ਤਾਜ਼ਾ ਖਬਰਾਂ


ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮਹੋਲੀ ਕਲਾਂ ਤੋਂ ਕਾਂਗਰਸ ਦੇ ਜਗਰੂਪ ਸੰਘ ਸੰਦੌੜ 6371 ਵੋਟਾਂ 'ਤੇ ਜੇਤੂ
. . .  13 minutes ago
ਸੰਦੌੜ, 22 ਸਤੰਬਰ (ਗੁਰਪ੍ਰੀਤ ਸਿੰਘ ਚੀਮਾ)-ਬਲਾਕ ਮਲੇਰਕੋਟਲਾ ਦੋ ਅਧੀਨ ਪੈਂਦੀ ਜ਼ਿਲ੍ਹਾ ਪ੍ਰੀਸ਼ਦ ਮਹੋਲੀ ਕਲਾਂ ਸੀਟ ਤੋਂ ਕਾਂਗਰਸ ਦੇ ਉਮੀਦਵਾਰ ਡਾ. ਜਗਰੂਪ ਸਿੰਘ ਸੰਦੌੜ ਨੇ ਅਕਾਲੀ ਦਲ ਦੇ ਨਿਹਾਲ ਸੰਘ ਨੂੰ 6371 ਵੋਟਾਂ ਦੇ...
ਪੰਚਾਇਤ ਸੰਮਤੀ ਮਲੌਦ 'ਚ 13 ਕਾਂਗਰਸੀ, 1 ਅਕਾਲੀ ਅਤੇ 1 ਆਜ਼ਾਦ ਉਮੀਦਵਾਰ ਦੀ ਜਿੱਤ
. . .  17 minutes ago
ਮਲੌਦ ,22 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ/ਦਿਲਬਾਗ ਸਿੰਘ ਚਾਪੜਾ)- ਬਲਾਕ ਮਲੌਦ ਨੂੰ 15 ਜੋਨਾਂ ਵਿੱਚ ਵੰਡਿਆ ਗਿਆ ਸੀ ਜਿੰਨ੍ਹਾਂ ਵਿੱਚੋਂ 13 ਜੋਨਾਂ ਤੋਂ ਕਾਂਗਰਸੀ ਉਮੀਦਵਾਰਾਂ ਨੇ ਜਿੱਤ ਪ੍ਰਾਪਤ ਕਰਕੇ ...
ਗਿੱਦੜਬਾਹਾ ਬਲਾਕ ਸੰਮਤੀ ਦੇ 9 ਨਤੀਜੇ ਐਲਾਨੇ
. . .  19 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਗਿੱਦੜਬਾਹਾ ਬਲਾਕ ਸੰਮਤੀ ਦੀਆਂ ਕੁੱਲ 25 ਸੀਟਾਂ ਵਿਚੋਂ 3 ਨਿਰਵਿਰੋਧ ਚੁਣੇ ਗਏ ਸਨ, ਜਦਕਿ ਅੱਜ ਐਲਾਨੀਆਂ 9 ਸੀਟਾਂ ਵਿਚੋਂ 6 ਤੇ ਕਾਂਗਰਸ ਜੇਤੂ ਰਹੀ ਹੈ...
ਪੰਚਾਇਤ ਸੰਮਤੀ ਲੰਬੀ ਦੀਆਂ 25 ਸੀਟਾਂ ਵਿਚੋਂ 10 ਦਾ ਨਤੀਜਾ ਐਲਾਨਿਆ
. . .  21 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੀ ਪੰਚਾਇਤ ਸੰਮਤੀ ਲੰਬੀ ਦੀਆਂ ਕੁੱਲ 25 ਸੀਟਾਂ ਵਿਚੋਂ 10 ਸੀਟਾਂ ਦਾ ਐਲਾਨ ਕੀਤਾ ਗਿਆ ਹੈ। ਜਿਸ ਵਿਚੋਂ ਅਕਾਲੀ ਦਲ ...
ਜ਼ਿਲ੍ਹਾ ਪ੍ਰੀਸ਼ਦ ਅਤੇ ਲੋਹੀਆਂ ਬਲਾਕ ਸੰਮਤੀਆਂ ਦੀਆਂ ਸਾਰੀਆਂ 15 ਸੀਟਾਂ 'ਤੇ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  25 minutes ago
ਲੋਹੀਆਂ ਖ਼ਾਸ, 22 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) ਜ਼ਿਲ੍ਹਾ ਪ੍ਰੀਸ਼ਦ ਜਲੰਧਰ ਦੇ ਜੋਨ ਨੰ: 10 ਗਿੱਦੜ ਪਿੰਡੀ ਤੋਂ ਕਾਂਗਰਸੀ ਉਮੀਦਵਾਰ ਦਲਜੀਤ ਸਿੰਘ ਗੱਟੀ ਸਮੇਤ ਬਲਾਕ ਸੰਮਤੀ ਲੋਹੀਆਂ ਦੇ 14 ਜ਼ੋਨਾਂ ਵਿਚੋਂ ਸਾਰੇ...
ਮਲੋਟ ਪੰਚਾਇਤ ਸੰਮਤੀ ਦੀਆਂ 23 ਸੀਟਾਂ ਵਿਚੋਂ ਅਕਾਲੀ ਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ
. . .  27 minutes ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)- ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੰਚਾਇਤ ਸੰਮਤੀ ਮਲੋਟ ਦੀਆਂ ਕੁੱਲ 23 ਸੀਟਾਂ ਵਿਚੋਂ ਸ਼ੋ੍ਰਮਣੀ ਅਕਾਲੀ ਦਲ ਬਾਦਲ ਨੇ 13 ਸੀਟਾਂ ਤੇ ਜਿੱਤ ਹਾਸਿਲ ਕੀਤੀ...
ਭਵਾਨੀਗੜ੍ਹ ਸਬੰਧੀ ਡਵੀਜਨ ਵਿਖੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ 14 ਜੋਨਾਂ ਤੇ ਜੇਤੂ, ਸ਼੍ਰੋਮਣੀ ਅਕਾਲੀ ਦਲ , ਆਮ ਆਦਮੀ ਪਾਰਟੀ ਅਤੇ ਅਜਾਦ ਨੂੰ ਮਿਲੀ ਇਕ - ਇਕ ਜੋਨ ਤੇ ਜਿੱਤ
. . .  29 minutes ago
ਨਾਭਾ : ਬਲਾਕ ਸੰਮਤੀ ਕਕਰਾਲਾ 'ਚ ਕਾਂਗਰਸੀ ਉਮੀਦਵਾਰ ਚਮਕੌਰ ਸਿੰਘ 177 ਵੋਟਾਂ ਨਾਲ ਜੇਤੂ
. . .  32 minutes ago
ਬਲਾਕ ਸੰਮਤੀ ਟਾਂਡਾ ਤੇ ਕਾਂਗਰਸ ਦਾ ਕਬਜ਼ਾ
. . .  43 minutes ago
ਮਲੇਰਕੋਟਲਾ ਬਲਾਕ 2 'ਚ ਕਾਂਗਰਸ ਪਾਰਟੀ ਦੀ ਹੂੰਝਾਫੇਰ ਜਿੱਤ
. . .  56 minutes ago
ਜ਼ਿਲ੍ਹਾ ਪਰਿਸ਼ਦ ਕਪੂਰਥਲਾ ਦੇ 10 ਜ਼ੋਨਾਂ ਤੋਂ 9 'ਚ ਕਾਂਗਰਸ ਜੇਤੂ
. . .  59 minutes ago
ਨਾਭਾ ਦੇ ਬਲਾਕ ਸੰਮਤੀ ਦੁਲਦੀ ਜ਼ੋਨ ਤੋਂ ਕਾਂਗਰਸ ਦੀ ਜਸਵਿੰਦਰ ਕੌਰ 189 ਵੋਟਾਂ ਨਾਲ ਜੇਤੂ
. . .  1 minute ago
ਬਲਾਕ ਮਲੌਦ ਦੇ ਸੀਹਾਂ ਦੌਦ ਜ਼ੋਨ ਤੋਂ ਅਕਾਲੀ ਦਲ ਦੇ ਇਕਲੌਤੇ ਮੈਂਬਰ ਬਣੇ ਭਿੰਦਰ ਸਿੰਘ
. . .  about 1 hour ago
ਬਲਾਕ ਸੰਮਤੀ ਖਮਾਣੋਂ ਦੀਆਂ 8 ਸੀਟਾਂ 'ਤੇ ਕਾਂਗਰਸ, 6 'ਤੇ ਅਕਾਲੀ ਅਤੇ ਇੱਕ ਆਜ਼ਾਦ ਉਮੀਦਵਾਰ ਜੇਤੂ
. . .  about 1 hour ago
ਬਲਾਕ ਸੰਮਤੀ ਖਰੜ ਜ਼ੋਨ 3 ਰਡਿਆਲਾ ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ 1368 ਵੋਟਾਂ ਲੈ ਕੇ ਜੇਤੂ
. . .  about 1 hour ago
ਜ਼ੋਨ 11 ਬਹਿਲੋਲਪੁਰ ਤੋਂ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਸਿੰਘ 2087 ਲੈ ਕੇ ਜੇਤੂ
. . .  about 1 hour ago
ਬਲਾਕ ਸੰਮਤੀ ਮਾਜਰੀ ਜ਼ੋਨ 13 ਤੀੜਾ ਤੋਂ ਕਾਂਗਰਸ ਉਮੀਦਵਾਰ ਰੋਹਿਤ ਮਿੱਤਲ 1947 ਲੈ ਕੇ ਜੇਤੂ
. . .  about 1 hour ago
ਜ਼ਿਲ੍ਹਾ ਪ੍ਰੀਸ਼ਦ ਬੰਗਾ ਜ਼ੋਨ ਦੇ ਕਾਂਗਰਸ ਦੇ ਕਮਲਜੀਤ ਬੰਗਾ 2798 ਵੋਟਾਂ ਨਾਲ ਜੇਤੂ
. . .  about 1 hour ago
ਗੁਰਦਾਸਪੁਰ : ਜ਼ਿਲਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ
. . .  about 1 hour ago
ਨਰੋਟ ਜੈਮਲ ਸਿੰਘ ਦੇ 15 ਜ਼ੋਨਾਂ ਵਿੱਚੋਂ 12 ਤੇ ਕਾਂਗਰਸ ਦੇ ਉਮੀਦਵਾਰ ਜੇਤੂ
. . .  about 1 hour ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ

Powered by REFLEX