ਤਾਜ਼ਾ ਖਬਰਾਂ


ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  14 minutes ago
ਚੇਨਈ, 22 ਜੁਲਾਈ - ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਸ਼ਕਤੀਸ਼ਾਲੀ ਰਾਕੇਟ ਜੀ.ਐਸ.ਐਲ.ਵੀ 3-ਐਮ1 ਦੇ ਜਰੀਏ ਚੰਦਰਯਾਨ-2 ਸਫਲਤਾਪੂਰਵਕ ਦਾਗ਼ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੰਦਰਯਾਨ-2 ਦੁਨੀਆ ਦਾ ਅਜਿਹਾ ਪਹਿਲਾਂ ਮਿਸ਼ਨ ਹੈ, ਜਿਸ 'ਚ ....
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  18 minutes ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2.............................
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  32 minutes ago
ਐੱਸ. ਏ. ਐੱਸ. ਨਗਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਪੱਤੋ 'ਚ ਇੱਕ ਬਜ਼ੁਰਗ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ...
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  43 minutes ago
ਚੇਨਈ, 22 ਜੁਲਾਈ- ਚੰਦਰਯਾਨ-2 ਨੂੰ ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ। ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਮੁਤਾਬਕ ਲਿਕੁਇਡ ਹਾਈਡਰੋਜਨ ਦੀ ਫਿਲਿੰਗ ਪੂਰੀ ਹੋ ਗਈ ਹੈ। ਠੀਕ 2.43 ਵਜੇ ਚੰਦਰਯਾਨ-2 ਨੂੰ ਦਾਗਿਆ ਜਾਵੇਗਾ। ਸ਼੍ਰੀਹਰਿਕੋਟਾ ਸਥਿਤ...
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  about 1 hour ago
ਮੋਹਾਲੀ, 22 ਜੁਲਾਈ (ਝਾਮਪੁਰ)- ਸੀ. ਬੀ. ਆਈ. ਵਲੋਂ ਬਰਗਾੜੀ ਅਤੇ ਦੂਜੇ ਮਾਮਲੇ ਨੂੰ ਲੈ ਕੇ ਚੱਲ ਰਹੇ ਕੇਸ ਨੂੰ ਬੰਦ ਕਰਨ ਸੰਬੰਧੀ ਕਲੋਜ਼ਰ ਰਿਪੋਰਟ ਦਾਖ਼ਲ ਕਰਨ ਦੇ ਰੋਸ ਵਜੋਂ ਅੱਜ ਸਮੂਹ ਸਿੱਖ ਜਥੇਬੰਦੀਆਂ ਦਾ ਇੱਕ ਵਫ਼ਦ ਰੋਸ ਮਾਰਚ ਕੱਢਦਿਆਂ ਗੁਰਦੁਆਰਾ ਸ੍ਰੀ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 1 hour ago
ਵਡਾਲਾ ਗ੍ਰੰਥੀਆਂ, 22 ਜੁਲਾਈ (ਗੁਰਪ੍ਰਤਾਪ ਸਿੰਘ ਕਾਹਲੋਂ)- ਇੱਥੋਂ ਨਜ਼ਦੀਕੀ ਪਿੰਡ ਸ਼ੇਰਪੁਰ ਵਿਖੇ ਬਟਾਲਾ-ਕਾਹਨੂੰਵਾਨ ਰੋਡ 'ਤੇ ਪੈਂਦੇ ਚੌਕ 'ਚ ਬੀਤੀ ਰਾਤ ਦੋ ਮੋਟਰਸਾਈਕਲਾਂ ਵਿਚਾਲੇ ਹੋਈ ਟੱਕਰ 'ਚ ਇੱਕ ਔਰਤ ਦੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਰੂਪ ਨਾਲ...
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  about 1 hour ago
ਜਲੰਧਰ, 22 ਜੁਲਾਈ (ਚਿਰਾਗ ਸ਼ਰਮਾ)- ਅਪਣੀਆਂ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਜਲੰਧਰ ਦੇ ਬੱਸ ਅੱਡੇ ਦੇ ਸਾਹਮਣੇ ਜਮ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਯੂਨੀਅਨ ਦੇ ਆਗੂ ਜਸਵੰਤ ਸਿੰਘ ਅਤੇ...
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  about 1 hour ago
ਕਰਤਾਰਪੁਰ, 22 ਜੁਲਾਈ (ਜਸਵੰਤ ਵਰਮਾ, ਧੀਰਪੁਰ)- ਬੀਤੀ ਰਾਤ ਸਥਾਨਕ ਕਪੂਰਥਲਾ ਰੋਡ 'ਤੇ ਸਥਿਤ ਪਨਗ੍ਰੇਨ ਕਣਕ ਦੇ ਗੋਦਾਮ ਤੋਂ 20-25 ਚੋਰਾਂ ਵਲੋਂ 640 ਕੱਟੇ ਕਣਕ ਲੁੱਟ ਲਏ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਇਸ ਸੰਬੰਧੀ ਪਨਗ੍ਰੇਨ ਦੇ ਗੋਦਾਮ ਇੰਚਾਰਜ...
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  about 2 hours ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  about 2 hours ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  about 2 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  about 3 hours ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 3 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 3 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  about 3 hours ago
ਕਰਨਾਟਕ ਸੰਕਟ : ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ ਵਲੋਂ ਅੱਜ ਸੁਣਵਾਈ ਕਰਨ ਤੋਂ ਇਨਕਾਰ
. . .  about 3 hours ago
ਭੂਟਾਨ ਦੇ ਦੌਰੇ 'ਤੇ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਬੱਚਿਆਂ ਸਣੇ 9 ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 4 hours ago
'ਚਿੱਟੇ' ਦੇ ਝੰਬੇ ਪਿੰਡ ਬਡਰੁੱਖਾਂ 'ਚ ਠੀਕਰੀ ਪਹਿਰਾ ਦੇਣ ਅਤੇ ਤਸਕਰਾਂ 'ਤੇ ਬਾਜ ਅੱਖ ਰੱਖਣ ਦਾ ਫ਼ੈਸਲਾ
. . .  about 5 hours ago
ਬੇਕਾਬੂ ਕਾਰ ਵੱਲੋਂ ਟੱਕਰ ਮਾਰੇ ਜਾਣ 'ਤੇ 2 ਮੌਤਾਂ, 4 ਜ਼ਖਮੀ
. . .  about 5 hours ago
ਹੋਰ ਖ਼ਬਰਾਂ..



Powered by REFLEX