ਤਾਜ਼ਾ ਖਬਰਾਂ


ਯੂ.ਪੀ. - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
. . .  1 minute ago
ਲਖਨਊ, 28 ਮਾਰਚ - ਗੈਂਗਸਟਰ ਤੋਂ ਸਿਆਸਤਦਾਨ ਬਣੇ ਮੁਖਤਾਰ ਅੰਸਾਰੀ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਨੂੰ ਬਾਂਦਾ ਦੇ ਮੈਡੀਕਲ ਕਾਲਜ ਹਸਪਤਾਲ 'ਚ ਭਰਤੀ...
ਨੌਜਵਾਨ ਦੀ ਲੜਾਈ ਛਡਵਾਉਣ ਗਏ ਗੁਆਂਢੀ ਦਾ ਬੇਰਹਿਮੀ ਨਾਲ ਕਤਲ
. . .  17 minutes ago
ਲੁਧਿਆਣਾ, 28 ਮਾਰਚ (ਪਰਮਿੰਦਰ ਸਿੰਘ ਆਹੂਜਾ) - ਥਾਣਾ ਸ਼ਿਮਲਾਪੁਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ ਸੂਰਜ ਨਗਰ ਵਿਚ ਦੇਰ ਰਾਤ ਨੌਜਵਾਨ ਦੀ ਲੜਾਈ ਛਡਵਾਉਣ ਆਏ ਗੁਆਂਢੀ ਦਾ ਹਮਲਾਵਰਾਂ ਵਲੋਂ ਬੇਰਹਿਮੀ ਨਾਲ ਕਤਲ...
ਪੀ.ਵੀ. ਮੋਹਨ ਅਤੇ ਚਿਰੰਜੀਵ ਰਾਓ ਕ੍ਰਮਵਾਰ ਕੇਰਲ ਅਤੇ ਰਾਜਸਥਾਨ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ
. . .  27 minutes ago
ਨਵੀਂ ਦਿੱਲੀ, 28 ਮਾਰਚ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਪੀ.ਵੀ. ਮੋਹਨ ਅਤੇ ਚਿਰੰਜੀਵ ਰਾਓ ਨੂੰ ਕ੍ਰਮਵਾਰ ਕੇਰਲ ਅਤੇ ਰਾਜਸਥਾਨ ਦੇ ਜਨਰਲ ਸਕੱਤਰ/ਇੰਚਾਰਜ ਦੇ ਨਾਲ ਏ.ਆਈ.ਸੀ.ਸੀ. ਸਕੱਤਰ...
ਪਾਰਟੀ ਚਾਹੇ ਤਾਂ ਮੰਡੀ ਤੋਂ ਚੋਣ ਲੜਨ ਲਈ ਤਿਆਰ - ਹਿਮਾਚਲ ਕਾਂਗਰਸ ਪ੍ਰਧਾਨ ਪ੍ਰਤਿਭਾ ਸਿੰਘ
. . .  34 minutes ago
ਮੰਡੀ (ਹਿਮਾਚਲ ਪ੍ਰਦੇਸ਼), 28 ਮਾਰਚ - ਹਿਮਾਚਲ ਕਾਂਗਰਸ ਦੀ ਪ੍ਰਧਾਨ ਪ੍ਰਤਿਭਾ ਸਿੰਘ ਦਾ ਕਹਿਣਾ ਹੈ ਕਿ ਜੇਕਰ ਪਾਰਟੀ ਚਾਹੇ ਤਾਂ ਮੰਡੀ ਤੋਂ ਚੋਣ ਲੜਨ ਲਈ ਤਿਆਰ...
 
ਲੋਕ ਸਭਾ ਚੋਣਾਂ: ਸਮਾਜਵਾਦੀ ਪਾਰਟੀ ਨੇ ਜਾਰੀ ਕੀਤੇ 40 ਸਟਾਰ ਪ੍ਰਚਾਰਕਾਂ ਦੇ ਨਾਂਅ
. . .  about 1 hour ago
ਲਖਨਊ, 28 ਮਾਰਚ - ਲੋਕ ਸਭਾ ਚੋਣਾਂ ਨੂੰ ਲੈ ਕੇ ਸਮਾਜਵਾਦੀ ਪਾਰਟੀ ਨੇ 40 ਸਟਾਰ ਪ੍ਰਚਾਰਕਾਂ ਦੇ ਨਾਂਅ ਜਾਰੀ ਕੀਤੇ ਹਨ। ਸਟਾਰ ਪ੍ਰਚਾਰਕਾਂ 'ਚ ਆਜ਼ਮ ਖਾਨ ਵੀ ਸ਼ਾਮਿਲ...
2000 ਰੁਪਏ ਦੇ ਬੈਂਕ ਨੋਟ: 1 ਅਪ੍ਰੈਲ ਤੋਂ ਆਰ.ਬੀ.ਆਈ. ਦਫਤਰਾਂ 'ਚ ਐਕਸਚੇਂਜ, ਡਿਪਾਜ਼ਿਟ ਨਹੀਂ ਹੋਣਗੇ ਉਪਲਬਧ
. . .  about 1 hour ago
ਆਈ.ਪੀ.ਐਲ. 2024 - ਰਾਜਸਥਾਨ ਨੇ ਦਿੱਲੀ ਨੂੰ ਜਿੱਤਣ ਲਈ ਦਿੱਤਾ 186 ਦੌੜਾਂ ਦਾ ਟੀਚਾ
. . .  about 1 hour ago
ਜੈਪੁਰ, 28 ਮਾਰਚ - ਆਈ.ਪੀ.ਐਲ. 2024 ਦੇ 9ਵੇਂ ਮੈਚ ਵਿਚ ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ ਨੇ ਨਿਰਧਾਰਿਤ 20 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ 185 ਦੌੜਾਂ ਬਣਾਈਆਂ...
ਅਗਨੀਵੀਰ ਯੋਜਨਾ ਚ ਬਦਲਾਅ ਨੂੰ ਲੈ ਕੇ ਰੱਖਿਆ ਮੰਤਰੀ ਦਾ ਬਿਆਨ ਦਰਸਾਉਂਦਾ ਹੈ ਕਿ ਪਹਿਲਕਦਮੀ ਰਹੀ ਅਸਫਲ - ਖੜਗੇ
. . .  about 2 hours ago
ਨਵੀਂ ਦਿੱਲੀ, 28 ਮਾਰਚ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਿਹਾ ਕਿ ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਰੱਖਿਆ ਮੰਤਰੀ ਦਾ ਬਿਆਨ ਕਿ ਅਗਨੀਵੀਰ ਯੋਜਨਾ ਵਿਚ ਬਦਲਾਅ ਦੀ ਲੋੜ ਹੈ, ਇਹ ਦਰਸਾਉਂਦਾ ਹੈ ਕਿ...
ਭਾਰਤ ਅਗਲੇ ਪੰਜ ਸਾਲਾਂ ਚ ਚੋਟੀ ਦੇ ਪੰਜ ਸੈਮੀਕੰਡਕਟਰ ਉਤਪਾਦਕਾਂ ਦੀ ਲੀਗ ਵਿਚ ਦਾਖ਼ਲ ਹੋਣ ਲਈ ਤਿਆਰ - ਅਸ਼ਵਿਨੀ ਵੈਸ਼ਨਵ
. . .  about 2 hours ago
ਨਵੀਂ ਦਿੱਲੀ, 28 ਮਾਰਚ - ਕੇਂਦਰੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਭਾਰਤ ਅਗਲੇ ਪੰਜ ਸਾਲਾਂ ਵਿਚ ਚੋਟੀ ਦੇ ਪੰਜ ਸੈਮੀਕੰਡਕਟਰ ਉਤਪਾਦਕਾਂ ਦੀ ਲੀਗ ਵਿਚ ਦਾਖ਼ਲ ਹੋਣ ਲਈ ਤਿਆਰ...
ਜਥੇਦਾਰ ਭੁਪਿੰਦਰ ਸਿੰਘ ਅਸੰਧ ਸਰਬਸੰਮਤੀ ਨਾਲ ਦੁਬਾਰਾ ਚੁਣੇ ਗਏ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
. . .  about 2 hours ago
ਕਰਨਾਲ, 28 ਮਾਰਚ (ਗੁਰਮੀਤ ਸਿੰਘ ਸੱਗੂ ) - ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਇਜਲਾਸ ਵਿਚ ਜਨਰਲ ਹਾਊਸ ਨੇ ਸਰਬਸੰਮਤੀ ਨਾਲ ਦੁਬਾਰਾ ਜਥੇਦਾਰ ਭੁਪਿੰਦਰ ਸਿੰਘ ਅਸੰਧ ਨੂੰ ਪ੍ਰਧਾਨ...
ਆਈ.ਪੀ.ਐਲ. 2024 : ਦਿੱਲੀ ਕੈਪੀਟਲਸ ਵਲੋਂ ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਜੈਪੁਰ, 28 ਮਾਰਚ - ਆਈ.ਪੀ.ਐਲ. 2024 'ਚ ਦਿੱਲੀ ਕੈਪੀਟਲਸ ਦੇ ਕਪਤਾਨ ਨੇ ਟਾਸ ਜਿੱਤ ਕੇ ਰਾਜਸਥਾਨ ਰਾਇਲਜ਼ ਨੂੰ ਪਹਿਲਾਂ ਬੱਲੇਬਾਜ਼ੀ ਦਾ ਸੱਦਾ ਦਿੱਤਾ...
ਮਹਾਰਾਸ਼ਟਰ : ਸ਼ਿਵ ਸੈਨਾ ਵਲੋਂ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ
. . .  about 3 hours ago
ਮੁੰਬਈ, 28 ਮਾਰਚ - ਸ਼ਿਵ ਸੈਨਾ ਨੇ ਲੋਕ ਸਭਾ ਚੋਣਾਂ ਲਈ 8 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ...
10 ਆਈ.ਏ.ਐੱਸ. ਅਫ਼ਸਰਾਂ ਨੂੰ ਦਿੱਤਾ ਗਿਆ ਵਾਧੂ ਚਾਰਜ
. . .  about 3 hours ago
ਨਹੀਂ ਜਾ ਸਕੇ ਆਪਣੇ ਵਤਨ, ਰਿਹਾਅ ਹੋਏ 2 ਪਾਕਿਸਤਾਨੀ ਨਾਬਾਲਗ
. . .  about 4 hours ago
ਕਪੂਰਥਲਾ : ਜ਼ਿਲ੍ਹੇ ਵਿਚ 8 ਗਰੁੱਪਾਂ ਦੇ 252 ਠੇਕੇ 293.68 ਕਰੋੜ ਚ ਡਰਾਅ ਰਾਹੀਂ ਕੀਤੇ ਅਲਾਟ
. . .  about 4 hours ago
ਵਿਧਾਇਕ ਸ਼ੀਤਲ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਅਸਤੀਫ਼ਾ
. . .  about 3 hours ago
ਰਾਜਸਥਾਨ : ਸਾਬਕਾ ਆਈ.ਪੀ.ਐਸ. ਅਧਿਕਾਰੀ ਸੰਜੀਵ ਭੱਟ ਨੂੰ ਐਨ.ਡੀ.ਪੀ.ਐਸ. ਕੇਸ ਵਿਚ 20 ਸਾਲ ਦੀ ਕੈਦ ਅਤੇ 2 ਲੱਖ ਰੁਪਏ ਜੁਰਮਾਨੇ ਦੀ ਸਜ਼ਾ
. . .  about 1 hour ago
ਸੀਤਾ ਰਾਮ ਮੀਨਾ ਨੂੰ ਨਾਈਜਰ ਗਣਰਾਜ ਚ ਭਾਰਤ ਦਾ ਅਗਲਾ ਰਾਜਦੂਤ ਕੀਤਾ ਗਿਆ ਨਿਯੁਕਤ
. . .  about 4 hours ago
ਦਿੱਲੀ ਦੇ ਉਪ ਰਾਜਪਾਲ ਨੇ ਕੰਗਨਾ ਰਣੌਤ ਦੇ ਖ਼ਿਲਾਫ਼ ਪੋਸਟ ਦੀ ਦਿੱਲੀ ਪੁਲਿਸ ਕਮਿਸ਼ਨਰ ਤੋਂ ਮੰਗੀ ਵਿਸਤ੍ਰਿਤ ਜਾਂਚ ਰਿਪੋਰਟ
. . .  about 4 hours ago
ਸਾਬਕਾ ਮੰਤਰੀ ਮਲਕੀਤ ਸਿੰਘ ਬੀਰਮੀ ਤੇ ਸਾਬਕਾ ਵਿਧਾਇਕ ਲਵ ਕੁਮਾਰ ਗੋਲਡੀ ਮੁੜ ਕਾਂਗਰਸ ’ਚ ਸ਼ਾਮਿਲ
. . .  about 5 hours ago
ਹੋਰ ਖ਼ਬਰਾਂ..

Powered by REFLEX