ਤਾਜ਼ਾ ਖਬਰਾਂ


ਨਿਊਜ਼ੀਲੈਂਡ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  7 minutes ago
ਵੈਲਿੰਗਟਨ, 21 ਜੁਲਾਈ- ਨਿਊਜ਼ੀਲੈਂਡ ਦੇ ਐੱਲ. ਏਸਪੇਰੈਂਸ ਰਾਕ ਤੋਂ 79 ਕਿਲੋਮੀਟਰ ਦੂਰ ਇਲਾਕੇ 'ਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.2 ਮਾਪੀ ਗਈ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਭੂਚਾਲ...
ਸੁਸ਼ਮਾ ਸਵਰਾਜ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  24 minutes ago
ਨਵੀਂ ਦਿੱਲੀ, 21 ਜੁਲਾਈ- ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਲਗਾਤਾਰ ਤਿੰਨ ਵਾਰ ਦਿੱਲੀ ਦੀ ਮੁੱਖ ਮੰਤਰੀ ਰਹੀ ਸ਼ੀਲਾ ਦੀਕਸ਼ਿਤ ਦਾ ਲੰਘੇ ਦਿਨ ਦਿਲ...
ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਸਪਾ ਨੇਤਾ ਆਜ਼ਮ ਖ਼ਾਨ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ ਦਰਜ
. . .  33 minutes ago
ਲਖਨਊ, 21 ਜੁਲਾਈ- ਰਾਮਪੁਰ ਤੋਂ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਅਤੇ ਸਾਬਕਾ ਮੰਤਰੀ ਆਜ਼ਮ ਖ਼ਾਨ ਦੀਆਂ ਮੁਸ਼ਕਲਾਂ ਹੋਰ ਵਧਦੀਆਂ ਦਿਖਾਈ ਦੇ ਰਹੀਆਂ ਹਨ। ਕਿਸਾਨਾਂ ਦੀ ਜ਼ਮੀਨ 'ਤੇ ਕਬਜ਼ਾ ਕਰਨ ਦੇ ਮਾਮਲੇ 'ਚ ਉਨ੍ਹਾਂ ਵਿਰੁੱਧ ਤਿੰਨ ਹੋਰ ਐੱਫ. ਆਈ. ਆਰ...
ਉਮਰ ਅਬਦੁੱਲਾ ਨੇ ਭੇਂਟ ਕੀਤੀ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ
. . .  51 minutes ago
ਨਵੀਂ ਦਿੱਲੀ, 21 ਜੁਲਾਈ- ਜੰਮੂ-ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਅੱਜ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਨੇਤਾ ਸ਼ੀਲਾ ਦੀਕਸ਼ਿਤ ਨੂੰ ਸ਼ਰਧਾਂਜਲੀ ਭੇਂਟ ਕੀਤੀ। ਦੱਸਣਯੋਗ ਹੈ ਕਿ ਦਿਲ ਦਾ ਦੌਰਾ ਪੈਣ ਕਾਰਨ ਲੰਘੇ ਦਿਨ ਸ਼ੀਲਾ ਦੀਕਸ਼ਿਤ...
ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ ਮਾਂਗੇ ਰਾਮ ਗਰਗ ਦਾ ਦੇਹਾਂਤ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਭਾਜਪਾ ਦੇ ਸਾਬਕਾ ਪ੍ਰਧਾਨ, ਵਿਧਾਇਕ ਅਤੇ ਸੀਨੀਅਰ ਸੰਘ ਸਹਿਯੋਗੀ ਮਾਂਗੇ ਰਾਮ ਗਰਗ ਦਾ ਅੱਜ ਦੇਹਾਂਤ ਹੋ ਗਿਆ। ਉਨ੍ਹਾਂ ਨੇ ਸਵੇਰੇ 7.30 ਵਜੇ ਆਖ਼ਰੀ ਸਾਹ ਲਏ। ਜਾਣਕਾਰੀ ਮਿਲੀ ਹੈ ਕਿ ਗਰਗ ਪਿਛਲੇ ਕਈ ਦਿਨਾਂ ਤੋਂ ਬਿਮਾਰ...
ਵੈਸਟ ਇੰਡੀਜ਼ ਦੌਰੇ ਲਈ ਅੱਜ ਹੋਵੇਗੀ ਭਾਰਤੀ ਕ੍ਰਿਕਟ ਟੀਮ ਦੀ ਚੋਣ
. . .  about 1 hour ago
ਨਵੀਂ ਦਿੱਲੀ, 21 ਜੁਲਾਈ- ਐੱਮ. ਐੱਸ. ਕੇ. ਪ੍ਰਸਾਦ ਦੀ ਪ੍ਰਧਾਨਗੀ ਵਾਲੀ ਬੀ. ਸੀ. ਸੀ. ਆਈ. ਦੀ ਸੀਨੀਅਰ ਚੋਣ ਕਮੇਟੀ ਅੱਜ ਮੁੰਬਈ 'ਚ ਵੈਸਟ ਇੰਡੀਜ਼ ਦੌਰੇ ਲਈ ਭਾਰਤੀ ਕ੍ਰਿਕਟ ਟੀਮ ਦੀ ਚੋਣ ਕਰੇਗੀ। 3 ਅਗਸਤ ਤੋਂ ਸ਼ੁਰੂ ਹੋਣ ਜਾ ਰਹੇ ਇਸ ਦੌਰੇ 'ਚ ਭਾਰਤੀ ਟੀਮ 3...
ਪਾਪੂਆ ਨਿਊ ਗਿਨੀ 'ਚ ਲੱਗੇ ਭੂਚਾਲ ਦੇ ਝਟਕੇ
. . .  about 1 hour ago
ਸਿਡਨੀ, 21 ਜੁਲਾਈ- ਪਾਪੂਆ ਨਿਊ ਗਿਨੀ ਦੇ ਕਾਂਦੀਆਨ 'ਚ ਲੰਘੇ ਦਿਨ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਅਮਰੀਕੀ ਭੂ-ਵਿਗਿਆਨ ਸਰਵੇਖਣ ਮੁਤਾਬਕ ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 5.6 ਮਾਪੀ ਗਈ। ਭੂਚਾਲ ਕਾਰਨ ਇੱਥੇ ਕਿਸੇ ਵੀ ਤਰ੍ਹਾਂ ਦੇ...
ਅੱਜ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  about 2 hours ago
ਨਵੀਂ ਦਿੱਲੀ, 21 ਜੁਲਾਈ- ਦਿੱਲੀ ਦੀ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸ ਦੀ ਦਿੱਗਜ ਨੇਤਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ ਅੱਜ ਦੁਪਹਿਰ ਕਰੀਬ 2.30 ਵਜੇ ਨਿਗਮ ਬੋਧ ਘਾਟ 'ਤੇ ਕੀਤਾ ਜਾਵੇਗਾ। ਇਸ ਨੂੰ ਲੈ ਕੇ ਇੱਥੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਉਨ੍ਹਾਂ ਦੇ...
ਅੱਜ ਦਾ ਵਿਚਾਰ
. . .  about 2 hours ago
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸੁੱਖ ਸਰਕਾਰੀਆ ਵੱਲੋਂ ਮੀਂਹ ਤੋਂ ਪ੍ਰਭਾਵਿਤ ਖੇਤਰ ਦਾ ਦੌਰਾ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸ਼ੀਲਾ ਦੀਕਸ਼ਿਤ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਹਾਈਕੋਰਟ ਦੇ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਸੂਬੇ ਭਰ 'ਚ ਜ਼ਿਲ੍ਹਾ ਪੱਧਰੀ ਮੀਟਿੰਗਾਂ ਕੱਲ੍ਹ
. . .  1 day ago
ਭੇਦਭਰੀ ਹਾਲਤ ਵਿੱਚ ਵਿਆਹੁਤਾ ਦੀ ਮੌਤ, ਪਰਿਵਾਰਕ ਮੈਂਬਰਾਂ ਨੇ ਲਾਸ਼ ਨੂੰ ਥਾਣੇ ਬਾਹਰ ਰੱਖ ਕੇ ਦਿੱਤਾ ਧਰਨਾ
. . .  1 day ago
ਸ਼ੀਲਾ ਦੀਕਸ਼ਿਤ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੀ ਸੋਨੀਆ ਗਾਂਧੀ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਦਿੱਲੀ ਵਿੱਚ ਦੋ ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ
. . .  1 day ago
ਟੋਲ ਟੈਕਸ ਵਾਲੀ ਜੀ.ਟੀ. ਰੋਡ ਤੇ ਤਹਿਸੀਲ ਰੋਡ ਮੀਂਹ ਦੇ ਪਾਣੀ ਨਾਲ ਹੋਇਆ ਜਲਥਲ
. . .  1 day ago
ਸ਼ੀਲਾ ਦੀਕਸ਼ਿਤ ਦੇ ਦੇਹਾਂਤ 'ਤੇ ਪ੍ਰਧਾਨ ਮੰਤਰੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  1 day ago
ਕੱਲ੍ਹ ਹੋਵੇਗਾ ਸ਼ੀਲਾ ਦੀਕਸ਼ਿਤ ਦਾ ਅੰਤਿਮ ਸਸਕਾਰ
. . .  1 day ago
ਡਾ. ਸਵਰਨ ਸਿੰਘ ਨੂੰ ਭਾਜਪਾ 'ਚ ਸ਼ਾਮਲ ਕਰਵਾਉਣ ਦਾ ਫ਼ੈਸਲਾ ਸ਼ਵੇਤ ਮਲਿਕ ਵੱਲੋਂ ਲਿਆ ਗਿਆ ਵਾਪਸ
. . .  1 day ago
ਸਿੱਧੂ ਦਾ ਅਸਤੀਫ਼ਾ ਮਨਜ਼ੂਰ ਹੋਣ ਤੋਂ ਬਾਅਦ ਸਥਾਨਕ ਵਿਭਾਗਾਂ ਵਿੱਚ ਕੀਤੇ ਗਏ ਵੱਡੇ ਪੱਧਰ 'ਤੇ ਤਬਾਦਲੇ
. . .  1 day ago
ਹੋਰ ਖ਼ਬਰਾਂ..


Powered by REFLEX