ਤਾਜ਼ਾ ਖਬਰਾਂ


ਹੜ੍ਹਾਂ 'ਚ 30 ਹਜ਼ਾਰ ਲੋਕ ਹੋਏ ਪ੍ਰਭਾਵਿਤ, 108 ਪਿੰਡ ਦੀਆਂ ਫ਼ਸਲਾਂ ਹੋਈਆਂ ਬਰਬਾਦ - ਕੈਪਟਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ ਹਵਾਈ ਸਰਵੇਖਣ
. . .  16 minutes ago
ਜਲੰਧਰ, 22 ਅਗਸਤ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਸ਼ਲ ਮੀਡੀਆ ਟਵੀਟਰ 'ਤੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਨੇ ਅੱਜ ਨਵਾਂਸ਼ਹਿਰ, ਲੁਧਿਆਣਾ, ਫਿਲੌਰ, ਸ਼ਾਹਕੋਟ ਤੇ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਨ੍ਹਾਂ...
ਪੰਜਾਬ ਯੂਨੀਵਰਸਿਟੀ ਦੀ ਸੈਨੇਟ ਮੀਟਿੰਗ ਬਾਹਰ ਵਿਦਿਆਰਥੀਆਂ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ
. . .  24 minutes ago
ਚੰਡੀਗੜ੍ਹ 22 ਅਗਸਤ (ਮਨਜੋਤ) - ਪੰਜਾਬ ਯੂਨੀਵਰਸਿਟੀ ਦੀ ਸੈਨੇਟ ਬਾਹਰ ਵਿਦਿਆਰਥੀ ਜਥੇਬੰਦੀ ਐਸ.ਐਫ.ਐਸ. ਅਤੇ ਐਨ.ਐਸ.ਯੂ.ਆਈ. ਵੱਲੋਂ ਵੱਖ ਵੱਖ ਮੰਗਾਂ ਨੂੰ ਲੈ ਕੇ ਸੈਨੇਟ ਮੀਟਿੰਗ ਬਾਹਰ ਰੋਸ ਪ੍ਰਦਰਸ਼ਨ ਕੀਤਾ...
ਬਾਘਾ ਪੁਰਾਣਾ ਹਲਕੇ ਦੇ ਪਿੰਡਾਂ ਤੋਂ ਹੜ੍ਹ ਪੀੜਤਾਂ ਲਈ ਲੰਗਰ ਲੈ ਕੇ ਪੁੱਜੀਆਂ ਸੰਗਤਾਂ
. . .  43 minutes ago
ਠੱਠੀ ਭਾਈ, 22 ਅਗਸਤ (ਜਗਰੂਪ ਸਿੰਘ ਮਠਾੜੂ) - ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਵੱਖ ਵੱਖ ਪਿੰਡਾਂ ਦੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਹਲਕਾ ਬਾਘਾ ਪੁਰਾਣਾ ਦੇ ਇੱਥੋਂ ਨੇੜਲੇ ਵੱਖ ਵੱਖ ਪਿੰਡਾਂ ਤੋਂ ਸੇਵਕ ਸੰਗਤਾਂ ਦਾ ਜੱਥਾ ਲੰਗਰ ਅਤੇ...
ਰਾਈਫ਼ਲ ਸਾਫ਼ ਕਰਦੇ ਸਮੇਂ ਗੋਲੀ ਲੱਗਣ ਕਾਰਨ ਵਿਅਕਤੀ ਦੀ ਮੌਤ
. . .  50 minutes ago
ਟੱਲੇਵਾਲ, 22 ਅਗਸਤ (ਸੋਨੀ ਚੀਮਾ)-ਪਿੰਡ ਭੋਤਨਾ ਵਿਖੇ ਰਾਈਫ਼ਲ ਸਾਫ਼ ਕਰਦੇ ਸਮੇਂ ਅਚਾਨਕ ਚੱਲੀ ਗੋਲੀ ਨਾਲ ਵਿਅਕਤੀ ਦੀ ਮੌਤ ਹੋ ਗਈ। ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਵਿਖੇ ਅੱਜ ਸਵੇਰੇ 9 ਵਜੇ ਦੇ ਕਰੀਬ ਤਰਸੇਮ ਸਿੰਘ ਪੁੱਤਰ...
ਭਾਰਤ ਨੂੰ ਕਿਸੇ ਦਿਨ ਅਫ਼ਗ਼ਾਨਿਸਤਾਨ ਵਿਚ ਜ਼ਰੂਰ ਲੜਨਾ ਪਏਗਾ - ਟਰੰਪ
. . .  59 minutes ago
ਵਾਸ਼ਿੰਗਟਨ, 22 ਅਗਸਤ - ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਕਿ ਭਾਰਤ, ਈਰਾਨ, ਰੂਸ ਤੇ ਤੁਰਕੀ ਵਰਗੇ ਦੇਸ਼ਾਂ ਨੂੰ ਕਦੀ ਨਾ ਕਦੀ ਅਫ਼ਗ਼ਾਨਿਸਤਾਨ ਵਿਚ ਅੱਤਵਾਦੀਆਂ ਨਾਲ ਲੜਨਾ ਹੀ ਪਏਗਾ। ਟਰੰਪ ਨੇ ਕਿਹਾ ਕਿ ਕੇਵਲ...
ਮੁੱਖ ਮੰਤਰੀ ਵੱਲੋਂ ਹੜ੍ਹ ਪ੍ਰਭਾਵਿਤ ਪਿੰਡ ਮੀਓਵਾਲ, ਨਵਾਂ ਖਹਿਰਾ ਬੇਟ, ਸੰਗੋਵਾਲ ਦਾ ਹਵਾਈ ਦੌਰਾ
. . .  about 1 hour ago
ਬਿਲਗਾ, 22 ਅਗਸਤ (ਰਾਜਿੰਦਰ ਸਿੰਘ ਬਿਲਗਾ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਜਹਾਜ਼ ਰਾਹੀ ਹੜ੍ਹ ਪ੍ਰਭਾਵਿਤ ਪਿੰਡ ਮੋਤੀ ਪੁਰ ਭੁਲੇਵਾਲ ਮੀਓਵਾਲ ਨਵਾਂ ਖਹਿਰਾ ਬੇਟ ਆਦਿ ਦਾ ਜਾਇਜ਼ਾ ਲੈਂਦੇ ਹੋਏ ਅੱਗੇ ਲੋਹੀਆ ਸ਼ਾਹਕੋਟ ਨੂੰ...
ਡੁੱਬ ਰਹੀ ਅਰਥ ਵਿਵਸਥਾ ਤੋਂ ਧਿਆਨ ਭਟਕਾਉਣ ਲਈ ਹੋਈ ਚਿਦੰਬਰਮ ਦੀ ਗ੍ਰਿਫ਼ਤਾਰੀ - ਕਾਂਗਰਸ
. . .  about 1 hour ago
ਨਵੀਂ ਦਿੱਲੀ, 22 ਅਗਸਤ - ਪੀ. ਚਿਦੰਬਰਮ ਦੀ ਗ੍ਰਿਫ਼ਤਾਰੀ 'ਤੇ ਕਾਂਗਰਸ ਨੇ ਅੱਜ ਪ੍ਰੈਸ ਕਾਨਫ਼ਰੰਸ ਕਰਕੇ ਕਿਹਾ ਕਿ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਖਿਲਾਫ ਝੂਠੇ ਦੋਸ਼ ਬਣਾਏ ਗਏ ਹਨ। ਕਾਂਗਰਸ ਬੁਲਾਰੇ ਸੁਰਜੇਵਾਲਾ ਨੇ ਕਿਹਾ ਕਿ ਲੋਕਤੰਤਰ ਦਾ ਦਿਨ ਦਿਹਾੜੇ ਕਤਲ...
ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਦੌਰੇ ਲਈ ਮੁੱਖ ਮੰਤਰੀ ਰਵਾਨਾ
. . .  about 1 hour ago
ਚੰਡੀਗੜ੍ਹ, 22 ਅਗਸਤ - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਲਈ ਜਲੰਧਰ ਤੇ ਸੁਲਤਾਨਪੁਰ ਲੋਧੀ ਲਈ ਰਵਾਨਾ ਹੋ ਗਏ...
ਤਿੰਨ ਦੇਸ਼ਾਂ ਦੇ ਦੌਰੇ 'ਤੇ ਰਵਾਨਾ ਹੋਣਗੇ ਮੋਦੀ
. . .  about 2 hours ago
ਪੀ.ਚਿਦੰਬਰਮ ਤੋਂ ਪੁੱਛਗਿੱਛ ਸ਼ੁਰੂ, ਅਦਾਲਤ ਵਿਚ ਕੀਤਾ ਜਾਵੇਗਾ ਪੇਸ਼
. . .  about 2 hours ago
ਹਿਮਾਚਲ ਪ੍ਰਦੇਸ਼ ਵਿਚ ਭੁਚਾਲ ਦੇ ਝਟਕੇ
. . .  about 2 hours ago
ਕੈਪਟਨ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਹਵਾਈ ਸਰਵੇਖਣ
. . .  about 3 hours ago
ਭੀਮ ਆਰਮੀ ਦਾ ਪ੍ਰਧਾਨ ਪੁਲਿਸ ਨੇ ਲਿਆ ਹਿਰਾਸਤ 'ਚ
. . .  about 4 hours ago
ਜਿਸ ਹੈੱਡਕੁਆਟਰ ਦਾ ਚਿਦੰਬਰਮ ਨੇ ਕੀਤਾ ਸੀ ਉਦਘਾਟਨ, ਉਸੇ ਵਿਚ ਦੋਸ਼ੀ ਬਣਾ ਕੇ ਲਿਆਈ ਸੀ.ਬੀ.ਆਈ.
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਦਿੱਲੀ 'ਚ ਪ੍ਰਦਰਸ਼ਨਕਾਰੀਆਂ ਵੱਲੋਂ ਭੰਨਤੋੜ , ਚਲੀ ਗੋਲੀ
. . .  about 12 hours ago
ਛੱਤਬੀੜ ਚਿੜੀਆਂ ਘਰ 'ਚ ਨਵੇਂ ਸ਼ੇਰਾਂ ਦੀ ਆਮਦ
. . .  1 day ago
ਪੀ ਚਿਦੰਬਰਮ ਦੀ ਕੱਲ੍ਹ ਹੋਵੇਗੀ ਸੀ ਬੀ ਆਈ ਕੋਰਟ 'ਚ ਪੇਸ਼ੀ
. . .  1 day ago
ਸਾਬਕਾ ਵਿੱਤ ਮੰਤਰੀ ਪੀ ਚਿਦੰਬਰਮ ਨੂੰ ਸੀ ਬੀ ਆਈ ਨੇ ਕੀਤਾ ਗ੍ਰਿਫ਼ਤਾਰ
. . .  1 day ago
ਸੜਕ ਹਾਦਸੇ 'ਚ ਆਂਗਣਵਾੜੀ ਵਰਕਰ ਦੀ ਮੌਤ
. . .  1 day ago
ਹੋਰ ਖ਼ਬਰਾਂ..


Powered by REFLEX