ਤਾਜ਼ਾ ਖਬਰਾਂ


ਸ੍ਰੀ ਮੁਕਤਸਰ ਸਾਹਿਬ 'ਚ 36 ਵੋਟਿੰਗ ਬੂਥਾਂ 'ਤੇ ਹੋਇਆ 64.26 ਫ਼ੀਸਦੀ ਮਤਦਾਨ
. . .  8 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ 36 ਵੋਟਿੰਗ ਬੂਥਾਂ 'ਤੇ ਅੱਜ ਫਿਰ ਵੋਟਿੰਗ ਹੋਈ। ਸ਼ਾਮੀਂ ਚਾਰ ਵਜੇ ਤੱਕ ਜ਼ਿਲ੍ਹੇ 'ਚ ਕੁੱਲ 64.26 ਪ੍ਰਤੀਸ਼ਤ ਮਤਦਾਨ ਹੋਇਆ, ਜਿਨ੍ਹਾਂ 'ਚ ਸ੍ਰੀ ਮੁਕਤਸਰ ਸਾਹਿਬ ਬਲਾਕ 'ਚ 67.75, ਮਲੋਟ...
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਾ ਪਹਿਲਾ ਝਟਕਾ, ਲਿਟਨ ਦਾਸ 7 ਦੌੜਾਂ ਬਣਾ ਕੇ ਆਊਟ
. . .  10 minutes ago
ਜੰਮੂ-ਕਸ਼ਮੀਰ 'ਚ ਕਿਸੇ ਐੱਸ. ਪੀ. ਓ. ਨੇ ਨਹੀਂ ਦਿੱਤਾ ਅਸਤੀਫ਼ਾ- ਗ੍ਰਹਿ ਮੰਤਰਾਲੇ
. . .  18 minutes ago
ਨਵੀਂ ਦਿੱਲੀ, 21 ਸਤੰਬਰ- ਗ੍ਰਹਿ ਮੰਤਰਾਲੇ ਨੇ ਉਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰ ਦਿੱਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੋਂ ਅਗਵਾ ਤਿੰਨ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰਾਂ) ਦੀਆਂ ਹੱਤਿਆਵਾਂ ਤੋਂ ਬਾਅਦ ਸੂਬੇ 'ਚ ਸੱਤ ਪੁਲਿਸ ਕਰਮਚਾਰੀਆਂ...
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਕੁੱਲ 79.88 ਫ਼ੀਸਦੀ ਮਤਦਾਨ
. . .  33 minutes ago
ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜਲਾਲਾਬਾਦ ਦੇ ਲੱਦੂਵਾਲਾ ਉਤਾੜ ਦੇ ਜ਼ੋਨ ਨੰਬਰ 3 ਅਤੇ 24 ਦੇ ਬੂਥ ਨੰਬਰ 29 'ਤੇ ਅੱਜ ਮੁੜ ਪੈ ਰਹੀਆਂ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਵੋਟਾਂ ਖ਼ਤਮ ਹੋਣ ਸਮੇਂ...
ਲੁਧਿਆਣਾ-2 ਬਲਾਕ ਦੇ 2 ਬੂਥਾਂ ਤੇ 70.43 ਫ਼ੀਸਦੀ ਮਤਦਾਨ
. . .  46 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਲੁਧਿਆਣਾ-2 ਬਲਾਕ ਦੇ ਬੂਥ ਨੰਬਰ 222 ਅਤੇ 223 ਢੋਲਣਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ 70.43 ਫ਼ੀਸਦੀ ਮਤਦਾਨ ਹੋਇਆ ਹੈ। ਵੋਟਿੰਗ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  54 minutes ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਡਿਡੌਲੀ ਇਲਾਕੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜੋਆ ਸੰਭਲ ਰੋਡ 'ਤੇ ਪਲੋਲਾ ਪਿੰਡ...
ਏਸ਼ੀਆ ਕੱਪ 2018 : ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  58 minutes ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 4 ਵਜੇ ਤੱਕ ਹੋਇਆ 49 ਫ਼ੀਸਦੀ ਮਤਦਾਨ
. . .  about 1 hour ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਮੁੜ ਵੋਟਿੰਗ ਹੋ ਰਹੀ ਹੈ। ਇੱਥੇ ਸ਼ਾਮੀਂ 4 ਵਜੇ ਤੱਕ 49 ਫ਼ੀਸਦੀ ਮਤਦਾਨ ਹੋ...
ਸਰਜੀਕਲ ਸਟ੍ਰਾਈਕ : ਯੂ. ਜੀ. ਸੀ. ਦੇ ਫ਼ਰਮਾਨ 'ਤੇ ਜਾਵੜੇਕਰ ਦਾ ਬਿਆਨ- ਇਹ ਸਿਰਫ਼ ਸੁਝਾਅ ਹੈ
. . .  about 1 hour ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 3 ਵਜੇ ਤੱਕ 43 ਫ਼ੀਸਦੀ ਵੋਟਿੰਗ
. . .  1 minute ago
ਪਿੰਡ ਖੁੱਡਾ ਵਿਖੇ 12 ਵਜੇ ਤੱਕ 48 ਫ਼ੀਸਦੀ ਹੋਇਆ ਮਤਦਾਨ
. . .  about 2 hours ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਦੁਪਹਿਰ 2 ਵਜੇ ਤੱਕ 71.89 ਫ਼ੀਸਦੀ ਮਤਦਾਨ
. . .  about 2 hours ago
ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦੁਪਹਿਰ 2 ਵਜੇ ਤੱਕ 38 ਫ਼ੀਸਦੀ ਮਤਦਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ : ਗਿਲਜੇਵਾਲਾ ਤੋਂ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ
. . .  about 2 hours ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ 61 ਫ਼ੀਸਦੀ ਮਤਦਾਨ
. . .  about 3 hours ago
ਰੇਵਾੜੀ ਜਬਰ ਜਨਾਹ ਮਾਮਲਾ : ਚਾਰ ਦਿਨਾਂ ਰਿਮਾਂਡ 'ਤੇ ਭੇਜਿਆ ਗਿਆ ਮੁੱਖ ਦੋਸ਼ੀ ਨਿਸ਼ੂ
. . .  about 3 hours ago
ਤਨਜ਼ਾਨੀਆ 'ਚ ਕਿਸ਼ਤੀ ਪਲਟਣ ਕਾਰਨ 79 ਲੋਕਾਂ ਦੀ ਮੌਤ
. . .  about 3 hours ago
ਬੀ. ਐੱਸ. ਐੱਫ. ਦੇ ਕਾਂਸਟੇਬਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
. . .  about 3 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 2 ਵਜੇ ਤੱਕ 36 ਫ਼ੀਸਦੀ ਵੋਟਿੰਗ
. . .  about 3 hours ago
ਨੋਇਡਾ : ਲੁਟੇਰਿਆਂ ਨੇ ਬੈਂਕ ਦੇ ਸੁਰੱਖਿਆ ਗਾਰਡਾਂ ਦੀ ਕੀਤੀ ਹੱਤਿਆ, ਲੁੱਟ ਦੀ ਕੋਸ਼ਿਸ਼ ਅਸਫ਼ਲ
. . .  about 3 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਮਨੁੱਖ ਦੀ ਸੋਚ ਬਦਲਣ ਲਈ ਸਮਾਜਿਕ ਜਾਗਰੂਕਤਾ ਲਾਜ਼ਮੀ ਹੈ। -ਇਬਰਾਹਿਮ ਮਾਸਲੋ

Powered by REFLEX