ਤਾਜ਼ਾ ਖਬਰਾਂ


ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਦੇਸ਼ ਨੂੰ ਹੈ ਮਾਣ- ਪ੍ਰਧਾਨ ਮੰਤਰੀ ਮੋਦੀ
. . .  12 minutes ago
ਨਵੀਂ ਦਿੱਲੀ, 22 ਜੁਲਾਈ- ਚੰਦਰਯਾਨ-2 ਦੇ ਦਾਗੇ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸਰੋ ਨੂੰ ਵਧਾਈ ਦਿੱਤੀ ਹੈ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਚੰਦਰਯਾਨ-2 ਦੇ ਸਫਲਤਾਪੂਰਵਕ ਦਾਗੇ ਜਾਣ 'ਤੇ ਪੂਰੇ ਦੇਸ਼ ਨੂੰ ..
ਮਿਸ਼ਨ ਚੰਦਰਯਾਨ-2 ਭਾਰਤ ਲਈ ਚੰਦ ਦੀ ਇਤਿਹਾਸਕ ਯਾਤਰਾ ਦੀ ਸ਼ੁਰੂਆਤ ਹੈ- ਇਸਰੋ ਮੁਖੀ
. . .  20 minutes ago
ਨਵੀਂ ਦਿੱਲੀ, 22 ਜੁਲਾਈ- ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦੇ ਮੁਖੀ ਕੇ. ਸਿਵਨ ਨੇ ਚੰਦਰਯਾਨ-2 ਦੀ ਲਾਂਚਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿ ਇਸ ਦਾ ਪ੍ਰੇਖਣ ਸਫ਼ਲ ਰਿਹਾ। ਇਹ ਚੰਦ ਦੇ ਦੱਖਣੀ ਧਰੁਵ 'ਤੇ ਉਤਰੇਗਾ। ਉਨ੍ਹਾਂ ਕਿਹਾ ਕਿ ਮੈਨੂੰ...
ਹਰੀਕੇ ਧਾਮ ਨੇੜੇ ਮਨੁੱਖੀ ਕੜੀ ਬਣਾ ਕੇ ਰਾਜਸਥਾਨ ਨੂੰ ਜਾਂਦੇ ਪਾਣੀ ਨੂੰ ਬੰਦ ਕਰਨ ਦੀ ਕਰਾਂਗੇ ਮੰਗ- ਭਾਈ ਮੋਹਕਮ ਸਿੰਘ
. . .  40 minutes ago
ਜਲੰਧਰ, 22 ਜੁਲਾਈ(ਚਿਰਾਗ਼)- ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਜਲੰਧਰ ਦੇ ਪ੍ਰੈੱਸ ਕਲੱਬ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਪੰਜਾਬ ਦੀਆਂ ਮੰਗਾਂ ਨੂੰ ਲੈ ਕੇ 4 ਅਗਸਤ 1982 ਨੂੰ ਲਗਾਏ ...
ਪੁਲਿਸ ਵਲੋਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਨੌਜਵਾਨਾਂ ਦਾ ਮਾਮਲਾ ਐੱਨ. ਆਈ. ਏ. ਦੇ ਹਵਾਲੇ
. . .  about 1 hour ago
ਐੱਸ. ਏ. ਐੱਸ. (ਜਸਬੀਰ ਸਿੰਘ ਜੱਸੀ)- ਅੰਮ੍ਰਿਤਸਰ ਪੁਲਿਸ ਵਲੋਂ ਘੱਲੂਘਾਰਾ ਦਿਵਸ ਸਮੇਂ ਬੱਬਰ ਖ਼ਾਲਸਾ ਨਾਲ ਸੰਬੰਧਿਤ ਗ੍ਰਿਫ਼ਤਾਰ ਦੋ ਨੌਜਵਾਨਾਂ ਦਾ ਮਾਮਲਾ ਕੌਮੀ ਜਾਂਚ ਏਜੰਸੀ ਐੱਨ. ਏ. ਆਈ. ਵਲੋਂ ਆਪਣੇ ਹੱਥ 'ਚ ਲੈਂਦਿਆ ਰਵਿੰਦਰਪਾਲ ਸਿੰਘ, ਜਗਦੇਵ ਸਿੰਘ...
ਕਲਾਨੌਰ ਦੇ ਤੇਜ਼ਬੀਰ ਸਿੰਘ ਦੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ 'ਤੇ ਏਸ਼ੀਆ ਚੈਂਪੀਅਨਸ਼ਿਪ ਲਈ ਹੋਈ ਚੋਣ
. . .  1 minute ago
ਕਲਾਨੌਰ, 22 ਜੁਲਾਈ (ਪੁਰੇਵਾਲ)- ਜ਼ਿਲ੍ਹਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਕਲਾਨੌਰ ਵਾਸੀ ਗੁਰਸਿੱਖ ਵੇਟ ਲਿਫਟਰ ਤੇਜ਼ਬੀਰ ਸਿੰਘ ਹੁੰਦਲ ਦੀ ਬੀਤੇ ਦਿਨ ਗੁੜਗਾਓ 'ਚ ਹੋਈ ਪਹਿਲੀ ਪਾਵਰ ਲਿਫ਼ਟਿੰਗ ਚੈਂਪੀਅਨਸ਼ਿਪ ਜਿੱਤਣ ਉਪਰੰਤ ਏਸ਼ੀਆ ਖੇਡਾਂ ਲਈ ਚੋਣ ....
ਪੁਲਾੜ 'ਚ ਭਾਰਤ ਦੀ ਹੋਰ ਵੱਡੀ ਪੁਲਾਂਘ : ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 1 hour ago
ਚੇਨਈ, 22 ਜੁਲਾਈ - ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਵੱਲੋਂ ਸ਼ਕਤੀਸ਼ਾਲੀ ਰਾਕੇਟ ਜੀ.ਐਸ.ਐਲ.ਵੀ 3-ਐਮ1 ਦੇ ਜਰੀਏ ਚੰਦਰਯਾਨ-2 ਸਫਲਤਾਪੂਰਵਕ ਦਾਗ਼ ਦਿੱਤਾ ਗਿਆ ਹੈ। ਦੱਸ ਦੇਈਏ ਕਿ ਚੰਦਰਯਾਨ-2 ਦੁਨੀਆ ਦਾ ਅਜਿਹਾ ਪਹਿਲਾਂ ਮਿਸ਼ਨ ਹੈ, ਜਿਸ 'ਚ ....
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2
. . .  about 1 hour ago
ਇਸਰੋ ਵਲੋਂ ਸਫਲਤਾਪੂਰਵਕ ਦਾਗਿਆ ਗਿਆ ਚੰਦਰਯਾਨ-2.............................
ਨੌਕਰ ਵਲੋਂ ਬੇਰਹਿਮੀ ਨਾਲ ਬਜ਼ੁਰਗ ਦਾ ਕਤਲ, ਹਜ਼ਾਰਾਂ ਦੀ ਨਕਦੀ ਲੈ ਕੇ ਹੋਇਆ ਫ਼ਰਾਰ
. . .  about 1 hour ago
ਐੱਸ. ਏ. ਐੱਸ. ਨਗਰ (ਜਸਬੀਰ ਸਿੰਘ ਜੱਸੀ)- ਥਾਣਾ ਸੋਹਾਣਾ ਅਧੀਨ ਪੈਂਦੇ ਪਿੰਡ ਪੱਤੋ 'ਚ ਇੱਕ ਬਜ਼ੁਰਗ ਦੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਸੁਰਿੰਦਰ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਸ ਵਾਰਦਾਤ ਨੂੰ ਅੰਜਾਮ...
ਹੁਣ ਤੋਂ ਕੁਝ ਸਮੇਂ ਬਾਅਦ ਦਾਗਿਆ ਜਾਵੇਗਾ ਚੰਦਰਯਾਨ-2
. . .  about 1 hour ago
ਸੀ. ਬੀ. ਆਈ. ਦਫ਼ਤਰ ਵੱਲ ਜਾ ਰਹੇ ਸਿੱਖ ਜਥੇਬੰਦੀਆਂ ਦੇ ਵਫ਼ਦ ਨੂੰ ਪੁਲਿਸ ਨੇ ਰਸਤੇ 'ਚ ਰੋਕਿਆ
. . .  about 2 hours ago
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਸਿੱਧੀ ਟੱਕਰ 'ਚ ਔਰਤ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
. . .  about 2 hours ago
15 ਅਗਸਤ ਨੂੰ ਗੁਲਾਮੀ ਦਿਵਸ ਮਨਾਏੇਗੀ ਪੰਜਾਬ ਰੋਡਵੇਜ਼ ਅਤੇ ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ
. . .  about 2 hours ago
ਪਨਗ੍ਰੇਨ ਗੋਦਾਮ 'ਚੋਂ 640 ਕੱਟੇ ਕਣਕ ਲੁੱਟ ਕੇ ਫ਼ਰਾਰ ਹੋਏ ਚੋਰ
. . .  about 3 hours ago
ਇਟਲੀ 'ਚ ਪੰਜਾਬੀ ਨੌਜਵਾਨ ਦੀ ਭੇਦਭਰੀ ਹਾਲਤ 'ਚ ਮੌਤ, ਇੱਕ ਮਹੀਨੇ ਤੋਂ ਪੁੱਤਰ ਦਾ ਮੂੰਹ ਦੇਖਣ ਲਈ ਤਰਸਿਆ ਪਰਿਵਾਰ
. . .  about 3 hours ago
ਹੜ੍ਹ ਪ੍ਰਭਾਵਿਤ ਫ਼ਸਲਾਂ ਲਈ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਵਫ਼ਦ ਨੇ ਦਿੱਤਾ ਮੰਗ ਪੱਤਰ
. . .  about 3 hours ago
'ਜਵਾਨਾਂ ਦੀ ਬਜਾਏ ਘਾਟੀ ਨੂੰ ਲੁੱਟਣ ਵਾਲੇ ਨੇਤਾਵਾਂ ਨੂੰ ਮਾਰਨ' ਵਾਲੇ ਬਿਆਨ 'ਤੇ ਜੰਮੂ-ਕਸ਼ਮੀਰ ਦੇ ਰਾਜਪਾਲ ਨੇ ਦਿੱਤੀ ਸਫ਼ਾਈ
. . .  about 3 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਉਲੰਘਣਾ
. . .  about 4 hours ago
ਲੋਕ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ 12 ਵਜੇ ਤੱਕ ਲਈ ਮੁਲਤਵੀ
. . .  about 4 hours ago
ਕਰਨਾਟਕ ਦੇ ਬਾਗ਼ੀ ਵਿਧਾਇਕਾਂ ਨੂੰ ਸਪੀਕਰ ਵਲੋਂ ਸੰਮਨ ਜਾਰੀ
. . .  about 4 hours ago
ਹੋਰ ਖ਼ਬਰਾਂ..


Powered by REFLEX