ਤਾਜ਼ਾ ਖਬਰਾਂ


ਕੋਰੋਨਾ ਪਾਜ਼ੀਟਿਵ ਆਏ ਵਿਧਾਇਕ ਵਿਧਾਇਕ ਅਮਿਤ ਵਿਜ ਦੀ ਵਿਗੜੀ ਸਿਹਤ, ਅੰਮ੍ਰਿਤਸਰ ਰੈਫ਼ਰ
. . .  1 minute ago
ਪਠਾਨਕੋਟ, 11 ਅਗਸਤ (ਸੰਧੂ)- ਪਠਾਨਕੋਟ ਦੇ ਵਿਧਾਇਕ ਅਮਿਤ ਵਿਜ, ਜੋ ਕਿ ਪਿਛਲੇ ਦਿਨੀਂ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ, ਦੀ ਸਿਹਤ ਵਿਗੜਨ ਕਾਰਨ ਅੱਜ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ 'ਚ ਰੈਫ਼ਰ ਕਰ...
ਵਿਅਕਤੀ ਵਲੋਂ ਗੋਲੀ ਮਾਰ ਕੇ ਕੀਤੀ ਜੀਵਨ ਲੀਲਾ ਸਮਾਪਤ
. . .  17 minutes ago
ਜੈਤੋ, 11 ਅਗਸਤ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਅੱਜ ਸਵੇਰੇ ਸਥਾਨਕ ਸ੍ਰੀ ਮੁਕਤਸਰ ਰੋਡ 'ਤੇ ਸਥਿਤ ਇੱਕ ਵਿਅਕਤੀ ਵਲੋਂ ਆਪਣੇ ਆਪ ਨੂੰ ਗੋਲੀ ਮਾਰ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦਾ...
ਲੋਕ ਇਨਸਾਫ਼ ਪਾਰਟੀ ਦੇ ਆਗੂਆਂ ਵਲੋਂ ਪੁਲਿਸ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਜ਼ਬਰਦਸਤ ਪ੍ਰਦਰਸ਼ਨ
. . .  23 minutes ago
ਲੁਧਿਆਣਾ, 11 ਅਗਸਤ (ਪਰਮਿੰਦਰ ਸਿੰਘ ਆਹੂਜਾ)- ਕਾਂਗਰਸੀ ਆਗੂਆਂ ਵਲੋਂ ਲੋਕ ਇਨਸਾਫ਼ ਪਾਰਟੀ ਦੇ ਆਗੂ ਸੰਨੀ ਕੈਂਥ ਅਤੇ ਉਸ ਦੇ ਸਾਥੀਆਂ ਦੀ ਸ਼ਨੀਵਾਰ ਦੁਪਹਿਰ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀ ਰਿਹਾਇਸ਼ ਦੇ ਬਾਹਰ ਦਸਤਾਰ...
ਗੁਰੂਹਰਸਹਾਏ : ਪਨ ਬੱਸ ਵਰਕਰਾਂ ਨੇ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਾੜਿਆ ਪੁਤਲਾ
. . .  32 minutes ago
ਗੁਰੂਹਰਸਹਾਏ, 11 ਅਗਸਤ (ਹਰਚਰਨ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਗੁਰੂਹਰਸਹਾਏ ਵਿਖੇ ਪੰਜਾਬ ਰੋਡਵੇਜ਼ ਪਨ ਬੱਸ ਵਰਕਰਾਂ ਵਲੋਂ ਅੱਜ ਰੈਗੂਲਰ ਕਰਨ ਦੀ ਮੰਗ ਨੂੰ ਲੇ ਕੇ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਯੂਨੀਅਨ ਦੇ ਆਗੂ ਅਜੈ...
ਸ਼੍ਰੋਮਣੀ ਅਕਾਲੀ ਦਲ ਵਲੋਂ ਖਲਵਾੜਾ ਵਿਖੇ ਲਗਾਇਆ ਗਿਆ ਪਿੰਡ ਪੱਧਰੀ ਧਰਨਾ
. . .  41 minutes ago
ਖਲਵਾੜਾ, 11 ਅਗਸਤ (ਮਨਦੀਪ ਸਿੰਘ ਸੰਧੂ)- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਖਲਵਾੜਾ ਵਿਖੇ ਕੈਪਟਨ ਸਰਕਾਰ ਦੇ ਵਿਰੋਧ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪਿੰਡ ਪੱਧਰੀ ਧਰਨਾ ਲਗਾਇਆ ਗਿਆ। ਇਸ ਮੌਕੇ...
ਪਠਾਨਕੋਟ 'ਚ ਕੋਰੋਨਾ ਦਾ ਕਹਿਰ ਜਾਰੀ, 20 ਹੋਰ ਮਾਮਲੇ ਆਏ ਸਾਹਮਣੇ
. . .  44 minutes ago
ਪਠਾਨਕੋਟ, 11 ਅਗਸਤ (ਚੌਹਾਨ, ਆਰ. ਸਿੰਘ)- ਜ਼ਿਲ੍ਹਾ ਪਠਾਨਕੋਟ 'ਚ ਅੱਜ ਕੋਰੋਨਾ ਦੇ 20 ਹੋਰ ਮਾਮਲੇ ਸਾਹਮਣੇ ਆਏ ਹਨ। ਇਸ ਸੰਬੰਧੀ ਐੱਸ. ਐੱਮ. ਓ. ਡਾ. ਭੁਪਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 210 ਸੈਂਪਲ ਅੰਮ੍ਰਿਤਸਰ...
ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਨੇ ਮੰਗਾਂ ਨੂੰ ਲੈ ਕੇ ਕੀਤਾ ਅਰਥੀ ਫੂਕ ਪ੍ਰਦਰਸ਼ਨ
. . .  49 minutes ago
ਫ਼ਾਜ਼ਿਲਕਾ, 11 ਅਗਸਤ (ਪ੍ਰਦੀਪ ਕੁਮਾਰ)- ਪੰਜਾਬ ਰੋਡਵੇਜ਼/ਪਨਬਸ ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਲਾਜ਼ਮਾਂ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਸੂਬੇ ਭਰ ਦੇ 18 ਡਿਪੂਆਂ ਅਤੇ 2 ਸਬ ਡਿਪੂਆਂ 'ਤੇ ਕਾਲੇ ਚੋਲੇ ਪਾ ਕੇ ਪੰਜਾਬ ਸਰਕਾਰ ਅਤੇ...
ਜ਼ਹਿਰੀਲੀ ਸ਼ਰਾਬ ਮਾਮਲੇ ਦੇ ਪੀੜਤਾਂ ਨਾਲ ਦੂਲੋ ਵਲੋਂ ਦੁੱਖ ਦਾ ਪ੍ਰਗਟਾਵਾ
. . .  55 minutes ago
ਟਾਂਗਰਾ, 11 ਅਗਸਤ (ਹਰਜਿੰਦਰ ਸਿੰਘ ਕਲੇਰ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਅੱਜ ਸਾਥੀਆਂ ਸਮੇਤ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਮੁੱਛਲ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ...
ਪਿੰਡ ਸੇਹ ਦੇ ਅਕਾਲੀ ਸਰਪੰਚ ਦੇ ਪੁੱਤਰ ਦਾ ਕਤਲ
. . .  58 minutes ago
ਕਪੂਰਥਲਾ ਦੀ ਮਾਡਰਨ ਜੇਲ੍ਹ 'ਚ ਬੰਦ ਕੈਦੀ ਕੋਲੋਂ ਮਿਲਿਆ ਮੋਬਾਇਲ ਫੋਨ
. . .  about 1 hour ago
ਗੋਲੀਆਂ ਲੱਗਣ ਕਾਰਨ ਜ਼ਖ਼ਮੀ ਨੌਜਵਾਨ ਨੇ ਦਮ ਤੋੜਿਆ
. . .  about 1 hour ago
ਕੋਰੋਨਾ ਨੇ ਸੰਗਰੂਰ 'ਚ ਲਈ 40ਵੀਂ ਜਾਨ
. . .  about 1 hour ago
ਹੁਸ਼ਿਆਰਪੁਰ 'ਚ ਕੋਰੋਨਾ ਦੇ 45 ਹੋਰ ਮਾਮਲੇ ਆਏ ਸਾਹਮਣੇ
. . .  about 1 hour ago
ਅਫ਼ਗਾਨੀ ਤੇ ਪਾਕਿਸਤਾਨੀ ਸਿੱਖਾਂ ਨੇ ਨਾਗਰਿਕਤਾ ਸੋਧ ਬਿੱਲ ਨੂੰ ਜਲਦੀ ਲਾਗੂ ਕਰਾਉਣ ਲਈ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਦਿੱਤਾ ਮੰਗ ਪੱਤਰ
. . .  about 1 hour ago
ਪੰਜਾਬ ਸਣੇ ਕਈ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਗੱਲਬਾਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  about 2 hours ago
ਉੱਤਰਾਖੰਡ ਦੇ ਚਮੋਲੀ 'ਚ ਮੀਂਹ ਤੋਂ ਬਾਅਦ ਜ਼ਮੀਨ ਖਿਸਕਣ ਕਾਰਨ ਕਈ ਦੁਕਾਨਾਂ ਨੂੰ ਪਹੁੰਚਿਆ ਨੁਕਸਾਨ
. . .  about 2 hours ago
ਪੁਡੁਚੇਰੀ ਦੇ ਦੋ ਕੈਬਨਿਟ ਮੰਤਰੀਆਂ ਨੂੰ ਹੋਇਆ ਕੋਰੋਨਾ
. . .  about 3 hours ago
ਦਿੱਲੀ 'ਚ ਸੁਤੰਤਰਤਾ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਸਖ਼ਤ ਪ੍ਰਬੰਧ
. . .  about 3 hours ago
ਆੜ੍ਹਤੀਆ ਐਸੋਸੀਏਸ਼ਨ ਦੇ ਸੀਨੀਅਰ ਮੈਂਬਰ ਜੀਵਨ ਕੁਮਾਰ (ਮਾਮਾ) ਦਾ ਹੋਇਆ ਦੇਹਾਂਤ
. . .  about 3 hours ago
ਜੰਮੂ ਕਸ਼ਮੀਰ 'ਚ ਹਥਿਆਰ ਅਤੇ ਗੋਲਾ ਬਾਰੂਦ ਸਮੇਤ 3 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  about 4 hours ago
ਹੋਰ ਖ਼ਬਰਾਂ..


Powered by REFLEX