ਤਾਜ਼ਾ ਖਬਰਾਂ


ਕੈਪਟਨ ਨੇ ਸੁਨੀਲ ਜਾਖੜ ਦੇ ਅਸਤੀਫ਼ੇ ਨੂੰ ਬੇਲੋੜਾ ਦਿੱਤਾ ਕਰਾਰ
. . .  4 minutes ago
ਨਵੀਂ ਦਿੱਲੀ, 27 ਮਈ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ੇ ਨੂੰ ਬੇਲੋੜਾ ਕਰਾਰ ਦਿੱਤਾ ਹੈ। ਕੈਪਟਨ ਦਾ ਕਹਿਣਾ ਹੈ ਕਿ ਸੂਬੇ 'ਚ ਪਾਰਟੀ ਪ੍ਰਭਾਵਸ਼ਾਲੀ ਪ੍ਰਦਰਸ਼ਨ....
ਦਿੱਲੀ ਹਾਈਕੋਰਟ 'ਚ ਬੀ.ਸੀ.ਸੀ.ਆਈ ਅਤੇ ਆਈ.ਪੀ.ਐਲ ਦੀ ਨਿਲਾਮੀ ਪ੍ਰਕਿਰਿਆ ਦੇ ਖ਼ਿਲਾਫ਼ ਸੁਣਵਾਈ ਮੁਲਤਵੀ
. . .  22 minutes ago
ਨਵੀਂ ਦਿੱਲੀ, 27 ਮਈ- ਦਿੱਲੀ ਹਾਈਕੋਰਟ ਨੇ ਬੀ.ਸੀ.ਸੀ.ਆਈ. ਅਤੇ ਆਈ.ਪੀ.ਐਲ ਦੀ ਨਿਲਾਮੀ ਪ੍ਰਕਿਰਿਆ ਦੇ ਖ਼ਿਲਾਫ਼ ਜਨਹਿਤ ਪਟੀਸ਼ਨ 'ਤੇ ਸੁਣਵਾਈ ਮੁਲਤਵੀ ਕਰ ਦਿੱਤੀ ਹੈ। ਹੁਣ ਇਸ 'ਤੇ ਅਗਲੀ ਸੁਣਵਾਈ 26 ਜੁਲਾਈ ਨੂੰ....
ਰੋੜੀ ਕਪੂਰਾ ਦੇ ਕਿਸਾਨਾਂ ਅਤੇ ਲੋਕਾਂ ਨੇ ਸੂਬਾ ਸਰਕਾਰ ਤੇ ਪੁਲਿਸ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ
. . .  36 minutes ago
ਜੈਤੋ, 27 ਮਈ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜਨਤਕ ਜਮਹੂਰੀ ਜਥੇਬੰਦੀਆਂ ਅਤੇ ਇਨਸਾਫ਼ ਪਸੰਦ ਲੋਕਾਂ ਵੱਲੋਂ ਪਿੰਡ ਰੋੜੀ ਕਪੂਰਾ ਵਿਖੇ ਸੀ.ਆਈ.ਏ. ਸਟਾਫ਼ ਫ਼ਰੀਦਕੋਟ ਵਿਚ ਹੋਈ 22 ਸਾਲਾ ਨੌਜਵਾਨ ਜਸਪਾਲ ਸਿੰਘ ਦੀ ਹੋਈ ਹਿਰਾਸਤੀ ਮੌਤ ਕਾਂਡ ....
ਸਕੂਲ ਫ਼ੀਸ ਸੰਬੰਧੀ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਦੇ ਮਾਮਲੇ 'ਚ ਪ੍ਰਸ਼ਾਸਨ ਵੱਲੋਂ ਜਾਂਚ ਟੀਮ ਦਾ ਗਠਨ
. . .  53 minutes ago
ਲੁਧਿਆਣਾ, 27 ਮਈ- ਪੰਜਾਬ ਦੇ ਲੁਧਿਆਣਾ ਦੇ ਇਕ ਨਿੱਜੀ ਸਕੂਲ 'ਚ ਫ਼ੀਸ ਜਮ੍ਹਾ ਨਾ ਕਰਵਾਉਣ 'ਤੇ ਵਿਦਿਆਰਥੀ ਦੇ ਹੱਥ 'ਤੇ ਮੁਹਰ ਲਗਾਉਣ ਵਾਲੇ ਮਾਮਲੇ 'ਚ ਪ੍ਰਸ਼ਾਸਨ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੁਧਿਆਣਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਦੀ ਜਾਂਚ ਦੇ ਲਈ ਦੋ .....
ਨੌਜਵਾਨਾਂ ਵੱਲੋਂ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਫ਼ਤਹਿਗੜ੍ਹ ਸਾਹਿਬ, 27 ਮਈ (ਭੂਸ਼ਨ ਸੂਦ, ਅਰੁਣ ਆਹੂਜਾ)- ਫ਼ਤਹਿਗੜ੍ਹ ਸਾਹਿਬ ਦੀ ਇਕ ਨਾਮਵਰ ਯੂਨੀਵਰਸਿਟੀ ਦੀ ਵਿਦਿਆਰਥਣ ਨਾਲ 3 ਨੌਜਵਾਨਾਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦੀ ਸੂਚਨਾ ਮਿਲੀ ਹੈ ਜਿਸ ਸਬੰਧ 'ਚ ਥਾਣਾ ਫ਼ਤਹਿਗੜ੍ਹ ਸਾਹਿਬ ਦੀ ਪੁਲਿਸ ....
ਸੁਲਤਾਨਵਿੰਡ 'ਚ ਚਲੀਆਂ ਗੋਲੀਆ ਨਾਲ ਇਲਾਕੇ 'ਚ ਅੰਦਰ ਦਹਿਸ਼ਤ ਦਾ ਮਾਹੌਲ
. . .  about 1 hour ago
ਸੁਲਤਾਨਵਿੰਡ, 27 ਮਈ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਨਗਰੀ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਪੱਤੀ ਵਿਖੇ ਗੋਲੀਆਂ ਚੱਲਣ ਨਾਲ ਜਿੱਥੇ ਪਿੰਡ 'ਚ ਦਹਿਸ਼ਤ ਦਾ ਮਾਹੌਲ ਹੈ। ਉੱਥੇ ਹੀ ਇਲਾਕਾ ਵਾਸੀ ਸਹਿਮੇ ਵੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ....
6 ਵਜੇ ਹੋਵੇਗਾ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੰਤਿਮ ਸਸਕਾਰ
. . .  about 1 hour ago
ਮੁੰਬਈ, 27 ਮਈ- ਬਾਲੀਵੁੱਡ ਦੇ ਮਸ਼ਹੂਰ ਸਟੰਟ ਕੋਰੀਓਗ੍ਰਾਫ਼ਰ ਅਤੇ ਬਾਲੀਵੁੱਡ ਅਦਾਕਾਰ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ ਦਾ ਅੱਜ ਦੇਹਾਂਤ ਹੋ ਗਿਆ । ਉਨ੍ਹਾਂ ਦਾ ਦਾ ਅੰਤਿਮ ਸਸਕਾਰ ਅੱਜ ਸ਼ਾਮੀਂ 6 ਵਜੇ ਮੁੰਬਈ ਦੇ ਵਿਲੇ ਪਾਰਲੇ ਸ਼ਮਸ਼ਾਨਘਾਟ 'ਚ ਕੀਤਾ....
29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ ਪੇਮਾ ਖਾਂਡੂ
. . .  about 1 hour ago
ਈਟਾਨਗਰ, 27 ਮਈ- ਪੇਮਾ ਖਾਂਡੂ ਆਉਣ ਵਾਲੀ 29 ਮਈ ਨੂੰ ਅਰੁਣਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਸੰਬੰਧੀ ਜਾਣਕਾਰੀ ਭਾਜਪਾ ਨੇਤਾ ਕਿਰਨ ਰਿਜਿਜੂ...
ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਨਵੇਂ ਵਿਭਾਗ 'ਚ ਹੋਈ ਨਿਯੁਕਤੀ
. . .  about 2 hours ago
ਮੈਨੂੰ ਸਿਆਸੀ ਤੌਰ 'ਤੇ ਖ਼ਤਮ ਕਰਨ ਦੀ ਕੀਤੀ ਜਾ ਰਹੀ ਹੈ ਸਾਜ਼ਿਸ਼- ਜੀ. ਕੇ.
. . .  about 2 hours ago
ਦੁੱਖ ਵੰਡਾਉਣ ਲਈ ਅਜੇ ਦੇਵਗਨ ਦੇ ਘਰ ਪਹੁੰਚੇ ਸ਼ਾਹਰੁਖ਼ ਅਤੇ ਸੰਨੀ ਦਿਓਲ ਸਮੇਤ ਕਈ ਬਾਲੀਵੁੱਡ ਸਿਤਾਰੇ
. . .  about 2 hours ago
ਵਿਸ਼ਵ ਦੀ ਤੀਜੀ ਆਰਥਿਕ ਸ਼ਕਤੀ ਬਣਨ ਲਈ ਕਰਾਂਗੇ ਕੰਮ- ਮੋਦੀ
. . .  about 3 hours ago
ਲੁੱਕ ਆਊਟ ਨੋਟਿਸ ਜਾਰੀ ਕੀਤੇ ਜਾਣ ਦੇ ਬਾਵਜੂਦ ਸੀ.ਬੀ.ਆਈ ਸਾਹਮਣੇ ਪੇਸ਼ ਨਹੀਂ ਹੋਏ ਰਾਜੀਵ ਕੁਮਾਰ
. . .  about 3 hours ago
ਕਰਤਾਰਪੁਰ ਲਾਂਘੇ ਸੰਬੰਧੀ ਹੋਈ ਬੈਠਕ 'ਚ ਭਾਰਤ ਵਲੋਂ ਰੱਖੀ ਪੁਲ ਬਣਾਉਣ ਦੀ ਮੰਗ ਨੂੰ ਪਾਕਿ ਨੇ ਠੁਕਰਾਇਆ
. . .  about 3 hours ago
ਪੰਜਾਬ ਸਰਕਾਰ ਜਸਪਾਲ ਸਿੰਘ ਕਤਲ ਕਾਂਡ ਦੀ ਜਾਂਚ ਸੀ.ਬੀ.ਆਈ ਨੂੰ ਸੌਂਪੇ - ਅਮਨ ਅਰੋੜਾ
. . .  about 3 hours ago
ਲੁਧਿਆਣਾ 'ਚ ਸਾਈਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  about 4 hours ago
ਸਿੱਧੂ ਪੰਜਾਬ ਦੇ ਨਹੀਂ, ਬਲਕਿ ਪੂਰੇ ਦੇਸ਼ ਦੇ ਨੇਤਾ ਹਨ- ਬ੍ਰਹਮਪੁਰਾ
. . .  about 4 hours ago
ਗੁਆਂਢੀ ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਵੱਢੇ ਲੜਕੀ ਦੇ ਹੱਥ
. . .  about 4 hours ago
ਪਠਾਨਕੋਟ ਸਿਟੀ ਰੇਲਵੇ ਸਟੇਸ਼ਨ ਤੋਂ ਹੈਰੋਇਨ ਸਣੇ ਇੱਕ ਵਿਅਕਤੀ ਕਾਬੂ
. . .  about 4 hours ago
ਨਹੀਂ ਰਹੇ ਅਜੇ ਦੇਵਗਨ ਦੇ ਪਿਤਾ ਵੀਰੂ ਦੇਵਗਨ
. . .  about 4 hours ago
ਹੋਰ ਖ਼ਬਰਾਂ..



Powered by REFLEX