ਤਾਜ਼ਾ ਖਬਰਾਂ


ਲੁਧਿਆਣਾ-2 ਬਲਾਕ ਦੇ 2 ਬੂਥਾਂ ਤੇ 70.43 ਫ਼ੀਸਦੀ ਮਤਦਾਨ
. . .  11 minutes ago
ਲੁਧਿਆਣਾ, 21 ਸਤੰਬਰ (ਪੁਨੀਤ ਬਾਵਾ)- ਲੁਧਿਆਣਾ-2 ਬਲਾਕ ਦੇ ਬੂਥ ਨੰਬਰ 222 ਅਤੇ 223 ਢੋਲਣਵਾਲ 'ਚ ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੱਤੇਵਾੜਾ ਲਈ 70.43 ਫ਼ੀਸਦੀ ਮਤਦਾਨ ਹੋਇਆ ਹੈ। ਵੋਟਿੰਗ ਦਾ ਕੰਮ ਅਮਨ-ਸ਼ਾਂਤੀ ਨਾਲ ਨੇਪਰੇ ਚੜ੍ਹ...
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਪੰਜ ਲੋਕਾਂ ਦੀ ਮੌਤ
. . .  19 minutes ago
ਲਖਨਊ, 21 ਸਤੰਬਰ- ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਡਿਡੌਲੀ ਇਲਾਕੇ 'ਚ ਅੱਜ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 'ਚ 5 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜੋਆ ਸੰਭਲ ਰੋਡ 'ਤੇ ਪਲੋਲਾ ਪਿੰਡ...
ਏਸ਼ੀਆ ਕੱਪ 2018 : ਭਾਰਤ ਨੇ ਟਾਸ ਜਿੱਤ ਕੇ ਬੰਗਲਾਦੇਸ਼ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  23 minutes ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 4 ਵਜੇ ਤੱਕ ਹੋਇਆ 49 ਫ਼ੀਸਦੀ ਮਤਦਾਨ
. . .  40 minutes ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅਜਨਾਲਾ ਦੇ ਪਿੰਡ ਗੱਗੋਮਾਹਲ ਦੇ ਬੂਥ ਨੰਬਰ 42 'ਤੇ ਅੱਜ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਮੁੜ ਵੋਟਿੰਗ ਹੋ ਰਹੀ ਹੈ। ਇੱਥੇ ਸ਼ਾਮੀਂ 4 ਵਜੇ ਤੱਕ 49 ਫ਼ੀਸਦੀ ਮਤਦਾਨ ਹੋ...
ਸਰਜੀਕਲ ਸਟ੍ਰਾਈਕ : ਯੂ. ਜੀ. ਸੀ. ਦੇ ਫ਼ਰਮਾਨ 'ਤੇ ਜਾਵੜੇਕਰ ਦਾ ਬਿਆਨ- ਇਹ ਸਿਰਫ਼ ਸੁਝਾਅ ਹੈ
. . .  56 minutes ago
ਨਵੀਂ ਦਿੱਲੀ, 21 ਸਤੰਬਰ- ਯੂਨੀਵਰਸਿਟੀ ਗਰਾਂਟ ਕਮਿਸ਼ਨ (ਯੂ. ਜੀ. ਸੀ.) ਵਲੋਂ ਸਰਜੀਕਲ ਸਟ੍ਰਾਈਕ ਦੀ ਵਰ੍ਹੇਗੰਢ 'ਤੇ ਯੂਨੀਵਰਸਿਟੀਆਂ ਨੂੰ ਜਾਰੀ ਕੀਤੇ ਗਏ ਹੁਕਮ 'ਤੇ ਵਿਵਾਦ ਨੂੰ ਦੇਖਦਿਆਂ ਸਰਕਾਰ ਨੇ ਸਫ਼ਾਈ ਪੇਸ਼ ਕੀਤੀ ਹੈ। 'ਸਰਜੀਕਲ ਸਟ੍ਰਾਈਕ ਦਿਵਸ' ਮਨਾਉਣ...
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 3 ਵਜੇ ਤੱਕ 43 ਫ਼ੀਸਦੀ ਵੋਟਿੰਗ
. . .  about 1 hour ago
ਪਿੰਡ ਖੁੱਡਾ ਵਿਖੇ 12 ਵਜੇ ਤੱਕ 48 ਫ਼ੀਸਦੀ ਹੋਇਆ ਮਤਦਾਨ
. . .  about 1 hour ago
ਜਲਾਲਾਬਾਦ : ਲੱਦੂਵਾਲਾ ਉਤਾੜ ਦੇ ਜ਼ੋਨ ਨੰ. 3 'ਤੇ ਦੁਪਹਿਰ 2 ਵਜੇ ਤੱਕ 71.89 ਫ਼ੀਸਦੀ ਮਤਦਾਨ
. . .  about 2 hours ago
ਫ਼ਾਜ਼ਿਲਕਾ, 21 ਸਤੰਬਰ (ਪ੍ਰਦੀਪ ਕੁਮਾਰ)- ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਜਲਾਲਾਬਾਦ ਦੇ ਲੱਦੂਵਾਲਾ ਉਤਾੜ ਦੇ ਜ਼ੋਨ ਨੰਬਰ 3 ਅਤੇ 24 ਦੇ ਬੂਥ ਨੰਬਰ 29 'ਤੇ ਅੱਜ ਮੁੜ ਵੋਟਿੰਗ ਹੋ ਰਹੀ ਹੈ। ਜ਼ਿਲ੍ਹਾ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਕੀਤੇ ਗਏ ਸਖ਼ਤ...
ਅੰਮ੍ਰਿਤਸਰ 'ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਦੁਪਹਿਰ 2 ਵਜੇ ਤੱਕ 38 ਫ਼ੀਸਦੀ ਮਤਦਾਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ : ਗਿਲਜੇਵਾਲਾ ਤੋਂ ਅਕਾਲੀ ਦਲ ਵਲੋਂ ਚੋਣਾਂ ਦਾ ਬਾਈਕਾਟ
. . .  about 2 hours ago
ਲੁਧਿਆਣਾ-2 ਦੇ 2 ਬੂਥਾਂ 'ਤੇ ਹੁਣ ਤੱਕ 61 ਫ਼ੀਸਦੀ ਮਤਦਾਨ
. . .  about 2 hours ago
ਰੇਵਾੜੀ ਜਬਰ ਜਨਾਹ ਮਾਮਲਾ : ਚਾਰ ਦਿਨਾਂ ਰਿਮਾਂਡ 'ਤੇ ਭੇਜਿਆ ਗਿਆ ਮੁੱਖ ਦੋਸ਼ੀ ਨਿਸ਼ੂ
. . .  about 2 hours ago
ਤਨਜ਼ਾਨੀਆ 'ਚ ਕਿਸ਼ਤੀ ਪਲਟਣ ਕਾਰਨ 79 ਲੋਕਾਂ ਦੀ ਮੌਤ
. . .  about 2 hours ago
ਬੀ. ਐੱਸ. ਐੱਫ. ਦੇ ਕਾਂਸਟੇਬਲ ਨੂੰ ਨਮ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਈ
. . .  about 2 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 2 ਵਜੇ ਤੱਕ 36 ਫ਼ੀਸਦੀ ਵੋਟਿੰਗ
. . .  about 2 hours ago
ਨੋਇਡਾ : ਲੁਟੇਰਿਆਂ ਨੇ ਬੈਂਕ ਦੇ ਸੁਰੱਖਿਆ ਗਾਰਡਾਂ ਦੀ ਕੀਤੀ ਹੱਤਿਆ, ਲੁੱਟ ਦੀ ਕੋਸ਼ਿਸ਼ ਅਸਫ਼ਲ
. . .  about 3 hours ago
ਚਾਈਨਾ ਓਪਨ : ਕੁਆਟਰ ਫਾਈਨਲ 'ਚ ਹਾਰੇ ਭਾਰਤੀ ਬੈਡਮਿੰਟਨ ਖਿਡਾਰੀ ਕਿਦਾਂਬੀ ਸ਼੍ਰੀਕਾਂਤ
. . .  about 3 hours ago
ਲੱਖਾ ਸਿਧਾਣਾ ਮਾਨਸਾ ਪੁਲਿਸ ਵੱਲੋਂ ਗ੍ਰਿਫ਼ਤਾਰ
. . .  about 3 hours ago
ਅਜਨਾਲਾ : ਗੱਗੋਮਾਹਲ ਦੇ ਬੂਥ ਨੰਬਰ 42 'ਤੇ 1 ਵਜੇ ਤੱਕ ਹੋਇਆ 31 ਫ਼ੀਸਦੀ ਮਤਦਾਨ
. . .  about 3 hours ago
ਜ਼ੀਰਾ : ਦਿਨ ਦਿਹਾੜੇ ਗੋਲੀਆਂ ਮਾਰ ਕੇ ਪਤੀ ਪਤਨੀ ਦਾ ਕਤਲ
. . .  about 4 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਕੋਈ ਵੀ ਕੰਮ ਅਜਿਹਾ ਨਹੀਂ, ਜਿਸ ਨੂੰ ਮਜ਼ਬੂਤ ਭਰੋਸਾ ਅਤੇ ਮਨੋਰਥ ਪ੍ਰਤੀ ਦ੍ਰਿੜ੍ਹਤਾ ਪੂਰਾ ਨਹੀਂ ਕਰ ਸਕਦਾ। -ਜੇਮਸ ਐਲਨ

Powered by REFLEX