ਤਾਜ਼ਾ ਖਬਰਾਂ


ਥਰਮਾਕੋਲ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  18 minutes ago
ਨਵੀਂ ਦਿੱਲੀ, 26 ਮਾਰਚ- ਗ੍ਰੇਟਰ ਨੋਇਡਾ ਦੇ ਉਦਯੋਗਿਕ ਖੇਤਰ 'ਚ ਸਥਿਤ ਇੱਕ ਥਰਮਾਕੋਲ ਫ਼ੈਕਟਰੀ 'ਚ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਓ ਦਸਤਿਆਂ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ .....
ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਨਵਾਜ਼ ਸ਼ਰੀਫ਼ ਨੂੰ ਦਿੱਤੀ ਜ਼ਮਾਨਤ
. . .  1 minute ago
ਇਸਲਾਮਾਬਾਦ, 26 ਮਾਰਚ- ਪਾਕਿਸਤਾਨ ਦੇ ਸੁਪਰੀਮ ਕੋਰਟ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਨੂੰ ਮੈਡੀਕਲ ਆਧਾਰ 'ਤੇ ਛੇ ਹਫ਼ਤਿਆਂ ਦੀ ਜ਼ਮਾਨਤ ਦਿੰਦਿਆਂ ਉਨ੍ਹਾਂ ਦੀ ਰਿਹਾਈ ਦੇ ਹੁਕਮ ਦਿੱਤੇ ਹਨ। ਸ਼ਰੀਫ਼ ਅਲ ਅਜ਼ੀਜ਼ੀਆ ਭ੍ਰਿਸ਼ਟਾਚਾਰ ਮਾਮਲੇ 'ਚ...
ਲੋਕ ਸਭਾ 2019 : ਸ਼ੁਰੂਆਤੀ ਦੋ ਪੜਾਵਾਂ ਦੇ ਲਈ ਭਾਜਪਾ ਨੇ ਜਾਰੀ ਕੀਤੀ 42 ਸਟਾਰ ਪ੍ਰਚਾਰਕਾਂ ਦੀ ਸੂਚੀ
. . .  42 minutes ago
ਪਟਨਾ, 26 ਮਾਰਚ- ਭਾਜਪਾ ਨੇ ਲੋਕ ਸਭਾ ਚੋਣਾਂ 2019 ਦੇ ਦੌਰਾਨ ਬਿਹਾਰ 'ਚ ਪਹਿਲੇ ਅਤੇ ਦੂਜੇ ਪੜਾਅ ਦੇ ਪ੍ਰਚਾਰ ਦੇ ਲਈ 42 ਸਟਾਰ ਪ੍ਰਚਾਰਕ ਦੀ ਸੂਚੀ ਜਾਰੀ....
ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਨੇ ਐਸ.ਡੀ.ਐਮ, ਤਹਿਸੀਲਦਾਰ ਤੇ ਮੁਲਾਜ਼ਮ ਅਮਲੇ ਨੂੰ ਬਣਾਇਆ ਬੰਧਕ
. . .  38 minutes ago
ਧੂਰੀ, 26 ਮਾਰਚ (ਸੰਜੇ ਲਹਿਰੀ, ਸੁਖਵੰਤ ਭੁੱਲਰ)- ਗੰਨਾ ਮਿੱਲ ਧੂਰੀ ਖਿਲਾਫ ਕਿਸਾਨਾਂ ਦੀ ਲਗਭਗ 70 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਬੀਤੇ ਦਿਨੀਂ 4 ਕਿਸਾਨ ਸਲਫਾਸ ਤੇ ਪੈਟਰੋਲ ਦੀਆਂ ਬੋਤਲਾਂ ਲੈ ਕੇ ਤਹਿਸੀਲ ਕੰਪਲੈਕਸ ਦੀ ਛੱਤ 'ਤੇ ਚੜ ਗਏ .....
ਪੰਜਾਬ ਨੰਬਰਦਾਰ ਯੂਨੀਅਨ ਨੇ ਮਨਾਇਆ ਸਥਾਪਨਾ ਦਿਵਸ
. . .  about 1 hour ago
ਸੰਗਰੂਰ, 26 ਮਾਰਚ (ਧੀਰਜ ਪਸ਼ੋਰੀਆ)- ਪੰਜਾਬ ਨੰਬਰਦਾਰ ਯੂਨੀਅਨ ਨੇ ਸੰਗਰੂਰ ਵਿਖੇ ਅੱਜ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਦੀ ਅਗਵਾਈ 'ਚ ਯੂਨੀਅਨ ਦਾ ਸਥਾਪਨਾ ਦਿਵਸ ਮਨਾਇਆ। ਸਮਾਰੋਹ 'ਚ ਪੰਜਾਬ ਦੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਮੁੱਖ...
ਉਪਹਾਰ ਸਿਨੇਮਾ ਅਗਨੀ ਕਾਂਡ : ਸੁਸ਼ੀਲ ਅੰਸਲ ਤੇ ਗੋਪਾਲ ਅੰਸਲ ਖ਼ਿਲਾਫ਼ ਗੈਰ ਜ਼ਮਾਨਤੀ ਵਾਰੰਟ ਜਾਰੀ
. . .  about 1 hour ago
ਨਵੀਂ ਦਿੱਲੀ, 26 ਮਾਰਚ - ਉਪਹਾਰ ਸਿਨੇਮਾ ਅਗਨੀ ਕਾਂਡ ਮਾਮਲੇ ਵਿਚ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਦੇ ਚੀਫ਼ ਮੈਟਰੋਪੋਲਿਟਨ ਮੈਜਿਸਟ੍ਰੇਟ ਨੇ ਸਬੂਤਾਂ ਨਾਲ ਛੇੜਛਾੜ ਕਰਨ ਦੇ...
ਦਿੱਲੀ : ਇਮਾਰਤ 'ਚ ਅੱਗ ਲੱਗਣ ਕਾਰਨ ਦੋ ਲੋਕਾਂ ਦੀ ਮੌਤ
. . .  about 1 hour ago
ਨਵੀਂ ਦਿੱਲੀ, 26 ਮਾਰਚ- ਰਾਜਧਾਨੀ ਦਿੱਲੀ ਦੇ ਸ਼ਾਹੀਨ ਬਾਗ ਇਲਾਕੇ 'ਚ ਅੱਜ ਇੱਕ ਚਾਰ ਮੰਜ਼ਲਾ ਇਮਾਰਤ 'ਚ ਅੱਗ ਲੱਗ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ। ਘਟਨਾ ਦੀ ਖ਼ਬਰ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ ਕਈ ਗੱਡੀਆਂ ਮੌਕੇ 'ਤੇ ਪਹੁੰਚ...
ਅਨਿਲ ਅੰਬਾਨੀ ਦੇ ਚੌਕੀਦਾਰ ਹਨ ਪ੍ਰਧਾਨ ਮੰਤਰੀ ਮੋਦੀ- ਰਾਹੁਲ
. . .  about 1 hour ago
ਜੈਪੁਰ, 26 ਮਾਰਚ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਅੱਜ ਰਾਜਸਥਾਨ ਪਹੁੰਚੇ। ਇੱਥੋਂ ਦੇ ਸ੍ਰੀਗੰਗਾਨਗਰ ਜ਼ਿਲ੍ਹੇ ਦੇ ਸੂਰਤਗੜ੍ਹ 'ਚ ਇੱਕ ਰੈਲੀ ਨੂੰ ਸੰਬੋਧਿਤ ਕਰਦਿਆਂ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅਤੇ ਉਨ੍ਹਾਂ ਦੀ ਸਰਕਾਰ 'ਤੇ ਰੱਜ ਕੇ ਨਿਸ਼ਾਨਾ...
ਬੱਸ ਦੇ ਖੱਡ 'ਚ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ, 54 ਜ਼ਖ਼ਮੀ
. . .  about 2 hours ago
ਗ਼ਰੀਬ ਵਿਰੋਧੀ ਹੈ ਮੋਦੀ ਸਰਕਾਰ- ਕਾਂਗਰਸ
. . .  about 2 hours ago
ਕਿਸਾਨਾਂ ਦੇ ਗੰਨੇ ਦੀ ਕਰੋੜਾਂ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਅਦਾ ਕੀਤੀ ਜਾਵੇ- ਚੀਮਾ
. . .  about 3 hours ago
ਭਾਜਪਾ 'ਚ ਸ਼ਾਮਲ ਹੋਈ ਜਯਾ ਪ੍ਰਦਾ
. . .  about 3 hours ago
ਆਸਾਰਾਮ ਦੀ ਸਜ਼ਾ 'ਤੇ ਰੋਕ ਲਗਾਉਣ ਵਾਲੀ ਪਟੀਸ਼ਨ ਹਾਈਕੋਰਟ ਵੱਲੋਂ ਖ਼ਾਰਜ
. . .  about 3 hours ago
ਗੁਜਰਾਤ 'ਚ ਬੀ. ਐੱਸ. ਐੱਫ. ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
. . .  about 3 hours ago
ਇਸਲਾਮਾਬਾਦ ਹਾਈਕੋਰਟ ਦਾ ਹੁਕਮ- ਅਗਵਾ ਹਿੰਦੂ ਲੜਕੀਆਂ ਦੀ ਸੁਰੱਖਿਆ ਯਕੀਨੀ ਬਣਾਵੇ ਸਰਕਾਰ
. . .  about 4 hours ago
ਕਾਰ ਦੇ ਦਰਖ਼ਤ ਨਾਲ ਟਰਕਾਉਣ ਕਾਰਨ ਚਾਰ ਲੋਕਾਂ ਦੀ ਮੌਤ
. . .  about 4 hours ago
ਭਾਜਪਾ ਨੇ ਮੁਰਲੀ ਮਨੋਹਰ ਜੋਸ਼ੀ ਨੂੰ ਟਿਕਟ ਦੇਣ ਤੋਂ ਕੀਤਾ ਇਨਕਾਰ
. . .  about 4 hours ago
ਕਰੰਟ ਲੱਗਣ ਕਾਰਨ ਕਿਸਾਨ ਦੇ ਇਕਲੌਤੇ ਪੁੱਤਰ ਦੀ ਮੌਤ
. . .  about 5 hours ago
ਝੌਂਪੜੀ 'ਚ ਲੱਗੀ ਅੱਗ, ਜਿੰਦਾ ਝੁਲਸਣ ਕਾਰਨ ਦੋ ਬੱਚਿਆਂ ਦੀ ਮੌਤ
. . .  about 5 hours ago
ਇਜ਼ਰਾਈਲ ਨੇ ਗਾਜਾ 'ਚ ਹਮਾਸ ਦੇ ਟਿਕਾਣਿਆਂ ਨੂੰ ਬਣਾਇਆ ਨਿਸ਼ਾਨਾ
. . .  about 5 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਸਾਨੂੰ ਸ਼ਾਂਤੀ ਚਾਹੀਦੀ ਹੈ, ਕਿਉਂਕਿ ਅਸੀਂ ਜਾਣਦੇ ਹਾਂ ਕਿ ਸ਼ਾਂਤੀ ਦੇ ਮਾਹੌਲ ਵਿਚ ਹੀ ਸੁਤੰਤਰਤਾ ਰਹਿ ਸਕਦੀ ਹੈ। -ਆਈਜਨ ਹਾਵਰ


Powered by REFLEX