ਤਾਜ਼ਾ ਖਬਰਾਂ


ਏਸ਼ੀਆ ਕੱਪ 2018 : 10 ਓਵਰਾਂ ਤੋਂ ਬਾਅਦ ਬੰਗਲਾਦੇਸ਼ 44/2
. . .  2 minutes ago
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਿਆ ਤੀਜਾ ਝਟਕਾ
. . .  4 minutes ago
ਹਠੂਰ ਪੁਲਿਸ ਵੱਲੋਂ ਮੋਟਰਸਾਈਕਲ ਖੋਹਣ ਦੇ ਦੋਸ਼ਾਂ ਹੇਠ ਤਿੰਨ ਕਾਬੂ
. . .  15 minutes ago
ਰਾਏਕੋਟ, 21 ਸਤੰਬਰ (ਸੁਸ਼ੀਲ) - ਥਾਣਾ ਹਠੂਰ ਦੀ ਪੁਲਿਸ ਵੱਲੋਂ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਤਿੰਨ ਕਥਿਤ ਦੋਸ਼ੀਆਂ ਨੂੰ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਡੀ.ਐੱਸ.ਪੀ. ਰਾਏਕੋਟ ਗੁਰਮੀਤ ਸਿੰਘ ਅਤੇ ਥਾਣਾ ਮੁਖੀ ਹਠੂਰ ਜਸਬੀਰ ਸਿੰਘ ਨੇ ਇੱਕ...
ਨਹੀਂ ਹੋਵੇਗੀ ਸੁਸ਼ਮਾ-ਕੁਰੈਸ਼ੀ ਵਿਚਾਲੇ ਮੁਲਾਕਾਤ, ਭਾਰਤ ਨੇ ਠੁਕਰਾਇਆ ਪ੍ਰਸਤਾਵ
. . .  1 minute ago
ਨਵੀਂ ਦਿੱਲੀ, 21 ਸਤੰਬਰ- ਅਮਰੀਕਾ ਦੇ ਨਿਊਯਾਰਕ 'ਚ ਇਸ ਮਹੀਨੇ ਦੇ ਅਖ਼ੀਰ ਭਾਰਤ ਅਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀਆਂ ਵਿਚਾਲੇ ਹੋਣ ਵਾਲੀ ਬੈਠਕ ਹੁਣ ਨਹੀਂ ਹੋਵੇਗੀ। ਦੱਸਿਆ ਜਾ ਰਿਹਾ ਹੈ ਕਿ ਭਾਰਤ ਨੇ ਇਸ ਬੈਠਕ ਤੋਂ ਇਨਕਾਰ ਕਰ ਦਿੱਤਾ ਹੈ। ਬੈਠਕ ਨੂੰ ਰੱਦ...
ਸ੍ਰੀ ਮੁਕਤਸਰ ਸਾਹਿਬ 'ਚ 36 ਵੋਟਿੰਗ ਬੂਥਾਂ 'ਤੇ ਹੋਇਆ 64.26 ਫ਼ੀਸਦੀ ਮਤਦਾਨ
. . .  31 minutes ago
ਸ੍ਰੀ ਮੁਕਤਸਰ ਸਾਹਿਬ, 21 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ 36 ਵੋਟਿੰਗ ਬੂਥਾਂ 'ਤੇ ਅੱਜ ਫਿਰ ਵੋਟਿੰਗ ਹੋਈ। ਸ਼ਾਮੀਂ ਚਾਰ ਵਜੇ ਤੱਕ ਜ਼ਿਲ੍ਹੇ 'ਚ ਕੁੱਲ 64.26 ਪ੍ਰਤੀਸ਼ਤ ਮਤਦਾਨ ਹੋਇਆ, ਜਿਨ੍ਹਾਂ 'ਚ ਸ੍ਰੀ ਮੁਕਤਸਰ ਸਾਹਿਬ ਬਲਾਕ 'ਚ 67.75, ਮਲੋਟ...
ਏਸ਼ੀਆ ਕੱਪ 2018 : ਬੰਗਲਾਦੇਸ਼ ਨੂੰ ਲੱਗਾ ਪਹਿਲਾ ਝਟਕਾ, ਲਿਟਨ ਦਾਸ 7 ਦੌੜਾਂ ਬਣਾ ਕੇ ਆਊਟ
. . .  33 minutes ago
ਜੰਮੂ-ਕਸ਼ਮੀਰ 'ਚ ਕਿਸੇ ਐੱਸ. ਪੀ. ਓ. ਨੇ ਨਹੀਂ ਦਿੱਤਾ ਅਸਤੀਫ਼ਾ- ਗ੍ਰਹਿ ਮੰਤਰਾਲੇ
. . .  41 minutes ago
ਨਵੀਂ ਦਿੱਲੀ, 21 ਸਤੰਬਰ- ਗ੍ਰਹਿ ਮੰਤਰਾਲੇ ਨੇ ਉਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰ ਦਿੱਤਾ ਹੈ, ਜਿਨ੍ਹਾਂ 'ਚ ਕਿਹਾ ਗਿਆ ਸੀ ਕਿ ਜੰਮੂ-ਕਸ਼ਮੀਰ ਦੇ ਸ਼ੋਪੀਆਂ ਤੋਂ ਅਗਵਾ ਤਿੰਨ ਐੱਸ. ਪੀ. ਓ. (ਸਪੈਸ਼ਲ ਪੁਲਿਸ ਅਫ਼ਸਰਾਂ) ਦੀਆਂ ਹੱਤਿਆਵਾਂ ਤੋਂ ਬਾਅਦ ਸੂਬੇ 'ਚ ਸੱਤ ਪੁਲਿਸ ਕਰਮਚਾਰੀਆਂ...
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਕੁੱਲ 79.88 ਫ਼ੀਸਦੀ ਮਤਦਾਨ
. . .  56 minutes ago
ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜਲਾਲਾਬਾਦ ਦੇ ਲੱਦੂਵਾਲਾ ਉਤਾੜ ਦੇ ਜ਼ੋਨ ਨੰਬਰ 3 ਅਤੇ 24 ਦੇ ਬੂਥ ਨੰਬਰ 29 'ਤੇ ਅੱਜ ਮੁੜ ਪੈ ਰਹੀਆਂ ਵੋਟਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚੜ੍ਹ ਗਿਆ। ਵੋਟਾਂ ਖ਼ਤਮ ਹੋਣ ਸਮੇਂ...
ਲੁਧਿਆਣਾ-2 ਬਲਾਕ ਦੇ 2 ਬੂਥਾਂ ਤੇ 70.43 ਫ਼ੀਸਦੀ ਮਤਦਾਨ
. . .  about 1 hour ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  about 1 hour ago
ਏਸ਼ੀਆ ਕੱਪ 2018 : ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  about 1 hour ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 4 ਵਜੇ ਤੱਕ ਹੋਇਆ 49 ਫ਼ੀਸਦੀ ਮਤਦਾਨ
. . .  about 1 hour ago
ਸਰਜੀਕਲ ਸਟ੍ਰਾਈਕ : ਯੂ. ਜੀ. ਸੀ. ਦੇ ਫ਼ਰਮਾਨ 'ਤੇ ਜਾਵੜੇਕਰ ਦਾ ਬਿਆਨ- ਇਹ ਸਿਰਫ਼ ਸੁਝਾਅ ਹੈ
. . .  about 1 hour ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 3 ਵਜੇ ਤੱਕ 43 ਫ਼ੀਸਦੀ ਵੋਟਿੰਗ
. . .  about 2 hours ago
ਪਿੰਡ ਖੁੱਡਾ ਵਿਖੇ 12 ਵਜੇ ਤੱਕ 48 ਫ਼ੀਸਦੀ ਹੋਇਆ ਮਤਦਾਨ
. . .  about 2 hours ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਦੁਪਹਿਰ 2 ਵਜੇ ਤੱਕ 71.89 ਫ਼ੀਸਦੀ ਮਤਦਾਨ
. . .  1 minute ago
ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦੁਪਹਿਰ 2 ਵਜੇ ਤੱਕ 38 ਫ਼ੀਸਦੀ ਮਤਦਾਨ
. . .  about 3 hours ago
ਸ੍ਰੀ ਮੁਕਤਸਰ ਸਾਹਿਬ : ਗਿਲਜੇਵਾਲਾ ਤੋਂ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ
. . .  about 3 hours ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ 61 ਫ਼ੀਸਦੀ ਮਤਦਾਨ
. . .  about 3 hours ago
ਰੇਵਾੜੀ ਜਬਰ ਜਨਾਹ ਮਾਮਲਾ : ਚਾਰ ਦਿਨਾਂ ਰਿਮਾਂਡ 'ਤੇ ਭੇਜਿਆ ਗਿਆ ਮੁੱਖ ਦੋਸ਼ੀ ਨਿਸ਼ੂ
. . .  about 3 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਭਾਸ਼ਾ ਇਕ ਸ਼ਹਿਰ ਹੈ, ਜਿਸ ਦੀ ਉਸਾਰੀ ਲਈ ਹਰ ਕੋਈ ਅੱਖਰ ਜੋੜਦਾ ਹੈ। -ਐਮਰਸਨ


Powered by REFLEX