ਤਾਜ਼ਾ ਖਬਰਾਂ


ਪੁਲਿਸ ਨੇ ਸਰਹੱਦੀ ਇਲਾਕੇ ਚੋਂ ਨਜਾਇਜ਼ ਪਿਸਤੋਲਾਂ ਸਮੇਤ ਵਿਅਕਤੀ ਨੂੰ ਕੀਤਾ ਗ੍ਰਿਫਤਾਰ
. . .  13 minutes ago
ਖੇਮਕਰਨ, 24 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਸੀ.ਆਈ.ਏ. ਸਟਾਫ਼ ਕੈਂਪ ਸੇਰੋਂ(ਤਰਨ ਤਾਰਨ) ਦੀ ਟੀਮ ਨੇ ਸਰਹੱਦੀ ਇਲਾਕੇ ’ਚ ਗਸ਼ਤ ਦੌਰਾਨ ਪੁੱਲ ਡਰੇਨ ਪਿੰਡ ਭੂਰਾ ਕੋਹਨਾ ’ਤੋਂ ਸ਼ੱਕ ਦੇ ਅਧਾਰ ’ਤੇ ਇਕ ਵਿਅਕਤੀ....
ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦੀ ਆਮਦ ’ਤੇ ਗੁਰੂ ਹਰ ਸਹਾਏ ਪੁਲਿਸ ਛਾਉਣੀ ’ਚ ਤਬਦੀਲ
. . .  22 minutes ago
ਗੁਰੂ ਹਰ ਸਹਾਏ, 24 ਅਪ੍ਰੈਲ (ਹਰਚਰਨ ਸਿੰਘ ਸੰਧੂ)- ਫਰੀਦਕੋਟ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ, ਜਿਨ੍ਹਾਂ ਨੇ ਗੁਰੂ ਹਰ ਸਹਾਏ ਵਿਖੇ ਇਕ ਸ਼ੋਕ ਸਮਾਗਮ ਵਿਚ ਸ਼ਾਮਿਲ ਹੋਣ ਲਈ ਆਉਣਾ.....
ਤੇਲੰਗਾਨਾ : ਭਾਜਪਾ ਉਮੀਦਵਾਰ ਮਾਧਵੀ ਲਤਾ ਦੇ ਹੱਕ 'ਚ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੱਢਿਆ ਰੋਡ ਸ਼ੋਅ
. . .  31 minutes ago
ਹੈਦਰਾਬਾਦ, (ਤੇਲੰਗਾਨਾ), 24 ਅਪ੍ਰੈਲ-ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਹੈਦਰਾਬਾਦ ਲੋਕ ਸਭਾ ਤੋਂ ਭਾਜਪਾ ਉਮੀਦਵਾਰ ਮਾਧਵੀ ਲਤਾ ਦੇ ਹੱਕ ਵਿਚ ਚਾਰਮੀਨਾਰ ਨੇੜੇ ਰੋਡ ਸ਼ੋਅ...
ਆਉਣ ਵਾਲਾ ਦਹਾਕਾ ਓਡੀਸ਼ਾ ਦਾ ਹੋਵੇਗਾ- ਨਵੀਨ ਪਟਨਾਇਕ
. . .  44 minutes ago
ਭੁਵਨੇਸ਼ਵਰ, 24 ਅਪ੍ਰੈਲ- ਬੀ.ਜੇ.ਡੀ. ਮੁਖੀ ਅਤੇ ਓਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਹਿੰਜਲੀ ਹਲਕੇ ਤੋਂ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਕਾਸ ਸਾਡੀ ਪਛਾਣ ਹੈ, ਹਾਲਾਂਕਿ, ਵਿਰੋਧੀ....
 
ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਨੇ ਕੀਤੀ ਚੋਣ ਰੈਲੀ
. . .  59 minutes ago
ਸ੍ਰੀ ਮੁਕਤਸਰ ਸਾਹਿਬ, 24 ਅਪ੍ਰੈਲ (ਬਲਕਰਨ ਸਿੰਘ ਖਾਰਾ)-ਜ਼ਿਲ੍ਹੇ ਦੇ ਪਿੰਡ ਦੋਦਾ ਵਿਖੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਅਮਰਜੀਤ ਕੌਰ ਸਾਹੋਕੇ ਵਲੋਂ ਚੋਣ ਰੈਲੀ ਕੀਤੀ ਗਈ। ਇਸ ਮੌਕੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਹੁੰਚੇ। ਅਮਰਜੀਤ ਕੌਰ ਨੇ...
ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਬਣੇ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ
. . .  about 1 hour ago
ਲੌਂਗੋਵਾਲ, 24 ਅਪ੍ਰੈਲ (ਵਿਨੋਦ, ਖੰਨਾ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਕਾਕਾ ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਨੂੰ ਯੂਥ ਅਕਾਲੀ ਦਲ ਦਿਹਾਤੀ ਜ਼ਿਲ੍ਹਾ...
ਰੇਤ ਖਨਨ ਘੁਟਾਲੇ 'ਚ ਕਾਂਗਰਸ ਤੇ ਕਮਿਊਨਿਸਟ ਆਗੂ ਸ਼ਾਮਿਲ - ਅਮਿਤ ਸ਼ਾਹ
. . .  about 1 hour ago
ਕੇਰਲ, 24 ਅਪ੍ਰੈਲ-ਕੇਰਲ ਦੇ ਅਲਾਪੁਝਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਕਾਲੀ ਰੇਤ ਖਨਨ ਘੁਟਾਲੇ ਵਿਚ ਕਾਂਗਰਸ...
ਪ੍ਰਿਅੰਕਾ ਗਾਂਧੀ ਦੇ ਬਿਆਨ ਦਾ ਪ੍ਰਹਿਲਾਦ ਜੋਸ਼ੀ ਨੇ ਕੀਤਾ ਵਿਰੋਧ
. . .  about 1 hour ago
ਹੁਬਲੀ, ਕਰਨਾਟਕ,24 ਅਪ੍ਰੈਲ- ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਦੇ ਬਿਆਨ 'ਤੇ ਕੇਂਦਰੀ ਮੰਤਰੀ ਪ੍ਰਹਿਲਾਦ.....
ਜੱਸੀ ਖੰਗੂੜਾ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ
. . .  about 1 hour ago
ਲੁਧਿਆਣਾ, 24 ਅਪ੍ਰੈਲ (ਜਗਮੀਤ ਸਿੰਘ) : ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਲੋਕ ਸਭਾ ਟਿਕਟ.....
ਆਬਕਾਰੀ ਨੀਤੀ ਮਾਮਲਾ: ਇਕ ਮੁਲਜ਼ਮ ਨੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦੀ ਕੀਤੀ ਮੰਗ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ- ਦਿੱਲੀ ਆਬਕਾਰੀ ਨੀਤੀ ਕੇਸ ਇਕ ਮੁਲਜ਼ਮ ਵਲੋਂ ਰਾਉਜ਼ ਐਵੇਨਿਊ ਅਦਾਲਤ ਵਿਚ ਅਰਜ਼ੀ ਦਾਇਰ ਕਰਕੇ ਦੋਸ਼ਾਂ ’ਤੇ ਦਲੀਲਾਂ ਦੀ ਸੁਣਵਾਈ ਮੁਲਤਵੀ ਕਰਨ ਦਾ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਇਸ ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਅਦਾਲਤ ਦੇ ਪਿਛਲੇ ਹੁਕਮਾਂ ਵਿਚ ਇਹ ਆਜ਼ਾਦੀ ਦਿੱਤੀ ਗਈ ਸੀ ਕਿ ਜੇਕਰ ਕਿਸੇ ਹੋਰ ਮੁਲਜ਼ਮ ਨੂੰ ਗ੍ਰਿਫ਼ਤਾਰ....
ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ ਲੁਧਿਆਣਾ ਤੋਂ ਅਕਾਲੀ ਦਲ ਦੇ ਉਮੀਦਵਾਰ ਰਣਜੀਤ ਸਿੰਘ ਢਿੱਲੋਂ
. . .  about 2 hours ago
ਅੰਮ੍ਰਿਤਸਰ, 24 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਲੁਧਿਆਣਾ ਲੋਕ ਸਭਾ ਹਲਕੇ ਤੋਂ ਐਲਾਣੇ ਗਏ ਉਮੀਦਵਾਰ....
ਪ੍ਰਧਾਨ ਮੰਤਰੀ ਦਾ ਵਿਜ਼ਨ ਭਾਰਤ ਦਾ ਵਿਕਾਸ ਅਤੇ ਤਰੱਕੀ ਕਰਨਾ ਹੈ- ਜੈਵੀਰ ਸ਼ੇਰਗਿੱਲ
. . .  about 2 hours ago
ਨਵੀਂ ਦਿੱਲੀ, 24 ਅਪ੍ਰੈਲ- ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਨ ਸੈਮ ਪਿਤਰੋਦਾ ਦੀ ਟਿੱਪਣੀ ’ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਕਿਹਾ ਕਿ ਪਹਿਲਾਂ ਕਾਂਗਰਸ ਦੇ ਮੈਨੀਫੈਸਟੋ ’ਚ ਵਿੱਤੀ ਪੈਕੇਜ ਦਾ ਜ਼ਿਕਰ.....
ਸੁਖਪਾਲ ਸਿੰਘ ਖਹਿਰਾ ਨੇ ਘੇਰੀ ਆਪ ਸਰਕਾਰ
. . .  about 2 hours ago
ਈ.ਵੀ.ਐਮ. ਵਿਚ ਵੀ.ਵੀ.ਪੀ.ਏ.ਟੀ. ਸਲਿੱਪਾਂ ਸੰਬੰਧੀ ਅੱਜ ਦੁਪਹਿਰ ਫੈਸਲਾ ਸੁਣਾਏਗੀ ਸੁਪਰੀਮ ਕੋਰਟ
. . .  about 2 hours ago
ਪੁਲਿਸ ਅਤੇ ਕਿਸਾਨਾਂ ਵਿਚ ਹੋਈ ਤਕਰਾਰ, ਭਾਜਪਾ ਮੀਟਿੰਗ ਸਥਾਨ ਦਾ ਦਰਵਾਜ਼ਾ ਕੀਤਾ ਬੰਦ
. . .  about 2 hours ago
ਸੀ.ਟੀ.ਯੂ. ਅਧਿਕਾਰੀਆਂ ਦੀ ਮਨਮਾਨੀ ਕਾਰਨ ਪੰਜਾਬ ਰੋਡਵੇਜ਼/ਪਨਬੱਸ ਨੇ ਚੰਡੀਗੜ੍ਹ ’ਚ ਬੱਸ ਸਰਵਿਸ ਕੀਤੀ ਬੰਦ
. . .  about 3 hours ago
ਬੀਤੇ ਦਿਨ ਸੜਕ ਹਾਦਸੇ ਵਿਚ ਜ਼ਖ਼ਮੀ ਹੋਏ ਨੌਜਵਾਨ ਦੀ ਇਲਾਜ ਦੌਰਾਨ ਮੌਤ
. . .  about 3 hours ago
ਲੋਕ ਸਭਾ ਚੋਣਾਂ 2024 : ਕਾਂਗਰਸ ਦੇ ਉਮੀਦਵਾਰ ਨੂੰ ਲੈ ਕੇ ਅਮੇਠੀ ਚ ਰੌਬਰਟ ਵਾਡਰਾ ਦੇ ਪੋਸਟਰ ਆਏ ਸਾਹਮਣੇ
. . .  about 3 hours ago
ਹਿਮਾਚਲ ਪ੍ਰਦੇਸ਼ : ਪਾਲਮਪੁਰ ਘਟਨਾ 'ਤੇ ਰਾਜਨੀਤੀ ਕਰਨਾ ਗਲਤ - ਸੁੱਖੂ
. . .  about 4 hours ago
ਥਾਣਾ ਖਾਲੜਾ ਦੀ ਪੁਲਿਸ ਵਲੋਂ ਪਾਕਿਸਤਾਨੀ ਡਰੋਨ, ਤਿੰਨ ਕਿਲੋ ਹੈਰੋ-ਇਨ ਸਮੇਤ ਭਾਰਤੀ ਤਸਕਰ ਕਾਬੂ
. . .  about 3 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। ਡਾ: ਮਨਮੋਹਨ ਸਿੰਘ

Powered by REFLEX