ਤਾਜ਼ਾ ਖਬਰਾਂ


ਸਕੂਲ ਫ਼ੀਸ ਸੰਬੰਧੀ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਦੇ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਜਾਂਚ ਟੀਮ ਦਾ ਗਠਨ
. . .  5 minutes ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ ਦੇ ਇਕ ਨਿੱਜੀ ਸਕੂਲ 'ਚ ਫ਼ੀਸ ਜਮ੍ਹਾ ਨਾ ਕਰਵਾਉਣ 'ਤੇ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਵਾਲੇ ਮਾਮਲੇ 'ਚ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਲਈ ਦੋ .....
ਨੌਜਵਾਨਾਂ ਵੱਲੋਂ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ
. . .  33 minutes ago
ਫ਼ਤਹਿਗੜ੍ਹ ਸਾਹਿਬ, 27 ਮਈ (ਭੂਸ਼ਨ ਸੂਦ, ਅਰੁਣ ਆਹੂਜਾ)- ਫ਼ਤਹਿਗੜ੍ਹ ਸਾਹਿਬ ਦੀ ਇਕ ਨਾਮਵਰ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦੀ ਸੂਚਨਾ ਮਿਲੀ ਹੈ ਜਿਸ ਸਬੰਧ 'ਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ....
ਸੁਲਤਾਨਵਿੰਡ 'ਚ ਚਲੀਆਂ ਗੋਲੀਆ ਨਾਲ ਇਲਾਕੇ 'ਚ ਅੰਦਰ ਦਹਿਸ਼ਤ ਦਾ ਮਾਹੌਲ
. . .  44 minutes ago
ਸੁਲਤਾਨਵਿੰਡ, 27 ਮਈ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਨਗਰੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਵਿਖੇ ਗੋਲੀਆਂ ਚੱਲਣ ਨਾਲ ਜਿੱਥੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਇਲਾਕਾ ਵਾਸੀ ਸਹਿਮੇ ਵੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ....
6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ
. . .  54 minutes ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ....
29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ
. . .  1 minute ago
ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ...
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  about 1 hour ago
ਚੰਡੀਗੜ੍ਹ, 27 ਮਈ- ਪੰਜਾਬ ਸਰਕਾਰ ਨੇ ਅੱਜ ਆਈ.ਪੀ.ਐਸ ਅਧਿਕਾਰੀ ਕੁੰਵਰ ਵਿਜੈ ਪ੍ਰਤਾਪ ਸਿੰਘ ਦੇ ਤਬਾਦਲੇ ਅਤੇ ਤਾਇਨਾਤੀ ਦੇ ਹੁਕਮ ਜਾਰੀ ਕੀਤੇ ਹਨ। ਇੱਥੇ ਜਾਰੀ ਇੱਕ ਬਿਆਨ 'ਚ ਸਰਕਾਰ ਨੇ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ਸੰਗਠਿਤ ਅਪਰਾਧ ਕੰਟਰੋਲ ....
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  about 1 hour ago
ਨਵੀਂ ਦਿੱਲੀ, 27 ਮਈ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ 'ਚੋਂ ਬਾਹਰ ਕੱਢੇ ਜਾਣ ਦੀਆਂ ਖ਼ਬਰਾਂ ਦੇ ਚੱਲਦਿਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਕਿਹਾ ਕਿ ਉਨ੍ਹਾਂ ਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ...
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  about 1 hour ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਉਨ੍ਹਾਂ ਦੀ ਸਿਹਤ ਖ਼ਰਾਬ ਸੀ ਅਤੇ ਉਨ੍ਹਾਂ ਨੂੰ ਮੁੰਬਈ ਦੇ ਇੱਕ ਹਸਪਤਾਲ 'ਚ ਦਾਖ਼ਲ...
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 2 hours ago
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 2 hours ago
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 3 hours ago
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 3 hours ago
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 3 hours ago
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 3 hours ago
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 3 hours ago
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 3 hours ago
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 3 hours ago
ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਦੇਹਾਂਤ
. . .  about 4 hours ago
ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਰਾਬਰਟ ਵਾਡਰਾ ਨੂੰ ਭੇਜਿਆ ਨੋਟਿਸ
. . .  about 4 hours ago
ਜੰਮੂ-ਕਸ਼ਮੀਰ 'ਚ ਫੌਜ ਨੇ ਨਕਾਰਾ ਕੀਤਾ ਆਈ. ਈ. ਡੀ., ਟਲਿਆ ਵੱਡਾ ਹਾਦਸਾ
. . .  about 5 hours ago
ਹੋਰ ਖ਼ਬਰਾਂ..


Powered by REFLEX