ਤਾਜ਼ਾ ਖਬਰਾਂ


ਮੱਧ ਪ੍ਰਦੇਸ਼ ਵਿੱਚ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ
. . .  14 minutes ago
ਭੋਪਾਲ, 20 ਜੁਲਾਈ- ਦੇਸ਼ ਭਰ ਵਿੱਚ ਰੋਜ਼ਾਨਾ ਭੀੜ ਤੰਤਰ ਵੱਲੋਂ ਕੀਤੀਆਂ ਜਾਂਦੀਆਂ ਹੱਤਿਆਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸੇ ਤਰ੍ਹਾਂ ਅੱਜ ਮੱਧ ਪ੍ਰਦੇਸ਼ ਦੇ ਨੀਮਚ ਵਿੱਚ ਭੀੜ ਵੱਲੋਂ ਇਕ ਬਜ਼ੁਰਗ ਦੀ ਕੁੱਟ-ਕੁੱਟ ਕੇ ਹੱਤਿਆ ਕਰ ਦਿੱਤੀ ਗਈ। ਇਸ ਸੰਬੰਧੀ ਜਾਣਕਾਰੀ ...
ਪ੍ਰਿਅੰਕਾ ਗਾਂਧੀ ਵੱਲੋਂ ਸੋਨਭੱਦਰ ਹੱਤਿਆ ਕਾਂਡ ਮਾਮਲੇ ਦੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ
. . .  24 minutes ago
ਲਖਨਊ, 20 ਜੁਲਾਈ- ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਨੇ ਸੋਨਭੱਦਰ ਹੱਤਿਆ ਮਾਮਲੇ ਵਿੱਚ ਮਾਰੇ ਗਏ ਲੋਕਾਂ ਦੇ ਪੀੜਤ ਪਰਿਵਾਰਕ ਮੈਂਬਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਪ੍ਰਿਅੰਕਾ ਨੇ ਪੀੜਤਾਂ ਦੇ ਪਰਿਵਾਰਕ ਮੈਂਬਰਾਂ ...
ਕੈਪਟਨ ਤੋਂ ਬਾਅਦ ਰਾਜਪਾਲ ਵੱਲੋਂ ਵੀ ਸਿੱਧੂ ਦੇ ਅਸਤੀਫ਼ੇ ਨੂੰ ਮਨਜ਼ੂਰੀ
. . .  35 minutes ago
ਚੰਡੀਗੜ੍ਹ 20 ਜੁਲਾਈ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਲੋਂ ਪੰਜਾਬ ਕੈਬਨਿਟ 'ਚੋਂ ਦਿੱਤਾ ਗਿਆ ਅਸਤੀਫ਼ਾ ਅੱਜ ਮਨਜ਼ੂਰ ਕਰ ਲਏ ਜਾਣ ਤੋਂ ਬਾਅਦ ਸੂਬੇ ਦੇ ਰਾਜਪਾਲ ਨੂੰ ਭੇਜ ਦਿੱਤਾ ਸੀ। ਕੈਪਟਨ ਤੋਂ ਬਾਅਦ ਹੁਣ ਪੰਜਾਬ ਦੇ ...
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ
. . .  46 minutes ago
ਕੈਪਟਨ ਤੋਂ ਬਾਅਦ ਰਾਜਪਾਲ ਨੇ ਵੀ ਸਿੱਧੂ ਦਾ ਅਸਤੀਫ਼ਾ ਕੀਤਾ ਮਨਜ਼ੂਰ...
ਬਿਹਾਰ ਤੋਂ ਬਾਅਦ ਹੁਣ ਉੱਤਰ ਪ੍ਰਦੇਸ਼ 'ਚ ਵੀ ਕਰ ਮੁਕਤ ਹੋਈ 'ਸੁਪਰ 30'
. . .  about 1 hour ago
ਨਵੀਂ ਦਿੱਲੀ, 20 ਜੁਲਾਈ- ਅਦਾਕਾਰ ਰਿਤਿਕ ਰੌਸ਼ਨ ਦੀ ਫ਼ਿਲਮ 'ਸੁਪਰ 30' ਨੇ ਰਿਲੀਜ਼ ਹੋਣ ਤੋਂ ਬਾਅਦ ਹੀ ਬਾਕਸ ਆਫ਼ਿਸ 'ਤੇ ਤਹੱਲਕਾ ਮਚਾ ਦਿੱਤਾ ਹੈ। ਗ਼ਰੀਬ ਬੱਚਿਆ ਨੂੰ ਆਈ.ਆਈ.ਟੀ. ਦੀ ਕੋਚਿੰਗ ਦੇਣ ਵਾਲੇ ਅਨੰਦ ਕੁਮਾਰ ਦੇ ਜੀਵਨ 'ਤੇ ਬਣੀ ਇਸ ਫ਼ਿਲਮ ਨੂੰ ...
ਟਰੱਕ ਅਤੇ ਕਾਰ ਵਿਚਾਲੇ ਹੋਈ ਭਿਆਨਕ ਟਕੱਰ ’ਚ 9 ਲੋਕਾਂ ਦੀ ਹੋਈ ਮੌਤ
. . .  about 1 hour ago
ਮੁੰਬਈ, 20 ਜੁਲਾਈ- ਮਹਾਰਾਸ਼ਟਰ ’ਚ ਪੁਣੇ-ਸੋਲਾਪੁਰ ਹਾਈਵੇ ’ਤੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ 9 ਲੋਕਾਂ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਟਰੱਕ ਅਤੇ ਕਾਰ ਵਿਚਾਲੇ ਹੋਈ ਇਹ ਟਕੱਰ ਇੰਨੀ ਭਿਆਨਕ ਸੀ ਕਿ ਇਸਨੇ ਕਾਰ ਦੇ ਪਰਖੱਚੇ ਉਡਾ...
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪੀੜਤ ਔਰਤਾਂ ਨਾਲ ਮਿਲ ਕੇ ਭਾਵੁਕ ਹੋਈ ਪ੍ਰਿਅੰਕਾ ਗਾਂਧੀ
. . .  about 1 hour ago
ਲਖਨਊ, 20 ਜੁਲਾਈ- ਸੋਨਭੱਦਰ ਹੱਤਿਆ ਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਮਿਲਣ ਪਹੁੰਚੀ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਭਾਵੁਕ ਹੋ ਗਈ। ਇਸ ਮੌਕੇ 'ਤੇ ਉਹ ਆਪਣੇ ਹੰਝੂ ਵੀ ਰੋਕ ਨਹੀਂ ਸਕੀ। ਪ੍ਰਿਅੰਕਾ ਗਾਂਧੀ ਨੇ ਆਪਣੇ ਸਾੜੀ ਨਾਲ ...
ਹਲਕਾ ਸ਼ੁਤਰਾਣਾ ਦੇ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਪਿਆ 200 ਫੁੱਟ ਪਾੜ
. . .  about 2 hours ago
ਸ਼ੁਤਰਾਣਾ, 20 ਜੁਲਾਈ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਰਸੌਲੀ ਵਿਖੇ ਘੱਗਰ ਦਰਿਆ 'ਚ ਅੱਜ ਤੜਕੇ ਕਰੀਬ 200 ਫੁੱਟ ਪਾੜ ਪੈ ਗਿਆ ਤੇ ਆਲੇ ਦੁਆਲੇ ਦੇ ਇਲਾਕੇ 'ਚ ਪਾਣੀ ਭਰ ਗਿਆ ਹੈ। ਘੱਗਰ ਦਰਿਆ 'ਚ ਪਏ ਹੋਏ ...
ਸੁਖ ਸਰਕਾਰੀਆ ਨੇ ਦਾਰਾਪੁਰ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦਾ ਲਿਆ ਜਾਇਜ਼ਾ
. . .  about 2 hours ago
ਜਿਸ ਭਾਜਪਾ ਨੇ ਉਂਗਲੀ ਫੜ੍ਹ ਕੇ ਚੱਲਣਾ ਸਿਖਾਇਆ ਸਿੱਧੂ ਨੇ ਉਸ ਨਾਲ ਹੀ ਕੀਤਾ ਵਿਸ਼ਵਾਸਘਾਤ- ਮਲਿਕ
. . .  about 2 hours ago
ਜਲੰਧਰ ਦੇ ਸਾਬਕਾ ਮੇਅਰ ਸੁਰਿੰਦਰ ਮਹੇ ਅਤੇ ਡਾ. ਸਵਰਨ ਸਿੰਘ ਭਾਜਪਾ 'ਚ ਹੋਏ ਸ਼ਾਮਲ
. . .  about 2 hours ago
ਸੋਨਭੱਦਰ ਹੱਤਿਆ ਕਾਂਡ ਮਾਮਲਾ : ਪ੍ਰਿਯੰਕਾ ਨੇ ਕਿਹਾ- ਪੁਲਿਸ ਨੇ 15 ਲੋਕਾਂ ਨੂੰ ਮਿਲਣ ਤੋਂ ਰੋਕਿਆ
. . .  about 3 hours ago
ਸੋਨਭੱਦਰ ਹੱਤਿਆ ਕਾਂਡ : ਪੀੜਤਾਂ ਦੇ ਪਰਿਵਾਰਕ ਮੈਂਬਰ ਪ੍ਰਿਯੰਕਾ ਨੂੰ ਮਿਲਣ ਲਈ ਚੁਨਾਰ ਗੈਸਟ ਹਾਊਸ ਪਹੁੰਚੇ
. . .  about 3 hours ago
ਮਹਾਰਾਸ਼ਟਰ 'ਚ ਲੱਗੇ ਭੂਚਾਲ ਦੇ ਝਟਕੇ
. . .  about 3 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 3 hours ago
ਕੈਪਟਨ ਵਲੋਂ ਨਵਜੋਤ ਸਿੰਘ ਸਿੱਧੂ ਦਾ ਅਸਤੀਫ਼ਾ ਮਨਜ਼ੂਰ
. . .  about 3 hours ago
ਅੱਜ ਪ੍ਰਿਯੰਕਾ ਗਾਂਧੀ ਨੂੰ ਮਿਲਣ ਲਈ ਚੁਨਾਰ ਜਾਣਗੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ
. . .  1 minute ago
ਸੋਨਭੱਦਰ ਹੱਤਿਆ ਕਾਂਡ ਦੇ ਪੀੜਤਾਂ ਨੂੰ ਮਿਲਣ ਜਾ ਰਹੇ ਟੀ. ਐੱਮ. ਸੀ. ਨੇਤਾਵਾਂ ਨੂੰ ਪੁਲਿਸ ਨੇ ਰੋਕਿਆ
. . .  about 4 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 4 hours ago
ਬਿਜਲੀ ਦੀ ਦੁਕਾਨ 'ਤੇ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 4 hours ago
ਹੋਰ ਖ਼ਬਰਾਂ..



Powered by REFLEX