ਤਾਜ਼ਾ ਖਬਰਾਂ


ਬਾਬਾ ਸਿਦੀਕੀ ਕਤਲ ਕੇਸ ਵਿਚ ਲੋੜੀਂਦੇ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਲਿਆਂਦਾ ਜਾ ਰਿਹਾ
. . .  4 minutes ago
ਨਵੀਂ ਦਿੱਲੀ , 18 ਨਵੰਬਰ - ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਬਿਸ਼ਨੋਈ ਨੂੰ ਇਸ ਸਮੇਂ ਅਮਰੀਕਾ ਤੋਂ ਭਾਰਤ ਲਿਆਂਦਾਂ ਜਾ ਰਿਹਾ ਹੈ। ਅਨਮੋਲ ਕਈ ਹਾਈ-ਪ੍ਰੋਫਾਈਲ ਅਪਰਾਧਿਕ ਮਾਮਲਿਆਂ ਵਿਚ ਦੋਸ਼ੀ ...
ਪਾਕਿਸਤਾਨੀ ਫ਼ੌਜ ਨੇ ਅੱਤਵਾਦ ਵਿਰੋਧੀ ਕਾਰਵਾਈਆਂ ਵਿਚ 15 ਟੀ.ਟੀ.ਪੀ. ਮੈਂਬਰਾਂ ਨੂੰ ਮਾਰਿਆ
. . .  11 minutes ago
ਇਸਲਾਮਾਬਾਦ, 18 ਨਵੰਬਰ - ਪਾਕਿਸਤਾਨੀ ਫ਼ੌਜ ਨੇ ਐਲਾਨ ਕੀਤਾ ਹੈ ਕਿ ਖੈਬਰ ਪਖਤੂਨਖਵਾ ਸੂਬੇ ਵਿਚ ਕੀਤੇ ਗਏ ਦੋ ਵੱਖ-ਵੱਖ ਫ਼ੌਜ ਕਾਰਵਾਈਆਂ ਵਿਚ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ.ਟੀ.ਪੀ.) ਦੇ 15 ਮੈਂਬਰ ਮਾਰੇ ...
ਸਿੱਖਿਆ ਬੋਰਡ ਵਲੋਂ 10ਵੀਂ ਅਤੇ 12ਵੀਂ ਸ਼੍ਰੇਣੀ ਲਈ ਪ੍ਰਸ਼ਨ ਪੱਤਰ ਤਿਆਰ ਕਰਨ ਤੇ ਮੁਲਾਂਕਣ ਬੋਰਡ ਵਲੋਂ ਖ਼ੁਦ ਕਰਨ ਦਾ ਫ਼ੈਸਲਾ
. . .  30 minutes ago
ਐੱਸ. ਏ. ਐੱਸ. ਨਗਰ, 18 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਚੇਅਰਮੈਨ ਡਾ. ਅਮਰਪਾਲ ਸਿੰਘ, ਸੇਵਾ ਮੁਕਤ ਆਈ.ਏ.ਐਸ. ਦੀ ਅਗਵਾਈ 'ਚ ਹੋਈ ਅਕਾਦਮਿਕ ਕੌਂਸਲ ...
ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹਿਆ ਜਾਵੇਗਾ
. . .  28 minutes ago
ਰਾਜਪੁਰਾ , 18 ਨਵੰਬਰ : ਰਾਜਪੁਰਾ- ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਵਨ ਸਾਈਡ ਸਵੇਰੇ 10 ਵਜੇ ਖੋਲ੍ਹ ਦਿੱਤਾ ਜਾਵੇਗਾ ਅਤੇ ਸੜਕਾਂ ਆਵਾਜਾਈ ਬਹਾਲ ਕਰ ਦਿੱਤੀ ਜਾਵੇਗੀ। ਵਨ ਸਾਈਡ ਜਿਸ ਨਾਲ ਸ਼ਹਿਰ ਵਾਸੀਆਂ ਨੂੰ ...
 
'ਫਿੱਕੀ' 98ਵੇਂ ਏ. ਜੀ. ਐਮ. ਦਾ ਉਦਘਾਟਨ: ਪਿਊਸ਼ ਗੋਇਲ ਨੇ ਭਾਰਤੀ ਉਦਯੋਗ ਨੂੰ ਨਿਰਮਾਣ, ਹੁਨਰ, ਨਵੀਨਤਾ 'ਤੇ ਧਿਆਨ ਕੇਂਦਰਿਤ ਕਰਨ ਦਾ ਦਿੱਤਾ ਸੱਦਾ
. . .  52 minutes ago
ਨਵੀਂ ਦਿੱਲੀ , 18 ਨਵੰਬਰ (ਏਐਨਆਈ): ਕੇਂਦਰੀ ਵਣਜ ਮੰਤਰੀ ਪਿਊਸ਼ ਗੋਇਲ ਨੇ ਭਾਰਤੀ ਉਦਯੋਗ ਨੂੰ ਹਰ ਸੰਭਵ ਸਰਕਾਰੀ ਸਹਾਇਤਾ ਦਾ ਭਰੋਸਾ ਦਿੱਤਾ ਹੈ। ਉਦਯੋਗ ਚੈਂਬਰ 'ਫਿੱਕੀ' 98ਵੇਂ ਏ. ਜੀ. ਐਮ. ਅਤੇ ...
ਕੋਈ ਸਿਆਸੀ ਬਿਆਨ ਨਹੀਂ ਦਿੱਤਾ ਜਾਣਾ ਚਾਹੀਦਾ - ਦਿੱਲੀ ਅੱਤਵਾਦੀ ਧਮਾਕੇ 'ਤੇ ਸਲਮਾਨ ਖੁਰਸ਼ੀਦ
. . .  about 1 hour ago
ਨਵੀਂ ਦਿੱਲੀ , 18 ਨਵੰਬਰ (ਏਐਨਆਈ): ਕਾਂਗਰਸ ਨੇਤਾ ਅਤੇ ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਸਲਮਾਨ ਖੁਰਸ਼ੀਦ ਨੇ ਦਿੱਲੀ ਅੱਤਵਾਦੀ ਧਮਾਕੇ ਨੂੰ "ਬਹੁਤ ਚਿੰਤਾ ਦਾ ਵਿਸ਼ਾ" ਕਿਹਾ ਅਤੇ ਕਿਹਾ ਕਿ ...
ਜੰਡਿਆਲਾ ਗੁਰੂ ਪੁਲਿਸ ਨੇ 'ਕਾਸੋ ਆਪ੍ਰੇਸ਼ਨ' ਦੌਰਾਨ ਕੈਪਸੂਲ ਅਤੇ ਹੈਰੋਇਨ ਸਮੇਤ 6 ਗ੍ਰਿਫ਼ਤਾਰ
. . .  about 1 hour ago
ਜੰਡਿਆਲਾ ਗੁਰੂ , 18 ਨਵੰਬਰ (ਪ੍ਰਮਿੰਦਰ ਸਿੰਘ ਜੋਸਨ ) - ਡੀ. ਜੀ. ਪੀ. ਪੰਜਾਬ ਦੀਆਂ ਹਿਦਾਇਤਾਂ ਤੇ ਜੰਡਿਆਲਾ ਗੁਰੂ ਪੁਲਿਸ ਨੇ ਡੀ. ਐਸ. ਪੀ. ਰਵਿੰਦਰ ਸਿੰਘ ਦੀ ਅਗਵਾਈ ਹੇਠ ਅੱਜ ਕੀਤੇ 'ਕਾਸੋ ਆਪ੍ਰੇਸ਼ਨ' ਦੌਰਾਨ ਵੱਖ-ਵੱਖ ...
ਕੇਂਦਰੀ ਜੇਲ੍ਹ 'ਚ ਬੰਦ ਹਵਾਲਾਤੀ ਦੀ ਇਲਾਜ ਦੌਰਾਨ ਹੋਈ ਮੌਤ
. . .  about 1 hour ago
ਕਪੂਰਥਲਾ, 18 ਨਵੰਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਕਪੂਰਥਲਾ ਵਿਖੇ ਇਕ ਹਵਾਲਾਤੀ ਦੀ ਸਿਹਤ ਵਿਗੜਣ ਉਪਰੰਤ ਉਸ ਦੀ ਮੌਤ ਹੋ ਗਈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਸ਼ੈਲਜਾ ਨੇ ਦੱਸਿਆ ਕਿ ...
ਆਪ ਆਗੂ ਹਰਮੀਤ ਸਿੰਘ ਸੰਧੂ ਵਲੋਂ ਸਿੱਖ ਸੰਸਥਾ ਦੇ ਪ੍ਰਬੰਧ ਨੂੰ ਲੈ ਕੇ ਦਿੱਤੇ ਬਿਆਨ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
. . .  about 1 hour ago
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ ...
ਜਥੇਦਾਰ ਗੜਗੱਜ ਵਲੋਂ ਸਿੱਖ ਸੰਗਤਾਂ ਨੂੰ 23 ਤੋਂ 29 ਨਵੰਬਰ ਦੌਰਾਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋ ਰਹੇ 350 ਸਾਲਾ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਕੀਤੀ ਅਪੀਲ
. . .  about 1 hour ago
ਅੰਮ੍ਰਿਤਸਰ, 18 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਸੰਗਤਾਂ ਨੂੰ 23 ਨਵੰਬਰ ਤੋਂ ...
ਛੇਹਰਟਾ 'ਚ ਦਿਨ ਦਿਹਾੜੇ ਗੋਲੀ ਮਾਰ ਕੇ ਇਕ ਵਿਅਕਤੀ ਦੀ ਹੱਤਿਆ
. . .  about 1 hour ago
ਛੇਹਰਟਾ,18 ਨਵੰਬਰ (ਪੱਤਰ ਪ੍ਰੇਰਕ) - ਪੁਲਿਸ ਥਾਣਾ ਛੇਹਰਟਾ ਦੇ ਅਧੀਨ ਆਉਦੇ ਇਲਾਕਾ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਨਜ਼ਦੀਕ ਸੰਨ੍ਹ ਸਾਹਿਬ ਰੋਡ 'ਤੇ ਅੱਜ ਦਿਨ ਦਿਹਾੜੇ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵਲੋਂ ...
ਵਣ ਮਾਫ਼ੀਆ ਦੇ ਵਿਭਾਗ ਦੀ ਵੱਡੀ ਕਾਰਵਾਈ, ਦੋ ਗੱਡੀਆਂ ਖੈਰ ਬਰਾਮਦ
. . .  about 3 hours ago
ਪਠਾਨਕੋਟ, 18 ਨਵੰਬਰ (ਵਿਨੋਦ)- ਜ਼ਿਲ੍ਹਾ ਪਠਾਨਕੋਟ ਵਿਚ ਵਣ ਮਾਫੀਆ ਵਲੋਂ ਲਗਾਤਾਰ ਖੈਰ ਅਤੇ ਹੋਰ ਬੂਟਿਆਂ ਦੀ ਨਜਾਇਜ਼ ਕਟਾਈ ਕੀਤੀ ਜਾ ਰਹੀ ਸੀ, ਜਿਸ ਦੇ ਚਲਦਿਆਂ ਵਣ ਵਿਭਾਗ ਵਲੋਂ ਪਿਛਲੀ...
ਅੰਮ੍ਰਿਤਸਰ ਗੋਲੀਕਾਂਡ- ਬੰਬੀਹਾ ਗੈਂਗ ਨੇ ਕਥਿਤ ਤੌਰ ’ਤੇ ਲਈ ਜ਼ਿੰਮੇਵਾਰੀ
. . .  about 3 hours ago
ਗੱਡੀਆਂ ਦੀ ਆਪਸੀ ਟੱਕਰ ਵਿਚ ਦੋ ਦੀ ਮੌਤ
. . .  about 3 hours ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਸੈਰ ਸਪਾਟਾ ਮੰਤਰੀ ਸੋਂਦ ਅਤੇ ਵਿਭਾਗ ਦੇ ਡਾਇਰੈਕਟਰ ਤੋਂ ਮੰਗਿਆ ਸਪੱਸ਼ਟੀਕਰਨ
. . .  about 3 hours ago
ਵਿਅਕਤੀ ਨੇ ਨਗਰ ਨਿਗਮ ਦੀ ਚੌਥੀ ਮੰਜ਼ਿਲ ਤੋਂ ਮਾਰੀ ਛਾਲ, ਹਾਲਤ ਗੰਭੀਰ
. . .  about 3 hours ago
ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ 1 ਕਰੋੜੀ ਇਨਾਮੀ ਰਾਸ਼ੀ ਵਾਲਾ ਨਕਸਲੀ ਢੇਰ
. . .  about 3 hours ago
ਮਨਜਿੰਦਰ ਸਿੰਘ ਲਾਲਪੁਰਾ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
. . .  about 4 hours ago
ਦਿੱਲੀ ਦੀਆਂ ਚਾਰ ਅਦਾਲਤਾਂ ਤੇ ਦੋ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ
. . .  about 5 hours ago
ਕਾਰ ਸਵਾਰਾਂ ਵਲੋਂ ਨੌਜਵਾਨ ’ਤੇ ਗੋਲੀਬਾਰੀ
. . .  about 5 hours ago
ਹੋਰ ਖ਼ਬਰਾਂ..

Powered by REFLEX