10ਸੰਘੋਲ : ਅਰਸ਼ਦੀਪ ਕੌਰ ਨੇ ਜ਼ਿਲ੍ਹੇ 'ਚੋਂ ਪਹਿਲਾ ਤੇ ਪੰਜਾਬ 'ਚੋਂ 11ਵਾਂ ਰੈਂਕ ਲਿਆ
ਸੰਘੋਲ, (ਫ਼ਤਿਹਗੜ੍ਹ ਸਾਹਿਬ ), 18 ਅਪ੍ਰੈਲ (ਗੁਰਨਾਮ ਸਿੰਘ ਚੀਨਾ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ ਦੌਰਾਨ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੰਟ-ਮਾਨਪੁਰ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ 650 ਅੰਕਾਂ ਵਿਚੋਂ 635 (97.69) ਅੰਕ...
... 1 hours 32 minutes ago