ਤਾਜ਼ਾ ਖਬਰਾਂ


'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤੇ ਜਾਣਗੇ ਐੱਚ. ਡੀ. ਦੇਵਗੌੜਾ
. . .  7 minutes ago
ਨਵੀਂ ਦਿੱਲੀ, 23 ਅਕਤੂਬਰ- ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ ਦੀ ਭਲਾਈ ਲਈ ਪਾਏ ਯੋਗਦਾਨ ਕਾਰਨ ਸਾਬਕਾ ਪ੍ਰਧਾਨ ਮੰਤਰੀ ਐੱਚ. ਡੀ. ਦੇਵਗੌੜਾ ਨੂੰ 'ਮਹਾਂਰਿਸ਼ੀ ਵਾਲਮੀਕਿ ਜਯੰਤੀ' ਪੁਰਸਕਾਰ ਨਾਲ ਸਨਮਾਨਿਤ ਕੀਤਾ...
ਬਠਿੰਡਾ 'ਚ ਫ਼ੈਕਟਰੀ ਨੂੰ ਲੱਗੀ ਅੱਗ, ਕਰੋੜਾਂ ਦੇ ਨੁਕਸਾਨ ਦਾ ਖ਼ਦਸ਼ਾ
. . .  34 minutes ago
ਬਠਿੰਡਾ, 23 ਅਕਤੂਬਰ (ਕੰਵਲਜੀਤ ਸਿੰਘ ਸਿੱਧੂ) - ਬਠਿੰਡਾ ਦੇ ਗਰੋਥ ਸੈਂਟਰ ਵਿਖੇ ਸਪੋਰਟਸ ਸ਼ੂਜ਼ ਬਣਾਉਣ ਵਾਲੀ ਫ਼ੈਕਟਰੀ ਨੂੰ ਭੇਦ ਭਰੀ ਹਾਲਤ 'ਚ ਅੱਗ ਲੱਗ ਗਈ। ਫ਼ੈਕਟਰੀ ਮਾਲਕ ਬੀਰਬਲ ਦਾਸ ਦਾ ਕਹਿਣਾ ਹੈ ਕਿ ਕਰੋੜਾਂ ਰੁਪਏ ਦਾ ਨੁਕਸਾਨ ਹੋਇਆ ਹੈ। ਡਿਪਟੀ ਕਮਿਸ਼ਨਰ ਬਠਿੰਡਾ ਮੌਕੇ 'ਤੇ ਪੁੱਜੇ ਤੇ...
ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਹੋਵੇਗੀ ਗੱਲਬਾਤ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ - ਭਾਰਤ ਤੇ ਪਾਕਿਸਤਾਨ ਵਿਚਕਾਰ ਅੱਜ ਡੀ.ਜੀ.ਐਮ.ਓ. ਪੱਧਰ ਦੀ ਗੱਲਬਾਤ ਹੋਵੇਗੀ। ਇਸ ਦੌਰਾਨ ਭਾਰਤ ਪਾਕਿਸਤਾਨ ਨਾਲ ਸਰਹੱਦ ਪਾਰ ਕਰਕੇ ਭਾਰਤੀ ਫੌਜੀਆਂ 'ਤੇ ਹਮਲੇ ਦੇ ਮਾਮਲੇ 'ਚ ਗੱਲ ਕਰੇਗਾ। 21 ਅਕਤੂਬਰ ਨੂੰ ਰਾਜੌਰੀ ਸੈਕਟਰ 'ਚ ਪਾਕਿਸਤਾਨ ਵਲੋਂ ਆਏ ਅੱਤਵਾਦੀਆਂ...
ਲਗਾਤਾਰ ਛੇਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਹੋਈ ਕਟੌਤੀ
. . .  about 1 hour ago
ਨਵੀਂ ਦਿੱਲੀ, 23 ਅਕਤੂਬਰ - ਅੱਜ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਕਮੀ ਦੇਖਣ ਨੂੰ ਮਿਲ ਰਹੀ ਹੈ। ਅੱਜ ਪੈਟਰੋਲ 'ਚ 10 ਪੈਸੇ ਤੇ ਡੀਜ਼ਲ 'ਚ 7 ਪੈਸੇ ਪ੍ਰਤੀ ਲੀਟਰ ਕਟੌਤੀ ਹੋਈ ਹੈ। ਇਸ ਤਰ੍ਹਾਂ ਦਿੱਲੀ ਵਿਚ ਪੈਟਰੋਲ 81.34 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਤੇ ਡੀਜ਼ਲ 74.85 ਰੁਪਏ...
ਸਕੂਲ ਬੱਸ ਨਾਲ ਹਾਦਸਾ, 2 ਬੱਚਿਆਂ ਦੀ ਮੌਤ, 20 ਜ਼ਖਮੀ
. . .  about 2 hours ago
ਪਟਨਾ, 23 ਅਕਤੂਬਰ - ਬਿਹਾਰ ਦੇ ਔਰੰਗਾਬਾਦ ਜ਼ਿਲ੍ਹੇ ਅਧੀਨ ਪੈਂਦੇ ਬਾਰੁਨ 'ਚ ਟਰੱਕ ਤੇ ਸਕੂਲ ਬੱਸ ਵਿਚਕਾਰ ਹੋਈ ਜ਼ੋਰਦਾਰ ਟੱਕਰ ਵਿਚ ਦੋ ਸਕੂਲੀ ਬੱਚਿਆਂ ਦੀ ਮੌਤ ਹੋ ਗਈ। ਜਦਕਿ 20 ਦੇ ਕਰੀਬ ਜ਼ਖਮੀ ਹੋਏ ਹਨ। ਇਹ ਸਕੂਲੀ ਬੱਚੇ ਰਾਜਗੀਰ ਤੋਂ ਸਿੱਖਿਆ ਸਬੰਧੀ ਫੇਰੀ ਤੋਂ ਪਰਤ ਰਹੇ...
ਜੱਜ ਦੀ ਪਤਨੀ ਤੋਂ ਬਾਅਦ ਬੇਟੇ ਦੀ ਹੋਈ ਮੌਤ, 10 ਦਿਨ ਪਹਿਲਾ ਗਨਰ ਨੇ ਸ਼ਰੇਆਮ ਮਾਰੀ ਸੀ ਗੋਲੀ
. . .  about 2 hours ago
ਗੁਰੂਗ੍ਰਾਮ, 23 ਅਕਤੂਬਰ - ਗੁਰੂਗ੍ਰਾਮ ਦੇ ਐਡੀਸ਼ਨਲ ਸੈਸ਼ਨ ਜੱਜ ਕ੍ਰਿਸ਼ਨਕਾਂਤ ਸ਼ਰਮਾ ਦੇ ਬੇਟੇ ਧਰੁਵ ਨੇ ਦਮ ਤੋੜ ਦਿੱਤਾ। ਧਰੁਵ ਦਾ ਪਿਛਲੇ 10 ਦਿਨਾਂ ਤੋਂ ਮੇਦਾਂਤਾ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਧਰੁਵ ਨੇ ਅੱਜ ਸਵੇਰੇ ਕਰੀਬ ਚਾਰ ਵਜੇ ਆਖਰੀ ਸਾਹ ਲਿਆ। ਜੱਜ ਦੇ ਗਨਰ ਮਾਹੀਪਾਲ ਨੇ 13 ਅਕਤੂਬਰ...
ਅੱਜ ਦਾ ਵਿਚਾਰ
. . .  about 2 hours ago
ਵਿਕਟੋਰੀਆ ਝੀਲ 'ਤੇ ਸਥਿਤ ਮਿਗੀਂਗੋ ਟਾਪੂ ਦਾ....
. . .  1 day ago
ਚੰਗਲੀ (ਚੀਨ) ਵਿਖੇ ਅੰਗੂਰ...
. . .  1 day ago
ਪਟਨਾ ਵਿਖੇ ਦੀਵਾਲੀ ਦੇ ਮੱਦੇਨਜ਼ਰ ਦੀਵੇ ....
. . .  1 day ago
ਪਾਕਿਸਤਾਨੀ ਪ੍ਰਚਾਰਕ ਨੂੰ ਮਿਲਿਆ 'ਮਦਰ ਟੈਰੇਸਾ ਐਵਾਰਡ'
. . .  1 day ago
ਆਮਦਨ ਕਰ ਵਿਭਾਗ ਵਲੋਂ ਗ਼ੈਰਕਾਨੂੰਨੀ ਵਿਦੇਸ਼ੀ ਜਾਇਦਾਦ ਵਾਲੇ ਭਾਰਤੀਆਂ ਿਖ਼ਲਾਫ਼ ਸ਼ੁਰੂ ਕੀਤੀ ਵੱਡੀ ਮੁਹਿੰਮ
. . .  1 day ago
ਬਿਹਾਰ ਦੀ ਅਦਾਲਤ 'ਚ ਡਾ. ਨਵਜੋਤ ਕੌਰ ਸਿੱਧੂ ਿਖ਼ਲਾਫ਼ ਕੇਸ ਦਰਜ
. . .  1 day ago
ਛਤੀਸਗੜ੍ਹ 'ਚ ਮਾਂ-ਧੀ ਦੀ ਪੁਲਿਸ ਹਿਰਾਸਤ 'ਚ ਕੱਪੜੇ ਉਤਾਰ ਕੇ ਕੁੱਟਮਾਰ
. . .  1 day ago
ਪਾਕਿ ਸੁੰਦਰਬਨੀ ਸੈਕਟਰ 'ਚ ਮਾਰੇ ਗਏ ਘੁਸਪੈਠੀਆਂ ਦੀਆਂ ਲਾਸ਼ਾਂ ਵਾਪਸ ਲਵੇ-ਭਾਰਤੀ ਫ਼ੌਜ
. . .  1 day ago
ਪਾਕਿ ਵਲੋਂ ਤਾਲਿਬਾਨ ਕਮਾਂਡਰ ਗਨੀ ਬਰਾਦਰ ਰਿਹਾਅ
. . .  1 day ago
ਤਿੱਬਤ 'ਚ ਮਾਊਾਟ ਐਵਰੈਸਟ ਨੇੜੇ ਪ੍ਰਦੂਸ਼ਿਤ ਸੈਲਾਨੀ ਵਾਹਨਾਂ 'ਤੇ ਪਾਬੰਦੀ ਲਗਾ ਸਕਦੈ ਚੀਨ
. . .  1 day ago
ਪੀ.ਟੀ.ਯੂ. ਦੇ ਬੋਰਡ ਆਫ਼ ਗਵਰਨਰਜ਼ ਵਲੋਂ ਪਾਰਟ ਟਾਈਮ ਐਮ.ਟੈੱਕ ਤੇ ਐਮ. ਫਾਰਮੇਸੀ ਕੋਰਸ ਸ਼ੁਰੂ ਕਰਨ ਨੂੰ ਹਰੀ ਝੰਡੀ-ਡਾ: ਸ਼ਰਮਾ
. . .  1 day ago

ਮਾਮਲਾ ਗਿ੍ਫ਼ਤਾਰ ਕਸ਼ਮੀਰੀ ਵਿਦਿਆਰਥੀਆਂ ਦਾ

ਸੁਹੇਲ ਤੇ ਦਾਨਿਸ਼ ਹੋਰ 5 ਦਿਨ ਦੇ ਪੁਲਿਸ ਰਿਮਾਂਡ 'ਤੇ
. . .  1 day ago
ਸ੍ਰੀਲੰਕਾ ਨੇ ਮੈਚ ਫ਼ਿਕਸਿੰਗ ਨਾਲ ਨਜਿੱਠਣ ਲਈ ਭਾਰਤ ਤੋਂ ਮੰਗੀ ਮਦਦ
. . .  1 day ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਆਰਥਿਕ ਸੁਰੱਖਿਆ ਅਤੇ ਆਰਥਿਕ ਨਿਰਭਰਤਾ ਤੋਂ ਬਿਨਾਂ ਵਿਅਕਤੀ ਦੀ ਆਜ਼ਾਦੀ ਟਿਕ ਨਹੀਂ ਸਕਦੀ। -ਫਰੈਂਕਲਿਨ ਰੂਜ਼ਵੈਲਟ

Powered by REFLEX