ਤਾਜ਼ਾ ਖਬਰਾਂ


ਗੁਰਮਤਿ ਦੇ ਪ੍ਰਚਾਰ ਤੇ ਪ੍ਰਸਾਰ ਲਈ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਕਰਾਂਗੇ ਜ਼ਫ਼ਰਨਾਮਾ ਨਾਟਕ ਦਾ ਮੰਚਨ - ਗਿੱਲ
. . .  57 minutes ago
ਸ੍ਰੀ ਅਨੰਦਪੁਰ ਸਾਹਿਬ ,11 ਨਵੰਬਰ (ਜੇ. ਐਸ. ਨਿੱਕੂਵਾਲ) - ਪੰਜਾਬ ਲੋਕ ਰੰਗ ਕੈਲੇਫੋਰਨੀਆਂ ਵਲੋਂ ਸਤਿਕਾਰ ਰੰਗਮੰਚ ਮੁਹਾਲੀ ਦੇ ਸਹਿਯੋਗ ਨਾਲ ਸ੍ਰੀ ਅਨੰਦਪੁਰ ਸਾਹਿਬ ਦੀ ਮੁਕੱਦਸ ਧਰਤੀ 'ਤੇ ਗੁਰਮਤਿ ਦੇ ਪ੍ਰਚਾਰ ਤੇ ...
ਅਸੀਂ ਲੋਕਾਂ ਦੇ ਹੱਕਾਂ ਲਈ ਲੜ ਰਹੇ ਹਾਂ - ਚੰਦਰਸ਼ੇਖਰ ਆਜ਼ਾਦ
. . .  about 1 hour ago
ਮੁਰਾਦਾਬਾਦ (ਉੱਤਰ ਪ੍ਰਦੇਸ਼), 10 ਨਵੰਬਰ - ਆਜ਼ਾਦ ਸਮਾਜ ਪਾਰਟੀ ਦੇ ਕੌਮੀ ਪ੍ਰਧਾਨ ਚੰਦਰਸ਼ੇਖਰ ਆਜ਼ਾਦ ਨੇ ਕਿਹਾ ਕਿ ਆਜ਼ਾਦ ਸਮਾਜ ਪਾਰਟੀ ਵੱਡੀ ਤਾਕਤ ਨਾਲ ਚੋਣਾਂ ਲੜ ਰਹੀ ਹੈ। ਸਾਡੀਆਂ ਟੀਮਾਂ ਨੇ ...
ਭਾਰਤ 1,000 ਕਿਲੋਮੀਟਰ ਤੋਂ ਵੱਧ ਮਾਰ ਕਰਨ ਵਾਲੀ ਜਹਾਜ਼ ਵਿਰੋਧੀ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ਲਈ ਤਿਆਰ
. . .  about 2 hours ago
ਨਵੀਂ ਦਿੱਲੀ, 10 ਨਵੰਬਰ (ਏ.ਐਨ.ਆਈ.) : ਅਜਿਹੇ ਸਮੇਂ ਜਦੋਂ ਰੱਖਿਆ ਬਲ ਇਕ ਰਾਕੇਟ ਫੋਰਸ ਬਣਾਉਣ 'ਤੇ ਵਿਚਾਰ ਕਰ ਰਹੇ ਹਨ, ਭਾਰਤ ਜਲਦੀ ਹੀ ਇਕ ਨਵੀਂ ਲੰਬੀ ਦੂਰੀ ਦੀ ਐਂਟੀ-ਸ਼ਿਪ ਬੈਲਿਸਟਿਕ ਮਿਜ਼ਾਈਲ ਦਾ ਪ੍ਰੀਖਣ ...
ਮਹਾਰਾਸ਼ਟਰ ਦੇ ਮੁੱਖ ਮੁੱਦੇ ਮਹਿੰਗਾਈ ਤੇ ਬੇਰੁਜ਼ਗਾਰੀ - ਆਦਿੱਤਿਆ ਠਾਕਰੇ
. . .  about 2 hours ago
ਮੁੰਬਈ, 10 ਨਵੰਬਰ - ਸ਼ਿਵ ਸੈਨਾ (ਯੂ. ਬੀ. ਟੀ.) ਨੇਤਾ ਆਦਿੱਤਿਆ ਠਾਕਰੇ ਠਾਕਰੇ ਨੇ ਕਿਹਾ ਕਿ ਮਹਾਰਾਸ਼ਟਰ ਦੇ ਮੁੱਖ ਮੁੱਦੇ ਮਹਿੰਗਾਈ ਤੇ ਬੇਰੁਜ਼ਗਾਰੀ ਹਨ। ਭਾਜਪਾ ਨੂੰ ਇਸ ਬਾਰੇ ਗੱਲ ਕਰਨੀ ਚਾਹੀਦੀ ਹੈ। ਭਾਜਪਾ ...
 
ਫ਼ਿਰੋਜ਼ਪੁਰ ਚ ਵਿਆਹ ਵਿਚ ਵਿਦਾਈ ਵੇਲੇ ਲਾੜੀ ਨੂੰ ਲੱਗੀ ਗੋਲੀ
. . .  about 3 hours ago
ਫਿਰੋਜ਼ਪੁਰ,10 ਨਵੰਬਰ (ਕੁਲਬੀਰ ਸਿੰਘ ਸੋਢੀ) - ਫ਼ਿਰੋਜ਼ਪੁਰ ਦੇ ਪਿੰਡ ਖਾਈ ਖੇਮੇ ਵਿਚ ਵਿਆਹ ਸਮਾਗਮ ਦੌਰਾਨ ਚਲਾਈ ਗੋਲੀ ਲਾੜੀ ਨੂੰ ਜਾ ਵੱਜੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਈ ਹੈ। ਜ਼ਖ਼ਮੀ ਲਾੜੀ ਨੂੰ ਇਲਾਜ ਲਈ ਨਿੱਜੀ ...
ਲੋਕਾਂ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਦਿਆਂ 'ਤੇ ਚੋਣਾਂ ਹੋਣੀਆਂ ਚਾਹੀਦੀਆਂ ਹਨ - ਪ੍ਰਿਅੰਕਾ ਗਾਂਧੀ
. . .  about 4 hours ago
ਵਾਇਨਾਡ (ਕੇਰਲ), 10 ਨਵੰਬਰ - ਵਾਇਨਾਡ ਤੋਂ ਲੋਕ ਸਭਾ ਉਪ ਚੋਣ ਲਈ ਕਾਂਗਰਸ ਉਮੀਦਵਾਰ ਪ੍ਰਿਅੰਕਾ ਗਾਂਧੀਵਾਡਰਾ ਨੇ ਕਿਹਾ, "ਉਨ੍ਹਾਂ ਨੂੰ ਵਿਕਾਸ ਦੇ ਮੁੱਦਿਆਂ 'ਤੇ ਗੱਲ ਕਰਨੀ ਚਾਹੀਦੀ ਹੈ । ਉਨ੍ਹਾਂ ਨੇ ਵਾਇਨਾਡ ਲਈ ਕੀ ਕੀਤਾ ਹੈ ...
ਗੁਰਪ੍ਰੀਤ ਸਿੰਘ ਹਰੀ ਨੌਂ ਮਾਮਲੇ ਚ ਇਕ ਹੋਰ ਗ੍ਰਿਫ਼ਤਾਰ , ਮੱਧ ਪ੍ਰਦੇਸ਼ ਨਾਲ ਜੁੜੇ ਤਾਰ
. . .  about 4 hours ago
ਫ਼ਰੀਦਕੋਟ ,10 ਨਵੰਬਰ- ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਵਿਚ ਗੈਂਗਸਟਰ ਅਰਸ਼ ਡੱਲਾ ਦੇ ਦੋ ਮੁੱਖ ਕਾਰਕੁਨਾਂ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ਨੇ ਘੱਟੋ-ਘੱਟ ਚਾਰ ਹੋਰ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਨਾਕਾਮ ਕਰ ਦਿੱਤਾ ਹੈ ...
ਗੁਰਾਇਆ-ਫਗਵਾੜਾ 'ਚ ਵੱਡਾ ਹਾਦਸਾ ਟਲਿਆ
. . .  about 4 hours ago
ਫਗਵਾੜਾ,10 ਨਵੰਬਰ -ਗੁਰਾਇਆ-ਫਗਵਾੜਾ 'ਚ ਵੱਡਾ ਹਾਦਸਾ ਟਲ ਗਿਆ , ਜਦੋਂ ਜੈਪੁਰ ਅਜਮੇਰ ਟਰੇਨ ਨੰਬਰ 19611 ਅੱਪ ਲੁਧਿਆਣਾ ਤੋਂ ਜਲੰਧਰ ਜਾ ਰਹੀ ਸੀ ਤਾਂ ਐੱਸ 4 ਕੋਚ ਦੀ ਬ੍ਰੇਕ ਜਾਮ ਹੋਣ ਕਾਰਨ ਕੋਚ ਦੇ ਹੇਠਾਂ ਅੱਗ ਲੱਗ ...
ਵਿਦੇਸ਼ ਭੇਜਣ ਦੇ ਨਾਂਅ 'ਤੇ 7 ਲੱਖ 20 ਦੀ ਠੱਗੀ ਮਾਰਨ ਦੇ ਮਾਮਲੇ ਵਿਚ ਅਖੌਤੀ ਟਰੈਵਲ ਏਜੰਟਾਂ ਦੀ ਗ੍ਰਿਫ਼ਤਾਰੀ ਦੀ ਮੰਗ
. . .  about 5 hours ago
ਭੁਲੱਥ (ਕਪੂਰਥਲਾ) ,10 ਨਵੰਬਰ (ਮੇਹਰ ਚੰਦ ਸਿੱਧੂ)-ਸਬ ਡਵੀਜ਼ਨ ਕਸਬਾ ਭੁਲੱਥ ਵਿਖੇ ਬੌਬੀ ਚੰਦ ਪੁੱਤਰ ਕਸ਼ਮੀਰ ਲਾਲ ਵਾਸੀ ਭੁਲੱਥ ਨੇ ਦੱਸਿਆ ਕਿ ਉਸਨੇ ਆਪਣੇ ਲੜਕੇ ਸਾਗਰ ਨੂੰ ਵਿਦੇਸ਼ ਜਰਮਨ ਭੇਜਣ ਲਈ ਅਖੌਤੀ ਟਰੈਵਲ ਏਜੰਟਾਂ ...
ਜਸਟਿਸ ਸੰਜੀਵ ਖੰਨਾ ਕੱਲ੍ਹ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ
. . .  about 5 hours ago
ਨਵੀਂ ਦਿੱਲੀ, 10 ਨਵੰਬਰ (ਏਜੰਸੀ) : ਸੁਪਰੀਮ ਕੋਰਟ ਦੇ ਸੀਨੀਅਰ ਜੱਜ ਜਸਟਿਸ ਸੰਜੀਵ ਖੰਨਾ ਸੋਮਵਾਰ ਨੂੰ ਇੱਥੇ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ 51ਵੇਂ ਚੀਫ਼ ਜਸਟਿਸ ਵਜੋਂ ਸਹੁੰ ਚੁੱਕਣਗੇ। ਰਾਸ਼ਟਰਪਤੀ ਦਰੋਪਦੀ ਮੁਰਮੁ ਭਲਕੇ ...
ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿੰਗਾਰਾ ਸਿੰਘ ਨਹੀਂ ਰਹੇ
. . .  about 6 hours ago
ਖੇਮਕਰਨ (ਤਰਨ ਤਾਰਨ) ,10 ਨਵੰਬਰ (ਰਾਕੇਸ਼ ਕੁਮਾਰ ਬਿੱਲਾ) - ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਮਾਸਟਰ ਸ਼ਿਗਾਰਾ ਸਿੰਘ ਅੱਜ ਸਵੇਰੇ ਤੜਕੇ ਅਕਾਲ ਚਲਾਣਾ ਕਰ ਗਏ ਹਨ।ਉਹ ਪਿਛਲੇ ਕਾਫੀ ਸਮੇਂ ਤੇ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ...
ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਰੱਖਿਆ ਜਾਵੇ ਘਟ - ਐਮ.ਪੀ ਔਜਲਾ
. . .  about 6 hours ago
ਅਜਨਾਲਾ(ਅੰਮ੍ਰਿਤਸਰ) , ( ਗੁਰਪ੍ਰੀਤ ਸਿੰਘ ਢਿਲੋਂ )- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੋਂ ਸ੍ਰੀ ਨਾਂਦੇੜ ਸਾਹਿਬ ਫਲਾਈਟ ਦਾ ਕਿਰਾਇਆ ਸਸਤਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ...
'ਇੰਡੀਆ' ਗੱਠਜੋੜ ਦੀਆਂ ਪਾਰਟੀਆਂ ਸਮਾਜ ਨੂੰ ਵੰਡਣ ਦੀਆਂ ਸਾਜ਼ਿਸ਼ਾਂ ਰਚ ਰਹੀਆਂ ਹਨ : ਪ੍ਰਧਾਨ ਮੰਤਰੀ ਮੋੋਦੀ
. . .  about 7 hours ago
ਛੱਤੀਸਗੜ੍ਹ : ਹਾਥੀ ਦੇ ਹਮਲੇ ਚ ਦੋ ਬੱਚਿਆਂ ਦੀ ਮੌਤ
. . .  about 7 hours ago
ਸੀਨੀਅਰ ਕਾਂਗਰਸੀ ਆਗੂ ਅਤੇ 5 ਵਾਰ ਵਿਧਾਇਕ ਰਹਿ ਚੁੱਕੇ ਚੌਧਰੀ ਮਤੀਨ ਅਹਿਮਦ 'ਆਪ' ਚ ਸ਼ਾਮਿਲ
. . .  about 7 hours ago
ਕੈਨੇਡਾ ਦੇ ਹਾਈ ਕਮਿਸ਼ਨ ਦੇ ਬਾਹਰ ਵਧਾਈ ਗਈ ਸੁਰੱਖਿਆ
. . .  about 7 hours ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਐਮ.ਵੀ.ਏ. ਚਲੋਂ ਚੋਣ ਮਨੋਰਥ ਪੱਤਰ ਜਾਰੀ
. . .  about 7 hours ago
ਝਾਰਖੰਡ : ਰੇਤ ਦੀ ਖੁਦਾਈ ਰਾਹੀਂ ਕਰੋੜਾਂ ਰੁਪਏ ਕਮਾ ਰਹੇ ਹਨ ਜੇ.ਐਮ.ਐਮ. ਦੇ ਆਗੂ - ਪ੍ਰਧਾਨ ਮੰਤਰੀ ਮੋਦੀ
. . .  about 8 hours ago
ਮਾਝਾ ਜ਼ੋਨ ਦੀਆਂ ਮਾਣ ਭੱਤਾ ਵਰਕਰਾਂ ਵਲੋਂ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
. . .  about 8 hours ago
ਮੰਡੀਆਂ 'ਚ ਝੋਨੇ ਦੀ ਕਾਟ ਕੱਟੀ ਜਾਣ ਦੇ ਸਬੰਧ 'ਚ ਕਿਸਾਨਾਂ ਵਲੋਂ ਧਰਨਾ
. . .  about 8 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜ਼ਿੰਮੇਵਾਰੀਆਂ ਸੰਭਾਲਦੇ ਹੋਏ ਮਨ ਨੂੰ ਸੁਤੰਤਰ ਰੱਖਣਾ ਵੀ ਇਕ ਕਲਾ ਹੈ। ਅਗਿਆਤ

Powered by REFLEX