ਤਾਜ਼ਾ ਖਬਰਾਂ


ਹੁੰਦੇ ਰਹਿੰਦੇ ਹਨ ਪੁਲਵਾਮਾ ਵਰਗੇ ਹਮਲੇ - ਸੈਮ ਪਿਤਰੋਦਾ
. . .  17 minutes ago
ਨਵੀਂ ਦਿੱਲੀ, 22 ਮਾਰਚ- ਰਾਹੁਲ ਗਾਂਧੀ ਦੇ ਕਰੀਬੀ ਅਤੇ ਇੰਡੀਅਨ ਓਵਰਸੀਜ਼ ਕਾਂਗਰਸ ਮੁਖੀ ਸੈਮ ਪਿਤਰੋਦਾ ਨੇ ਏਅਰ ਸਟ੍ਰਾਈਕ 'ਤੇ ਸਵਾਲ ਉਠਾਉਂਦੇ ਪੁਲਵਾਮਾ ਹਮਲੇ ਨੂੰ ਲੈ ਕੇ ਵਿਵਾਦਿਤ ਬਿਆਨ ਜਾਰੀ ਕੀਤਾ.....
ਸ਼ੋਪੀਆਂ ਮੁੱਠਭੇੜ 'ਚ ਇਕ ਅੱਤਵਾਦੀ ਢੇਰ
. . .  42 minutes ago
ਸ੍ਰੀਨਗਰ, 22 ਮਾਰਚ - ਸ਼ੋਪੀਆਂ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਚੱਲ ਰਹੀ ਮੁੱਠਭੇੜ 'ਚ ਇਕ ਅੱਤਵਾਦੀ ਦੇ ਢੇਰ ਹੋਣ ਦੀ ਖ਼ਬਰ ਹੈ। ਇਹ ਮੁੱਠਭੇੜ ਅਜੇ ਵੀ.....
ਦਿੱਲੀ ਦੀ ਇਕ ਫ਼ੈਕਟਰੀ 'ਚ ਲੱਗੀ ਭਿਆਨਕ ਅੱਗ
. . .  59 minutes ago
ਨਵੀਂ ਦਿੱਲੀ, 22 ਮਾਰਚ- ਦਿੱਲੀ ਦੇ ਬਵਾਨਾ ਉਦਯੋਗਿਕ ਖੇਤਰ ਦੀ ਇਕ ਫ਼ੈਕਟਰੀ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ । ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਅੱਗ ਬੁਝਾਊ ਦਸਤਿਆਂ ਦੀ 4 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ ਹਨ। ਫਿਲਹਾਲ, ਅੱਗ ਬੁਝਾਉਣ .....
ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, ਐਸ.ਐਚ.ਓ. ਸਮੇਤ ਦੋ ਜ਼ਖਮੀ
. . .  about 1 hour ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ ਦੇ ਸੋਪੋਰ ਸਥਿਤ ਵਾਰਪੋਰਾ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿਚ ਐਸ.ਐਚ.ਓ. ਸਮੇਤ ਦੋ ਪੁਲਿਸ ਜਵਾਨ ਜ਼ਖਮੀ ਹੋਏ ਹਨ। ਜਵਾਨਾਂ ਵਲੋਂ ਇਲਾਕੇ ਦੀ ਘੇਰਾਬੰਦੀ ਕਰ ਲਈ ਗਈ...
ਚੀਨ 'ਚ ਚਾਲਕ ਨੇ ਭੀੜ 'ਤੇ ਚੜਾਈ ਕਾਰ, 7 ਮੌਤਾਂ
. . .  about 2 hours ago
ਬੀਜਿੰਗ, 22 ਮਾਰਚ - ਚੀਨ ਵਿਚ ਇਕ ਚਾਲਕ ਵੱਲੋਂ ਭੀੜ 'ਤੇ ਕਾਰ ਚੜਾ ਦਿੱਤੀ ਗਈ। ਜਿਸ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਚਾਲਕ ਨੂੰ ਗੋਲੀ ਮਾਰ ਦਿੱਤੀ...
ਧਾਰਵਾੜ ਇਮਾਰਤ ਹਾਦਸਾ : ਮੌਤਾਂ ਦੀ ਗਿਣਤੀ 14 ਹੋਈ, ਕਈ ਅਜੇ ਵੀ ਲਾਪਤਾ
. . .  about 2 hours ago
ਬੈਂਗਲੁਰੂ, 22 ਮਾਰਚ - ਕਰਨਾਟਕਾ ਦੇ ਧਾਰਵਾੜ 'ਚ ਨਿਰਮਾਣਧੀਨ ਇਮਾਰਤ ਡਿੱਗਣ ਕਾਰਨ ਵਾਪਰੇ ਹਾਦਸੇ ਵਿਚ ਮੌਤਾਂ ਦੀ ਗਿਣਤੀ ਵੱਧ ਕੇ 14 ਹੋ ਗਈ ਹੈ। ਬਚਾਅ ਤੇ ਰਾਹਤ ਕਾਰਜ ਜਾਰੀ ਹਨ। ਅਜੇ ਵੀ ਮਲਬੇ ਹੇਠ ਫਸੇ ਹੋਏ ਲੋਕਾਂ ਦੀ ਤਲਾਸ਼ ਜਾਰੀ ਹੈ। 56 ਲੋਕਾਂ ਨੂੰ ਬਚਾਇਆ ਗਿਆ ਹੈ। 12 ਲੋਕ ਅਜੇ...
ਸ਼ੋਪੀਆਂ ਵਿਚ ਮੁੱਠਭੇੜ ਜਾਰੀ, ਬਾਂਦੀਪੋਰਾ 'ਚ ਦੋ ਵਿਅਕਤੀ ਅਗਵਾ, ਇਕ ਛੁਡਾਇਆ
. . .  about 2 hours ago
ਸ੍ਰੀਨਗਰ, 22 ਮਾਰਚ - ਜੰਮੂ ਕਸ਼ਮੀਰ 'ਚ ਬਾਂਦੀਪੋਰਾ ਜ਼ਿਲ੍ਹੇ ਦੇ ਹਾਜਿਨ ਇਲਾਕੇ ਵਿਚ ਅੱਤਵਾਦੀਆਂ ਵਲੋਂ ਦੋ ਲੋਕਾਂ ਨੂੰ ਬੰਦੀ ਬਣਾ ਲਿਆ ਗਿਆ। ਪਰੰਤੂ ਸੁਰੱਖਿਆ ਬਲਾਂ ਨੇ ਸਥਾਨਿਕ ਲੋਕਾਂ ਦੀ ਮਦਦ ਨਾਲ ਇਕ ਵਿਅਕਤੀ ਨੂੰ ਛੁਡਾ ਲਿਆ ਅਤੇ ਦੂਸਰੇ ਨੂੰ ਛੁਡਾਉਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਸ਼ੋਪੀਆਂ 'ਚ ਸੁਰੱਖਿਆ...
ਅੱਜ ਦਾ ਵਿਚਾਰ
. . .  about 3 hours ago
ਭਗੌੜੇ ਨੇ ਪਤਨੀ ਤੇ ਧੀ ਦੇ ਮਾਰੀਆਂ ਗੋਲੀਆਂ , ਧੀ ਦੀ ਮੌਤ, ਪਤਨੀ ਗੰਭੀਰ
. . .  1 day ago
ਨਾਗਾਲੈਂਡ ਤੋਂ ਕੇ.ਐੱਲ ਚਿਸ਼ੀ ਹੋਣਗੇ ਕਾਂਗਰਸ ਦੇ ਲੋਕ ਸਭਾ ਉਮੀਦਵਾਰ
. . .  1 day ago
ਪ੍ਰੇਸ਼ਾਨੀ ਕਾਰਨ ਸ਼ਾਦੀਸ਼ੁਦਾ ਨੌਜਵਾਨ ਨੇ ਨਹਿਰ ’ਚ ਮਾਰੀ ਛਾਲ
. . .  1 day ago
ਹੋਲੇ ਮਹੱਲੇ ਦੀ ਸੰਪੂਰਨਤਾ 'ਤੇ ਐੱਸ.ਜੀ.ਪੀ.ਸੀ ਨੇ ਸਜਾਇਆ ਮਹੱਲਾ
. . .  1 day ago
ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ
. . .  1 day ago
ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਕੀਤਾ ਢੇਰ
. . .  1 day ago
15 ਹਜ਼ਾਰ ਰੁਪਏ ਰਿਸ਼ਵਤ ਦੇ ਮਾਮਲੇ 'ਚ ਏ.ਐੱਸ.ਆਈ ਗ੍ਰਿਫ਼ਤਾਰ
. . .  1 day ago
ਕਮਿਊਨਿਸਟ ਆਗੂ ਤੇ ਸਾਬਕਾ ਵਿਧਾਇਕ ਬਲਵੰਤ ਸਿੰਘ ਦਾ ਦੇਹਾਂਤ
. . .  1 day ago
ਸਕੂਲ ਪ੍ਰਿੰਸੀਪਲ ਦੀ ਹਿਰਾਸਤ 'ਚ ਹੋਈ ਮੌਤ ਖ਼ਿਲਾਫ਼ ਵਪਾਰੀਆਂ ਵੱਲੋਂ ਪ੍ਰਦਰਸ਼ਨ
. . .  1 day ago
ਬੀਜੂ ਜਨਤਾ ਦਲ ਰਾਜ ਸਭਾ ਮੈਂਬਰ ਦਾ ਪੁੱਤਰ ਭਾਜਪਾ 'ਚ ਸ਼ਾਮਲ
. . .  1 day ago
ਬੇਟੇ ਦੀ ਉਮੀਦਵਾਰੀ ਦਾ ਵਿਰੋਧ ਕਰਨ ਵਾਲੇ ਕਾਂਗਰਸੀਆਂ ਤੋਂ ਨਹੀ ਮੰਗਾਂਗਾ ਸਮਰਥਨ - ਕੁਮਾਰ ਸਵਾਮੀ
. . .  1 day ago
ਅੱਤਵਾਦੀਆਂ ਵੱਲੋਂ ਬੰਧਕ ਬਣਾਏ ਇੱਕ ਵਿਅਕਤੀ ਨੂੰ ਪੁਲਿਸ ਨੇ ਸੁਰੱਖਿਅਤ ਬਚਾਇਆ
. . .  1 day ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ


Powered by REFLEX