ਤਾਜ਼ਾ ਖਬਰਾਂ


ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ ਪੱਛਮੀ ਬੰਗਾਲ 'ਚ ਕਰਨਗੇ ਜਨਤਕ ਰੈਲੀਆਂ
. . .  14 minutes ago
ਨਵੀਂ ਦਿੱਲੀ, 20 ਅਪ੍ਰੈਲ-ਰੱਖਿਆ ਮੰਤਰੀ ਰਾਜਨਾਥ ਸਿੰਘ ਭਲਕੇ ਪੱਛਮੀ ਬੰਗਾਲ ਦੇ ਮੁਰਸ਼ਿਦਾਬਾਦ, ਮਾਲਦਾਹ ਉੱਤਰ ਅਤੇ ਦਾਰਜੀਲਿੰਗ ਵਿਚ ਜਨਤਕ ਰੈਲੀਆਂ...
ਜਲੰਧਰ ਪੁਲਿਸ ਵਲੋਂ ਨਾਜਾਇਜ਼ ਮਾਈਨਿੰਗ ਕਰਨ ਵਾਲੀਆਂ 2 ਕੰਪਨੀਆਂ ਖ਼ਿਲਾਫ਼ ਐਫ.ਆਈ.ਆਰ. ਦਰਜ
. . .  29 minutes ago
ਜਲੰਧਰ, 20 ਅਪ੍ਰੈਲ (ਮਨਜੋਤ ਸਿੰਘ)-ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਨਾਜਾਇਜ਼ ਮਾਈਨਿੰਗ ਕਰਨ ਵਾਲੀਆਂ ਕੰਪਨੀਆਂ ਵਿਰੁੱਧ 2 ਐਫ.ਆਈ.ਆਰ. ਦਰਜ ਕੀਤੀਆਂ ਹਨ। ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਨੂੰ...
ਫੌਜੀ ਅੰਗਰੇਜ਼ ਸਿੰਘ ਵਰਵਾਲ ਵਲੋਂ ਫਿਰੋਜ਼ਪੁਰ ਹਲਕੇ ਤੋਂ ਆਜ਼ਾਦ ਚੋਣ ਲੜਨ ਦਾ ਐਲਾਨ
. . .  37 minutes ago
ਮਮਦੋਟ, 20 ਅਪ੍ਰੈਲ (ਸੁਖਦੇਵ ਸਿੰਘ ਸੰਗਮ)-ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਪਾਰਟੀ ਟਿਕਟ ਨਾ ਮਿਲਣ ਕਾਰਨ ਨਾਰਾਜ਼ ਹੋਏ 'ਆਪ' ਦੇ ਫੌਜੀ ਅੰਗਰੇਜ਼ ਸਿੰਘ ਨੇ ਪਾਰਟੀ ਤੋਂ ਬਾਗੀ ਹੁੰਦਿਆਂ ਅੱਜ ਮਮਦੋਟ ਦੇ ਢਿੱਲੋਂ ਪੈਲੇਸ ਵਿਖੇ ਆਪਣੇ ਸਮਰਥਕਾਂ ਦਾ ਵੱਡਾ...
ਹਰਪਾਲ ਸਿੰਘ ਖਡਿਆਲ ਅਕਾਲੀ ਦਲ ਦੀ ਪੀ.ਏ.ਸੀ ਦੇ ਮੈਂਬਰ ਨਿਯੁਕਤ
. . .  54 minutes ago
ਸੁਨਾਮ ਊਧਮ ਸਿੰਘ ਵਾਲਾ, 20 ਅਪ੍ਰੈਲ ( ਸਰਬਜੀਤ ਸਿੰਘ ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਵਿਚ ਪਾਰਟੀ ਪ੍ਰਤੀ ਨਿਭਾਈਆ ਜਾ ਰਹੀਆ ਸ਼ਲਾਘਾਯੋਗ ਸੇਵਾਵਾਂ ਨੂੰ ਧਿਆਨ ਵਿਚ ਰੱਖਦਿਆਂ ਸੀਨੀਅਰ ਅਕਾਲੀ ਆਗੂ ਹਰਪਾਲ....
 
ਕਰਮਜੀਤ ਕੌਰ ਚੌਧਰੀ ਦਾ ਭਾਜਪਾ 'ਚ ਸ਼ਾਮਿਲ ਹੋਣ 'ਤੇ ਸਵਾਗਤ - ਰਵਨੀਤ ਸਿੰਘ ਬਿੱਟੂ
. . .  56 minutes ago
ਚੰਡੀਗੜ੍ਹ, 20 ਅਪ੍ਰੈਲ-ਰਵਨੀਤ ਸਿੰਘ ਬਿੱਟੂ ਨੇ ਭਾਜਪਾ ਵਿਚ ਸ਼ਾਮਿਲ ਹੋਣ ਉਤੇ ਕਰਮਜੀਤ ਕੌਰ ਜੀ ਦਾ ਸਵਾਗਤ...
ਰਾਜਸਥਾਨ 'ਚ ਕਾਂਗਰਸ ਦੋਵੇਂ ਗੇੜਾਂ 'ਚ ਭਾਜਪਾ ਤੋਂ ਵੱਧ ਸੀਟਾਂ ਜਿੱਤੇਗੀ - ਸਚਿਨ ਪਾਇਲਟ
. . .  about 1 hour ago
ਰਾਏਪੁਰ, 20 ਅਪ੍ਰੈਲ-ਕਾਂਗਰਸ ਦੇ ਛੱਤੀਸਗੜ੍ਹ ਇੰਚਾਰਜ ਸਚਿਨ ਪਾਇਲਟ ਦਾ ਕਹਿਣਾ ਹੈ ਕਿ ਕਾਂਗਰਸ ਦੇ ਸਾਰੇ ਉਮੀਦਵਾਰ ਜਿੱਤਣਗੇ...
ਯੂਪੀ ਬੋਰਡ ਨਤੀਜਾ 2024 : 2 ਵਿਦਿਆਰਥੀਆਂ ਨੇ ਕੀਤਾ ਟਾਪ
. . .  about 1 hour ago
ਉਤਰ ਪ੍ਰਦੇਸ਼, 20 ਅਪ੍ਰੈਲ-ਪ੍ਰਾਚੀ ਨਿਗਮ ਨੇ ਹਾਈ ਸਕੂਲ ਦੀ ਪ੍ਰੀਖਿਆ ਵਿਚ 98.50 ਫੀਸਦੀ ਅੰਕ ਲੈ ਕੇ ਟਾਪ ਕੀਤਾ ਅਤੇ ਸ਼ੁਭਮ ਵਰਮਾ ਨੇ...
ਲੌਂਗੋਵਾਲ : ਟੈਂਕੀ 'ਤੇ ਚੜ੍ਹੇ ਨੌਜਵਾਨਾਂ ਨੂੰ ਸਿਮਰਨਜੀਤ ਸਿੰਘ ਮਾਨ ਨੇ ਹੇਠਾਂ ਉਤਾਰਿਆ
. . .  about 1 hour ago
ਲੌਂਗੋਵਾਲ, 20 ਅਪ੍ਰੈਲ (ਵਿਨੋਦ, ਖੰਨਾ)-ਪੁਲਿਸ ਪ੍ਰਸ਼ਾਸਨ ਦੇ ਕਥਿਤ ਧੱਕੇ ਤੋਂ ਪ੍ਰੇਸ਼ਾਨ ਪਿੰਡ ਸ਼ੇਰੋਂ ਦੇ ਜੋ ਦੋ ਨੌਜਵਾਨ ਪੈਟਰੋਲ ਦੀਆਂ ਬੋਤਲਾਂ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਸਨ। ਉਨ੍ਹਾਂ ਨੂੰ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ...
ਕਾਂਗਰਸ ਦੇ ਪ੍ਰੋਗਰਾਮ 'ਚ ਹੀ ਰਾਜਾ ਵੜਿੰਗ ਤੇ ਡਾ. ਧਰਮਵੀਰ ਗਾਂਧੀ ਖਿਲਾਫ ਲੱਗੇ ਨਾਅਰੇ
. . .  about 1 hour ago
ਪਟਿਆਲਾ, 20 ਅਪ੍ਰੈਲ, (ਅਮਨਦੀਪ ਸਿੰਘ)-ਕਾਂਗਰਸ ਦੇ ਪ੍ਰੋਗਰਾਮ ਵਿਚ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਡਾ. ਧਰਮਵੀਰ ਗਾਂਧੀ ਖਿਲਾਫ ਨਾਅਰੇ ਲੱਗੇ। ਕਾਂਗਰਸ ਦੇ ਵਰਕਰਾਂ ਵਲੋਂ ਰੋਸ ਵਿਚ ਆ ਕੇ ਰਾਜਾ ਵੜਿੰਗ ਖਿਲਾਫ ਹੀ ਹੱਲਾ ਬੋਲ ਦਿੱਤਾ। ਇਹ ਪ੍ਰੋਗਰਾਮ ਸਾਬਕਾ...
ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਭਗਤ ਧੰਨਾ ਜੀ ਦਾ ਜਨਮ ਦਿਹਾੜਾ
. . .  about 2 hours ago
ਅੰਮ੍ਰਿਤਸਰ, 20 ਅਪ੍ਰੈਲ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ.....
ਨਸ਼ੇ ਦੀ ਵੱਧ ਮਾਤਰਾ ਨਾਲ ਨੌਜਵਾਨ ਦੀ ਮੌਤ
. . .  about 1 hour ago
ਕੁੱਲਗੜ੍ਹੀ, 20 ਅਪ੍ਰੈਲ ( ਸੁਖਜਿੰਦਰ ਸਿੰਘ ਸੰਧੂ)-ਜ਼ਿਲ੍ਹਾ ਫਿਰੋਜ਼ਪੁਰ ਦੇ ਪੁਲਿਸ ਥਾਣਾ ਘੱਲ ਖੁਰਦ ਅਧੀਨ ਪਿੰਡ ਸੋਢੀ ਨਗਰ ਵਿਖੇ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਛਾਣ ਅਨਾਰ ਸਿੰਘ ਪੁੱਤਰ...
ਰਾਹੁਲ ਗਾਂਧੀ ਖੇਡ ਰਹੇ ਹਨ ਲੁਕਣਮੀਟੀ ਦਾ ਖ਼ੇਡ- ਜੈਵੀਰ ਸ਼ੇਰਗਿੱਲ
. . .  about 2 hours ago
ਨਵੀਂ ਦਿੱਲੀ, 20 ਅਪ੍ਰੈਲ- ਭਾਜਪਾ ਦੇ ਕੌਮੀ ਬੁਲਾਰੇ ਜੈਵੀਰ ਸ਼ੇਰਗਿੱਲ ਨੇ ਗੱਲ ਕਰਦਿਆਂ ਕਿਹਾ ਕਿ ਭਾਰਤ ਨੇ ਸਿਰਫ਼ ਇਕ ਗੱਲ ਨੂੰ ਧਿਆਨ ਵਿਚ ਰੱਖ ਕੇ ਵੋਟਿੰਗ ਕੀਤੀ ਹੈ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਪ੍ਰਧਾਨ ਮੰਤਰੀ....
ਲੋਕ ਸਭਾ ਹਲਕਾ ਸੰਗਰੂਰ ਦੇ ਇੰਚਾਰਜ ਇਕਬਾਲ ਸਿੰਘ ਝੂੰਦਾ ਵਲੋਂ ਵਰਕਰਾਂ ਨਾਲ ਮੀਟਿੰਗ
. . .  about 3 hours ago
ਬਿਹਾਰ 'ਚ ਭਾਜਪਾ ਸਾਰੀਆਂ 40 ਸੀਟਾਂ ਜਿੱਤੇਗੀ - ਰਵੀਸ਼ੰਕਰ ਪ੍ਰਸਾਦ
. . .  about 3 hours ago
ਹਾਈਕਮਾਂਡ ਨੂੰ ਤਜਿੰਦਰ ਪਾਲ ਸਿੰਘ ਬਿੱਟੂ ਦੀ ਨਾਰਾਜ਼ਗੀ ਜਾਣਨੀ ਚਾਹੀਦੀ ਸੀ - ਪ੍ਰਤਿਭਾ ਸਿੰਘ
. . .  about 3 hours ago
ਪੰਜਾਬ ਦੀ ਬਿਹਤਰੀ ਲਈ ਮੈਂ ਭਾਜਪਾ ਵਿਚ ਹੋਇਆ ਹਾਂ ਸ਼ਾਮਿਲ- ਤਜਿੰਦਰ ਸਿੰਘ ਬਿੱਟੂ
. . .  about 3 hours ago
ਟੈਂਕੀ 'ਤੇ ਚੜ੍ਹੇ ਨੌਜਵਾਨਾਂ ਦੀ ਹਮਾਇਤ ਲਈ ਪੁੱਜੇ ਸਿਮਰਨਜੀਤ ਸਿੰਘ ਮਾਨ ਤੇ ਪਰਵਿੰਦਰ ਸਿੰਘ ਝੋਟਾ
. . .  about 3 hours ago
2024 ਦੀਆਂ ਚੋਣਾਂ ਭਾਰਤ ਨੂੰ ਵਿਕਸਿਤ ਬਣਾਉਣ ਲਈ ਹਨ - ਪੀ.ਐਮ. ਮੋਦੀ
. . .  about 3 hours ago
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਦੀਆਂ ਭਾਜਪਾ ਵਿਚ ਸ਼ਾਮਿਲ ਹੋਣ ਸਮੇਂ ਦੀਆਂ ਤਸਵੀਰਾਂ
. . .  about 3 hours ago
ਤੇਜਿੰਦਰ ਸਿੰਘ ਬਿੱਟੂ ਤੇ ਕਰਮਜੀਤ ਕੌਰ ਚੌਧਰੀ ਭਾਜਪਾ ਵਿਚ ਸ਼ਾਮਿਲ
. . .  about 4 hours ago
ਹੋਰ ਖ਼ਬਰਾਂ..

Powered by REFLEX