ਤਾਜ਼ਾ ਖਬਰਾਂ


ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  13 minutes ago
ਨਵੀਂ ਦਿੱਲੀ, 25 ਮਈ- ਕਾਂਗਰਸੀ ਆਗੂ ਰਣਦੀਪ ਸਿੰਘ ਸੁਰਜੇਵਾਲਾ ਦਾ ਕਹਿਣਾ ਹੈ ਕਿ ਪਾਰਟੀ ਪ੍ਰਧਾਨ ਰਾਹੁਲ ਗਾਂਧੀ ਵਲੋਂ ਕਾਂਗਰਸ ਵਰਕਿੰਗ ਕਮੇਟੀ ਦੇ ਬੈਠਕ ਦੌਰਾਨ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਪੇਸ਼ਕਸ਼ ਕਰਨ ਸੰਬੰਧੀ ਖ਼ਬਰਾਂ ਝੂਠੀਆਂ ਹਨ। ਉਨ੍ਹਾਂ ਕਿਹਾ...
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  22 minutes ago
ਘੁਮਾਣ, 25 ਮਈ (ਬੰਮਰਾਹ)- ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਘੁਮਾਣ ਅਧੀਨ ਆਉਂਦੇ ਪਿੰਡ ਪੇਜ਼ੋਚੱਕ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਹੋਰ ਮਾਂ ਦੇ ਪੁੱਤਰ ਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ 24 ਸਾਲਾ ਗੁਰਵਿੰਦਰ ਸਿੰਘ ਪੁੱਤਰ ਗੁਰਬਖ਼ਸ਼ ਸਿੰਘ ਵਾਸੀ ਪਿੰਡ ਪੇਜ਼ੋਚੱਕ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  42 minutes ago
ਨਵੀਂ ਦਿੱਲੀ, 25 ਮਈ- ਰਾਜਧਾਨੀ ਦਿੱਲੀ 'ਚ ਪਾਰਟੀ ਦਫ਼ਤਰ 'ਚ ਅੱਜ ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ ਹੋ ਰਹੀ ਹੈ, ਜਿਸ 'ਚ ਲੋਕ ਸਭਾ ਚੋਣਾਂ 'ਚ ਪਾਰਟੀ ਦੀ ਹਾਰ ਨੂੰ ਲੈ ਕੇ ਵਿਚਾਰ-ਚਰਚਾ ਕੀਤੀ ਜਾ ਰਹੀ ਹੈ। ਇਸ ਬੈਠਕ 'ਚ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੋਂ...
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  42 minutes ago
ਡੇਰਾਬੱਸੀ, 25 ਮਈ(ਗੁਰਮੀਤ ਸਿੰਘ,ਸ਼ਾਮ ਸਿੰਘ ਸੰਧੂ)- ਡੇਰਾਬੱਸੀ ਦੇ ਸਰਕਾਰੀ ਹਸਪਤਾਲ 'ਚ ਬਣੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਨਵਜੰਮੇ ਬੱਚੇ (ਲੜਕੇ) ਦੀ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਦੱਸਿਆ ਜਾ ਰਿਹਾ ਹੈ ਕਿ ਅੱਜ ਸਵੇਰੇ ਸਫ਼ਾਈ ਕਰਮਚਾਰੀਆਂ ਨੂੰ ਫਲੱਸ਼ ਟੈਂਕ 'ਚੋਂ ਬਦਬੂ...
ਉੱਤਰ ਪ੍ਰਦੇਸ਼ 'ਚ ਗੋਲੀਆਂ ਮਾਰ ਕੇ ਤਿੰਨ ਬੱਚਿਆਂ ਦੀ ਹੱਤਿਆ, ਟਿਊਬਵੈੱਲ ਦੀ ਹੌਦੀ 'ਚੋਂ ਮਿਲੀਆਂ ਲਾਸ਼ਾਂ
. . .  about 1 hour ago
ਲਖਨਊ, 25 ਮਈ- ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ 'ਚ ਤਿੰਨ ਬੱਚਿਆਂ ਦੀ ਹੱਤਿਆ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਘਟਨਾ ਜ਼ਿਲ੍ਹੇ ਸਲੇਮਪੁਰ ਇਲਾਕੇ ਦੀ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਤਿੰਨਾਂ ਬੱਚਿਆਂ ਦੀ ਹੱਤਿਆ ਗੋਲੀਆਂ ਮਾਰ ਕੇ ਕੀਤੀ ਗਈ...
ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਦਰਖ਼ਤ ਨਾਲ ਲਟਕਦੀ ਮਿਲੀ ਵਿਅਕਤੀ ਦੀ ਲਾਸ਼
. . .  about 1 hour ago
ਮਾਧੋਪੁਰ, 25 ਮਈ (ਨਰੇਸ਼ ਮਹਿਰਾ,ਵਿਨੋਦ)- ਜੰਮੂ-ਪਠਾਨਕੋਟ ਕੌਮੀ ਹਾਈਵੇਅ ਕਿਨਾਰੇ ਇੱਕ ਦਰਖ਼ਤ 'ਤੇ ਲਟਕਦੀ ਇੱਕ ਲਾਸ਼ ਮਿਲਣ ਕਰਕੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ...
ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ
. . .  about 1 hour ago
ਨਵੀਂ ਦਿੱਲੀ, 25 ਮਈ- ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਸ਼ੁਰੂ ਹੋ ਗਈ ਹੈ। ਇਸ ਬੈਠਕ 'ਚ ਪਾਰਟੀ ਪ੍ਰਧਾਨ ਰਾਹੁਲ ਗਾਂਧੀ, ਯੂ. ਪੀ. ਏ. ਦੀ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਪੂਰਬੀ ਉੱਤਰ..
ਤਪਾ ਦੇ ਸਿਵਲ ਹਸਪਤਾਲ 'ਚ ਗੁੰਡਾਗਰਦੀ ਦਾ ਹੋਇਆ ਨੰਗਾ ਨਾਚ, ਕਈ ਜ਼ਖ਼ਮੀ
. . .  about 2 hours ago
ਤਪਾ ਮੰਡੀ, 25 ਮਈ (ਪ੍ਰਵੀਨ ਗਰਗ, ਵਿਜੇ ਸ਼ਰਮਾ)- ਸਥਾਨਕ ਸਿਵਲ ਹਸਪਤਾਲ ਤਪਾ ਵਿਖੇ ਅੱਜ ਉਸ ਵੇਲੇ ਹਫੜਾ-ਦਫੜੀ ਮਚ ਗਈ, ਜਦੋਂ ਪੁਰਾਣੀ ਰੰਜਿਸ਼ ਕਾਰਨ ਦੋ ਧਿਰਾਂ ਵਿਚਾਲੇ ਹੋਈ ਖ਼ੂਨੀ ਲੜਾਈ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਦੌਰਾਨ ਦੋਹਾਂ ਧਿਰਾਂ...
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਸ਼ਾਮਲ ਹੋਣ ਲਈ ਪਾਰਟੀ ਦਫ਼ਤਰ 'ਚ ਪਹੁੰਚੇ ਕੈਪਟਨ
. . .  about 2 hours ago
ਮਾਂ ਤੋਂ ਆਸ਼ੀਰਵਾਦ ਲੈਣ ਲਈ ਕੱਲ੍ਹ ਗੁਜਰਾਤ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਅੱਜ ਖਟਕੜ ਕਲਾਂ ਜਾਣਗੇ ਭਗਵੰਤ ਮਾਨ
. . .  about 2 hours ago
ਦਿੱਲੀ 'ਚ ਅੱਜ ਐਨ.ਡੀ.ਏ. ਦੀ ਬੈਠਕ
. . .  about 4 hours ago
ਸੂਰਤ ਅਗਨੀਕਾਂਡ : ਤਿੰਨ ਲੋਕਾਂ 'ਤੇ ਮਾਮਲਾ ਦਰਜ
. . .  about 4 hours ago
ਅੱਜ ਅਸਤੀਫ਼ੇ ਦੀ ਪੇਸ਼ਕਸ਼ ਕਰ ਸਕਦੇ ਹਨ ਰਾਹੁਲ ਗਾਂਧੀ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਹਰੀਗੜ੍ਹ ਦੇ 38 ਸਾਲਾ ਦਿਲਸ਼ਾਦ ਖ਼ਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ
. . .  1 day ago
ਖ਼ਾਲਿਸਤਾਨ ਕਮਾਂਡੋ ਫੋਰਸ ਦੇ ਮੁਖੀ ਜਨਰਲ ਲਾਭ ਸਿੰਘ ਦਾ ਨਜ਼ਦੀਕੀ ਖਾੜਕੂ 'ਕੰਤਾ ਵਲੈਤੀਆ' ਗ੍ਰਿਫ਼ਤਾਰ
. . .  1 day ago
ਮੰਤਰੀ ਮੰਡਲ ਦੀ ਬੈਠਕ ਖ਼ਤਮ ਹੋਣ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਰਾਸ਼ਟਰਪਤੀ ਨੂੰ ਸੌਂਪਿਆ ਅਸਤੀਫ਼ਾ
. . .  1 day ago
ਅਣਖ ਦੀ ਖ਼ਾਤਰ ਨਾਬਾਲਗ ਧੀ ਦਾ ਕਤਲ, ਤਿੰਨ ਮੁੱਖ ਦੋਸ਼ੀਆਂ ਸਮੇਤ 8 ਕਾਬੂ
. . .  1 day ago
ਗੁਜਰਾਤ ਦੇ ਮੁੱਖ ਮੰਤਰੀ ਨੇ ਸੂਰਤ ਹਾਦਸੇ ਦੀ ਜਾਂਚ ਦੇ ਦਿੱਤੇ ਹੁਕਮ
. . .  1 day ago
ਹੋਰ ਖ਼ਬਰਾਂ..


Powered by REFLEX