ਤਾਜ਼ਾ ਖਬਰਾਂ


ਟਰੱਕ ਹੇਠ ਮੋਟਰਸਾਈਕਲ ਆਉਣ ਕਰ ਕੇ ਦੋ ਨੌਜਵਾਨਾਂ ਦੀ ਦਰਦਨਾਕ ਮੌਤ
. . .  3 minutes ago
ਸ੍ਰੀ ਮੁਕਤਸਰ ਸਾਹਿਬ, 20 ਅਗਸਤ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੀ ਮਲੋਟ ਰੋਡ 'ਤੇ ਅਕਾਲ ਅਕੈਡਮੀ ਨੂੰ ਜਾਂਦੀ ਸੜਕ ਨੇੜੇ ਪੈਂਦੇ ਚੁਰਸਤੇ 'ਚ ਤੇਜ਼ ਰਫ਼ਤਾਰ ਟਰੱਕ ਨੇ ਮੋਟਰਸਾਈਕਲ ਨੂੰ ਆਪਣੀ ਲਪੇਟ 'ਚ ਲੈ....
ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹੋਈ ਹਾਦਸਾਗ੍ਰਸਤ, ਇੱਕ ਦੀ ਮੌਤ
. . .  11 minutes ago
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਤੋਂ ਸੰਗਰੂਰ ਨੂੰ ਜਾਂਦੀ ਸੜਕ 'ਤੇ ਪਾਸਿਆਣਾ ਬਾਈਪਾਸ ਨੇੜੇ ਆਪਣੇ ਲੜਕੇ ਨੂੰ ਕੈਨੇਡਾ ਦੇ ਜਹਾਜ਼ 'ਚ ਚੜ੍ਹਾ ਕੇ ਵਾਪਸ ਪਰਤ ਰਹੇ ਪਰਿਵਾਰ ਦੀ ਕਾਰ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ 'ਚ ਇੱਕ...
ਸੰਗਰੂਰ 'ਚ ਆਵਾਰਾ ਪਸ਼ੂ ਨੇ ਲਈ ਇੱਕ ਹੋਰ ਜਾਨ
. . .  35 minutes ago
ਸੰਗਰੂਰ, 20 ਅਗਸਤ (ਧੀਰਜ ਪਸ਼ੋਰੀਆ)- ਜ਼ਿਲ੍ਹਾ ਸੰਗਰੂਰ 'ਚ ਆਵਾਰਾ ਪਸ਼ੂਆਂ ਦਾ ਕਹਿਰ ਲਗਾਤਾਰ ਜਾਰੀ ਹੈ। ਬੀਤੀ ਰਾਤ ਸੰਗਰੂਰ ਦੀ ਇੱਕ ਬੈਂਕ ਸ਼ਾਖਾ 'ਚ ਸੇਵਾ ਨਿਭਾਅ ਰਿਹਾ ਇੱਕ ਕਰਮਚਾਰੀ ਜਦੋਂ ਆਪਣੇ ਘਰ ਵਾਪਸ ਜਾ ਰਿਹਾ ਸੀ ਤਾਂ ਉਹ ਆਵਾਰਾ ਢੱਠੇ ਦਾ...
ਸਤਲੁਜ ਦਰਿਆ 'ਚ ਵੱਧ ਰਹੇ ਪਾਣੀ ਦੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਦੇ 18 ਪਿੰਡਾਂ 'ਚ ਹਾਈ ਅਲਰਟ
. . .  45 minutes ago
ਫ਼ਾਜ਼ਿਲਕਾ, 20 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਦੇ ਨੇੜਿਓਂ ਲੰਘਦੇ ਸਤਲੁਜ ਦਰਿਆ 'ਚ ਪਾਣੀ ਦੇ ਵੱਧ ਰਹੇ ਪੱਧਰ ਨੂੰ ਦੇਖਦਿਆਂ ਫ਼ਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਨੇ ਦਰਿਆ ਦੇ ਕੰਢੇ ਵਸੇ 18 ਪਿੰਡਾਂ 'ਚ ਹਾਈ ਅਲਰਟ ਜਾਰੀ ਕਰਦਿਆਂ ਪਿੰਡ...
ਇਸਰੋ ਦੀ ਇੱਕ ਹੋਰ ਵੱਡੀ ਕਾਮਯਾਬੀ, ਚੰਦ ਦੇ ਗ੍ਰਹਿ ਪੰਧ 'ਚ ਦਾਖ਼ਲ ਹੋਇਆ ਚੰਦਰਯਾਨ-2
. . .  56 minutes ago
ਚੇਨਈ, 20 ਅਗਸਤ- ਪੁਲਾੜ 'ਚ ਅੱਜ ਭਾਰਤ ਨੇ ਇੱਕ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਚੰਦ 'ਤੇ ਦੇਸ਼ ਦਾ ਦੂਜਾ ਸਪੇਸਕ੍ਰਾਫ਼ਟ ਚੰਦਰਯਾਨ-2 ਅੱਜ ਸਵੇਰੇ ਚੰਦਰਮਾ ਦੇ ਗ੍ਰਹਿ ਪੰਧ 'ਚ ਸਫ਼ਲਤਾਪੂਰਵਕ ਪ੍ਰਵੇਸ਼ ਕਰ ਗਿਆ। ਇਸਰੋ ਨੇ ਸਵੇਰੇ 8.30 ਤੋਂ 9.30 ਵਜੇ ਦੇ ਵਿਚਾਲੇ...
ਈ.ਡੀ ਵੱਲੋਂ ਰਤੁਲ ਪੁਰੀ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 20 ਅਗਸਤ - ਬੈਂਕ ਧੋਖਾਧੜੀ ਮਾਮਲੇ 'ਚ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਦੇ ਭਾਣਜੇ ਰਤੁਲ ਪੁਰੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਬੀਤੇ ਕੱਲ੍ਹ ਗ੍ਰਿਫ਼ਤਾਰ ਕਰ...
5 ਕਰੋੜ ਦੀ ਹੈਰੋਇਨ ਤੇ 23 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਕਾਬੂ
. . .  about 1 hour ago
ਅਜਨਾਲਾ, 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਥਾਣਾ ਅਜਨਾਲਾ ਦੀ ਪੁਲਸ ਨੇ ਨਸ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਕਾਰ ਸਵਾਰ ਤਿੰਨ ਨੌਜਵਾਨਾਂ ਨੂੰ ਇੱਕ ਕਿੱਲੋ 5 ਗ੍ਰਾਮ ਹੈਰੋਇਨ, 23 ਲੱਖ ਰੁਪਏ ਡਰੱਗ ਮਨੀ, ਇੱਕ ਪਿਸਤੌਲ ਅਤੇ 61 ਜਿੰਦਾ ਕਾਰਤੂਸਾਂ ਸਮੇਤ ਕਾਬੂ...
ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸਵਾਮੀ ਹਰੀ ਗਿਰੀ ਜੀ ਹੋਏ ਬ੍ਰਹਮਲੀਨ
. . .  about 1 hour ago
ਕੋਟਕਪੂਰਾ 20 ਅਗਸਤ (ਮੋਹਰ ਗਿੱਲ) - ਡੇਰਾ ਦਰਿਆ ਗਿਰੀ ਦੇ ਮੁੱਖ ਸੇਵਾਦਾਰ ਸ੍ਰੀ ਸ੍ਰੀ 108 ਸਵਾਮੀ ਹਰੀ ਗਿਰੀ ਜੀ ਮਹਾਰਾਜ ਬ੍ਰਹਮਲੀਨ ਹੋ ਗਏ ਹਨ। ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਸ਼ਰਧਾਲੂਆਂ...
ਮਲੇਸ਼ੀਆ 'ਚ ਜ਼ਾਕਿਰ ਨਾਇਕ ਦੇ ਭਾਸ਼ਣ 'ਤੇ ਰੋਕ
. . .  about 2 hours ago
ਪ੍ਰਧਾਨ ਮੰਤਰੀ ਨੇ ਟਵੀਟ ਕਰ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 2 hours ago
ਯਮੁਨਾ ਨਦੀ 'ਚ ਖਤੇ ਦੇ ਨਿਸ਼ਾਨ ਤੋਂ ਉੱਪਰ ਪਹੁੰਚਾ ਪਾਣੀ
. . .  about 2 hours ago
ਪਿੰਡ ਮੰਡਾਲਾ ਨੇੜੇ ਧੁੱਸੀ ਬੰਨ੍ਹ ਟੁੱਟਾ
. . .  about 3 hours ago
ਸੋਨੀਆ, ਰਾਹੁਲ, ਮਨਮੋਹਨ ਵੱਲੋਂ ਰਾਜੀਵ ਗਾਂਧੀ ਨੂੰ ਸ਼ਰਧਾਂਜਲੀ
. . .  about 3 hours ago
ਅੱਖਾਂ ਵਿਚ ਸਪਰੇਅ ਪਾ ਕੇ ਖੋਹੀ ਆਈ-20 ਕਾਰ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਪ੍ਰਸਿੱਧ ਸੰਗੀਤਕਾਰ ਖ਼ਯਾਮ ਦਾ ਦੇਹਾਂਤ
. . .  1 day ago
ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਐੱਮ.ਪੀ. ਚੌਧਰੀ ਤੇ ਵਿਧਾਇਕ ਲਾਡੀ ਵੱਲੋਂ ਦੌਰਾ
. . .  1 day ago
ਸਵੇਰ ਤੋਂ ਲਗਾਤਾਰ ਘੱਟ ਰਿਹਾ ਹੈ ਸਤਲੁਜ ਅੰਦਰ ਪਾਣੀ ਦਾ ਪੱਧਰ - ਐੱਸ.ਡੀ.ਓ ਸੁਖਵਿੰਦਰ ਸਿੰਘ
. . .  1 day ago
ਬੀਤੇ ਦਿਨ ਹੋਈ ਭਾਰੀ ਬਾਰਸ਼ ਕਾਰਨ ਪਿੰਡ ਚੇਤਾ ਹੋਇਆ ਜਲ ਥਲ, ਫ਼ਸਲਾਂ 'ਚ ਭਰਿਆ ਨੱਕੋਂ ਨੱਕ ਪਾਣੀ​
. . .  1 day ago
ਤਾਜੋਵਾਲ- ਮੰਢਾਲਾ ਧੁੱਸੀ ਬੰਨ੍ਹ ਦੀ ਮੁਰੰਮਤ ਦਾ ਕੰਮ ਹੋਇਆ ਤੇਜ਼
. . .  1 day ago
ਹੋਰ ਖ਼ਬਰਾਂ..


Powered by REFLEX