ਤਾਜ਼ਾ ਖਬਰਾਂ


ਅਣਅਧਿਕਾਰਤ ਉਸਾਰੀ ਢਾਹੁਣ ਗਏ ਇਮਾਰਤੀ ਸ਼ਾਖਾ ਸਟਾਫ਼ 'ਤੇ ਕੋਲੋਨਾਈਜ਼ਰ ਵਲੋਂ ਹਮਲਾ
. . .  16 minutes ago
ਲੁਧਿਆਣਾ, 24 ਅਪ੍ਰੈਲ (ਅਮਰੀਕ ਸਿੰਘ ਬੱਤਰਾ)- ਨਗਰ ਨਿਗਮ ਜ਼ੋਨ ਬੀ ਅਧੀਨ ਟਿੱਬਾ ਰੋਡ 'ਤੇ ਪੈਂਦੀ ਇੱਕ ਕਾਲੋਨੀ 'ਚ ਹੋ ਰਹੀ ਇੱਕ ਅਣਅਧਿਕਾਰਤ ਉਸਾਰੀ ਢਾਹੁਣ ਗਈ ਇਮਾਰਤੀ ਸ਼ਾਖਾ ਟੀਮ 'ਤੇ ਕੋਲੋਨਾਈਜ਼ਰ ਨੇ ਕਥਿਤ ਹਮਲਾ ਕਰਕੇ ਇੱਕ ਔਰਤ ਇੰਸਪੈਕਟਰ...
ਅੱਗ ਲੱਗਣ ਕਾਰਨ ਪਿੰਡ ਕਲਿਆਣਪੁਰ 'ਚ ਕਣਕ ਦੇ ਕਰੀਬ 12 ਖੇਤ ਸੜ ਕੇ ਹੋਏ ਸੁਆਹ
. . .  29 minutes ago
ਚੌਲਾਗ, 24 ਅਪ੍ਰੈਲ (ਸੁਖਦੇਵ ਸਿੰਘ)- ਅੱਜ ਦੁਪਹਿਰ ਟਾਂਡਾ ਦੇ ਨਜ਼ਦੀਕੀ ਪਿੰਡ ਕਲਿਆਣਪੁਰ ਵਿਖੇ ਅੱਗ ਲੱਗਣ ਕਾਰਨ ਕਣਕ ਦੇ 12 ਦੇ ਕਰੀਬ ਖੇਤ ਸੜ ਕੇ ਸੁਆਹ ਹੋ ਗਏ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੀੜਤ ਕਿਸਾਨ ਪਿੰਕੀ ਪੁੱਤਰ ਬਖ਼ਸ਼ੀਸ਼ ਸਿੰਘ ਨੇ ਦੱਸਿਆ...
ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟਾ ਕਾਰੋਬਾਰੀਆਂ 'ਤੇ ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, 11 ਗ੍ਰਿਫ਼ਤਾਰ
. . .  50 minutes ago
ਜਲੰਧਰ, 24 ਅਪ੍ਰੈਲ- ਜਲੰਧਰ ਪੁਲਿਸ ਨੇ ਲਾਟਰੀ ਦੀ ਆੜ 'ਚ ਕੰਮ ਕਰ ਰਹੇ ਸੱਟੇ ਦੇ ਕਾਰੋਬਾਰੀਆਂ 'ਤੇ ਵੱਡੀ ਕਾਰਵਾਈ ਕਰਦਿਆਂ 11 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਕਾਰੋਬਾਰੀ ਲਾਟਰੀ ਦੀਆਂ ਦੁਕਾਨਾਂ ਖੋਲ੍ਹ ਕੇ ਸੱਟੇ ਦਾ ਧੰਦਾ ਕਰ ਰਹੇ ਸਨ। ਥਾਣਾ ਤਿੰਨ ਦੀ...
ਕੇਵਲ ਢਿੱਲੋਂ ਨੇ ਭੱਠਲ ਦੀ ਹਾਜ਼ਰੀ 'ਚ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਸੰਗਰੂਰ, 24 ਅਪ੍ਰੈਲ (ਦਮਨਜੀਤ ਸਿੰਘ)- ਸੰਗਰੂਰ ਤੋਂ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਵਲੋਂ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਕਮ ਜ਼ਿਲ੍ਹਾ ਚੋਣ ਅਫ਼ਸਰ ਕੋਲ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੁੱਖ...
ਕੇਜਰੀਵਾਲ, ਸਿਸੋਦੀਆ ਅਤੇ ਯੋਗੇਂਦਰ ਵਿਰੁੱਧ ਗ਼ੈਰ ਜ਼ਮਾਨਤੀ ਵਾਰੰਟ 'ਤੇ ਲੱਗੀ ਰੋਕ
. . .  about 1 hour ago
ਨਵੀਂ ਦਿੱਲੀ, 24 ਅਪ੍ਰੈਲ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਸਮਾਜਿਕ ਵਰਕਰ ਯੋਗੇਂਦਰ ਯਾਦਵ ਵਿਰੁੱਧ ਮੰਗਲਵਾਰ ਨੂੰ ਜਾਰੀ ਕੀਤੇ ਗਏ ਗ਼ੈਰ ਜ਼ਮਾਨਤੀ ਵਾਰੰਟ 'ਤੇ ਫਿਲਹਾਲ ਰਾਉਜ ਐਵਨਿਊ ਕੋਰਟ ਨੇ ਰੋਕ ਲਗਾ...
ਫ਼ਾਜ਼ਿਲਕਾ : ਕਾਂਗਰਸ ਨੂੰ ਛੱਡ ਅਕਾਲੀ ਦਲ 'ਚ ਸ਼ਾਮਲ ਹੋਏ ਦੇਸ ਰਾਜ ਜੰਡਵਾਲਿਆ
. . .  about 1 hour ago
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)- ਫ਼ਾਜ਼ਿਲਕਾ ਤੋਂ ਬਲਾਕ ਕਾਂਗਰਸ ਪਾਰਟੀ ਦੇ ਲੰਬਾ ਸਮਾਂ ਰਹੇ ਸਾਬਕਾ ਦਿਹਾਤੀ ਪ੍ਰਧਾਨ ਦੇਸ ਰਾਜ ਜੰਡਵਾਲਿਆ ਅੱਜ ਆਪਣੇ ਸਾਥੀਆ ਸਣੇ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ...
ਸਚਿਨ ਨੇ ਆਪਣੇ ਪ੍ਰਸ਼ੰਸਕਾਂ ਨਾਲ ਕੀਤੀ ਮੁਲਾਕਾਤ, ਅੱਜ ਮਨਾ ਰਹੇ ਹਨ 46ਵਾਂ ਜਨਮ
. . .  about 2 hours ago
ਮੁੰਬਈ, 24 ਅਪ੍ਰੈਲ- ਮਹਾਨ ਕ੍ਰਿਕਟਰ ਅਤੇ ਭਾਰਤ ਰਤਨ ਨਾਲ ਸਨਮਾਨਿਤ ਸਚਿਨ ਤੇਂਦੁਲਕਰ ਅੱਜ ਆਪਣਾ 46ਵਾਂ ਜਨਮ ਦਿਨ ਮਨਾ ਰਹੇ ਹਨ। ਇਸ ਮੌਕੇ ਮੁੰਬਈ ਵਿਖੇ ਸਥਿਤ ਉਨ੍ਹਾਂ ਦੇ ਘਰ ਦੇ ਬਾਹਰ ਵੱਡੀ ਗਿਣਤੀ 'ਚ ਉਨ੍ਹਾਂ ਦੇ ਪ੍ਰਸ਼ੰਸਕ ਇਕੱਠੇ ਹੋਏ, ਜਿਨ੍ਹਾਂ ਨੂੰ...
ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਵਿਜੇ ਅਗਰਵਾਲ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 2 hours ago
ਸੰਗਰੂਰ, 24 ਅਪ੍ਰੈਲ (ਧੀਰਜ ਪਸ਼ੋਰੀਆ)- ਭਾਰਤੀਆ ਸ਼ਕਤੀ ਚੇਤਨਾ ਪਾਰਟੀ ਦੇ ਉਮੀਦਵਾਰ ਵਿਜੇ ਅਗਰਵਾਲ ਐਡਵੋਕੇਟ ਨੇ ਅੱਜ ਸੰਗਰੂਰ ਲੋਕ ਸਭਾ ਹਲਕੇ ਲਈ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰਾਇਆ ਹੈ। ਢੋਲ ਦੀ ਤਾਲ ਅਤੇ ਸੰਖ ਦੀ ਗੂੰਜ 'ਚ...
5 ਸਾਲਾਂ ਦਾ ਹਿਸਾਬ ਦੇਣ ਦੀ ਬਜਾਏ ਨਹਿਰੂ ਅਤੇ ਇੰਦਰਾ ਦੇ ਬਾਰੇ 'ਚ ਗੱਲ ਕਰਦੇ ਹਨ ਮੋਦੀ- ਪ੍ਰਿਅੰਕਾ
. . .  about 2 hours ago
ਸ੍ਰੀਲੰਕਾ 'ਚ ਹੋਏ ਧਮਾਕਿਆਂ ਦੇ ਸਿਲਸਿਲੇ 'ਚ 18 ਹੋਰ ਸ਼ੱਕੀ ਗ੍ਰਿਫ਼ਤਾਰ
. . .  about 2 hours ago
ਕਣਕ ਦੀ ਖ਼ਰੀਦ ਕਰਨ ਦੇ ਬਾਵਜੂਦ ਵੀ ਬਾਰਦਾਨਾ ਨਾ ਹੋਣ ਕਾਰਨ ਮੰਡੀਆਂ 'ਚ ਰਾਤ ਕੱਟਣ ਲਈ ਮਜਬੂਰ ਕਿਸਾਨ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੁੰਦਰ ਜਲੌ ਸਜਾਏ ਗਏ
. . .  about 3 hours ago
ਭਾਜਪਾ ਦੇ ਨਾਰਾਜ਼ ਸੰਸਦ ਮੈਂਬਰ ਉਦਿਤ ਰਾਜ ਨੇ ਫੜਿਆ ਕਾਂਗਰਸ ਦਾ 'ਹੱਥ'
. . .  about 3 hours ago
ਮੋਗਾ ਵਿਖੇ ਘਰ 'ਚੋਂ ਮਿਲੀ ਨੌਜਵਾਨ ਲੜਕੀ ਦੀ ਲਾਸ਼, ਹੱਤਿਆ ਕੀਤੇ ਜਾਣ ਦੀ ਸ਼ੰਕਾ
. . .  about 3 hours ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਪਤਨੀ ਅਪੂਰਵਾ ਗ੍ਰਿਫ਼ਤਾਰ
. . .  about 4 hours ago
ਤੇਜ਼ ਹਨੇਰੀ ਕਾਰਨ ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ, 25 ਏਕੜ ਦੇ ਕਰੀਬ ਕਣਕ ਸੜੀ
. . .  about 4 hours ago
ਨੇਪਾਲ ਦੇ ਕਈ ਇਲਾਕਿਆਂ 'ਚ ਲੱਗੇ ਭੂਚਾਲ ਦੇ ਝਟਕੇ
. . .  about 4 hours ago
ਸ੍ਰੀਲੰਕਾ 'ਚ ਬੰਬ ਧਮਾਕਿਆਂ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 359
. . .  about 4 hours ago
ਪ੍ਰਧਾਨ ਮੰਤਰੀ ਮੋਦੀ ਦੀ ਅਕਸ਼ੈ ਕੁਮਾਰ ਨੇ ਲਈ ਇੰਟਰਵਿਊ
. . .  about 5 hours ago
ਕੈਪਟਨ ਅੱਜ ਪੁੱਜਣਗੇ ਸੰਗਰੂਰ, ਕੇਵਲ ਢਿੱਲੋਂ ਦੇ ਨਾਮਜ਼ਦਗੀ ਕਾਗ਼ਜ਼ ਦਾਖਲ ਕਰਵਾਉਣਗੇ
. . .  about 6 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਆਪਣੇ-ਆਪ ਨੂੰ ਸਮਰਪਿਤ ਕਰਕੇ ਹੀ ਮਾਣ ਪ੍ਰਾਪਤ ਕੀਤਾ ਜਾ ਸਕਦਾ ਹੈ। -ਗੁਰੂ ਨਾਨਕ ਦੇਵ ਜੀ


Powered by REFLEX