ਤਾਜ਼ਾ ਖਬਰਾਂ


ਪੰਜਾਬ 'ਚ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ
. . .  7 minutes ago
ਪੰਜਾਬ 'ਚ ਵਿਧਾਨ ਸਭਾ ਸੀਟਾਂ 'ਤੇ 21 ਅਕਤੂਬਰ ਨੂੰ ਹੋਣਗੀਆਂ ਜ਼ਿਮਨੀ ਚੋਣਾਂ, 24 ਅਕਤੂਬਰ ਨੂੰ ਆਉਣਗੇ ਨਤੀਜੇ...........
24 ਅਕਤਬੂਰ ਨੂੰ ਆਉਣਗੇ ਦੋਹਾਂ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੇ ਨਤੀਜੇ
. . .  12 minutes ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ
. . .  12 minutes ago
21 ਅਕਤੂਬਰ ਨੂੰ ਹੋਣਗੀਆਂ ਹਰਿਆਣਾ ਅਤੇ ਮਹਾਰਾਸ਼ਟਰ 'ਚ ਵਿਧਾਨ ਸਭਾ ਚੋਣਾਂ..............
ਮਹਾਰਾਸ਼ਟਰ 'ਚ 8.9 ਕਰੋੜ ਅਤੇ ਹਰਿਆਣਾ 'ਚ 1.82 ਕਰੋੜ ਰਜਿਸਟਰਡ ਵੋਟਰ ਹਨ- ਮੁੱਖ ਚੋਣ ਕਮਿਸ਼ਨਰ
. . .  17 minutes ago
ਮੁੱਖ ਚੋਣ ਕਮਿਸ਼ਨਰ ਸੁਨੀਲ ਅਰੋੜਾ ਨੇ ਦੱਸਿਆ ਕਿ ਅੱਜ ਤੋਂ ਦੋਹਾਂ ਸੂਬਿਆਂ 'ਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ
. . .  18 minutes ago
ਕਾਲਮ ਖ਼ਾਲੀ ਛੱਡਣ 'ਤੇ ਰੱਦ ਹੋਵੇਗੀ ਉਮੀਦਵਾਰੀ- ਮੁੱਖ ਚੋਣ ਕਮਿਸ਼ਨਰ
. . .  19 minutes ago
ਉਮੀਦਵਾਰਾਂ ਨੂੰ ਅਪਰਾਧਿਕ ਰਿਕਾਰਡ ਦੀ ਜਾਣਕਾਰੀ ਦੇਣੀ ਪਵੇਗੀ- ਚੋਣ ਕਮਿਸ਼ਨ
. . .  25 minutes ago
ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  26 minutes ago
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ 'ਤੇ ਹੋਵੇਗੀ ਵੋਟਿੰਗ
. . .  28 minutes ago
ਮਹਾਰਾਸ਼ਟਰ 'ਚ 1.8 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  29 minutes ago
ਹਰਿਆਣਾ 'ਚ 1.3 ਲੱਖ ਈ. ਵੀ. ਐਮ. ਦੀ ਹੋਵੇਗੀ ਵਰਤੋਂ- ਚੋਣ ਕਮਿਸ਼ਨ
. . .  30 minutes ago
ਹਰਿਆਣਾ ਵਿਧਾਨ ਸਭਾ ਦਾ 2 ਨਵੰਬਰ ਅਤੇ ਮਹਾਰਾਸ਼ਟਰ ਵਿਧਾਨ ਸਭਾ ਦਾ 9 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ ਕਾਰਜਕਾਲ
. . .  35 minutes ago
ਮਹਾਰਾਸ਼ਟਰ ਅਤੇ ਹਰਿਆਣਾ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ
. . .  40 minutes ago
ਚੋਣ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ ਪ੍ਰੈੱਸ ਕਾਨਫ਼ਰੰਸ
. . .  42 minutes ago
ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਪਹੁੰਚੇ ਕੈਪਟਨ
. . .  about 1 hour ago
ਲੁਧਿਆਣਾ ਵਿਖੇ ਕਿਸਾਨ ਮੇਲੇ 'ਚ 'ਐਂਟਰੀ' ਨੂੰ ਲੈ ਕੇ ਕਿਸਾਨਾਂ ਵਲੋਂ ਪ੍ਰਦਰਸ਼ਨ
. . .  58 minutes ago
ਤਾਮਿਲਨਾਡੂ 'ਚ ਐੱਨ. ਆਈ. ਏ. ਵਲੋਂ ਛਾਪੇਮਾਰੀ
. . .  about 1 hour ago
ਇਸਰੋ ਮੁਖੀ ਨੇ ਕਿਹਾ- ਨਹੀਂ ਹੋਇਆ ਲੈਂਡਰ 'ਵਿਕਰਮ' ਨਾਲ ਸੰਪਰਕ, ਅਗਲੀ ਤਰਜੀਹ 'ਗਗਨਯਾਨ' ਮਿਸ਼ਨ
. . .  about 1 hour ago
ਪੁਣਛ ਜ਼ਿਲ੍ਹੇ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 1 hour ago
ਚਿੱਟੇ ਦੇ ਝੰਬੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  about 2 hours ago
ਹੋਰ ਖ਼ਬਰਾਂ..


Powered by REFLEX