ਤਾਜ਼ਾ ਖਬਰਾਂ


ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ ’ਤੇ ਹੋਇਆ ਬਹੁਤ ਦੁੱਖ- ਸੁਖਬੀਰ ਸਿੰਘ ਬਾਦਲ
. . .  18 minutes ago
ਚੰਡੀਗੜ੍ਹ, 12 ਦਸੰਬਰ- ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ...
ਅਕਾਲੀ ਉਮੀਦਵਾਰਾਂ ਦੇ ਹੱਕ ਵਿਚ ਚੌਣ ਪ੍ਰਚਾਰ ਕਰਨ ਪੁੱਜੇ ਸੁਖਬੀਰ ਸਿੰਘ ਬਾਦਲ
. . .  57 minutes ago
ਗੁਰੂ ਹਰ ਸਹਾਏ, (ਫਿਰੋਜ਼ਪੁਰ), 12 ਦਸੰਬਰ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਪ੍ਰੀਸ਼ਦ ਦੇ ਬਲਾਕ ਸੰਮਤੀਆਂ ਦੀਆਂ ਚੋਣਾਂ ਨੂੰ ਲੈ ਕੇ ਚੋਣ ਪ੍ਰਚਾਰ ਦੇ ਆਖਰੀ ਦਿਨ ਵਿਧਾਨ ਸਭਾ ਹਲਕਾ ਗੁਰੂ ਹਰ ਸਹਾਏ...
ਗੁਰਪ੍ਰੀਤ ਸਿੰਘ ਸੇਖੋਂ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਧਰਨਾ
. . .  about 1 hour ago
ਕੁੱਲਗੜ੍ਹੀ, (ਫ਼ਿਰੋਜ਼ਪੁਰ), 12 ਦਸੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਪ੍ਰੀਸ਼ਦ ਜੋਨ ਬਾਜ਼ੀਦਪੁਰ ਅਤੇ ਫਿਰੋਜ਼ਸ਼ਾਹ ਤੋਂ ਔਰਤਾਂ ਲਈ ਰਾਖਵੀਂ ਸੀਟ ਤੋਂ ਸਮਾਜਸੇਵੀ ਗੁਰਪ੍ਰੀਤ...
ਸਰਕਾਰ ਲਗਾਤਾਰ ਵਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਬਣਾਵੇ ਰਣਨੀਤੀ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 12 ਦਸੰਬਰ- ਕਾਂਗਰਸ ਸੰਸਦ ਮੈਂਬਰ ਅਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਅੱਜ ਲੋਕ ਸਭਾ ਵਿਚ ਹਵਾ ਪ੍ਰਦੂਸ਼ਣ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਜ਼ਿਆਦਾਤਰ....
 
ਅੰਮ੍ਰਿਤਸਰ ਜ਼ਿਲ੍ਹੇ ਦੇ ਸਾਰੇ ਸਕੂਲਾਂ ’ਚ ਤੁਰੰਤ ਛੁੱਟੀ ਦਾ ਐਲਾਨ
. . .  about 1 hour ago
ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਲੋਂ ਇਕ ਪੱਤਰ ਜਾਰੀ ਕਰਕੇ ਜ਼ਿਲ੍ਹੇ ਦੇ ਸਾਰੇ ਸਕੂਲਾਂ ਵਿਚ ਤੁਰੰਤ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ।
ਧਮਕੀ ਭਰੇ ਈ.ਮੇਲ ਲਈ ਜ਼ਿੰਮੇਵਾਰ ਸਰੋਤਾਂ ਦੀ ਕੀਤੀ ਜਾ ਰਹੀ ਹੈ ਜਾਂਚ- ਪੁਲਿਸ
. . .  about 2 hours ago
ਅੰਮ੍ਰਿਤਸਰ, 12 ਦਸੰਬਰ- ਸਕੂਲਾਂ ਨੂੰ ਆਏ ਧਮਕੀ ਭਰੇ ਈ.ਮੇਲ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰੇਟ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਟਵੀਟ ਕਰ ਕਿਹਾ ਕਿ ਸ਼ਹਿਰ ਅਤੇ ਪੇਂਡੂ ਪੱਟੀ ਦੇ ਕੁਝ....
ਅੰਮ੍ਰਿਤਸਰ ਦੇ ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 2 hours ago
ਅੰਮ੍ਰਿਤਸਰ, 12 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਦੇ ਦੋ ਸਕੂਲਾਂ ਨੂੰ ਅੱਜ ਬੰਬ ਨਾਲ ਉਡਾਉਣ ਦੇ ਧਮਕੀ ਭਰੇ ਈ.ਮੇਲ ਮਿਲੇ ਹਨ, ਜਿਸ ਉਪਰੰਤ ਸਕੂਲਾਂ ਵਿਚ ਛੁੱਟੀ ਕਰ ਦਿੱਤੀ ਗਈ ਹੈ। ਅੱਜ ਇਥੇ....
ਰਾਹੁਲ ਗਾਂਧੀ ਨੇ ਕੀਤੀ ਕਾਂਗਰਸ ਸੰਸਦ ਮੈਂਬਰਾਂ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 12 ਦਸੰਬਰ- ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਸੰਸਦ ਭਵਨ ਐਨੈਕਸੀ ਐਕਸਟੈਂਸ਼ਨ ਬਿਲਡਿੰਗ ਵਿਖੇ ਕਾਂਗਰਸ ਲੋਕ ਸਭਾ ਸੰਸਦ ਮੈਂਬਰਾਂ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ।
ਅੱਜ ਪਈ ਸੰਘਣੀ ਧੁੰਦ ਨੇ ਵਾਹਨਾਂ ਦੀ ਰਫ਼ਤਾਰ ਕੀਤੀ ਹੌਲੀ
. . .  about 3 hours ago
ਢਿਲਵਾਂ, (ਕਪੂਰਥਲਾ), 12 ਦਸੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)- ਜ਼ਿਲ੍ਹਾ ਕਪੂਰਥਲਾ ਦੀ ਅਗਵਾਈ ਕਰਦਾ ਅਤੇ ਮਾਝੇ ਨੂੰ ਦੁਆਬੇ ਨਾਲ ਜੋੜਨ ਵਾਲੇ ਜੀ. ਟੀ. ਰੋਡ ਢਿਲਵਾਂ ਸਮੇਤ...
ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਪ੍ਰਧਾਨ ਮੰਤਰੀ ਵਲੋਂ ਦੁੱਖ ਪ੍ਰਗਟ
. . .  about 4 hours ago
ਨਵੀਂ ਦਿੱਲੀ, 12 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਸ਼ਿਵਰਾਜ ਪਾਟਿਲ ਦੇ ਦਿਹਾਂਤ ’ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਸ਼ਿਵਰਾਜ ਪਾਟਿਲ ਜੀ ਦੇ ਦਿਹਾਂਤ ਤੋਂ ਦੁਖੀ...
ਖੱਡ ਵਿਚ ਡਿੱਗੀ ਯਾਤਰੀਆਂ ਨਾਲ ਭਰੀ ਬੱਸ, 9 ਦੀ ਮੌਤ
. . .  about 4 hours ago
ਅਮਰਾਵਤੀ, 12 ਦਸੰਬਰ- ਆਂਧਰਾ ਪ੍ਰਦੇਸ਼ ਵਿਚ ਬੀਤੀ ਰਾਤ ਇਕ ਦਰਦਨਾਕ ਸੜਕ ਹਾਦਸੇ ਵਿਚ ਨੌਂ ਲੋਕਾਂ ਦੀ ਮੌਤ ਹੋ ਗਈ। ਇਹ ਹਾਦਸਾ ਅਲੂਰੀ ਸੀਤਾਰਾਮ ਰਾਜੂ ਜ਼ਿਲ੍ਹੇ ਵਿਚ ਵਾਪਰਿਆ। ਜਾਣਕਾਰੀ ਅਨੁਸਾਰ....
ਸਾਬਕਾ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਦਾ ਦਿਹਾਂਤ
. . .  about 4 hours ago
ਮਹਾਰਾਸ਼ਟਰ, 12 ਦਸੰਬਰ- ਸੀਨੀਅਰ ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਸ਼ਿਵਰਾਜ ਪਾਟਿਲ ਨੇ ਅੱਜ ਸਵੇਰੇ ਮਹਾਰਾਸ਼ਟਰ ਦੇ ਲਾਤੂਰ ਵਿਚ ਆਖਰੀ ਸਾਹ ਲਿਆ। ਉਹ 90 ਸਾਲ ਦੇ ਸਨ...
ਸਿੱਧੂ ਮੂਸੇਵਾਲਾ ਦੀ ਮਾਂ ਨੇ ਕ੍ਰਿਸ਼ਚੀਅਨ ਗਲੋਬਲ ਐਕਸ਼ਨ ਕਮੇਟੀ ਨੂੰ ਭੇਜਿਆ ਕਾਨੂੰਨੀ ਨੋਟਿਸ
. . .  about 5 hours ago
ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਲਈ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ
. . .  about 5 hours ago
ਜਥੇਦਾਰ ਗੁਰਿੰਦਰਪਾਲ ਸਿੰਘ ਧਨੌਲਾ ਦਾ ਦਿਹਾਂਤ
. . .  about 5 hours ago
⭐ਮਾਣਕ-ਮੋਤੀ⭐
. . .  about 5 hours ago
ਹੇਮਾ ਮਾਲਿਨੀ ਧਰਮਿੰਦਰ ਦੀ ਪ੍ਰਾਰਥਨਾ ਸਭਾ ਵਿਚ ਹੋਏ ਭਾਵੁਕ
. . .  1 day ago
ਟੀ-20-ਭਾਰਤ-ਸਾਊਥ ਅਫਰੀਕਾ ਸੀਰੀਜ਼-ਸਾਊਥ ਅਫਰੀਕਾ ਨੇ ਭਾਰਤ ਨੂੰ 51 ਦੌੜਾਂ ਨਾਲ ਹਰਾਇਆ
. . .  1 day ago
ਪੰਜਾਬ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਆਈ.ਪੀ.ਐਸ./ਪੀ.ਪੀ.ਐਸ ਅਫ਼ਸਰਾਂ ਦੀਆਂ ਕੀਤੀਆਂ ਬਦਲੀਆਂ/ਤੈਨਾਤੀਆਂ
. . .  1 day ago
ਟੀ-20 ਭਾਰਤ -ਸਾਊਥ ਅਫਰੀਕਾ ਸੀਰੀਜ਼-ਭਾਰਤ ਦੇ 15 ਓਵਰਾਂ ਤੋਂ ਬਾਅਦ 123/5, ਤਿਲਕ ਵਰਮਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਹੋਰ ਖ਼ਬਰਾਂ..

Powered by REFLEX