ਤਾਜ਼ਾ ਖਬਰਾਂ


ਮ੍ਰਿਤਕ ਦੀ ਰਿਪੋਰਟ ਪਾਜ਼ੀਟਿਵ ਆਉਣ ਨਾਲ ਜਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ ਹੋਈ 8
. . .  0 minutes ago
ਫਿਰੋਜ਼ਪੁਰ, 5 ਅਗਸਤ (ਜਸਵਿੰਦਰ ਸਿੰਘ ਸੰਧੂ) - ਕੋਰੋਨਾ ਵਲੋਂ ਜਿਲ੍ਹਾ ਫਿਰੋਜ਼ਪੁਰ 'ਚ ਢਾਹੇ ਜਾ ਰਹੇ ਕਹਿਰ ਦੌਰਾਨ ਬੀਮਾਰ ਚੱਲ ਰਹੇ ਇਕ 67 ਸਾਲਾ ਵਿਅਕਤੀ ਨਿਸ਼ਾਨ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪੀਰਾਂ ਵਾਲਾ ਦੀ ਬੀਤੇ ਦਿਨ ਮੌਤ ਹੋ ਗਈ ਸੀ , ਜਿਸ ਦੇ ਲਏ ਗਏ ਕੋਰੋਨਾ ਟੈਸਟ ਦੀ ਰਿਪੋਰਟ ਪਾਜੀਟਿਵ ਆ ਗਈ ਹੈ। ਜਿਸ ਨਾਲ ਜਿਲ੍ਹਾ ਫਿਰੋਜ਼ਪੁਰ...
ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਮੰਡਲ ਜੰਡਿਆਲਾ ਗੁਰੂ ਵਿਖੇ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜਾਹਰਾ
. . .  6 minutes ago
ਜੰਡਿਆਲਾ ਗੁਰੂ, 5 ਅਗਸਤ (ਰਣਜੀਤ ਸਿੰਘ ਜੋਸਨ)- ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਸੱਦੇ ਤੇ ਮੰਡਲ ਜੰਡਿਆਲਾ ਗੁਰੂ ਵਿਖੇ ਡਵੀਜਨ ਪ੍ਰਧਾਨ ਨਰਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ ਪੰਜਾਬ ਸਰਕਾਰ ਖਿਲਾਫ ਰੋਸ ਰੈਲੀ ਤੇ ਅਰਥੀ ਫੂਕ ਮੁਜਾਹਰਾ...
ਸ੍ਰੀ ਮੁਕਤਸਰ ਸਾਹਿਬ ਵਿਖੇ 2 ਹੋਰ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ
. . .  8 minutes ago
ਅਯੁੱਧਿਆ 'ਚ ਰਾਮ ਮੰਦਰ ਦਾ ਨੀਂਹ ਪੱਥਰ : 5 ਸਦੀਆਂ ਦਾ ਸੰਕਲਪ ਹੋਇਆ ਪੂਰਾ - ਮੁੱਖ ਮੰਤਰੀ ਯੋਗੀ ਅਦਿਤਿਆਨਾਥ
. . .  9 minutes ago
ਅਯੁੱਧਿਆ, 5 ਅਗਸਤ - ਰਾਮ ਮੰਦਰ ਦੇ ਨੀਂਹ ਪੱਥਰ ਦੌਰਾਨ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਅਦਿਤਿਆਨਾਥ ਨੇ ਕਿਹਾ ਕਿ 5 ਸਦੀਆਂ ਦਾ ਸੰਕਲਪ ਪੂਰਾ ਹੋਇਆ ਹੈ ਤੇ ਸਾਰਿਆਂ...
ਮੁਲਾਜਮਾਂ ਤੇ ਪੈਨਸ਼ਨਰਾਂ ਨੇ ਫੂਕੀ ਪੰਜਾਬ ਸਰਕਾਰ ਦੀ ਅਰਥੀ
. . .  15 minutes ago
ਲਹਿਰਾਗਾਗਾ (ਸੰਗਰੂਰ), 5 ਅਗਸਤ (ਸੂਰਜ ਭਾਨ ਗੋਇਲ) - ਅੱਜ ਇੱਥੇ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫ਼ਰੰਟ ਵੱਲੋਂ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਰੋਧੀ ਕਦਮਾਂ ਖਿਲਾਫ ਮੁਜ਼ਾਹਰਾ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ। ਮੁਜਾਹਰੇ...
ਬਿਜਲੀ ਘਰ ਦੇ ਬਾਹਰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ
. . .  21 minutes ago
ਢਿਲਵਾਂ (ਕਪੂਰਥਲਾ) , 5 ਅਗਸਤ (ਪ੍ਰਵੀਨ/ਸੁਖੀਜਾ) - ਜੁਆਇੰਟ ਫੋਰਮ ਦੇ ਸੱਦੇ ਤੇ ਅੱਜ ਟੈਕਨੀਕਲ ਸਰਵਿਸਜ਼ ਯੂਨੀਅਨ ਸਬ-ਡਵੀਜਨ ਢਿਲਵਾਂ ਵਲੋਂ ਮੀਤ ਪ੍ਰਧਾਨ ਜਸਵੰਤ ਸਿੰਘ ਪੱਡਾ ਦੀ ਅਗਵਾਈ ਹੇਠ ਸਥਾਨਕ ਬਿਜਲੀ ਘਰ ਦੇ ਬਾਹਰ ਪੰਜਾਬ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਮੰਗ ਕਰਦਿਆ ਕਿਹਾ ਕਿ ਮੁਲਾਜ਼ਮਾਂ...
ਅਯੁੱਧਿਆ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਨਿਰਮਾਣ ਦੇ ਲਈ ਰੱਖਿਆ ਨੀਂਹ ਪੱਥਰ
. . .  29 minutes ago
ਅਯੁੱਧਿਆ, 5 ਅਗਸਤ - ਭੂਮੀ ਪੂਜਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਮ ਮੰਦਰ ਨਿਰਮਾਣ ਦੇ ਲਈ ਨੀਂਹ ਪੱਥਰ ਰੱਖ...
ਹੁਣ ਸੁਸ਼ਾਂਤ ਆਤਮ ਹੱਤਿਆ ਮਾਮਲੇ ਦੀ ਜਾਂਚ ਸੀ.ਬੀ.ਆਈ. ਕਰੇਗੀ
. . .  40 minutes ago
ਨਵੀਂ ਦਿੱਲੀ, 5 ਅਗਸਤ - ਸੁਸ਼ਾਂਤ ਸਿੰਘ ਰਾਜਪੂਤ ਮਾਮਲੇ 'ਚ ਬਿਹਾਰ ਸਰਕਾਰ ਨੇ ਸੀ.ਬੀ.ਆਈ. ਜਾਂਚ ਦੀ ਸਿਫਾਰਿਸ਼ ਕੀਤੀ ਸੀ। ਜਿਸ ਹੁਣ ਕੇਂਦਰ ਸਰਕਾਰ ਨੇ ਬਿਹਾਰ ਸਰਕਾਰ ਦੀ ਇਹ ਸਿਫਾਰਿਸ਼ ਮਨਜ਼ੂਰ ਕਰ ਲਈ ਹੈ। ਸੁਪਰੀਮ ਕੋਰਟ ਵਿਚ ਕੇਂਦਰ ਸਰਕਾਰ ਦੇ ਵਕੀਲ ਨੇ ਦੱਸਿਆ ਕਿ ਉਨ੍ਹਾਂ ਨੇ...
ਕੋਟਕਪੂਰਾ ਸ਼ਹਿਰ ਦੀ ਰਹਿਣ ਵਾਲੀ 65 ਮਹਿਲਾ ਦੀ ਕੋਰੋਨਾ ਕਾਰਨ ਮੌਤ
. . .  54 minutes ago
ਗੜ੍ਹਸ਼ੰਕਰ ਦੇ 2 ਵਾਰਡਾਂ ਨੂੰ ਮਾਈਕਰੋ ਕੰਟੋਨਮੈਂਟ ਜ਼ੋਨ ਐਲਾਨਿਆ
. . .  59 minutes ago
ਕੈਪਟਨ ਸਰਕਾਰ ਦੀਆਂ ਮੁਲਾਜ਼ਮ ਵਿਰੋਧੀ ਨੀਤੀਆਂ ਤੋਂ ਦੁਖੀ ਹੋਏ ਮੁਲਾਜਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਸਾੜਿਆ
. . .  about 1 hour ago
ਅਯੁੱਧਿਆ : ਰਾਮ ਜਨਮ ਮੰਦਰ ਦੇ ਭੂਮੀ ਪੂਜਨ 'ਚ ਮੋਦੀ ਹੋਏ ਸ਼ਾਮਲ
. . .  about 1 hour ago
ਫਿਰੋਜ਼ਪੁਰ 'ਚ 19 ਕੋਰੋਨਾ ਪਾਜ਼ੀਟਿਵ ਹੋਰ ਮਾਮਲੇ ਆਉਣ ਨਾਲ ਕੋਰੋਨਾ ਮਰੀਜ਼ਾ ਦੀ ਗਿਣਤੀ ਹੋਈ 316
. . .  about 1 hour ago
ਪ੍ਰਧਾਨ ਮੰਤਰੀ ਮੋਦੀ ਨੇ ਸ੍ਰੀ ਰਾਮਲੱਲਾ ਵਿਰਾਜਮਾਨ ਦੀ ਕੀਤੀ ਪੂਜਾ
. . .  about 1 hour ago
ਰਾਮ ਮੰਦਰ ਭੂਮੀ ਪੂਜਨ : ਪ੍ਰਧਾਨ ਮੰਤਰੀ ਮੋਦੀ ਨੇ ਹਨੂਮਾਨਗੜੀ ਮੰਦਰ 'ਚ ਕੀਤੀ ਪੂਜਾ
. . .  about 1 hour ago
ਰਾਮ ਮੰਦਰ ਭੂਮੀ ਪੂਜਨ ਲਈ 29 ਸਾਲ ਬਾਅਦ ਅਯੁੱਧਿਆ ਪਹੁੰਚੇ ਮੋਦੀ, ਰੱਖਣਗੇ ਰਾਮ ਮੰਦਰ ਦੀ ਨੀਂਹ
. . .  about 1 hour ago
ਕਾਂਗਰਸ ਵਿਧਾਇਕ ਸਿੱਕੀ ਦੀ ਰਿਹਾਇਸ਼ ਦਾ ਘੇਰਾਓ ਕਰਨ ਲਈ ਪੁੱਜੇ ਯੂਥ ਸ਼੍ਰੋਮਣੀ ਅਕਾਲੀ ਦਲ (ਬ) ਦੇ ਸੂਬਾ ਪ੍ਰਧਾਨ
. . .  about 1 hour ago
ਪ੍ਰਧਾਨ ਮੰਤਰੀ ਮੋਦੀ ਅਯੁੱਧਿਆ ਪਹੁੰਚੇ
. . .  about 1 hour ago
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹਸਪਤਾਲ ਤੋਂ ਮਿਲੀ ਛੁੱਟੀ, 10 ਦਿਨ ਪਹਿਲਾ ਹੋਇਆ ਸੀ ਕੋਰੋਨਾ
. . .  about 1 hour ago
ਵਿੱਤ ਮੰਤਰੀ ਬਾਦਲ ਦਾ ਫੂਕਿਆ ਗਿਆ ਪੁਤਲਾ
. . .  about 2 hours ago
ਹੋਰ ਖ਼ਬਰਾਂ..


Powered by REFLEX