ਤਾਜ਼ਾ ਖਬਰਾਂ


ਕਾਂਗਰਸੀਆਂ ਵੱਲੋਂ ਕੀਤੀਆਂ ਵਧੀਕੀਆਂ ਦੇ ਰੋਸ ਵਜੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ
. . .  10 minutes ago
ਬਠਿੰਡਾ, 20 ਸਤੰਬਰ (ਕੰਵਲਜੀਤ ਸਿੰਘ ਸਿੱਧੂ) - ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਸਿੰਘ ਨੇ ਰਾਮਪੁਰਾ ਸਕੂਲ ਹਲਕੇ 'ਚ ਕਾਂਗਰਸੀਆਂ ਵੱਲੋਂ ਕੀਤੀਆਂ ਵਧੀਕੀਆਂ ਦੇ ਰੋਸ ਵਜੋਂ ਬਠਿੰਡਾ ਦੇ ਡੀ.ਸੀ. ਦਫ਼ਤਰ ਸਾਹਮਣੇ ਧਰਨਾ ਦਿੱਤਾ....
ਬੱਲੜ੍ਹਵਾਲ ਗੋਲੀਕਾਂਡ ਮਾਮਲਾ : ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  6 minutes ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੌਰਾਨ ਸਰਹੱਦੀ ਪਿੰਡ ਬੱਲੜ੍ਹਵਾਲ ਵਿਖੇ ਚਲੀ ਗੋਲੀ ਅਤੇ ਗੱਡੀਆਂ ਦੀ ਭੰਨਤੋੜ ਮਾਮਲੇ 'ਚ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ 70 ਅਕਾਲੀ ਧਿਰ ਅਤੇ 50 ....
ਬੀ.ਪੀ.ਸਿੰਘ ਬਦਨੌਰ ਤੇ ਕਰਜ਼ਾਈ ਵੱਲੋਂ ਗਡਵਾਸੂ ਦੇ ਤਿੰਨ ਦਿਨਾਂ ਪਸ਼ੂ ਪਾਲਨ ਮੇਲੇ ਦਾ ਉਦਘਾਟਨ
. . .  47 minutes ago
ਲੁਧਿਆਣਾ,20 ਸਤੰਬਰ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸਿਸ ਦੇ ਤਿੰਨ ਦਿਨਾਂ ਪਸ਼ੂ ਪਾਲਨ ਮੇਲੇ ਦਾ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ ਤੇ ਅਫ਼ਗ਼ਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਹਾਮਿਦ...
ਕੋਚੀ ਦੇ ਸੀ.ਆਈ.ਡੀ. ਦਫ਼ਤਰ ਪਹੁੰਚੇ ਬਿਸ਼ਪ, 5 ਅਧਿਕਾਰੀਆਂ ਦੀ ਟੀਮ ਕਰੇਗੀ ਪੁੱਛ ਗਿੱਛ
. . .  56 minutes ago
ਤਿਰੂਵਨੰਤਪੁਰਮ, 20 ਸਤੰਬਰ- ਕੇਰਲ 'ਚ ਨਨ ਨਾਲ ਹੋਏ ਜਬਰ ਜਨਾਹ ਮਾਮਲੇ ਦੇ ਦੋਸ਼ੀ ਬਿਸ਼ਪ ਅੱਜ ਕੋਚੀ ਦੇ ਕ੍ਰਾਈਮ ਬਰਾਂਚ ਦਫ਼ਤਰ ਪਹੁੰਚੇ ਹਨ ਜਿੱਥੇ ਉਨ੍ਹਾਂ ਤੋਂ 5 ਅਧਿਕਾਰੀਆਂ ਦੀ ਟੀਮ ਵੱਲੋਂ ਪੁਛ ਗਿੱਛ ਕੀਤੀ....
ਰਾਜਪਾਲ ਬਦਨੌਰ ਵੱਲੋਂ ਪੀ.ਏ.ਯੂ. ਦੇ ਤਿੰਨ ਦਿਨਾਂ ਕਿਸਾਨ ਮੇਲੇ ਦਾ ਉਦਘਾਟਨ
. . .  about 1 hour ago
ਲੁਧਿਆਣਾ,20 ਸਤੰਬਰ (ਪੁਨੀਤ ਬਾਵਾ)- ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ ਹੋ ਗਿਆ ਹੈ, ਮੇਲਾ ਦਾ ਰਸਮੀ ਉਦਘਾਟਨ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ ਨੇ ਅਫ਼ਗ਼ਾਨਿਸਤਾਨ ਦੇ ...
ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਫਿਰ ਚੁਣੇ ਗਏ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ
. . .  about 1 hour ago
ਟੋਕਿਓ, 20 ਸਤੰਬਰ - ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਨੂੰ ਇਕ ਵਾਰ ਫਿਰ ਸੱਤਾਧਾਰੀ ਪਾਰਟੀ ਦੇ ਨੇਤਾ ਵਜੋਂ ਚੁਣਿਆ ਗਿਆ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਸ਼ਿੰਜੋ ਆਬੇ ਜਪਾਨ ਦੇ ਸਭ ਤੋਂ ਲੰਬੇ ਸਮੇਂ ਤੱਕ ਰਹਿਣ ਵਾਲੇ ਪ੍ਰਧਾਨ ਮੰਤਰੀ ਬਣਨ ਜਾ ਰਹੇ....
ਗਡਵਾਸੂ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ
. . .  about 1 hour ago
ਲੁਧਿਆਣਾ, 20 ਸਤੰਬਰ (ਪੁਨੀਤ ਬਾਵਾ)- ਗੁਰੂ ਅੰਗਦ ਦੇਵ ਵੈਟਰਨਰੀ ਐਂਡ ਐਨੀਮਲ ਸਾਇਸਿਸ ਦਾ ਤਿੰਨ ਦਿਨਾਂ ਪਸ਼ੂ ਪਾਲਨ ਮੇਲਾ ਸ਼ੁਰੂ ਹੋ ਗਿਆ ਹੈ, ਪਸ਼ੂ ਪਾਲਨ ਮੇਲੇ ਦਾ ਕੁੱਝ ਸਮੇਂ ਬਾਅਦ ਪੰਜਾਬ ਦੇ ਰਾਜਪਾਲ ਤੇ ਯੂਨੀਵਰਸਿਟੀ ਦੇ ਕੁਲਪਤੀ ਬੀ.ਪੀ.ਸਿੰਘ ਬਦਨੌਰ...
ਦੇਸ਼ ਭਰ ਦੇ 8.50 ਲੱਖ ਕੈਮਿਸਟਾਂ ਵੱਲੋਂ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ
. . .  about 1 hour ago
ਸੰਗਰੂਰ, 20 ਸਤੰਬਰ (ਧੀਰਜ ਪਸ਼ੋਰੀਆ) -ਦੇਸ਼ ਦੀਆਾਂ ਕਈ ਕੰਪਨੀਆਾਂ ਵੱਲੋਂ ਕੀਤੀ ਜਾ ਰਹੀ ਆਨਲਾਈਨ ਵਿੱਕਰੀ ਦੇ ਖ਼ਿਲਾਫ਼ ਦੇਸ਼ ਭਰ ਦੇ ਕਰੀਬ 8.50 ਲੱਖ ਕੈਮਿਸਟਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਵਾ ਸ਼ੁਰੂ ਕਰ ਦਿੱਤਾ ਹੈ। ਆਲ ਇੰਡੀਆ ਕੈਮਿਸਟ ....
ਪੀ.ਏ.ਯੂ. ਦਾ ਤਿੰਨ ਦਿਨਾਂ ਕਿਸਾਨ ਮੇਲਾ ਸ਼ੁਰੂ, ਵੱਡੀ ਗਿਣਤੀ 'ਚ ਪੁੱਜੇ ਕਿਸਾਨ
. . .  about 1 hour ago
ਪੈਟਰੋਲ ਅੱਜ 6 ਪੈਸੇ ਹੋਇਆ ਮਹਿੰਗਾ
. . .  about 2 hours ago
ਉਡਾਣ ਦੌਰਾਨ ਯਾਤਰੀਆਂ ਦੇ ਕੰਨਾਂ ਤੇ ਨੱਕਾਂ 'ਚੋਂ ਨਿਕਲਿਆ ਖੂਨ
. . .  about 3 hours ago
ਪੰਜਵੀਂ ਦੀ ਵਿਦਿਆਰਥਣ ਨਾਲ ਪ੍ਰਿੰਸੀਪਲ ਤੇ ਕਲਰਕ ਵੱਲੋਂ 9 ਮਹੀਨਿਆਂ ਤੱਕ ਜਬਰ ਜਨਾਹ
. . .  about 4 hours ago
ਗਣੇਸ਼ ਮੂਰਤੀ ਵਿਸਰਜਨ ਦੌਰਾਨ 4 ਨੌਜਵਾਨ ਨਦੀ 'ਚ ਡੁੱਬੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਅਫ਼ਗਾਨਿਸਤਾਨ ਸਰਕਾਰ ਸਿੱਖਾਂ ਦੀ ਸੁਰੱਖਿਆ ਵਧਾ ਰਹੀ ਹੈ-ਗਨੀ
. . .  1 day ago
ਫ਼ਿਲਮ 'ਮਨਮਰਜ਼ੀਆਂ' 'ਚੋਂ ਸਿਗਰਟਨੋਸ਼ੀ ਦੇ ਦਿ੍ਸ਼ ਹਟਾਏ
. . .  1 day ago
ਕਾਂਗਰਸ ਦੀ ਧੱਕੇਸ਼ਾਹੀ ਿਖ਼ਲਾਫ਼ ਬੂਥਾਂ 'ਤੇ ਪਹੁੰਚੇ ਬਾਦਲ ਤੇ ਸੁਖਬੀਰ
. . .  1 day ago
ਲੋਕਤੰਤਰ ਦੀਆਂ ਧੱਜੀਆਂ ਉਡਾਉਣ 'ਚ ਕਾਂਗਰਸ ਨੇ ਸਭ ਨੂੰ ਮਾਤ ਦਿੱਤੀ-ਹਰਪਾਲ ਚੀਮਾ
. . .  1 day ago
ਸਰਕਾਰ, ਚੋਣ ਕਮਿਸ਼ਨ ਅਤੇ ਪੁਲਿਸ ਦੀ ਮਿਲੀਭੁਗਤ ਨਾਲ ਚੋਣਾਂ 'ਚ ਵੱਡੇ ਪੱਧਰ 'ਤੇ ਹੋਈਆਂ ਹੇਰਾਫੇਰੀਆਂ-ਅਕਾਲੀ ਦਲ
. . .  about 10 hours ago
ਰਾਵਲਪਿੰਡੀ ਵਿਖੇ ਜੇਲ੍ਹ ਤੋਂ ਰਿਹਾਅ ਹੋਣ ਤੋਂ ਬਾਅਦ....
. . .  1 day ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਵਰਤਮਾਨ ਵਿਚ ਸੱਚ ਤੇ ਕਰਤੱਵ ਦੀ ਪਾਲਣਾ ਨਾਲ ਆਉਣ ਵਾਲੇ ਯੁਗਾਂ ਦਾ ਸੁਧਾਰ ਹੋ ਸਕਦਾ ਹੈ। -ਐਮਰਸਨ


Powered by REFLEX