ਤਾਜ਼ਾ ਖਬਰਾਂ


ਡੀਸੀ ਬਨਾਮ ਕੇਕੇਆਰ: ਦਿੱਲੀ ਨੂੰ ਦੂਜਾ ਝਟਕਾ, ਕੈਮਰਨ ਗ੍ਰੀਨ ਨੇ ਨਿਤੀਸ਼ ਰਾਣਾ ਨੂੰ ਪੈਵੇਲੀਅਨ ਭੇਜਿਆ
. . .  5 minutes ago
ਆਈ ਪੀ ਐੱਲ 2026- ਦਿੱਲੀ ਦੇ ਕੋਲਕਾਤਾ ਖਿਲਾਫ 9 ਓਵਰਾਂ ਤੋਂ ਬਾਅਦ 77/2
. . .  8 minutes ago
ਭੇਦ-ਭਰੇ ਹਾਲਾਤ ’ਚ 23 ਸਾਲਾ ਨੌਜਵਾਨ ਦੀ ਮੌਤ
. . .  54 minutes ago
ਸ਼ੇਰਪੁਰ, 8 ਮਈ (ਮੇਘ ਰਾਜ ਜੋਸ਼ੀ) – ਕਸਬਾ ਸ਼ੇਰਪੁਰ ਦੇ ਇਕ 23 ਸਾਲਾ ਨੌਜਵਾਨ ਦੀ ਭੇਦ-ਭਰੇ ਹਾਲਾਤ ਵਿਚ ਮੌਤ ਹੋਣ ਦਾ ਦੁੱਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਤੋਂ ਬਾਅਦ....
ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ‌ ਦਿੱਤੀ ਨਵੀਂ ਮੋਟਰਸਾਈਕਲ
. . .  about 1 hour ago
ਨਵੀਂ ਦਿੱਲੀ, 8 ਮਈ (ਬਲਜਿੰਦਰਪਾਲ ਸਿੰਘ)- ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਜਲੰਧਰ ਧਮਾਕੇ ਦੇ ਪੀੜਤ ਨੂੰ ਨਵੀਂ ਮੋਟਰਸਾਈਕਲ ਦਿੱਤੀ ਹੈ। ਰਾਜ ਸਭਾ ਦੇ ਸੰਸਦ ਮੈਂਬਰ ਡਾ.....
 
ਨਸ਼ਾ ਤਸਕਰ ਦੀ ਗੈਰ ਕਾਨੂੰਨੀ ਉਸਾਰੀ ਨੂੰ ਢਾਇਆ
. . .  about 2 hours ago
ਸੁਲਤਾਨਪੁਰ ਲੋਧੀ, 8 ਮਈ (ਥਿੰਦ)- ਪੰਜਾਬ ਸਰਕਾਰ ਵਲੋਂ ਸੂਬੇ ਵਿਚੋਂ ਨਸ਼ਿਆਂ ਨੂੰ ਖ਼ਤਮ ਕਰਕੇ ਰੰਗਲਾ ਪੰਜਾਬ ਬਣਾਉਣ ਲਈ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ....
ਅਮਿਤ ਸ਼ਾਹ ਦੇ ਨਾਂਅ ’ਤੇ ‘ਆਪ’ ਸਾਂਸਦ ਡਾ. ਰਾਜ ਨੂੰ ਆਇਆ ਫ਼ੋਨ, ਪੁਲਿਸ ਜਾਂਚ ’ਚ ਜੁਟੀ
. . .  about 2 hours ago
ਹੁਸ਼ਿਆਰਪੁਰ, 8 ਮਈ (ਬਲਜਿੰਦਰਪਾਲ ਸਿੰਘ)- ‘ਆਪ’ ਦੇ ਹੁਸ਼ਿਆਰਪੁਰ ਦੇ ਸਾਂਸਦ ਡਾ. ਰਾਜ ਕੁਮਾਰ ਚੱਬੇਵਾਲ ਨੂੰ ਵੀਰਵਾਰ ਸਵੇਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਮ ’ਤੇ ਇਕ ਸ਼ੱਕੀ ਫ਼ੋਨ....
ਸੁਵੇਂਦੂ ਅਧਿਕਾਰੀ ਹੋਣਗੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ
. . .  about 2 hours ago
ਕੋਲਕਾਤਾ, 8 ਮਈ- ਸੁਵੇਂਦੂ ਅਧਿਕਾਰੀ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਹੋਣਗੇ। ਉਨ੍ਹਾਂ ਨੂੰ ਕੋਲਕਾਤਾ ਦੇ ਕਨਵੈਨਸ਼ਨ ਸੈਂਟਰ ਵਿਖੇ ਹੋਈ ਵਿਧਾਇਕ ਦਲ ਦੀ ਮੀਟਿੰਗ ਵਿਚ ਨੇਤਾ ਚੁਣਿਆ....
ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਪਾਤੜਾਂ, 8 ਮਈ (ਜਗਦੀਸ਼ ਸਿੰਘ ਕੰਬੋਜ)- ਪਾਤੜਾਂ ਨੇੜੇ ਇਕ ਬਿਜਲੀ ਦੇ ਪੋਲ੍ਹ ’ਤੇ ਚੜ੍ਹ ਕੇ ਬੰਦ ਪਈ ਬਿਜਲੀ ਸਪਲਾਈ ਨੂੰ ਚਾਲੂ ਕਰਨ ਦੀ ਕੋਸ਼ਿਸ ਕਰ ਰਹੇ ਇਕ ਨੌਜਵਾਨ ਦੀ ਬਿਜਲੀ ਦਾ....
ਰਿਮਟ ਮੈਡੀਕਲ ਕਾਲਜ ਐਂਡ ਹਸਪਤਾਲ ਖ਼ਿਲਾਫ਼ ਵਿਦਿਆਰਥੀਆਂ ਦਾ ਵੱਡਾ ਰੋਸ ਪ੍ਰਦਰਸ਼ਨ, ਨੈਸ਼ਨਲ ਹਾਈਵੇ ਕੀਤਾ ਜਾਮ
. . .  about 3 hours ago
ਫਤਿਹਗੜ੍ਹ ਸਾਹਿਬ, 8 ਮਈ (ਬਲਜਿੰਦਰ ਸਿੰਘ)- ਫਤਿਹਗੜ੍ਹ ਸਾਹਿਬ ਦੇ ਮੰਡੀ ਗੋਬਿੰਦਗੜ੍ਹ ਸਥਿਤ ਰਿਮਟ ਮੈਡੀਕਲ ਕਾਲਜ ਐਂਡ ਹਸਪਤਾਲ ਵਿਚ ਬੀ.ਐਸ.ਸੀ. ਨਰਸਿੰਗ...
ਬਹਾਨੇ ਨਾਲ ਘਰੋਂ ਬੁਲਾ ਕੇ ਦੋਸਤ ਨੂੰ ਨਹਿਰ ’ਚ ਸੁੱਟਿਆ, ਹੋਈ ਮੌਤ
. . .  about 4 hours ago
ਭਵਾਨੀਗੜ੍ਹ (ਸੰਗਰੂਰ) 8 ਮਈ (ਲਖਵਿੰਦਰ ਪਾਲ ਗਰਗ, ਰਣਧੀਰ ਸਿੰਘ ਫੱਗੂਵਾਲਾ)- ਪਿੰਡ ਲੱਖੇਵਾਲ ਦੇ ਇਕ ਨੌਜਵਾਨ ਨੂੰ ਉਸ ਦੇ ਦੋਸਤਾਂ ਵਲੋਂ ਕਿਸੇ ਬਹਾਨੇ, ਘਰੋਂ ਬੁਲਾ ਕੇ ਲੈ ਜਾਣ ਤੇ ਉਸ ਦੀ ਲਾਸ਼ ਭਾਖੜਾ ਨਹਿਰ ਵਿਚੋਂ ਮਿਲਣ ’ਤੇ ਪੁਲਿਸ ਵਲੋਂ ਦੋ ਸਕੇ ਭਰਾਵਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ...
ਫਿਰੋਜ਼ਪੁਰ ਦੇ ਨੌਜਵਾਨ ਦੀ ਮਨੀਲਾ ਵਿਚ ਗੋਲੀਆਂ ਮਾਰ ਕੇ ਹੱਤਿਆ
. . .  about 4 hours ago
ਮੱਲਾਂਵਾਲਾ (ਫਿਰੋਜ਼ਪੁਰ) 8 ਮਈ, (ਬਲਬੀਰ ਸਿੰਘ ਜੋਸਨ )- ਫਿਰੋਜ਼ਪੁਰ ਦੇ ਪਿੰਡ ਦੌਲਤਪੁਰਾ ਦੇ ਨੌਜਵਾਨ ਰਣਜੀਤ ਸਿੰਘ (40) ਪੁੱਤਰ ਹਰਜੀਤ ਸਿੰਘ ਦੀ ਮਨੀਲਾ ਦੇ ਸ਼ਹਿਰ ਕੱਲਕਾਨ ਵਿਚ ਡਕੈਤਾ ਵਲੋਂ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ...
ਜਥੇਦਾਰ ਗੜਗੱਜ ਵਲੋਂ ਚੀਫ ਖਾਲਸਾ ਦੀਵਾਨ ਦੇ ਸਮੂਹ ਮੈਂਬਰਾਂ ਨੂੰ ਅੰਮ੍ਰਿਤ ਛਕੇ ਹੋਣ ਸਬੰਧੀ ਸਰਟੀਫਿਕੇਟ ਦੇਣ ਦੀ ਹਦਾਇਤ
. . .  about 4 hours ago
ਅੰਮ੍ਰਿਤਸਰ, 8 ਮਈ (ਜਸਵੰਤ ਸਿੰਘ ਜੱਸ)- ਜਥੇਦਾਰ ਗਿਆਨੀ ਕੁਲਦੀਪ ਸਿੰਘ ਗੁੜਗੱਜ ਵਲੋਂ ਦੀਵਾਨ ਦੀ ਕਾਰਜਕਾਰਨੀ ਕਮੇਟੀ ਨੂੰ ਤਲਬ ਕਰਕੇ ਹਦਾਇਤ ਕੀਤੀ ਗਈ ਹੈ ਕਿ ਦੀਵਾਨ ਦੇ ਸਮੂਹ ਮੈਂਬਰ ਆਪਣੇ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੇਸ਼ ਕਰਨ...
ਅੱਜ ਪੰਜਾਬ ਵਿਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ- ਤਰੁਣ ਚੁੱਘ
. . .  about 4 hours ago
ਭਲਕੇ ਪੰਜਾਬ ਕਾਂਗਰਸ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਹੋਵੇਗੀ ਪਾਰਟੀ ਮੀਟਿੰਗ
. . .  about 5 hours ago
ਕੁਲਜੀਤ ਸਿੰਘ ਰੰਧਾਵਾ ਦੀ ਅਗਵਾਈ ਵਿਚ ਵੱਡੀ ਗਿਣਤੀ ਆਗੂ ਹੋਏ 'ਆਪ' ਵਿਚ ਸ਼ਾਮਿਲ
. . .  about 5 hours ago
ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਹਿੰਸਕ ਪ੍ਰਦਰਸ਼ਨ, ਵਰਕਰਾਂ ਅਤੇ ਪੁਲਿਸ ਵਿਚਕਾਰ ਝੜਪ
. . .  about 6 hours ago
ਰੋਡ ਰੋਲਰ ਦੀ ਚਪੇਟ ’ਚ ਆਉਣ ਨਾਲ ਸਕੂਟਰੀ ਸਵਾਰ ਦੀ ਮੌਤ, ਬੱਚੀ ਗੰਭੀਰ ਜਖ਼ਮੀ
. . .  about 6 hours ago
ਭਾਜਪਾ ਦੀ ਨਫ਼ਰਤ ਦੀ ਰਾਜਨੀਤੀ ਪੰਜਾਬ ’ਚ ਨਹੀਂ ਚੱਲੇਗੀ- ਭਗਵੰਤ ਮਾਨ
. . .  about 6 hours ago
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ
. . .  1 minute ago
ਅਸੀਂ ਜੋ ਵੀ ਕੰਮ ਕੀਤਾ ਜਾਂ ਕਰਾਂਗੇ ਉਹ ਖਾਲਸਾ ਪੰਥ ਦੀ ਚੜ੍ਹਦੀ ਕਲਾ ਲਈ ਹੋਵੇਗਾ- ਕੁਲਤਾਰ ਸੰਧਵਾਂ
. . .  about 7 hours ago
ਹੋਰ ਖ਼ਬਰਾਂ..

Powered by REFLEX