ਤਾਜ਼ਾ ਖਬਰਾਂ


ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  10 minutes ago
ਬਾਘਾ ਪੁਰਾਣਾ, 20 ਅਪ੍ਰੈਲ- ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਕਾਂਗਰਸ ਦੇ ਉਮੀਦਵਾਰ ਮੁਹੰਮਦ ਸਦੀਕ ਵਲੋਂ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਦੇ ਪਿੰਡ ਲੰਗੀਆਨਾ ਵਿਖੇ ਇੱਕ ਰਿਜ਼ਾਰਟ 'ਚ ਬੀਤੀ 15 ਅਪ੍ਰੈਲ ਨੂੰ ਬਿਨਾਂ ਦਫ਼ਤਰੀ ਮਨਜ਼ੂਰੀ ਤੋਂ ਚੋਣ ਰੈਲੀ ਕੀਤੀ ਗਈ...
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  24 minutes ago
ਭੋਪਾਲ, 20 ਅਪ੍ਰੈਲ- ਲੋਕ ਸਭਾ ਚੋਣਾਂ ਲਈ ਮੱਧ ਪ੍ਰਦੇਸ਼ ਦੇ ਗੁਨਾ-ਸ਼ਿਵਪੁਰੀ ਹਲਕੇ ਤੋਂ ਕਾਂਗਰਸ ਉਮੀਦਵਾਰ ਜਯੋਤਿਰਾਦਿਤਿਆ ਸਿੰਧੀਆ ਨੇ ਅੱਜ ਨਾਮਜ਼ਦਗੀ ਪੱਤਰ ਭਰ ਦਿੱਤਾ ਹੈ। ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਇੱਕ ਰੋਡ ਸ਼ੋਅ...
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  41 minutes ago
ਓਠੀਆ, 20 ਅਪ੍ਰੈਲ (ਗੁਰਵਿੰਦਰ ਸਿੰਘ ਛੀਨਾਂ)- ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆ ਦੀ ਦਾਣਾ ਮੰਡੀ 'ਚ ਅੱਜ ਕਣਕ ਦੀ ਆਮਦ ਸ਼ੁਰੂ ਹੋ ਗਈ ਹੈ। ਇਸ ਮੌਕੇ ਗੱਲਬਾਤ ਕਰਦਿਆਂ ਕਿਸਾਨਾਂ ਨੇ ਦੱਸਿਆ ਕਿ ਮੌਸਮ ਠੰਢਾ ਹੋਣ ਕਾਰਨ ਇਸ ਵਾਰ ਕਣਕ ਦਾ ਝਾੜ...
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  54 minutes ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  58 minutes ago
ਨਵੀਂ ਦਿੱਲੀ, 20 ਅਪ੍ਰੈਲ- ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਤੋਂ ਬਾਅਦ ਹਰਿਆਣਾ 'ਚ ਗਠਜੋੜ ਲਈ ਕਾਂਗਰਸ ਵਲੋਂ ਕੀਤੀ ਨਾਂਹ ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਦੀ ਸੰਭਾਵਨਾ ਤੋਂ ਵੀ ਇਨਕਾਰ ਕਰ ਦਿੱਤਾ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ...
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  about 1 hour ago
ਚੰਡੀਗੜ੍ਹ, 20 ਅਪ੍ਰੈਲ (ਕਮਲੀ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਸਾਬਕਾ ਪ੍ਰਧਾਨ ਜਗਜੀਤ ਸਿੰਘ ਕੰਗ ਅੱਜ ਕਾਂਗਰਸ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਚੰਡੀਗੜ੍ਹ ਵਿਖੇ ਪਾਰਟੀ ਦੀ ਮੈਂਬਰਸ਼ਿਪ...
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  about 1 hour ago
ਲਖਨਊ, 20 ਅਪ੍ਰੈਲ- ਸਮਾਜਵਾਦੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਅੱਜ ਉੱਤਰ ਪ੍ਰਦੇਸ਼ 'ਚ ਦੋ ਹੋਰ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਹੈ। ਪਾਰਟੀ ਨੇ ਸੂਬੇ ਦੇ ਹਲਕੇ ਫੂਲਪੁਰ ਤੋਂ ਪੰਧਾਰੀ ਯਾਦਵ ਨੂੰ ਚੋਣ ਮੈਦਾਨ 'ਚ ਉਤਾਰਿਆ ਗਿਆ ਹੈ। ਇਹ ਸੀਟ ਕਈ...
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  about 1 hour ago
ਸੁਲਤਾਨਪੁਰ ਲੋਧੀ, (ਜਗਮੋਹਨ ਸਿੰਘ ਥਿੰਦ, ਨਰਿੰਦਰ ਸੋਨੀਆ, ਨਰੇਸ਼, ਹੈਪੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ...
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  about 1 hour ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  about 2 hours ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  about 2 hours ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  about 2 hours ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  about 3 hours ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  about 3 hours ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  about 3 hours ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  about 4 hours ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  about 4 hours ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  about 4 hours ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  about 5 hours ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  about 5 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ


Powered by REFLEX