ਤਾਜ਼ਾ ਖਬਰਾਂ


ਭਾਜਪਾ ਨੇਤਾ ਯੇਦੀਯੁਰੱਪਾ ਨੇ ਆਰ. ਐੱਸ. ਐੱਸ. ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  20 minutes ago
ਬੈਂਗਲੁਰੂ, 24 ਜੁਲਾਈ- ਬੈਂਗਲੁਰੂ 'ਚ ਭਾਜਪਾ ਨੇਤਾ ਬੀ. ਐੱਸ. ਯੇਦੀਯੁਰੱਪਾ ਨੇ ਚਮਰਾਜਪੇਟ ਦੇ ਆਰ. ਐੱਸ. ਐੱਸ. ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਮੈਂ ਇੱਥੇ ਸੰਘ ਪਰਿਵਾਰ ਦੇ ਸੀਨੀਅਰ ਨੇਤਾਵਾਂ ਦਾ...
ਓਡੀਸ਼ਾ 'ਚ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ
. . .  33 minutes ago
ਭੁਵਨੇਸ਼ਵਰ, 24 ਜੁਲਾਈ- ਓਡੀਸ਼ਾ ਦੇ ਤਾਲਚੇਰ 'ਚ ਮਹਾਨਦੀ ਕੋਲਡਫਿਲਡਜ਼ ਲਿਮੀਟਡ (ਐੱਮ. ਸੀ. ਐੱਲ.) ਦੀ ਇੱਕ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਗਏ। ਉੱਥੇ ਹੀ ਚਾਰ ਮਜ਼ਦੂਰਾਂ ਦੇ ਖਾਣ 'ਚ ਫਸੇ...
ਵਿਚੋਲਗੀ ਵਾਲੇ ਬਿਆਨ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਲੋਕ ਸਭਾ 'ਚੋਂ ਕੀਤਾ ਵਾਕਆਊਟ, ਮੋਦੀ ਕੋਲੋਂ ਮੰਗਿਆ ਜਵਾਬ
. . .  55 minutes ago
ਨਵੀਂ ਦਿੱਲੀ, 24 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਕਾਂਗਰਸ ਸਮੇਤ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ 'ਤੇ ਪ੍ਰਧਾਨ ਮੰਤਰੀ...
ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 1 hour ago
ਇਸਲਾਮਾਬਾਦ, 24 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆਂ ਨੂੰ...
'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ ਕਮਾਏ 13 ਕਰੋੜ ਰੁਪਏ
. . .  about 1 hour ago
ਐੱਸ. ਏ. ਐੱਸ. ਨਗਰ, 24 ਜੁਲਾਈ (ਨਰਿੰਦਰ ਸਿੰਘ ਝਾਮਪੁਰ)- ਹਾਲ ਹੀ 'ਚ ਰਿਲੀਜ਼ ਹੋਈ ਪਾਲੀਵੁੱਡ ਫ਼ਿਲਮ 'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ 'ਚ 13 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ...
ਟਰੰਪ ਦੇ ਵਿਚੋਲਗੀ ਵਾਲੇ ਬਿਆਨ 'ਤੇ ਰਾਜਨਾਥ ਸਿੰਘ ਨੇ ਲੋਕ ਸਭਾ 'ਚ ਦਿੱਤਾ ਜਵਾਬ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਕਸ਼ਮੀਰ 'ਤੇ ਵਿਚੋਲਗੀ ਵਾਲੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਹੰਗਾਮਾ ਹੋਇਆ। ਇਸੇ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਇਸ 'ਤੇ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਸ਼ਮੀਰ 'ਤੇ...
ਪਾਕਿਸਤਾਨ 'ਚ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ, 25 ਜ਼ਖ਼ਮੀ
. . .  about 1 hour ago
ਇਸਲਾਮਾਬਾਦ, 24 ਜੁਲਾਈ- ਪਾਕਿਸਤਾਨ ਦੇ ਦੱਖਣੀ-ਪੱਛਮੀ ਸ਼ਹਿਰ ਕਵੇਟਾ 'ਚ ਬੀਤੀ ਰਾਤ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ ਹੋ ਗਈ, ਜਦਕਿ 25 ਹੋਰ ਜ਼ਖ਼ਮੀ ਹੋ ਗਏ। ਕਵੇਟਾ ਸਿਵਲ ਹਸਪਤਾਲ ਦੇ ਬੁਲਾਰੇ ਵਸੀਮ ਬੇਗ ਨੇ ਦੱਸਿਆ ਕਿ ਜ਼ਖ਼ਮੀਆਂ ਦੀ ਹਾਲਤ...
ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਭੇਜਿਆ ਨੋਟਿਸ
. . .  about 2 hours ago
ਨਵੀਂ ਦਿੱਲੀ, 24 ਜੁਲਾਈ- ਸੁਪਰੀਮ ਕੋਰਟ ਦੇਸ਼ ਭਰ 'ਚ ਗ਼ੈਰ-ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਖ਼ਤ ਨਜ਼ਰ ਆ ਰਿਹਾ ਹੈ। ਅਦਾਲਤ ਨੇ ਇਸ ਸੰਬੰਧੀ ਇੱਕ ਜਨਹਿੱਤ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ...
ਸੋਨੀਆ ਗਾਂਧੀ ਵਲੋਂ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨਾਲ ਕੀਤੀ ਜਾਵੇਗੀ ਬੈਠਕ
. . .  about 2 hours ago
ਕਸ਼ਮੀਰ ਮੁੱਦੇ 'ਤੇ ਟਰੰਪ ਦੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਅੱਜ ਵੀ ਹੰਗਾਮਾ
. . .  about 2 hours ago
ਇਮਰਾਨ ਖ਼ਾਨ ਨੇ ਮੰਨਿਆ- ਪਾਕਿਸਤਾਨ 'ਚ ਕਿਰਿਆਸ਼ੀਲ ਸਨ 40 ਅੱਤਵਾਦੀ ਸੰਗਠਨ
. . .  about 3 hours ago
ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  about 3 hours ago
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 3 hours ago
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  about 3 hours ago
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  about 4 hours ago
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 4 hours ago
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 4 hours ago
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  about 5 hours ago
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 5 hours ago
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 5 hours ago
ਹੋਰ ਖ਼ਬਰਾਂ..


Powered by REFLEX