ਤਾਜ਼ਾ ਖਬਰਾਂ


ਕੌਮਾਂਤਰੀ ਕਾਨੂੰਨਾਂ ਤੇ ਸੰਯੁਕਤ ਰਾਸ਼ਟਰ ਦੇ ਚਾਰਟਰ ਦੀ ਪਾਲਣਾ ਨਹੀਂ ਕੀਤੀ ਜਾ ਰਹੀ- ਸ਼ਸ਼ੀ ਥਰੂਰ
. . .  18 minutes ago
ਵਾਇਨਾਡ, (ਕੇਰਲ), 4 ਜਨਵਰੀ (ਏ.ਐਨ.ਆਈ.)- ਵੈਨੇਜ਼ੁਏਲਾ ਦੀ ਰਾਜਧਾਨੀ 'ਤੇ ਅਮਰੀਕੀ ਹਮਲੇ 'ਤੇ ਕਾਂਗਰਸ ਸੰਸਦ ਮੈਂਬਰ ਸ਼ਸ਼ੀ ਥਰੂਰ ਨੇ ਕਿਹਾ, "ਇਹ ਇਕ ਬਹੁਤ ਹੀ ਮਹੱਤਵਪੂਰਨ ਘਟਨਾ ਹੈ...
ਅੰਮ੍ਰਿਤਸਰ ਹਵਾਈ ਅੱਡੇ 'ਤੇ ਸੰਘਣੀ ਧੁੰਦ ਤੇ ਖਰਾਬ ਮੌਸਮ ਕਾਰਣ ਕਈ ਉਡਾਣਾਂ ਪ੍ਰਭਾਵਿਤ
. . .  47 minutes ago
ਰਾਜਾਸਾਂਸੀ, 4 ਜਨਵਰੀ (ਹਰਦੀਪ ਸਿੰਘ ਖੀਵਾ)-ਲਗਾਤਾਰ ਸੰਘਣੀ ਧੁੰਦ ਪੈਣ ਤੇ ਮੌਸਮ ਖਰਾਬ ਹੋਣ ਕਾਰਣ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੰਤਰਰਾਸ਼ਟਰੀ ਤੇ ਘਰੇਲੂ ਉਡਾਣਾਂ ਪ੍ਰਭਾਵਿਤ ਹੋਈਆਂ, ਜਿਸ ਦੇ ਚਲਦਿਆਂ ਸਵੇਰੇ...
ਚੰਡੀਗੜ੍ਹ ਸਟੇਸ਼ਨ ਤੋਂ ਸ਼ਤਾਬਦੀ ਐਕਸਪ੍ਰੈਸ ਦੇ ਲੋਕੋ ਪਾਇਲਟ ਨੇ ਬਿਨਾਂ ਅਨਾਊਂਸਮੈਂਟ ਦੇ ਸਮੇਂ ਤੋਂ ਪਹਿਲਾਂ ਚਲਾਈ ਟ੍ਰੇਨ; ਪਰਚਾ ਦਰਜ
. . .  about 1 hour ago
ਚੰਡੀਗੜ੍ਹ, 4 ਜਨਵਰੀ- ਚੰਡੀਗੜ੍ਹ ਰੇਲਵੇ ਸਟੇਸ਼ਨ 'ਤੇ ਕਾਲਕਾ-ਦਿੱਲੀ ਸ਼ਤਾਬਦੀ ਐਕਸਪ੍ਰੈਸ (ਟ੍ਰੇਨ ਨੰਬਰ 12006) ਵਿਚ ਹੋਏ ਹਾਦਸੇ ਦਾ ਨੋਟਿਸ ਲੈਂਦਿਆਂ ਜੀ.ਆਰ.ਪੀ ਨੇ ਲੋਕੋ ਪਾਇਲਟ ਖ਼ਿਲਾਫ਼ ਕਤਲ ਦੀ ਕੋਸ਼ਿਸ਼ ਦਾ ਮਾਮਲਾ ਦਰਜ ਕਰ ਲਿਆ ਹੈ...
ਸੁਖਬੀਰ ਸਿੰਘ ਬਾਦਲ ਨੇ ਝੂਠੇ ਕੇਸ ਦਰਜ ਕਰਨ ਖਿਲਾਫ ਪੱਤਰਕਾਰਾਂ ਨਾਲ ਇਕਜੁੱਟਤਾ ਪ੍ਰਗਟਾਈ
. . .  about 1 hour ago
ਚੰਡੀਗੜ੍ਹ, 4 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸੂਬਾ ਸਰਕਾਰ ਵੱਲੋਂ ਪੱਤਰਕਾਰਾਂ ਅਤੇ ਆਰ. ਟੀ. ਆਈ. ਕਾਰਕੁੰਨਾਂ ਖਿਲਾਫ ਦਰਜ ਕੀਤੇ ਝੂਠੇ ਕੇਸ ਵਿਰੁੱਧ
 
ਰਾਸ਼ਟਰਮੰਡਲ 2030 ਤੋਂ ਬਾਅਦ ਭਾਰਤ ਦਾ ਟੀਚਾ ਗੁਜਰਾਤ 'ਚ 2036 ਓਲੰਪਿਕ ਦੀ ਮੇਜ਼ਬਾਨੀ ਕਰਨਾ : ਜੈ ਸ਼ਾਹ
. . .  about 1 hour ago
ਸੂਰਤ, 4 ਜਨਵਰੀ (ਪੀ.ਟੀ.ਆਈ.)-ਅੰਤਰਰਾਸ਼ਟਰੀ ਕ੍ਰਿਕਟ ਪ੍ਰੀਸ਼ਦ ਦੇ ਚੇਅਰਮੈਨ ਜੈ ਸ਼ਾਹ ਨੇ ਕਿਹਾ ਕਿ 2030 ਵਿਚ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕਰਨ ਤੋਂ ਬਾਅਦ ਭਾਰਤ ਦਾ ਉਦੇਸ਼ 2036 'ਚ ਓਲੰਪਿਕ ਖੇਡਾਂ ਨੂੰ...
ਬੜੂੰਦੀ 'ਚ ਗੁਰੂ ਗੋਬਿੰਦ ਸਿੰਘ ਜੀ ਦੇ ਆਗਮਨ ਪੁਰਬ ਸਬੰਧੀ ਵਿਸ਼ਾਲ ਨਗਰ ਕੀਰਤਨ
. . .  about 1 hour ago
ਲੋਹਟਬੱਦੀ (ਲੁਧਿਆਣਾ), 4 ਜਨਵਰੀ (ਕੁਲਵਿੰਦਰ ਸਿੰਘ ਡਾਂਗੋੋਂ)- ਪਿੰਡ ਬੜੂੰਦੀ ‘ਚ ਸੇਖੋਂ ਪੱਤੀ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਨਿਵਾਸੀ ਸੰਗਤਾਂ ਦੇ ਸਹਿਯੋਗ ਨਾਲ ਸਾਹਿਬ ਏ ਕਮਾਲ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਗ੍ਰਹਿ ਮੰਤਰਾਲੇ ਦੇ ਐਫ.ਸੀ.ਆਰ.ਏ. ਵਿਭਾਗ ਦੇ ਅਧਿਕਾਰੀ
. . .  about 2 hours ago
ਸ੍ਰੀ ਅੰਮ੍ਰਿਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)- ਭਾਰਤ ਦੇ ਗ੍ਰਹਿ ਮੰਤਰਾਲੇ ਦੇ ਐਫ.ਸੀ.ਆਰ.ਏ. ਵਿਭਾਗ ਦੇ ਜੁਆਇੰਟ ਡਾਇਰੈਕਟਰ ਸੌਰਭ ਬਾਂਸਲ, ਡਿਪਟੀ ਡਾਇਰੈਕਟਰ ਆਯੂਸ਼ ਬਾਂਸਲ...
ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ : ਸੁਖਪਾਲ ਸਿੰਘ ਖਹਿਰਾ
. . .  about 2 hours ago
ਭੁਲੱਥ, 4 ਜਨਵਰੀ (ਮੇਹਰ ਚੰਦ ਸਿੱਧੂ)- ਹਲਕਾ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਕਾਨੂੰਨ ਵਿਵਸਥਾ ਢਹਿ-ਢੇਰੀ ਹੁੰਦੀ ਨਜ਼ਰ ਆ ਰਹੀ ਹੈ। ਪੰਜਾਬ ਅੰਦਰ ਅਰਾਜਕਤਾ...
31ਵਾਂ ਅਲੌਕਿਕ ਦਸਮੇਸ਼ ਮਾਰਚ ਸਮਾਪਤ, ਵੈਰਾਗ ਦੀ ਭਾਵਨਾ ਨਾਲ ਨਤਮਸਤਕ ਹੋਈਆਂ ਸੰਗਤਾਂ
. . .  about 2 hours ago
ਜਗਰਾਓਂ, 4 ਜਨਵਰੀ (ਕੁਲਦੀਪ ਸਿੰਘ)- ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਪਰਿਵਾਰ ਦੀਆਂ ਅਦੁੱਤੀ ਸ਼ਹਾਦਤਾਂ ਨੂੰ ਸਮਰਪਿਤ 31ਵਾਂ ਵਿਸ਼ਾਲ ਅਲੌਕਿਕ ਦਸਮੇਸ਼ ਪੈਦਲ ਮਾਰਚ...
ਹਰਦੋਬਥਵਾਲਾ ਦੇ ਨੌਜਵਾਨ ਦੀ ਨਿਕਲੀ ਡੇਢ ਕਰੋੜ ਦੀ ਲਾਟਰੀ
. . .  about 3 hours ago
ਗੁਰਦਾਸਪੁਰ, 4 ਜਨਵਰੀ (ਅਸ਼ੋਕ ਸ਼ਰਮਾ/ਗੁਰਪ੍ਰਤਾਪ ਸਿੰਘ)-ਕਿਹਾ ਜਾਂਦਾ ਹੈ ਕਿ ਜਦੋਂ ਵੀ ਪ੍ਰਮਾਤਮਾ ਕਿਸੇ ਨੂੰ ਕੁਝ ਦਿੰਦਾ ਹੈ, ਉਹ ਉਸ ਨੂੰ ਭਰਪੂਰ ਮਾਤਰਾ ’ਚ ਦਿੰਦਾ ਹੈ। ਇਸੇ ਤਰ੍ਹਾਂ ਦੀ ਘਟਨਾ ਗੁਰਦਾਸਪੁਰ ਤੋਂ ਸਾਹਮਣੇ ਆਈ ਹੈ...
ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ ਡੇਰਾ ਸਿਰਸਾ ਮੁਖੀ ਨੂੰ ਮੁੜ ਪੈਰੋਲ ਦੇਣ ਦੀ ਕੀਤੀ ਨਿਖੇਧੀ
. . .  about 3 hours ago
ਅੰਮ੍ਰਿਤਸਰ, 4 ਜਨਵਰੀ (ਜਸਵੰਤ ਸਿੰਘ ਜੱਸ)- ਸੰਗੀਨ ਅਪਰਾਧਾਂ ਵਿਚ ਸਜ਼ਾ ਭੁਗਤ ਰਹੇ ਡੇਰਾ ਸਿਰਸਾ ਮੁਖੀ ਨੂੰ ਇਕ ਵਾਰ ਫਿਰ 40 ਦਿਨ ਦੀ ਪੈਰੋਲ ਦਿੱਤੇ ਜਾਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ...
ਰੂਸ 'ਚ ਜ਼ਬਰਦਸਤੀ ਫੌਜ 'ਚ ਭਰਤੀ ਕੀਤੇ ਅੰਗਹੀਣ ਨੌਜਵਾਨ ਮਨਦੀਪ ਦੀ ਲਾਸ਼ ਪਿੰਡ ਪੁੱਜੀ, ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ
. . .  about 3 hours ago
ਜਲੰਧਰ, 4 ਜਨਵਰੀ- ਰੂਸ ਵਿਚ ਜੰਗ ਦੌਰਾਨ ਜਾਨ ਗੁਆ ਬੈਠੇ ਪੰਜਾਬੀ ਨੌਜਵਾਨ ਮਨਦੀਪ ਦੀ ਲਾਸ਼ ਅੱਜ ਉਸਦੇ ਪਿੰਡ ਪੁੱਜਣ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ। ਜ਼ਿਲ੍ਹਾ ਜਲੰਧਰ ਦੇ ਸ਼ਹਿਰ ਗੁਰਾਇਆ ਦਾ ਵਸਨੀਕ...
ਅੰਮ੍ਰਿਤਸਰ ਵਿਚ ਸਰਪੰਚ ਦਾ ਗੋਲੀਆਂ ਮਾਰ ਕੇ ਕਤਲ
. . .  about 3 hours ago
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਰਮਦਾਸ ਦੇ ਸ਼ਹੀਦ ਪਰਗਟ ਸਿੰਘ ਦੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ
. . .  about 4 hours ago
ਪੰਨੂ ਵੱਲੋਂ ਪੇਸ਼ ਕੀਤੇ ਜਾ ਰਹੇ ਗ਼ਲਤ ਤੱਥਾਂ ਦਾ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਖੰਡਨ
. . .  about 4 hours ago
ਪੱਤਰਕਾਰਾਂ 'ਤੇ ਪਰਚੇ ਦਰਜ ਕਰਨਾ ਲੋਕਤੰਤਰ ਉਤੇ ਸਿੱਧਾ ਹਮਲਾ : ਗੁਰਪ੍ਰੀਤ ਸਿੰਘ ਚੀਦਾ
. . .  about 4 hours ago
ਭੁਲੱਥ 'ਚ ਦਸਮ ਪਿਤਾ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
. . .  about 4 hours ago
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਦਸਤਾਰ ਮੁਕਾਬਲੇ ਕਰਵਾਏ
. . .  about 5 hours ago
ਭਾਜਪਾ ਹੀ ਪੰਜਾਬ ਨੂੰ ਬਣਾ ਸਕਦੀ ਦੇਸ਼ ਦਾ ਨੰਬਰ ਇਕ ਸੂਬਾ- ਨਾਇਬ ਸਿੰਘ ਸੈਣੀ
. . .  about 5 hours ago
ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰਾਮਾ ਮੰਡੀ ਵਿਖੇ ਸਜਾਏ ਨਗਰ ਕੀਰਤਨ
. . .  about 5 hours ago
ਹੋਰ ਖ਼ਬਰਾਂ..

Powered by REFLEX