ਤਾਜ਼ਾ ਖਬਰਾਂ


ਸ਼੍ਰੋਮਣੀ ਕਮੇਟੀ ਦਾ ਵਿੱਤੀ ਵਰ੍ਹੇ 2024 -2025 ਲਈ ਸਲਾਨਾ ਬਜਟ ਇਜਲਾਸ ਅੱਜ
. . .  5 minutes ago
ਅੰਮ੍ਰਿਤਸਰ, 29 ਮਾਰਚ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਵਿੱਤੀ ਵਰ੍ਹੇ 2024 -2025 ਲਈ ਸਲਾਨਾ ਬਜਟ ਇਜਲਾਸ ਅੱਜ ਬਾਅਦ ਦੁਪਹਿਰ 1 ਵਜੇ ਆਰੰਭ ਹੋਵੇਗਾ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ....
ਜੰਮੂ ਕਸ਼ਮੀਰ ਸੜਕ ਹਾਦਸਾ: ਉਪ ਰਾਜਪਾਲ ਮਨੋਜ ਸਿਨਹਾ ਨੇ ਪੀੜਤਾਂ ਪ੍ਰਤੀ ਕੀਤੀ ਸੰਵੇਦਨਾ ਪ੍ਰਗਟ
. . .  16 minutes ago
ਸ੍ਰੀਨਗਰ, 29 ਮਾਰਚ- ਜੰਮੂ-ਕਸ਼ਮੀਰ ਦੇ ਉਪ-ਰਾਜਪਾਲ ਮਨੋਜ ਸਿਨਹਾ ਨੇ ਰਾਮਬਨ ਸੜਕ ਹਾਦਸੇ ਦੇ ਪੀੜਤਾਂ ਪ੍ਰਤੀ ਸੰਵੇਦਨਾ ਪ੍ਰਗਟ ਕੀਤੀ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਰਾਮਬਨ ਵਿਚ ਹੋਏ ਮੰਦਭਾਗੇ ਸੜਕ ਹਾਦਸੇ ਬਾਰੇ ਜਾਣ....
ਟਰੱਕ ਡਰਾਇਵਰ ਨੇ ਟੋਲ ਪਲਾਜ਼ਾ ਬਹਿਰਾਮ ਦਾ ਮੁਲਾਜ਼ਮ ਦਰੜਿਆ
. . .  25 minutes ago
ਬਹਿਰਾਮ, 29 ਮਾਰਚ (ਨਛੱਤਰ ਸਿੰਘ ਬਹਿਰਾਮ)- ਟੋਲ ਪਲਾਜ਼ਾ ਬਹਿਰਾਮ ਵਿਖੇ ਬੀਤੀ ਰਾਤ ਵਾਪਰੇ ਦਰਦਨਾਕ ਹਾਦਸੇ ਵਿਚ ਇਕ ਮੁਲਾਜ਼ਮ ਦੀ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਪਲਾਜ਼ਾ ਦੇ ਮੁਲਾਜ਼ਮਾਂ ਨੇ ਦੱਸਿਆ ਕਿ ਬੀਤੀ ਰਾਤ 11 ਵਜੇ ਦੇ ਕਰੀਬ ਟਰੱਕ ਨੰਬਰ ਪੀ.ਬੀ.10 ਸੀ.ਐਲ. 6325 ਜਿਸ ਨੂੰ ਹਰਦਿਆਲ ਸਿੰਘ ਪੁੱਤਰ ਸਾਗਰ ਸਿੰਘ ਵਾਸੀ ਬਘੌਲ ਜ਼ਿਲ੍ਹਾ ਗੁਰਦਾਸਪੁਰ ਚਲਾ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਿਲ ਗੇਟਸ ਨਾਲ ਕੀਤੀ ਗੱਲਬਾਤ
. . .  51 minutes ago
ਨਵੀਂ ਦਿੱਲੀ, 29 ਮਾਰਚ- ਪ੍ਰਧਾਨ ਮੰਤਰੀ ਦੀ ਰਿਹਾਇਸ਼ ’ਤੇ ਬਿਲ ਗੇਟਸ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਜਦੋਂ ਮੈਂ ਇੰਡੋਨੇਸ਼ੀਆ ’ਚ ਜੀ-20 ’ਚ ਗਿਆ ਸੀ ਤਾਂ ਦੁਨੀਆ ਦੇ ਸਾਰੇ ਦੇਸ਼ ਇਸ ਗੱਲ...
 
ਐਸ.ਐਸ.ਓ.ਸੀ. ਨੇ ਚੌਰਾ ਮਧਰੇ ਗਰੋਹ ਦੇ ਤਿੰਨ ਸੰਚਾਲਕਾਂ ਨੂੰ ਕੀਤਾ ਕਾਬੂ- ਡੀ.ਜੀ.ਪੀ.
. . .  about 1 hour ago
ਚੰਡੀਗੜ੍ਹ, 29 ਮਾਰਚ- ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਟਵੀਟ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਵੱਡੀ ਸਫ਼ਲਤਾ ਵਿਚ ਐਸ.ਐਸ.ਓ.ਸੀ. ਮੁਹਾਲੀ ਨੇ ਅਮਰੀਕਾ-ਆਧਾਰਤ ਪਵਿੱਤਰ ਚੌਰਾ ਅਤੇ ਚੌਰਾ ਮਧਰੇ ਗਰੋਹ...
ਇਨਕਮ ਟੈਕਸ ਵਿਭਾਗ ਨੇ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਕੀਤਾ ਜਾਰੀ
. . .  about 1 hour ago
ਨਵੀਂ ਦਿੱਲੀ, 29 ਮਾਰਚ- ਇਨਕਮ ਟੈਕਸ ਵਿਭਾਗ ਨੇ ਇੰਡੀਅਨ ਨੈਸ਼ਨਲ ਕਾਂਗਰਸ ਨੂੰ 1700 ਕਰੋੜ ਰੁਪਏ ਦਾ ਡਿਮਾਂਡ ਨੋਟਿਸ ਜਾਰੀ ਕੀਤਾ...
ਦੱਖਣੀ ਅਫ਼ਰੀਕਾ : ਈਸਟਰ ਦੇ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਪਹਾੜੀ ਤੋਂ ਡਿਗਣ ਕਾਰਨ 45 ਮੌਤਾਂ
. . .  3 minutes ago
ਲਿਮਪੋਪੋ (ਦੱਖਣੀ ਅਫ਼ਰੀਕਾ), 29 ਮਾਰਚ - ਦੱਖਣੀ ਅਫ਼ਰੀਕਾ ਦੇ ਲਿਮਪੋਪੋ ਸੂਬੇ ਵਿਚ ਕੱਲ੍ਹ ਈਸਟਰ ਕਾਨਫ਼ਰੰਸ ਲਈ ਜਾ ਰਹੀ ਇੱਕ ਬੱਸ ਦੇ ਇਕ ਚੱਟਾਨ ਤੋਂ ਡਿੱਗਣ ਕਾਰਨ ਘੱਟੋ-ਘੱਟ 45 ਲੋਕਾਂ ਦੀ ਮੌਤ...
ਯੂ.ਪੀ. - ਜੋ ਸਰਕਾਰ ਜਾਨ-ਮਾਲ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ 'ਤੇ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ - ਅਖਿਲੇਸ਼
. . .  about 2 hours ago
ਲਖਨਊ, 29 ਮਾਰਚ - ਸਮਾਜਵਾਦੀ ਪਾਰਟੀ ਦੇ ਮੁਖੀ ਅਤੇ ਯੂ.ਪੀ. ਦੇ ਸਾਬਕਾ ਮੁੱਖ ਮੰਤਰੀ ਅਖਿਲੇਸ਼ ਯਾਦਵ ਨੇ ਟਵੀਟ ਕੀਤਾ, "... ਜੋ ਸਰਕਾਰ ਜਾਨ-ਮਾਲ ਦੀ ਰਾਖੀ ਨਹੀਂ ਕਰ ਸਕਦੀ, ਉਸ ਨੂੰ ਸੱਤਾ 'ਤੇ ਬਣੇ ਰਹਿਣ...
ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਕਰੇਗੀ ਮੈਜਿਸਟ੍ਰੇਟ ਜਾਂਚ
. . .  about 2 hours ago
ਲਖਨਊ, 29 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਮੌਤ ਦੀ ਤਿੰਨ ਮੈਂਬਰੀ ਟੀਮ ਮੈਜਿਸਟ੍ਰੇਟ ਜਾਂਚ ਕਰੇਗੀ। 2 ਡਾਕਟਰਾਂ ਦਾ ਪੈਨਲ ਪੋਸਟਮਾਰਟਮ ਕਰੇਗਾ ਜਿਸ ਦੀ ਵੀਡੀਓਗ੍ਰਾਫੀ ਕੀਤੀ...
ਮੱਧ ਪ੍ਰਦੇਸ਼ - 22 ਮਾਰਚ ਤੋਂ ਸ਼ੁਰੂ ਹੋਏ ਸਰਵੇਖਣ ਲਈ ਭੋਜਸ਼ਾਲਾ ਕੰਪਲੈਕਸ ਪਹੁੰਚੀ ਏ.ਐਸ.ਆਈ. ਦੀ ਟੀਮ
. . .  about 2 hours ago
ਜਲੰਧਰ, 29 ਮਾਰਚ - ਭਾਰਤੀ ਪੁਰਾਤੱਤਵ ਸਰਵੇਖਣ (ਏ.ਐਸ.ਆਈ.) ਦੀ ਇਕ ਟੀਮ 22 ਮਾਰਚ ਤੋਂ ਸ਼ੁਰੂ ਹੋਏ ਸਰਵੇਖਣ ਨੂੰ ਕਰਨ ਲਈ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਧਾਰ ਵਿਚ ਭੋਜਸ਼ਾਲਾ ਕੰਪਲੈਕਸ ਪਹੁੰਚੀ। 2003 ਵਿਚ ਇਕ ਪ੍ਰਬੰਧ...
ਜੰਮੂ ਕਸ਼ਮੀਰ ਦੇ ਬੈਟਰੀ ਚਸ਼ਮਾ ਨੇੜੇ ਯਾਤਰੀ ਟੈਕਸੀ ਦੇ ਡੂੰਘੀ ਖੱਡ 'ਚ ਡਿਗਣ ਕਾਰਨ 10 ਮੌਤਾਂ
. . .  about 1 hour ago
ਸ੍ਰੀਨਗਰ, 29 ਮਾਰਚ - ਜੰਮੂ ਕਸ਼ਮੀਰ ਦੇ ਬੈਟਰੀ ਚਸ਼ਮਾ ਨੇੜੇ ਜੰਮੂ-ਸ਼੍ਰੀਨਗਰ ਰਾਸ਼ਟਰੀ ਰਾਜਮਾਰਗ 'ਤੇ ਇਕ ਯਾਤਰੀ ਟੈਕਸੀ ਡੂੰਘੀ ਖੱਡ ਵਿੱਚ ਡਿੱਗ ਗਈ, ਜਿਸ ਨਾਲ 10 ਲੋਕਾਂ ਦੀ ਮੌਤ ਹੋ ਗਈ। ਪੁਲਿਸ, ਐਸ.ਡੀ.ਆਰ.ਐਫ. ਅਤੇ ਸਿਵਲ ਕਿਊਆਰਟੀ ਮੌਕੇ 'ਤੇ ਪਹੁੰਚ ਗਏ ਹਨ। ਬਚਾਅ...
ਜਲੰਧਰ ਪੁਲਿਸ ਵਲੋਂ ਮੁਠਭੇੜ ਤੋਂ ਬਾਅਦ ਗੈਂਗਸਟਰ ਚਿੰਟੂ ਸਣੇ 4 ਗ੍ਰਿਫ਼ਤਾਰ
. . .  about 3 hours ago
ਜਲੰਧਰ, 29 ਮਾਰਚ - ਜਲੰਧਰ ਦੇ ਆਬਾਦਪੁਰਾ 'ਚ ਸੀ.ਆਈ.ਏ.ਸਟਾਫ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਗੋਲੀਬਾਰੀ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਮੁਤਾਬਕ ਮੁਕਾਬਲੇ 'ਚ ਗੈਂਗਸਟਰ...
ਅਜਨਾਲਾ : ਕਰਿਆਨਾ ਵਪਾਰੀ ਦੇ ਘਰੋਂ ਲੱਖਾਂ ਰੁਪਏ ਦੀ ਨਗਦੀ ਤੇ ਗਹਿਣਿਆਂ ਦੀ ਲੁੱਟ
. . .  about 2 hours ago
ਮੁਖ਼ਤਿਆਰ ਅੰਸਾਰੀ ਦੀ ਜੇਲ੍ਹ 'ਚ ਹੋਈ ਮੌਤ ਨੂੰ ਲੈ ਕੇ ਉਸ ਦੇ ਪਰਿਵਾਰ ਵਲੋਂ ਲਗਾਏ ਗੰਭੀਰ ਦੋਸ਼ਾਂ ਦੀ ਉੱਚ ਪੱਧਰੀ ਜਾਂਚ ਦੀ ਲੋੜ - ਮਾਇਆਵਤੀ
. . .  about 3 hours ago
ਆਸਾਮ ਦੇ 4 ਜ਼ਿਲਿਆਂ 'ਚ 6 ਮਹੀਨਿਆਂ ਦੀ ਮਿਆਦ ਲਈ ਹੋਰ ਵਧਾਇਆ ਗਿਆ ਹਥਿਆਰਬੰਦ ਬਲ ਵਿਸ਼ੇਸ਼ ਸ਼ਕਤੀਆਂ ਐਕਟ
. . .  about 3 hours ago
ਤੇਲੰਗਾਨਾ : ਪੁਲਿਸ ਵਲੋਂ ਜ਼ਬਤ ਕੀਤੇ ਗਏ ਵਾਹਨਾਂ ਦੀ ਪਾਰਕਿੰਗ ਚ ਲੱਗੀ ਅੱਗ
. . .  1 minute ago
ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 4 hours ago
ਯੂ.ਪੀ. - ਮੁਖਤਾਰ ਅੰਸਾਰੀ ਦੀ ਮੌਤ ਤੋਂ ਬਾਅਦ ਦੇਰ ਰਾਤ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਬੁਲਾਈ ਗਈ ਮੀਟਿੰਗ
. . .  about 4 hours ago
ਉੱਤਰ ਪ੍ਰਦੇਸ਼: ਰਾਤ ਦੇ ਖਾਣੇ ਚ ਜ਼ਹਿਰ ਦਿੱਤਾ ਗਿਆ ਮੇਰੇ ਪਿਤਾ ਨੂੰ, ਕਿਹਾ ਮੁਖਤਾਰ ਅੰਸਾਰੀ ਦੇ ਬੇਟੇ ਉਮਰ ਅੰਸਾਰੀ ਨੇ
. . .  about 5 hours ago
ਉੱਤਰ ਪ੍ਰਦੇਸ਼: ਮੁਖਤਾਰ ਅੰਸਾਰੀ ਦੀਮੌਤ ਤੋਂ ਬਾਅਦ ਫ਼ਿਰੋਜ਼ਾਬਾਦ 'ਚ ਸੁਰੱਖਿਆ ਮਜ਼ਬੂਤ
. . .  about 5 hours ago
ਹੋਰ ਖ਼ਬਰਾਂ..
ਵਿਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹੁੰਦੇ ਹਨ। -ਗੌਤਮ ਬੁੱਧ

Powered by REFLEX