ਤਾਜ਼ਾ ਖਬਰਾਂ


ਬਜਟ ਇਜਲਾਸ: ਢੀਂਡਸਾ ਨੇ ਸਦਨ 'ਚ ਸਟੈਂਪ ਡਿਊਟੀ/ਰਜਿਸਟ੍ਰੇਸ਼ਨ ਚਾਰਜਿਜ਼ ਤੋਂ ਇਕੱਠੀ ਹੋਈ ਰਕਮ ਦਾ ਚੁੱਕਿਆ ਸਵਾਲ
. . .  3 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਮਾਲ ਮੰਤਰੀ ਕੋਲੋਂ ਇਹ ਸਵਾਲ ਪੁਛਿਆ ਕਿ ਵਿੱਤੀ ਸਾਲ 2016-17, 2017-18 ਅਤੇ 2018-19 ਦੌਰਾਨ ....
ਅਮਨ ਅਰੋੜਾ ਨੇ ਵਿਧਾਨ ਸਭਾ 'ਚ ਫ਼ਰਦ ਕੇਂਦਰਾਂ 'ਚ ਲੋਕਾਂ ਦੀ ਹੋ ਰਹੀ ਖ਼ੱਜਲ਼ ਖੁਆਰੀ ਦਾ ਚੁੱਕਿਆ ਮੁੱਦਾ
. . .  25 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਆਪ ਵਿਧਾਇਕ ਅਮਨ ਅਰੋੜਾ ਨੇ ਸਦਨ 'ਚ ਨਿਯਮਾਂ ਮੁਤਾਬਿਕ ਫ਼ਰਦ ਕੇਂਦਰਾਂ 'ਚ ਇਕ ਦਿਨ 'ਚ ਫ਼ਰਦ ਨਾ ਮਿਲਣ...
ਆਪਣੀਆਂ ਪੋਸ਼ਾਕਾਂ 'ਤੇ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਵਾਅਦਿਆਂ ਦੇ ਪੋਸਟਰ ਚਿਪਕਾ ਕੇ ਸਦਨ ਪਹੁੰਚੇ ਅਕਾਲੀ-ਭਾਜਪਾ
. . .  14 minutes ago
ਸੁਰਜੀਤ ਧੀਮਾਨ ਨੇ ਸਦਨ 'ਚ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦੇਣ ਦੀ ਕੀਤੀ ਮੰਗ
. . .  10 minutes ago
ਚੰਡੀਗੜ੍ਹ, 21 ਫਰਵਰੀ (ਵਿਕਰਮਜੀਤ ਸਿੰਘ ਮਾਨ)- ਪੰਜਾਬ ਵਿਧਾਨ ਸਭਾ 'ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਧਾਇਕ ਸੁਰਜੀਤ ਧੀਮਾਨ ਨੇ ਸਦਨ 'ਚ ਸਵਾਲ ਕਰਦਿਆਂ ਕਿਹਾ ਕਿ ਪਿੰਡ ਕੋਹਰੀਆ ਵਿਖੇ ਇਨਡੋਰ ਸਟੇਡੀਅਮ ਨੂੰ ਜ਼ਿਲ੍ਹਾ ਪੱਧਰੀ ਦਰਜਾ ਦਿੱਤਾ ....
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ
. . .  17 minutes ago
ਪੰਜਾਬ ਵਿਧਾਨ ਸਭਾ ਸਵਾਲ ਜਵਾਬ ਦੀ ਕਾਰਵਾਈ ਨਾਲ ਹੋਈ ਸ਼ੁਰੂ...........
ਬੱਸ ਪਲਟਣ ਕਾਰਨ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ, 12 ਲੋਕ ਜ਼ਖ਼ਮੀ
. . .  about 1 hour ago
ਲਖਨਊ, 21 ਫਰਵਰੀ- ਉੱਤਰ ਪ੍ਰਦੇਸ਼ ਦੇ ਉੱਨਾਵ ਜ਼ਿਲ੍ਹੇ ਦੇ ਔਰਾਸ ਖੇਤਰ 'ਚ ਆਗਰਾ-ਲਖਨਊ ਐਕਸਪ੍ਰੈੱਸ-ਵੇਅ 'ਤੇ ਦਿੱਲੀ ਤੋਂ ਬਿਹਾਰ ਜਾ ਰਹੀ ਇੱਕ ਨਿੱਜੀ ਵੋਲਵੋ ਬੱਸ ਦੇ ਪਲਟਣ ਕਾਰਨ ਤਿੰਨ ਔਰਤਾਂ ਅਤੇ ਦੋ ਬੱਚਿਆਂ ਸਮੇਤ ਛੇ ਲੋਕਾਂ ਦੀ ਮੌਤ ਹੋ ਗਈ, ਜਦਕਿ 12 ਯਾਤਰੀ ਜ਼ਖ਼ਮੀ ਹੋ ਗਏ। ਪੁਲਿਸ...
ਬੰਗਲਾਦੇਸ਼ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ 69 ਲੋਕਾਂ ਦੀ ਮੌਤ, ਕਈ ਹੋਰ ਝੁਲਸੇ
. . .  about 1 hour ago
ਢਾਕਾ, 21 ਫਰਵਰੀ- ਬੰਗਲਾਦੇਸ਼ ਦੀ ਰਾਜਧਾਨੀ ਢਾਕਾ 'ਚ ਇੱਕ ਇਮਾਰਤ 'ਚ ਅੱਗ ਲੱਗਣ ਕਾਰਨ ਘੱਟੋ-ਘੱਟ 69 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਝੁਲਸ ਗਏ। ਇਸ ਸੰਬੰਧੀ ਇੱਕ ਅਧਿਕਾਰੀ ਨੇ ਦੱਸਿਆ ਕਿ ਬੁੱਧਵਾਰ ਰਾਤੀਂ ਕਰੀਬ 10.40 ਵਜੇ ਪੁਰਾਣੇ ਢਾਕਾ 'ਚ ਹਾਜੀ ਵਾਹੇਦ ਮੈਨਸ਼ਨ ਨਾਮੀ ਇੱਕ...
ਦੱਖਣੀ ਕੋਰੀਆ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਸਿਓਲ, 21 ਫਰਵਰੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੀ ਦੋ ਦਿਨਾਂ ਯਾਤਰਾ 'ਤੇ ਦੱਖਣੀ ਕੋਰੀਆ ਪਹੁੰਚ ਗਏ ਹਨ। ਇੱਥੇ ਹਵਾਈ ਅੱਡੇ 'ਤੇ ਉਨ੍ਹਾਂ ਦਾ ਸਵਾਗਤ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਕੀਤਾ ਗਿਆ। ਇਸ ਦੌਰਾਨ ਭਾਰਤੀ ਭਾਈਚਾਰੇ ਦੇ ਲੋਕਾਂ ਨੇ 'ਵੰਦੇ ਮਾਤਰਮ' ਅਤੇ 'ਭਾਰਤ ਮਾਤਾ ਕੀ ਜੈ' ਦੇ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 2 hours ago
ਜੰਮੂ 'ਚ ਕਰਫ਼ਿਊ 'ਚ ਦੁਪਹਿਰ ਦੋ ਵਜੇ ਤੱਕ ਢਿੱਲ
. . .  about 2 hours ago
ਅੱਜ ਦਾ ਵਿਚਾਰ
. . .  about 2 hours ago
ਫਗਵਾੜਾ ਤੇ ਗੁਰਾਇਆ ਨਾਲ ਸਬੰਧਿਤ ਸਨ ਮਿ੍ਤਕ
. . .  1 day ago

ਪੁਲਵਾਮਾ ਹਮਲਾ

ਔਰਤਾਂ ਤੇ ਬੱਚਿਆਂ ਦੀ ਮਦਦ ਨਾਲ ਨਿਪਾਲ ਦੇ ਰਸਤੇ ਆਈ ਸੀ ਆਰ.ਡੀ.ਐਕਸ.
. . .  about 8 hours ago
ਜੀ.ਐੱਸ.ਟੀ. ਕੌਾਸਲ ਦੀ ਬੈਠਕ 'ਚ ਰੀਅਲ ਅਸਟੇਟ ਅਤੇ ਲਾਟਰੀ ਦੀਆਂ ਟੈਕਸ ਦਰਾਂ 'ਤੇ ਨਹੀਂ ਹੋਇਆ ਫ਼ੈਸਲਾ
. . .  about 8 hours ago
ਪਾਕਿ 'ਚ ਸਿੰਧ ਵਿਧਾਨ ਸਭਾ ਦਾ ਸਪੀਕਰ ਦੁਰਾਨੀ ਗਿ੍ਫ਼ਤਾਰ
. . .  1 day ago
ਅਨਿਲ ਅੰਬਾਨੀ ਨੂੰ 4 ਹਫ਼ਤਿਆਂ ਅੰਦਰ ਏਰਿਕਸਨ ਇੰਡੀਆ ਨੂੰ ਦੇਣੇ ਪੈਣਗੇ 453 ਕਰੋੜ
. . .  about 8 hours ago
ਰਾਫ਼ੇਲ ਨੇ ਲੁੱਟਿਆ ਏਅਰੋ ਇੰਡੀਆ ਏਅਰ ਸ਼ੋਅ
. . .  1 day ago

ਜੋਧਪੁਰ ਹਿਰਨ ਸ਼ਿਕਾਰ ਮਾਮਲਾ:

ਸਲਮਾਨ ਖਾਨ ਦੀ ਅਪੀਲ 'ਤੇ ਸੁਣਵਾਈ ਟਲੀ
. . .  1 day ago
ਪਾਕਿ 'ਚ ਨਾਬਾਲਗ ਹਿੰਦੂ ਕੁੜੀ ਅਗਵਾ
. . .  1 day ago

ਸ਼ਾਰਦਾ ਚਿਟਫੰਡ ਮਾਮਲਾ

ਸੀ.ਬੀ.ਆਈ. ਪਟੀਸ਼ਨ 'ਤੇ ਸੁਣਵਾਈ ਤੋਂ ਜਸਟਿਸ ਰਾਓ ਹੋਏ ਵੱਖ
. . .  about 8 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜ਼ਿੰਮੇਵਾਰੀ ਜਵਾਬਦੇਹੀ ਵਿਚੋਂ ਉਪਜਦੀ ਹੈ। -ਸਟੀਫਨ ਆਰਕੋਨ



Powered by REFLEX