ਤਾਜ਼ਾ ਖਬਰਾਂ


ਐਮਰਜੈਂਸੀ ਦੇ 44 ਸਾਲ ਪੂਰੇ : ਮੋਦੀ ਅਤੇ ਅਮਿਤ ਸ਼ਾਹ ਨੇ ਕਿਹਾ 'ਲੋਕਤੰਤਰ ਦੀ ਹੱਤਿਆ'
. . .  1 minute ago
ਨਵੀਂ ਦਿੱਲੀ, 25 ਜੂਨ- ਦੇਸ਼ 'ਚ ਅੱਜ 44 ਸਾਲ ਪਹਿਲਾਂ ਐਮਰਜੈਂਸੀ ਲਾਗੂ ਕੀਤੀ ਗਈ ਸੀ। ਇੰਦਰਾ ਗਾਂਧੀ ਦੇ ਸ਼ਾਸਨਕਾਲ 'ਚ 25 ਜੂਨ, 1975 'ਚ ਦੇਸ਼ ਭਰ 'ਚ ਐਮਰਜੈਂਸੀ ਲਾਗੂ ਹੋਈ ਸੀ। ਇਸ ਦੀ ਬਰਸੀ ਮੌਕੇ ਅੱਜ ਦੇਸ਼ ਭਰ 'ਚ ਇਸ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ....
ਕੋਲਕਾਤਾ 'ਚ ਪੁਲਿਸ ਨੇ ਆਈ. ਐੱਸ. ਦੇ ਚਾਰ ਸ਼ੱਕੀਆਂ ਨੂੰ ਕੀਤਾ ਗ੍ਰਿਫ਼ਤਾਰ
. . .  26 minutes ago
ਕੋਲਕਾਤਾ, 25 ਜੂਨ- ਪੱਛਮੀ ਬੰਗਾਲ 'ਚ ਮਚੇ ਸਿਆਸੀ ਬਵਾਲ ਅਤੇ ਹਿੰਸਾ ਵਿਚਾਲੇ ਇੱਥੇ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਰਾਜਧਾਨੀ ਕੋਲਕਾਤਾ 'ਚ ਪੁਲਿਸ ਨੇ ਚਾਰ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ 'ਚੋਂ ਤਿੰਨ ਬੰਗਲਾਦੇਸ਼ੀ ਮੂਲ ਦੇ...
ਅਸ਼ੋਕ ਗਹਿਲੋਤ ਅਤੇ ਗਜੇਂਦਰ ਸ਼ੇਖਾਵਤ ਸਮੇਤ ਕਈ ਨੇਤਾਵਾਂ ਨੇ ਸੈਣੀ ਨੂੰ ਭੇਂਟ ਕੀਤੀ ਸ਼ਰਧਾਂਜਲੀ
. . .  about 1 hour ago
ਜੈਪੁਰ, 25 ਜੂਨ- ਰਾਜਸਥਾਨ ਭਾਜਪਾ ਦੇ ਸੂਬਾ ਪ੍ਰਧਾਨ ਮਦਨ ਲਾਲ ਸੈਣੀ ਦਾ ਲੰਘੇ ਦਿਨ ਦਿੱਲੀ ਦੇ ਏਮਜ਼ ਹਸਪਤਾਲ 'ਚ ਦੇਹਾਂਤ ਹੋ ਗਿਆ ਸੀ। ਅੰਤਿਮ ਦਰਸ਼ਨਾਂ ਲਈ ਅੱਜ ਉਨ੍ਹਾਂ ਨੂੰ ਮ੍ਰਿਤਕ ਦੇਹ ਨੂੰ ਰਾਜਧਾਨੀ ਜੈਪੁਰ 'ਚ ਸਥਿਤ ਭਾਜਪਾ ਦਫ਼ਤਰ 'ਚ ਲਿਆਂਦਾ ਗਿਆ ਹੈ...
ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 25 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਭਾਵ ਕਿ 26 ਜੂਨ ਤੋਂ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇੱਥੇ ਉਹ ਅਮਰਨਾਥ ਯਾਤਰਾ ਦੀ ਸੁਰੱਖਿਆ ਅਤੇ ਸੂਬੇ 'ਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ...
ਹਿਮਾਚਲ ਪ੍ਰਦੇਸ਼ : ਐੱਨ. ਐੱਚ.-5 'ਤੇ ਮਲਬਾ ਡਿੱਗਣ ਕਾਰਨ ਵਾਹਨਾਂ ਦੀ ਆਵਾਜਾਈ ਬੰਦ
. . .  about 1 hour ago
ਸ਼ਿਮਲਾ, 25 ਜੂਨ- ਹਿਮਾਚਲ ਪ੍ਰਦੇਸ਼ ਕਿਨੌਰ ਜ਼ਿਲ੍ਹੇ 'ਚ ਕਸ਼ੰਗ ਨਾਲੇ ਦੇ ਨਜ਼ਦੀਕ ਨੈਸ਼ਨਲ ਹਾਈਵੇਅ-5 'ਤੇ ਇੱਕ ਪਹਾੜੀ ਦਾ ਕੁਝ ਹਿੱਸਾ ਡਿੱਗ ਪਿਆ। ਇਸ ਕਾਰਨ ਇੱਥੇ ਆਵਾਜਾਈ ਬਿਲਕੁਲ ਠੱਪ ਹੋ ਗਈ ਹੈ, ਜਿਸ ਕਾਰਨ ਲੋਕਾਂ ਨੂੰ ਪਰੇਸ਼ਾਨੀਆਂ ਦਾ...
ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ
. . .  about 1 hour ago
ਨਵੀਂ ਦਿੱਲੀ, 25 ਜੂਨ- ਰਾਜਸਥਾਨ 'ਚ ਭਾਰਤੀ ਜਨਤਾ ਪਾਰਟੀ ਦੇ ਮੁਖੀ ਮਦਨ ਲਾਲ ਸੈਣੀ ਦੇ ਦੇਹਾਂਤ ਕਾਰਨ ਅੱਜ ਹੋਣ ਵਾਲੀ ਭਾਜਪਾ ਸੰਸਦੀ ਦਲ ਦੀ ਬੈਠਕ ਰੱਦ ਕਰ ਦਿੱਤੀ ਗਈ ਹੈ। ਉੱਥੇ ਹੀ ਪਾਰਟੀ ਦੇ ਹੋਰ ਪ੍ਰੋਗਰਾਮਾਂ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। ਸੈਣੀ ਦਾ ਅੱਜ...
ਮੁਜ਼ੱਫਰਪੁਰ 'ਚ ਜਾਰੀ ਹੈ ਚਮਕੀ ਬੁਖ਼ਾਰ ਦਾ ਕਹਿਰ, ਹੁਣ ਤੱਕ 131 ਬੱਚਿਆਂ ਨੇ ਤੋੜਿਆ ਦਮ
. . .  about 1 hour ago
ਪਟਨਾ, 23 ਜੂਨ- ਬਿਹਾਰ 'ਚ ਚਮਕੀ ਬੁਖ਼ਾਰ (ਏ. ਈ. ਐੱਸ.) ਕਾਰਨ ਬੱਚਿਆਂ ਦੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਇਸ ਬੁਖ਼ਾਰ ਕਾਰਨ ਮੁਜ਼ੱਫਰਪੁਰ ਜ਼ਿਲ੍ਹੇ 'ਚ ਹੁਣ ਤੱਕ 131 ਬੱਚਿਆਂ ਦੀ ਮੌਤ ਹੋ ਚੁੱਕੀ ਹੈ। ਬੁਖ਼ਾਰ ਨਾਲ ਪੀੜਤ ਵਧੇਰੇ ਬੱਚੇ...
ਅੱਜ ਤੋਂ ਭਾਰਤ ਦੇ ਦੌਰੇ 'ਤੇ ਆਉਣਗੇ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ
. . .  about 2 hours ago
ਨਵੀਂ ਦਿੱਲੀ, 25 ਜੂਨ- ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਓ ਅੱਜ ਤੋਂ ਦੋ ਦਿਨਾਂ ਦੌਰੇ 'ਤੇ ਭਾਰਤ ਆ ਰਹੇ ਹਨ। ਇਸ ਤੋਂ ਪਹਿਲਾਂ ਪੋਂਪੀਓ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨਾਲ ਗੱਲ ਕੀਤੀ ਅਤੇ ਦੋਹਾਂ ਦੇਸ਼ਾਂ ਦੀ ਦੁਵੱਲੀ ਰਣਨੀਤਿਕ ਸਾਂਝੇਦਾਰੀ ਨੂੰ ਹੋਰ ਮਜ਼ਬੂਤ ਕਰਨ ਲਈ...
ਖੱਡ 'ਚ ਡਿੱਗੀ ਬੱਸ, 6 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 2 hours ago
ਅਗਸਤਾ ਵੈਸਟਲੈਂਡ ਮਾਮਲਾ : ਈ. ਡੀ. ਦੀ ਪਟੀਸ਼ਨ 'ਤੇ ਅੱਜ ਸੁਣਵਾਈ ਕਰੇਗਾ ਸੁਪਰੀਮ ਕੋਰਟ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ 62 ਦੌੜਾਂ ਨਾਲ ਹਰਾਇਆ
. . .  1 day ago
ਝੌਂਪੜ 'ਤੇ ਖੰਭਾਂ ਡਿੱਗਣ ਕਾਰਨ ਇਕ ਬਜ਼ੁਰਗ ਔਰਤ ਦੀ ਮੌਤ ,ਇਕ ਗੰਭੀਰ
. . .  1 day ago
ਆਵਾਰਾ ਸਾਨ੍ਹ ਨੇ ਟੱਕਰ ਮਾਰ ਕੇ ਵਿਅਕਤੀ ਨੂੰ ਮੌਤ ਦੇ ਘਾਟ ਉਤਾਰਿਆ
. . .  1 day ago
ਅਰਬਨ ਸਪਲਾਈ ਦੀ ਤਾਰ ਟੁੱਟ ਕੇ ਨੌਜਵਾਨ 'ਤੇ ਡਿੱਗੀ, ਮੌਤ
. . .  1 day ago
ਅਫ਼ਗ਼ਾਨਿਸਤਾਨ-ਬੰਗਲਾਦੇਸ਼ ਮੈਚ : 5 ਓਵਰਾਂ ਤੋਂ ਬਾਅਦ ਅਫ਼ਗ਼ਾਨਿਸਤਾਨ 21/0
. . .  1 day ago
ਸਬ-ਡਵੀਜ਼ਨ ਤਪਾ 'ਚ ਪੁਲਿਸ ਤੇ ਪੈਰਾ ਮਿਲਟਰੀ ਫੋਰਸ ਨੇ ਕੱਢਿਆ ਫਲੈਗ ਮਾਰਚ
. . .  1 day ago
ਸਰਹੱਦੀ ਚੌਂਕੀ ਸ਼ਾਹਪੁਰ ਨੇੜਿਓਂ ਬੀ.ਐੱਸ.ਐਫ ਨੇ ਇਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
ਬੰਗਲਾਦੇਸ਼ ਨੇ ਅਫ਼ਗ਼ਾਨਿਸਤਾਨ ਨੂੰ ਜਿੱਤ ਲਈ ਦਿੱਤਾ 263 ਦੌੜਾਂ ਦਾ ਟੀਚਾ
. . .  1 day ago
ਲੁੱਟ ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਪੁਲਿਸ ਨੇ ਕੀਤਾ ਕਾਬੂ
. . .  1 day ago
ਹੋਰ ਖ਼ਬਰਾਂ..



Powered by REFLEX