8ਈ.ਡੀ. ਨੇ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਦੀ 97.79 ਕਰੋੜ ਦੀ ਜਾਇਦਾਦ ਕੀਤੀ ਕੁਰਕ
ਮੁੰਬਈ, 18 ਅਪ੍ਰੈਲ-ਈ.ਡੀ. ਨੇ ਪੀ.ਐਮ.ਐਲ.ਏ. 2002 ਦੇ ਉਪਬੰਧਾਂ ਦੇ ਤਹਿਤ ਰਿਪੂ ਸੂਦਨ ਕੁੰਦਰਾ ਉਰਫ਼ ਰਾਜ ਕੁੰਦਰਾ ਦੀ 97.79 ਕਰੋੜ ਰੁਪਏ ਦੀਆਂ ਅਚੱਲ ਅਤੇ ਚੱਲ ਜਾਇਦਾਦਾਂ ਨੂੰ ਅਸਥਾਈ ਤੌਰ 'ਤੇ ਕੁਰਕ ਕੀਤਾ ਹੈ। ਕੁਰਕ ਕੀਤੀਆਂ ਜਾਇਦਾਦਾਂ ਵਿਚ ਮੌਜੂਦਾ ਸਮੇਂ ਸ਼ਿਲਪਾ ਸ਼ੈੱਟੀ ਦੇ ਨਾਮ 'ਤੇ ਜੁਹੂ ਵਿਚ ਸਥਿਤ ਰਿਹਾਇਸ਼ੀ ਫਲੈਟ...
... 1 hours 40 minutes ago