ਤਾਜਾ ਖ਼ਬਰਾਂ


ਭਾਰਤ-ਪੁਰਤਗਾਲ ਵਿਚਕਾਰ ਕਈ ਸਮਝੌਤਿਆਂ 'ਤੇ ਦਸਤਖ਼ਤ
. . .  19 minutes ago
ਸਿਲਬਨ, 24 ਜੂਨ- ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਤਿੰਨ ਦਿਨ ਦੀ ਯਾਤਰਾ ਤਹਿਤ ਪੁਰਤਗਾਲ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਨਟੋਨਿਓ ਕੋਸਟਾ ਨਾਲ ਮੁਲਾਕਾਤ ਕੀਤੀ। ਇਸ ਮੌਕੇ ਭਾਰਤ ਤੇ ਪੁਰਤਗਾਲ...
ਅੱਤਵਾਦੀ ਸੰਗਠਨ ਲਸ਼ਕਰੇ ਤਾਇਬਾ ਨੇ ਸ੍ਰੀਨਗਰ ਹਮਲੇ ਲਈ ਜ਼ਿੰਮੇਵਾਰੀ
. . .  58 minutes ago
ਪ੍ਰਧਾਨ ਮੰਤਰੀ ਮੋਦੀ ਨੇ ਪੁਰਤਗਾਲ ਦੇ ਪ੍ਰਧਾਨ ਮੰਤਰੀ ਐਨਟੋਨਿਓ ਕੋਸਟਾ ਨਾਲ ਕੀਤੀ ਮੁਲਾਕਾਤ
. . .  1 minute ago
ਝੋਨਾ ਲਾਉਣ ਸਮੇਂ ਸੱਪ ਲੜਨ ਨਾਲ ਖੇਤ ਮਜ਼ਦੂਰ ਔਰਤ ਦੀ ਮੌਤ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਜੂਨ (ਰਣਜੀਤ ਸਿੰਘ ਢਿੱਲੋਂ)-ਪਿੰਡ ਉਦੇਕਰਨ ਵਿਖੇ ਖੇਤਾਂ 'ਚ ਝੋਨਾ ਲਾ ਰਹੀ ਖੇਤ ਮਜ਼ਦੂਰ ਔਰਤ ਕੁਲਵੰਤ ਕੌਰ (40 ਸਾਲ) ਵਾਸੀ ਸ੍ਰੀ ਮੁਕਤਸਰ ਸਾਹਿਬ ਦੀ ਜ਼ਹਿਰੀਲੇ ਸੱਪ ਵੱਲੋਂ ਡੱਸਣ ਕਾਰਨ ਮੌਤ...
ਸੀ.ਆਰ.ਪੀ.ਐਫ.ਕਾਫ਼ਲੇ 'ਤੇ ਹਮਲਾ, ਇੱਕ ਜਵਾਨ ਸ਼ਹੀਦ
. . .  about 2 hours ago
ਸ੍ਰੀਨਗਰ, 24 ਜੂਨ- ਸ੍ਰੀਨਗਰ ਦੇ ਪੰਥਾ ਚੌਂਕ 'ਚ ਸੀ.ਆਰ.ਪੀ.ਐਫ. ਕਾਫ਼ਲੇ 'ਤੇ ਅੱਤਵਾਦੀ ਹਮਲਾ ਹੋਇਆ। ਇਸ ਹਮਲੇ 'ਚ 1 ਜਵਾਨ ਸ਼ਹੀਦ ਹੋ ਗਿਆ ਜਦਕਿ ਇੱਕ ਹੋਰ ਗੰਭੀਰ ਜ਼ਖ਼ਮੀ...
ਨਕਸਲੀਆਂ ਨਾਲ ਹੋਏ ਮੁਕਾਬਲੇ 'ਚ 2 ਸੁਰੱਖਿਆ ਜਵਾਨ ਸ਼ਹੀਦ
. . .  about 3 hours ago
ਸੁਕਮਾ, 24 ਜੂਨ ਂ ਛੱਤੀਸਗੜ੍ਹ ਦੇ ਸੁਕਮਾ 'ਚ ਸੁਰੱਖਿਆ ਬਲਾਂ ਤੇ ਨਕਸਲੀਆਂ ਦਰਮਿਆਨ ਹੋਏ ਮੁਕਾਬਲੇ 'ਚ 2 ਸੁਰੱਖਿਆ ਜਵਾਨ ਸ਼ਹੀਦ ਹੋ ਗਏ। ਇਸ ਘਟਨਾ 'ਚ 3 ਹੋਰ ਸੁਰੱਖਿਆ ਜਵਾਨ...
ਭਾਰਤ ਦੀ ਪਾਕਿਸਤਾਨ 'ਤੇ ਸ਼ਾਨਦਾਰ ਜਿੱਤ, 6-1 ਨਾਲ ਹਰਾਇਆ
. . .  about 3 hours ago
ਲੰਡਨ, 24 ਜੂਨ- ਹਾਕੀ ਵਿਸ਼ਵ ਲੀਗ ਦੇ 5ਵੇਂ ਤੇ 8ਵੇਂ ਸਥਾਨ ਲਈ ਹੋਏ ਮੈਚ 'ਚ ਭਾਰਤ ਨੇ ਪਾਕਿਸਤਾਨ ਨੂੰ 6-1 ਨਾਲ ਹਰਾ ਦਿੱਤਾ। ਇਸ ਤੋਂ ਪਹਿਲਾਂ ਵੀ ਇਸੇ ਟੂਰਨਾਮੈਂਟ 'ਚ ਭਾਰਤ ਨੇ ਪਾਕਿਸਤਾਨ ਨੂੰ...
ਰਾਜਸਥਾਨ ਕ੍ਰਿਕਟ ਬੋਰਡ ਤੋਂ ਲਲਿਤ ਮੋਦੀ ਮੁਅੱਤਲ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਪੁਰਤਗਾਲ ਪਹੁੰਚੇ
. . .  about 3 hours ago
ਛੱਤੀਸਗੜ੍ਹ : ਮੁੱਠਭੇੜ 'ਚ ਨਕਸਲੀ ਢੇਰ, ਭਾਰੀ ਮਾਤਰਾ 'ਚ ਅਸਲਾ ਬਰਾਮਦ
. . .  about 4 hours ago
ਮਹਾਰਾਸ਼ਟਰ : ਕਰਜ਼ ਮੁਆਫ਼ ਲਈ ਮੰਤਰੀ ਤੇ ਵਿਧਾਇਕ ਦੇਣਗੇ ਇੱਕ ਮਹੀਨੇ ਦੀ ਤਨਖ਼ਾਹ
. . .  about 4 hours ago
ਮਹਾਰਾਸ਼ਟਰ ਸਰਕਾਰ ਵੱਲੋਂ ਖੇਤੀਬਾੜੀ ਕਰਜ਼ ਮੁਆਫ਼ ਦਾ ਐਲਾਨ
. . .  about 4 hours ago
ਦਿੱਲੀ : ਕਾਰ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲਿਆ, 2 ਦੀ ਮੌਤ
. . .  about 4 hours ago
ਸੜਕ ਦੁਰਘਟਨਾਂ ਵਿਚ ਦੋ ਵਿਅਕਤੀਆਂ ਦੀ ਮੌਤ
. . .  about 5 hours ago
ਮਹਿਲਾ ਕ੍ਰਿਕਟ ਵਿਸ਼ਵ ਕੱਪ : ਇੰਗਲੈਂਡ ਨੇ ਜਿੱਤੀ ਟਾਸ, ਭਾਰਤ ਕਰੇਗਾ ਫਿਲਡਿੰਗ
. . .  about 5 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ

ਰਜਿ: ਨੰ: PB/JL-138/2015-17 ਜਿਲਦ 62 ਬਾਨੀ ਸੰਪਾਦਕ (ਸਵ:) ਡਾ: ਸਾਧੂ ਸਿੰਘ ਹਮਦਰਦ ਫ਼ੋਨ : 0181-2455961-62-63, 5032400, ਫੈਕਸ : 2455960, 2220593, 2222688

   is registered trademark of Sadhu Singh Hamdard Trust.
Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

Powered by REFLEX