ਤਾਜ਼ਾ ਖਬਰਾਂ


ਮੋਹਾਲੀ ਦੇ ਸਾਰੇ ਵਿੱਦਿਅਕ ਅਦਾਰਿਆਂ 'ਚ ਦੋ ਦਿਨਾਂ ਦੀ ਛੁੱਟੀ ਦਾ ਐਲਾਨ
. . .  2 minutes ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਮੋਹਾਲੀ ਦੇ ਡੀ. ਸੀ. ਗੁਰਪ੍ਰੀਤ ਕੌਰ ਸਪਰਾ ਨੇ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਵਿੱਦਿਅਕ ਅਦਾਰਿਆਂ (ਸਰਕਾਰੀ ਅਤੇ ਪ੍ਰਾਈਵੇਟ) ਨੂੰ ਅੱਜ ਅਤੇ ਕੱਲ੍ਹ ਭਾਵ ਮੰਗਲਵਾਰ ਤੱਕ ਬੰਦ ਰੱਖਣ ਦੇ...
ਘਰਿੰਡਾ 'ਚ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ
. . .  13 minutes ago
ਅਟਾਰੀ, 24 ਸਤੰਬਰ (ਰੁਪਿੰਦਰਜੀਤ ਸਿੰਘ ਭਕਨਾ)- ਘਰਿੰਡਾ ਸਥਿਤ ਪ੍ਰਸਾਰ ਭਾਰਤੀ ਸਟੇਸ਼ਨ ਆਕਾਸ਼ਵਾਣੀ ਦੇ 20 ਕਿਲੋਵਾਟ ਟਰਾਂਸਮੀਟਰ ਦਾ ਉਦਘਾਟਨ ਅੱਜ ਕੇਂਦਰੀ ਨਿਆਂ ਰਾਜ ਮੰਤਰੀ ਵਿਜੈ ਸਾਂਪਲਾ ਵਲੋਂ ਕੀਤਾ ਗਿਆ। ਇਸ ਮੌਕੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ...
ਮਿੰਨੀ ਬੱਸ ਦੇ ਪਲਟਣ ਕਾਰਨ 18 ਜ਼ਖ਼ਮੀ
. . .  21 minutes ago
ਹੁਸ਼ਿਆਰਪੁਰ, 24 ਸਤੰਬਰ- ਹੁਸ਼ਿਆਰਪੁਰ 'ਚ ਊਨਾ ਰੋਡ 'ਤੇ ਅੱਜ ਇੱਕ ਮਿੰਨੀ ਬੱਸ ਪਲਟਣ ਕਾਰਨ 18 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਦਾਖ਼ਲ ਕਰਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ 40 ਦੇ ਕਰੀਬ...
ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  33 minutes ago
ਕਪੂਰਥਲਾ, 24 ਸਤੰਬਰ (ਅਮਰਜੀਤ ਸਿੰਘ ਸਡਾਨਾ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਪੂਰਥਲਾ 'ਚ ਵੱਖ-ਵੱਖ ਥਾਵਾਂ 'ਤੇ ਦੋ ਮਕਾਨਾਂ ਦੀਆਂ ਛੱਤਾਂ ਡਿੱਗ ਪਈਆਂ। ਪਹਿਲਾ ਹਾਦਸਾ ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ਵਿਖੇ ਬੀਤੀ ਰਾਤ ਨੂੰ ਵਾਪਰਿਆ। ਇੱਥੇ ਮਕਾਨ ਦੀ...
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  44 minutes ago
ਐੱਸ. ਏ. ਐੱਸ. ਨਗਰ, 24 ਸਤੰਬਰ (ਰਾਣਾ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਲਾਂਡਰਾ 'ਚ ਹਾਲਾਤ ਕਾਫੀ ਮਾੜੇ ਹੋ ਗਏ ਹਨ। ਪਿੰਡ 'ਚ ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀ ਪਰੇਸ਼ਾਨ ਹਨ। ਇੱਥੇ ਹੀ ਇਹ ਦੱਸ...
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  about 1 hour ago
ਜਲੰਧਰ, 24 ਸਤੰਬਰ- ਰਾਜਸਥਾਨ ਤੋਂ ਆਪਣੇ ਪਰਿਵਾਰ ਨਾਲ ਸੋਡਲ ਦੇ ਮੇਲੇ 'ਚ ਆਈ 8 ਮਹੀਨਿਆਂ ਦੀ ਇੱਕ ਬੱਚੀ ਦੀ ਭਾਰੀ ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਉਹ ਸੋਡਲ ਦੇ ਮੇਲੇ 'ਚ ਗਹਿਣਿਆਂ ਦੀ ਦੁਕਾਨ...
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  about 1 hour ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਆਂਗਣਵਾੜੀ ਸਕੂਲਾਂ ਨੂੰ...
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  about 1 hour ago
ਸੁਭਾਨਪੁਰ, 24 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬੂਟ ਵਿਖੇ ਭਾਰੀ ਮੀਂਹ ਦੇ ਚੱਲਦਿਆਂ ਘਰ ਦੀ ਛੱਤ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਨੇ...
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  about 1 hour ago
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  about 1 hour ago
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  about 2 hours ago
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  about 2 hours ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  about 2 hours ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  about 2 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  about 2 hours ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 3 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  about 3 hours ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  about 3 hours ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  1 minute ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  about 3 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ


Powered by REFLEX