ਤਾਜ਼ਾ ਖਬਰਾਂ


ਤੁਰਕੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  3 minutes ago
ਅੰਕਾਰਾ, 20 ਮਾਰਚ- ਤੁਰਕੀ 'ਚ ਅੱਜ ਭੂਚਾਲ ਦੇ ਜ਼ਬਰਦਸਤ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੀ ਜਾਂਚ ਕਰਨ ਵਾਲੀ ਯੂਰਪੀ ਏਜੰਸੀ ਮੁਤਾਬਕ ਰਿਕਟਰ ਸਕੇਲ 'ਤੇ ਇਸ ਦੀ ਤੀਬਰਤਾ 6.4 ਮਾਪੀ ਗਈ। ਦੱਸਿਆ ਜਾ ਰਿਹਾ ਹੈ ਕਿ ਭੂਚਾਲ ਤੁਰਕੀ ਦੇ ਪੱਛਮੀ ਸ਼ਹਿਰ...
ਐਡਵੋਕੇਟ ਲਾਡੀ 'ਯੰਗ ਲਾਇਰਜ਼ ਐਸੋਸੀਏਸ਼ਨ' ਦੇ ਬਣੇ ਪ੍ਰਧਾਨ
. . .  14 minutes ago
ਸੰਗਰੂਰ, 20 ਮਾਰਚ (ਧੀਰਜ ਪਸ਼ੋਰੀਆ)- ਐਡਵੋਕੇਟ ਲਾਡਵਿੰਦਰ ਸਿੰਘ ਲਾਡੀ ਨੂੰ ਸਾਲ 2019-20 ਲਈ 'ਯੰਗ ਲਾਇਰਜ਼ ਐਸੋਸੀਏਸ਼ਨ' ਦਾ ਪ੍ਰਧਾਨ ਚੁਣਿਆ ਗਿਆ ਹੈ। ਪ੍ਰਧਾਨ ਚੁਣੇ ਜਾਣ ਤੋਂ ਬਾਅਦ ਲਾਡੀ ਨੇ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ
. . .  23 minutes ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀਆਂ ਡਰੋਨ ਨਾਲ ਖਿੱਚੀਆਂ ਗਈਆਂ ਖ਼ੂਬਸੂਰਤ ਤਸਵੀਰਾਂ...............
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ, ਦੇਖੋ ਤਸਵੀਰਾਂ
. . .  43 minutes ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਗਤਾਂ ਦਾ ਆਉਣਾ ਲਗਾਤਾਰ ਜਾਰੀ.................
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ
. . .  48 minutes ago
ਸ੍ਰੀ ਅਨੰਦਪੁਰ ਸਾਹਿਬ ਵਿਖੇ ਲੌਂਗੋਵਾਲ ਨੇ ਕੀਤੀ ਪ੍ਰੈੱਸ ਕਾਨਫ਼ਰੰਸ, ਨਾਲ ਦਲਜੀਤ ਚੀਮਾ ਵੀ ਮੌਜੂਦ............
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ
. . .  about 1 hour ago
ਹੋਲੇ ਮਹੱਲੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਮੱਥਾ ਟੇਕਣ ਆਈ ਦਾਦੇ-ਪੋਤੇ ਦੀ ਇਹ ਜੋੜੀ ਲੋਕਾਂ 'ਚ ਬਣੀ ਖਿੱਚ ਦਾ ਕੇਂਦਰ.............
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ, ਦੇਖੋ ਤਸਵੀਰਾਂ
. . .  about 1 hour ago
ਹੋਲੇ ਮਹੱਲੇ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਫੁੱਲਾਂ ਨਾਲ ਕੀਤੀ ਗਈ ਖ਼ੂਬਸੂਰਤ ਸਜਾਵਟ.........
ਟਰਾਲੇ ਨੇ ਚਾਰ ਵਾਹਨਾਂ ਨੂੰ ਮਾਰੀ ਟੱਕਰ, ਛੇ ਲੋਕਾਂ ਦੀ ਮੌਤ ਅਤੇ ਕਈ ਜ਼ਖ਼ਮੀ
. . .  about 1 hour ago
ਰਾਂਚੀ, 20 ਮਾਰਚ- ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਰਾਮਗੜ੍ਹ ਥਾਣਾ ਖੇਤਰ ਦੀ ਚੱਟੂ ਪਾਲੂ ਘਾਟੀ 'ਚ ਇੱਕ ਟਰਾਲੇ ਨੇ ਅੱਜ ਚਾਰ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ 12 ਲੋਕ ਜ਼ਖ਼ਮੀ ਵੀ ਹੋਏ ਹਨ, ਜਿਨ੍ਹਾਂ ਨੂੰ ਇਲਾਜ...
ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ
. . .  about 1 hour ago
ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ
. . .  about 2 hours ago
ਵਿਦਿਆਰਥਣ ਕੋਲੋਂ ਪੇਪਰ ਨਾ ਲਏ ਜਾਣ ਦਾ ਮਾਮਲਾ, ਪ੍ਰਿੰਸੀਪਲ ਤੇ ਅਧਿਆਪਕ ਵਿਰੁੱਧ ਪਰਚਾ ਦਰਜ
. . .  about 2 hours ago
ਹੋਲੀ ਮੌਕੇ ਸੀ. ਆਰ. ਪੀ. ਐੱਫ. ਵਲੋਂ ਨਹੀਂ ਕੀਤਾ ਜਾਵੇਗਾ ਕਿਸੇ ਵੀ ਪ੍ਰੋਗਰਾਮ ਦਾ ਆਯੋਜਨ
. . .  about 2 hours ago
ਓਡੀਸ਼ਾ ਦੇ ਮੁੱਖ ਮੰਤਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਗੋਆ 'ਚ ਭਾਜਪਾ ਸਰਕਾਰ ਦਾ ਬਹੁਮਤ ਪ੍ਰੀਖਣ, ਮੁੱਖ ਮੰਤਰੀ ਨੂੰ ਜਿੱਤ ਦਾ ਭਰੋਸਾ
. . .  about 3 hours ago
ਮਸੂਦ ਅਜ਼ਹਰ ਨੂੰ ਕੌਮਾਂਤਰੀ ਅੱਤਵਾਦੀ ਐਲਾਨਣ ਲਈ ਜਰਮਨੀ ਨੇ ਕੀਤੀ ਵੱਡੀ ਪਹਿਲ
. . .  about 3 hours ago
ਮੁੰਬਈ 'ਚ ਅੱਜ ਹੋਲਿਕਾ ਦੇ ਨਾਲ ਸੜੇਗਾ ਅੱਤਵਾਦੀ ਮਸੂਦ ਅਜ਼ਹਰ!
. . .  about 3 hours ago
ਭਿਆਨਕ ਅੱਗ ਲੱਗਣ ਕਾਰਨ 200 ਘਰ ਸੜ ਕੇ ਹੋਏ ਸੁਆਹ
. . .  about 4 hours ago
ਪਟੜੀ ਤੋਂ ਉਤਰੀ ਟਰੇਨ, ਵਾਲ-ਵਾਲ ਬਚੇ ਯਾਤਰੀ
. . .  about 4 hours ago
ਅਰੁਣਾਚਲ ਪ੍ਰਦੇਸ਼ ਵਿਚ ਭਾਜਪਾ ਨੂੰ ਲੱਗਾ ਵੱਡਾ ਝਟਕਾ
. . .  1 minute ago
ਭਾਜਪਾ ਦੀ ਦੇਰ ਰਾਤ 5 ਘੰਟੇ ਤੱਕ ਚਲੀ ਬੈਠਕ
. . .  about 5 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਰਾਜਨੀਤੀ ਵਿਚ ਨਾ ਸਥਾਈ ਦੋਸਤੀ ਹੁੰਦੀ ਹੈ, ਨਾ ਹੀ ਦੁਸ਼ਮਣੀ, ਸਥਾਈ ਕੇਵਲ ਹਿਤ ਹੁੰਦੇ ਹਨ। -ਅਗਿਆਤ


Powered by REFLEX