ਤਾਜ਼ਾ ਖਬਰਾਂ


ਕਾਂਗਰਸ ਵੱਲੋਂ ਦਿੱਲੀ ਦੀਆਂ 6 ਸੀਟਾਂ ਦੇ ਲਈ ਉਮੀਦਵਾਰਾਂ ਦਾ ਐਲਾਨ
. . .  14 minutes ago
ਨਵੀਂ ਦਿੱਲੀ, 22 ਅਪ੍ਰੈਲ- ਦਿੱਲੀ ਦੇ ਲਈ ਕਾਂਗਰਸ ਵੱਲੋਂ ਅੱਜ ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ 'ਚ ਦਿੱਲੀ ਦੀਆਂ ਛੇ ਸੀਟਾਂ ਲਈ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਇਸ ਸੂਚੀ 'ਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਸ਼ੀਲਾ .....
ਪੂਰੇ ਪੰਜਾਬ 'ਚ ਅੱਜ ਅਧਿਆਪਕ ਕਰਨਗੇ ਅਰਥੀ ਫੂਕ ਮੁਜ਼ਾਹਰੇ
. . .  27 minutes ago
ਸੰਗਰੂਰ, 22 ਅਪ੍ਰੈਲ (ਧੀਰਜ ਪਸ਼ੋਰੀਆ)- ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਸਮੇਤ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਗਠਿਤ ਕਮੇਟੀ ਜਿਸ ਵੱਲੋਂ 90 ਦਿਨਾਂ 'ਚ ਅਧਿਆਪਕ ਮਸਲਿਆਂ 'ਤੇ ਹੱਲ ਕਰਨ ਦਾ ਵਿਸ਼ਵਾਸ ਦਿਵਾਇਆ ਗਿਆ ਸੀ ਪਰ ਹੁਣ 50 ਦਿਨ ....
ਕਾਂਗਰਸ ਤੋਂ ਨਾਰਾਜ਼ ਸ.ਧੀਮਾਨ ਨਾਲ ਕੇਵਲ ਢਿੱਲੋਂ ਨੇ ਬੰਦ ਕਮਰਾ ਕੀਤੀ ਮੀਟਿੰਗ
. . .  12 minutes ago
ਦਿੜ੍ਹਬਾ ਮੰਡੀ, 22 ਅਪ੍ਰੈਲ(ਹਰਬੰਸ ਸਿੰਘ ਛਾਜਲੀ)- ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਨਾ ਮਿਲਣ ਤੋਂ ਨਾਰਾਜ਼ ਅਮਰਗੜ੍ਹ ਤੋਂ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੂੰ ਮਨਾਉਣ ਲਈ ਕਾਂਗਰਸ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਦਿੜ੍ਹਬਾ ਵਿਖੇ ਧੀਮਾਨ ਦੀ ਰਿਹਾਇਸ਼ 'ਤੇ ....
ਸ੍ਰੀਲੰਕਾ 'ਚ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਹੁਣ ਤੱਕ 24 ਸ਼ੱਕੀ ਵਿਅਕਤੀ ਗ੍ਰਿਫ਼ਤਾਰ
. . .  47 minutes ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ 290 ਹੋ ਗਈ ਹੈ। ਇਨ੍ਹਾਂ ਬੰਬ ਧਮਾਕਿਆਂ 'ਚ ਕਈ ਲੋਕਾਂ ਦੇ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ....
ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਦੇ ਅਗਵਾਕਾਰ ਕਾਬੂ
. . .  about 1 hour ago
ਜਲਾਲਾਬਾਦ, 22ਅਪ੍ਰੈਲ (ਜਤਿੰਦਰ ਪਾਲ ਸਿੰਘ)- ਜਲਾਲਾਬਾਦ ਤੋਂ ਅਗਵਾ ਅਤੇ ਕਤਲ ਹੋਏ ਵਪਾਰੀ ਸੁਮਨ ਮੁਟਨੇਜਾ ਜਿਸ ਦੀ ਲਾਸ਼ ਬੀਤੀ ਰਾਤ ਫ਼ਾਜ਼ਿਲਕਾ ਅਬੋਹਰ ਸੜਕ 'ਤੇ ਪਿੰਡ ਘੱਲੂ ਨੇੜੇ ਨਹਿਰ ਤੋਂ ਬਰਾਮਦ ਕੀਤੀ ਗਈ ਸੀ, ਦੇ ਅਗਵਾਕਾਰ ਅਤੇ ਕਾਤਲ ਪੁਲਿਸ ....
ਗ੍ਰੰਥੀ ਸਿੰਘ ਵਲੋਂ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ
. . .  about 1 hour ago
ਟਾਂਗਰਾ, 22 ਅਪ੍ਰੈਲ (ਹਰਜਿੰਦਰ ਕਲੇਰ)- ਟਾਂਗਰਾ (ਅੰਮ੍ਰਿਤਸਰ) ਦੇ ਨਜ਼ਦੀਕੀ ਪਿੰਡ ਕੋਟਲਾ ਦੇ ਗੁਰਦੁਆਰਾ ਸਾਹਿਬ ਵਿਖੇ ਗ੍ਰੰਥੀ ਸਿੰਘ ਦੀ ਸੇਵਾ ਨਿਭਾਅ ਰਹੇ ਇੱਕ ਸੇਵਾਦਾਰ ਵਲੋਂ ਬੀਤੀ ਰਾਤ ਗਲਤ ਇਲਜ਼ਾਮ ਲੱਗਣ 'ਤੇ ਪਰੇਸ਼ਾਨੀ ਦੀ ਹਾਲਤ ਟਰੇਨ ਹੇਠਾਂ ਆ ਕੇ ਖ਼ੁਦਕੁਸ਼ੀ ਕਰ ਲਈ। ਟਾਂਗਰਾ ਵਿਖੇ ਰਹਿ...
ਸ੍ਰੀਲੰਕਾ 'ਚ ਹੋਏ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 290
. . .  about 1 hour ago
ਕੋਲੰਬੋ, 22 ਅਪ੍ਰੈਲ- ਸ੍ਰੀਲੰਕਾ 'ਚ ਲੰਘੇ ਦਿਨ ਰਾਜਧਾਨੀ ਕੋਲੰਬੋ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ 'ਚ ਈਸਟਰ ਮੌਕੇ ਹੋਏ ਲੜੀਵਾਰ ਬੰਬ ਧਮਾਕਿਆਂ 'ਚ ਮਰਨ ਵਾਲਿਆਂ ਦੀ ਗਿਣਤੀ 290 ਹੋ ਗਈ ਹੈ। ਸ੍ਰੀਲੰਕਾ ਦੀ ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਧਮਾਕਿਆਂ ਦੌਰਾਨ ਕਰੀਬ 500 ਲੋਕ ਜ਼ਖ਼ਮੀ ਹੋਏ ਹਨ...
ਨਾਰਾਜ਼ ਕਾਂਗਰਸੀ ਆਗੂ ਕੇ. ਪੀ. ਨੂੰ ਮਨਾਉਣ ਲਈ ਅੱਜ ਉਨ੍ਹਾਂ ਦੇ ਘਰ ਆਉਣਗੇ ਕੈਪਟਨ
. . .  about 1 hour ago
ਜਲੰਧਰ, 22 ਅਪ੍ਰੈਲ (ਚਿਰਾਗ)- ਲੋਕ ਸਭਾ ਚੋਣਾਂ ਲਈ ਜਲੰਧਰ ਹਲਕੇ ਤੋਂ ਕਾਂਗਰਸ ਵਲੋਂ ਟਿਕਟ ਨਾ ਦਿੱਤੇ ਜਾਣ ਕਾਰਨ ਨਾਰਾਜ਼ ਚੱਲ ਰਹੇ ਪਾਰਟੀ ਆਗੂ ਮਹਿੰਦਰ ਸਿੰਘ ਕੇ. ਪੀ. ਨੂੰ ਮਨਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਉਨ੍ਹਾਂ ਦੇ ਘਰ ਆਉਣਗੇ। ਮਿਲੀ ਜਾਣਕਾਰੀ ਮੁਤਾਬਕ ਕੈਪਟਨ...
ਸ੍ਰੀਲੰਕਾ 'ਚ ਕੋਲੰਬੋ ਹਵਾਈ ਅੱਡੇ ਦੇ ਨੇੜੇ ਮਿਲਿਆ ਜਿੰਦਾ ਬੰਬ
. . .  about 2 hours ago
ਅੱਜ ਸੰਗਰੂਰ ਆਉਣਗੇ ਸੁਖਬੀਰ ਬਾਦਲ
. . .  about 2 hours ago
ਲੋਕ ਸਭਾ ਚੋਣਾਂ ਲਈ ਪੰਜਾਬ 'ਚ ਅੱਜ ਤੋਂ ਸ਼ੁਰੂ ਹੋਵੇਗਾ ਨਾਮਜ਼ਦਗੀਆਂ ਦਾ ਦੌਰ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਰਾਸ਼ਟਰਪਤੀ ਸਿਰੀਸੇਨਾ ਵਲੋਂ ਸ਼ਾਂਤੀ ਬਣਾਈ ਰੱਖਣ ਦੀ ਅਪੀਲ
. . .  1 day ago
ਵੱਖ-ਵੱਖ ਦੇਸ਼ਾਂ ਵਲੋਂ ਨਿੰਦਾ
. . .  1 day ago
ਖੁੰਢ-ਚਰਚਾ
. . .  about 9 hours ago
ਜਦੋਂ ਟਰੰਪ ਨੇ ਮਰਨ ਵਾਲਿਆਂ ਦੀ ਗਿਣਤੀ 13 ਕਰੋੜ ਦੱਸੀ
. . .  1 day ago
3 ਭਾਰਤੀ ਵੀ ਮਿ੍ਤਕਾਂ 'ਚ ਸ਼ਾਮਿਲ-ਸੁਸ਼ਮਾ ਸਵਰਾਜ
. . .  1 day ago
ਪੁਲਿਸ ਅਤੇ ਡਾਕਟਰਾਂ ਦੀਆਂ ਛੁੱਟੀਆਂ ਰੱਦ
. . .  1 day ago
ਤਬਾਹੀ ਮਚਾਉਣ ਤੋਂ ਪਹਿਲਾਂ ਹੋਟਲ 'ਚ ਬੁਫ਼ੇ ਦੀ ਕਤਾਰ 'ਚ ਲੱਗਾ ਸੀ ਹਮਲਾਵਰ
. . .  1 day ago

ਲੜੀਵਾਰ ਬੰਬ ਧਮਾਕਿਆਂ ਨਾਲ ਦਹਿਲਿਆ ਸ੍ਰੀਲੰਕਾ-215 ਮੌਤਾਂ

. . .  about 9 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ



Powered by REFLEX