ਤਾਜ਼ਾ ਖਬਰਾਂ


ਸੁਖਬੀਰ ਸਿੰਘ ਬਾਦਲ ਨੇ ਹਲਕਾ ਬੱਸੀ ਪਠਾਣਾ 'ਚ ਕੀਤੀਆਂ ਆਗੂਆਂ ਦੀਆਂ ਅਹਿਮ ਨਿਯੁਕਤੀਆਂ
. . .  11 minutes ago
ਖਮਾਣੋਂ, 25 ਅਪ੍ਰੈਲ (ਮਨਮੋਹਣ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਬੱਸੀ ਪਠਾਣਾ ਦੇ ਆਗੂਆਂ ਦੀਆਂ ਪਾਰਟੀ ਢਾਂਚੇ ਵਿਚ ਵੱਖ-ਵੱਖ ਸੂਬਾ ਪੱਧਰੀ ਨਿਯੁਕਤੀਆਂ ਕੀਤੀਆਂ ਗਈਆਂ...
ਮਲੋਟ : ਸੁਖਬੀਰ ਸਿੰਘ ਬਾਦਲ ਨੇ ਮਾੜੇ ਕਣਕ ਦੇ ਖਰੀਦ ਪ੍ਰਬੰਧਾਂ ਲਈ ਪੰਜਾਬ ਸਰਕਾਰ 'ਤੇ ਚੁੱਕੇ ਸਵਾਲ
. . .  22 minutes ago
ਮਲੋਟ, 25 ਅਪ੍ਰੈਲ (ਪਾਟਿਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਮਲੋਟ ਨਵੀਂ ਦਾਣਾ ਮੰਡੀ ਅਤੇ ਮਾਹੂਆਣਾ ਵਿਖੇ ਅਨਾਜ ਮੰਡੀਆਂ ਦਾ ਦੌਰਾ ਕੀਤਾ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ...
ਅਖੌਤੀ ਇਨਕਲਾਬੀ ਦੀ ਸਰਕਾਰ 'ਚ ਧੱਕੇਸ਼ਾਹੀ ਹੱਦੋਂ ਵੱਧ ਗਈ ਹੈ-ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ
. . .  34 minutes ago
ਦਿੜ੍ਹਬਾ ਮੰਡੀ, 25 ਅਪ੍ਰੈਲ (ਹਰਬੰਸ ਸਿੰਘ ਛਾਜਲੀ)-ਲੋਕ ਸਭਾ ਹਲਕਾ ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ...
ਪਠਾਨਕੋਟ-ਸੁਜਾਨਪੁਰ ਰੋਡ 'ਤੇ ਨਵੇਂ ਪੁਲ ਹੇਠਾਂ ਅਚਾਨਕ ਹੋਇਆ ਧਮਾਕਾ
. . .  31 minutes ago
ਪਠਾਨਕੋਟ, 25 ਅਪ੍ਰੈਲ (ਸੰਧੂ)-ਪਠਾਨਕੋਟ-ਸੁਜਾਨਪੁਰ ਰੋਡ 'ਤੇ ਬਣੇ ਨਵੇਂ ਪੁਲ ਦੇ ਹੇਠਾਂ ਅਚਾਨਕ ਧਮਾਕਾ ਹੋਣ ਨਾਲ ਇਲਾਕੇ 'ਚ ਹਫੜਾ-ਦਫੜੀ ਮਚ ਗਈ। ਘਟਨਾ ਦਾ ਪਤਾ ਲੱਗਦਿਆਂ ਹੀ ਡੀ.ਐਸ.ਪੀ. ਸਿਟੀ ਸੁਮੇਰ ਸਿੰਘ ਮਾਨ ਭਾਰੀ ਪੁਲਿਸ ਫੋਰਸ ਨਾਲ ਮੌਕੇ...
 
ਸਲਮਾਨ ਖਾਨ ਦੇ ਘਰ ਗੋਲੀਬਾਰੀ ਦੇ ਦੋਵੇਂ ਮੁਲਜ਼ਮ 29 ਅਪ੍ਰੈਲ ਤਕ ਭੇਜੇ ਹਿਰਾਸਤ 'ਚ
. . .  51 minutes ago
ਨਵੀਂ ਦਿੱਲੀ, 25 ਅਪ੍ਰੈਲ-14 ਅਪ੍ਰੈਲ ਨੂੰ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦੀ ਘਟਨਾ ਵਾਪਰੀ ਸੀ। ਦੋਵਾਂ ਮੁਲਜ਼ਮਾਂ ਵਿੱਕੀ ਗੁਪਤਾ ਅਤੇ ਸਾਗਰ ਪਾਲ ਨੂੰ...
ਭਾਰਤ ਦੇ ਸਵੈ-ਮਾਣ ਨੂੰ ਲੋਕ ਸਭਾ ਚੋਣਾਂ ਨਵੀਆਂ ਉਚਾਈਆਂ ਪ੍ਰਦਾਨ ਕਰਨਗੀਆਂ - ਪੀ.ਐਮ. ਮੋਦੀ
. . .  about 1 hour ago
ਬਰੇਲੀ, (ਉੱਤਰ ਪ੍ਰਦੇਸ਼)-ਬਰੇਲੀ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਇਹ ਚੋਣ ਦੇਸ਼ ਨੂੰ 1000 ਸਾਲਾਂ ਦੀ ਗੁਲਾਮੀ ਦੀ ਮਾਨਸਿਕਤਾ ਤੋਂ ਪੂਰੀ ਤਰ੍ਹਾਂ ਮੁਕਤ ਕਰਨ ਦੀ ਚੋਣ ਹੈ। ਇਹ ਚੋਣ ਇਕ ਅਜਿਹੀ ਚੋਣ ਹੈ ਜੋ ਭਾਰਤ ਦੇ ਸਵੈ-ਮਾਣ...
ਬਠਿੰਡਾ ਤੋਂ ਬਸਪਾ ਨੇ ਲਖਵੀਰ ਸਿੰਘ ਨਿੱਕਾ ਨੂੰ ਲੋਕ ਸਭਾ ਉਮੀਦਵਾਰ ਐਲਾਨਿਆ
. . .  about 1 hour ago
ਤਲਵੰਡੀ ਸਾਬੋ, 25 ਅਪ੍ਰੈਲ (ਰਣਜੀਤ ਸਿੰਘ ਰਾਜੂ)-1 ਜੂਨ ਨੂੰ ਪੰਜਾਬ ਦੀਆਂ ਲੋਕ ਸਭਾ ਸੀਟਾਂ ਦੀ ਹੋਣ ਜਾ ਰਹੀ ਚੋਣ ਲਈ ਹਾਈ ਪ੍ਰੋਫਾਈਲ ਬਠਿੰਡਾ ਸੀਟ ਤੋਂ ਅੱਜ ਬਹੁਜਨ ਸਮਾਜ ਪਾਰਟੀ ਨੇ ਵੀ ਆਪਣੇ ਪੱਤੇ ਖੋਲ੍ਹਦਿਆਂ ਤਲਵੰਡੀ ਸਾਬੋ ਹਲਕੇ ਨਾਲ ਸੰਬੰਧਿਤ ਅਤੇ ਬਸਪਾ...
ਪਿੰਡ ਘੁੰਨਸ 'ਚ ਅੱਗ ਲੱਗਣ ਨਾਲ ਢਾਈ ਏਕੜ ਕਣਕ ਸੜ ਕੇ ਸੁਆਹ
. . .  about 1 hour ago
ਤਪਾ ਮੰਡੀ, 25 ਅਪ੍ਰੈਲ (ਪ੍ਰਵੀਨ ਗਰਗ)-ਨਜ਼ਦੀਕੀ ਪਿੰਡ ਘੁੰਨਸ ਵਿਖੇ ਖੜ੍ਹੀ ਕਣਕ ਨੂੰ ਅੱਗ ਲੱਗਣ ਨਾਲ ਢਾਈ ਏਕੜ ਦੇ ਕਰੀਬ ਫਸਲ ਸੜ ਕੇ ਸੁਆਹ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਦੁਪਹਿਰ 2 ਕੁ...
ਮੰਡੀ ਲਾਧੂਕਾ : ਅਕਾਲੀ ਦਲ ਦੇ ਉਮੀਦਵਾਰ ਨਰਦੇਵ ਸਿੰਘ ਬੌਬੀ ਮਾਨ ਵਲੋਂ ਵਰਕਰਾਂ ਨਾਲ ਮੀਟਿੰਗ
. . .  about 2 hours ago
ਮੰਡੀ ਲਾਧੂਕਾ, 25 ਅਪ੍ਰੈਲ (ਮਨਪ੍ਰੀਤ ਸਿੰਘ ਸੈਣੀ)- ਲੋਕ ਸਭਾ ਚੋਣਾਂ ਵਿਚ ਜਿੱਤ ਯਕੀਨੀ ਬਣਾਉਣ ਲਈ ਅੱਜ ਪਿੰਡ ਚੱਕ ਪੱਖੀ, ਪਿੰਡ ਚੱਕ ਭਾਬੜਾ ਵਿਖੇ ਫਿਰੋਜ਼ਪੁਰ ਤੋਂ ਸ਼੍ਰੋਮਣੀ ਅਕਾਲੀ ਦਲ...
ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦਿਹਾਂਤ
. . .  about 2 hours ago
ਜਲੰਧਰ, 25 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਦਾ...
ਜਲੰਧਰ ਪੁਲਿਸ ਨੇ ਗਹਿਣਿਆਂ ਤੇ 90 ਹਜ਼ਾਰ ਨਕਦੀ ਸਮੇਤ 3 ਚੋਰ ਕੀਤੇ ਕਾਬੂ
. . .  about 2 hours ago
ਜਲੰਧਰ, 25 ਅਪ੍ਰੈਲ-ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਚੋਰੀਆਂ ਕਰਨ ਵਾਲੇ ਇਕ ਗਰੋਹ ਨੂੰ ਕਾਬੂ ਕਰਕੇ 3 ਜਣਿਆਂ ਨੂੰ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਨੇ ਦੱਸਿਆ...
ਪਾਕਿਸਤਾਨ ਦੀ ਦਿੱਗਜ ਕ੍ਰਿਕਟ ਖਿਡਾਰੀ ਬਿਸਮਾਹ ਮਾਰੂਫ਼ ਨੇ ਕੀਤਾ ਕੌਮਾਂਤਰੀ ਸੰਨਿਆਸ ਦਾ ਐਲਾਨ
. . .  about 2 hours ago
ਕਰਾਚੀ, 25 ਅਪ੍ਰੈਲ- ਪਾਕਿਸਤਾਨ ਮਹਿਲਾ ਟੀਮ ਦੀ ਸਾਬਕਾ ਕਪਤਾਨ ਬਿਸਮਾਹ ਮਾਰੂਫ ਨੇ ਤੁਰੰਤ ਪ੍ਰਭਾਵ ਨਾਲ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। 2006 ਵਿਚ ਆਪਣੀ ਅੰਤਰਰਾਸ਼ਟਰੀ...
ਫਿਰੋਜ਼ਪੁਰ ਦੇ ਨੌਜਵਾਨ ਦੀ ਕੈਨੇਡਾ 'ਚ ਸੜਕ ਹਾਦਸੇ 'ਚ ਮੌਤ
. . .  about 3 hours ago
ਸੰਗਰੂਰ ਤੋਂ ਗੁਜਰਾਤ ਕਣਕ 'ਚ ਤੂੜੀ ਮਿਲਾ ਕੇ ਭੇਜਣ ਦੇ ਮਾਮਲੇ 'ਚ ਜਾਂਚ ਟੀਮ ਦਾ ਗਠਨ
. . .  about 3 hours ago
ਮਨੀਸ਼ ਕਸ਼ਯਪ ਲੋਕ ਸੇਵਾ ਲਈ ਭਾਜਪਾ 'ਚ ਆਏ - ਮਨੋਜ ਤਿਵਾਰੀ
. . .  about 3 hours ago
ਸਮਾਜਵਾਦੀ ਪਾਰਟੀ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰ ਰਹੀ - ਸੁਬਰਤ ਪਾਠਕ
. . .  about 4 hours ago
ਯੂਟਿਊਬਰ ਮਨੀਸ਼ ਕਸ਼ਯਪ ਭਾਜਪਾ ਵਿਚ ਸ਼ਾਮਿਲ
. . .  about 4 hours ago
ਕੈਨੇਡਾ 'ਚ ਮਾਲੇਰਕੋਟਲਾ ਦੇ ਨੌਜਵਾਨ ਦੀ ਭੇਤਭਰੀ ਹਾਲਤ 'ਚ ਮੌਤ
. . .  about 4 hours ago
ਤਪਾ ਮੰਡੀ : ਡੀ.ਸੀ. ਬਰਨਾਲਾ ਵਲੋਂ ਅਨਾਜ ਮੰਡੀ ਦਾ ਦੌਰਾ
. . .  about 4 hours ago
ਤਿੱਬੜ : ਖੇਤਾਂ 'ਚ ਕੰਬਾਈਨ ਲੰਘਾਉਣ 'ਤੇ ਝਗੜੇ ਦੌਰਾਨ ਮਾਲਕ ਦੀ ਮੌਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

Powered by REFLEX