ਤਾਜ਼ਾ ਖਬਰਾਂ


ਕਪੂਰਥਲਾ 'ਚ ਡਿੱਗੀਆਂ 'ਚ ਦੋ ਮਕਾਨਾਂ ਦੀਆਂ ਛੱਤਾਂ, ਦੋ ਦੀ ਮੌਤ ਅਤੇ ਸੱਤ ਜ਼ਖ਼ਮੀ
. . .  10 minutes ago
ਕਪੂਰਥਲਾ, 24 ਸਤੰਬਰ (ਅਮਰਜੀਤ ਸਿੰਘ ਸਡਾਨਾ)- ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਕਪੂਰਥਲਾ 'ਚ ਵੱਖ-ਵੱਖ ਥਾਵਾਂ 'ਤੇ ਦੋ ਮਕਾਨਾਂ ਦੀਆਂ ਛੱਤਾਂ ਡਿੱਗ ਪਈਆਂ। ਪਹਿਲਾ ਹਾਦਸਾ ਸ਼ਹਿਰ ਦੇ ਮੁਹੱਲਾ ਮਹਿਤਾਬਗੜ੍ਹ ਵਿਖੇ ਬੀਤੀ ਰਾਤ ਨੂੰ ਵਾਪਰਿਆ। ਇੱਥੇ ਮਕਾਨ ਦੀ...
ਪਿੰਡ ਲਾਂਡਰਾ 'ਚ ਮੀਂਹ ਕਾਰਨ ਵਿਗੜੇ ਹਾਲਾਤ, ਲੋਕ ਪਰੇਸ਼ਾਨ
. . .  21 minutes ago
ਐੱਸ. ਏ. ਐੱਸ. ਨਗਰ, 24 ਸਤੰਬਰ (ਰਾਣਾ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਿੰਡ ਲਾਂਡਰਾ 'ਚ ਹਾਲਾਤ ਕਾਫੀ ਮਾੜੇ ਹੋ ਗਏ ਹਨ। ਪਿੰਡ 'ਚ ਪਾਣੀ ਦੀ ਨਿਕਾਸੀ ਦਾ ਪੁਖ਼ਤਾ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀ ਪਰੇਸ਼ਾਨ ਹਨ। ਇੱਥੇ ਹੀ ਇਹ ਦੱਸ...
ਸੋਡਲ ਦੇ ਮੇਲੇ 'ਚ ਵਾਪਰਿਆ ਹਾਦਸਾ, ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਬੱਚੀ ਦੀ ਮੌਤ
. . .  39 minutes ago
ਜਲੰਧਰ, 24 ਸਤੰਬਰ- ਰਾਜਸਥਾਨ ਤੋਂ ਆਪਣੇ ਪਰਿਵਾਰ ਨਾਲ ਸੋਡਲ ਦੇ ਮੇਲੇ 'ਚ ਆਈ 8 ਮਹੀਨਿਆਂ ਦੀ ਇੱਕ ਬੱਚੀ ਦੀ ਭਾਰੀ ਮੀਂਹ ਕਾਰਨ ਇਕੱਠੇ ਹੋਏ ਪਾਣੀ 'ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਬੱਚੀ ਦੀ ਮਾਂ ਦਾ ਕਹਿਣਾ ਹੈ ਕਿ ਉਹ ਸੋਡਲ ਦੇ ਮੇਲੇ 'ਚ ਗਹਿਣਿਆਂ ਦੀ ਦੁਕਾਨ...
ਮੀਂਹ ਦੇ ਚੱਲਦਿਆਂ ਪਟਿਆਲਾ 'ਚ ਅੱਜ ਬੰਦ ਰਹਿਣਗੇ ਸਾਰੇ ਸਕੂਲ
. . .  58 minutes ago
ਚੰਡੀਗੜ੍ਹ, 24 ਸਤੰਬਰ (ਵਿਕਰਮਜੀਤ ਸਿੰਘ ਮਾਨ)- ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਪਟਿਆਲਾ ਜ਼ਿਲ੍ਹਾ ਮੈਜਿਸਟਰੇਟ ਨੇ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਜ਼ਿਲ੍ਹੇ ਅੰਦਰ ਪੈਂਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਆਂਗਣਵਾੜੀ ਸਕੂਲਾਂ ਨੂੰ...
ਘਰ ਦੀ ਛੱਤ ਡਿੱਗਣ ਕਾਰਨ ਇੱਕ ਦੀ ਮੌਤ, ਦੋ ਜ਼ਖ਼ਮੀ
. . .  about 1 hour ago
ਸੁਭਾਨਪੁਰ, 24 ਸਤੰਬਰ (ਕੰਵਰ ਬਰਜਿੰਦਰ ਸਿੰਘ ਜੱਜ)- ਜ਼ਿਲ੍ਹਾ ਕਪੂਰਥਲਾ ਦੇ ਪਿੰਡ ਬੂਟ ਵਿਖੇ ਭਾਰੀ ਮੀਂਹ ਦੇ ਚੱਲਦਿਆਂ ਘਰ ਦੀ ਛੱਤ ਡਿੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੋ ਹੋਰ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਪਿੰਡ ਵਾਸੀਆਂ ਨੇ...
ਭਾਰੀ ਮੀਂਹ ਕਾਰਨ ਪਟਿਆਲਾ 'ਚ ਪੁਲ ਦੀ ਡਿੱਗੀ ਕੰਧ
. . .  about 1 hour ago
ਪਟਿਆਲਾ, 24 ਸਤੰਬਰ- ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਅੱਜ ਪਟਿਆਲਾ ਬਾਈਪਾਸ ਨੇੜੇ ਪਿੰਡ ਰਾਮਗੜ੍ਹ, ਡਕਾਲਾ ਵਿਖੇ ਪੁਲ ਦੀ ਕੰਧ ਡਿੱਗ ਗਈ। ਸਥਾਨਕ ਲੋਕ ਇਸ ਨੂੰ ਪ੍ਰਸ਼ਾਸਨ ਦੀ ਵੱਡੀ ਲਾਪਰਵਾਹੀ ਦੱਸ ਰਹੇ ਹਨ। ਇਸ ਹਾਦਸੇ ਤੋਂ ਬਾਅਦ...
ਬੱਸ ਪਲਟਣ ਕਾਰਨ ਇੱਕ ਦੀ ਮੌਤ, 6 ਜ਼ਖ਼ਮੀ
. . .  about 1 hour ago
ਬਠਿੰਡਾ, 24 ਸਤੰਬਰ (ਕਮਲਜੀਤ ਸਿੰਘ ਸਿੱਧੂ)- ਪਿੰਡ ਡਿੱਖ-ਸੂਚ ਵਿਚਕਾਰ ਅੱਜ ਇੱਕ ਮਿੰਨੀ ਬੱਸ ਪਲਟ ਗਈ। ਇਸ ਹਾਦਸੇ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਜ਼ਖ਼ਮੀ ਹੋ ਗਏ। ਹਾਦਸੇ ਦਾ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ...
ਭਾਰੀ ਮੀਂਹ ਕਾਰਨ ਮਕਾਨ ਦੀ ਡਿੱਗੀ ਛੱਤ, ਚਾਰ ਜ਼ਖ਼ਮੀ
. . .  about 1 hour ago
ਮਹਿਮਾ ਸਰਜਾ, 24 ਸਤੰਬਰ (ਰਾਮਜੀਤ ਸਰਮਾ)- ਪਿਛਲੇ ਦਿਨਾਂ ਤੋਂ ਲਗਾਤਾਰ ਪੈ ਰਹੇ ਭਾਰੀ ਮੀਂਹ ਕਾਰਨ ਇੱਥੇ ਅੱਜ ਇੱਕ ਗਰੀਬ ਪਰਿਵਾਰ ਦੇ ਮਕਾਨ ਦੀ ਛੱਤ ਡਿੱਗ ਪਈ। ਇਸ ਕਾਰਨ ਬੱਚੇ ਸਮੇਤ ਚਾਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚੋਂ ਤਿੰਨ ਨੂੰ ਗੋਨਿਆਣਾ ਮੰਡੀ ਦੇ...
ਭਾਰੀ ਮੀਂਹ ਦੇ ਚੱਲਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ ਬੱਚਿਆਂ ਨੂੰ ਸਕੂਲ ਨਾ ਭੇਜਣ ਦੀ ਦਿੱਤੀ ਸਲਾਹ
. . .  about 1 hour ago
ਰਾਵੀ ਦਰਿਆ 'ਚ ਪਾਣੀ ਵਧਣ ਦਾ ਅਲਰਟ ਜਾਰੀ ਕਰਨ ਤੋਂ ਬਾਅਦ ਲੋਕਾਂ 'ਚ ਸਹਿਮ ਦਾ ਮਾਹੌਲ
. . .  about 1 hour ago
ਡਾ. ਕਫੀਲ ਖਾਨ ਫਿਰ ਗ੍ਰਿਫ਼ਤਾਰ
. . .  about 2 hours ago
ਭਾਰੀ ਮੀਂਹ ਦੇ ਚੱਲਦਿਆਂ ਪੰਜਾਬ 'ਚ ਜਾਰੀ ਕੀਤਾ ਗਿਆ 'ਰੈੱਡ ਅਲਰਟ'
. . .  about 2 hours ago
ਭੀਮਾ ਕੋਰੇਗਾਂਵ ਹਿੰਸਾ 'ਚ ਗ੍ਰਿਫ਼ਤਾਰ ਵਿਅਕਤੀਆਂ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ
. . .  about 2 hours ago
ਰਾਹੁਲ ਗਾਂਧੀ ਅੱਜ ਤੋਂ ਦੋ ਦਿਨਾਂ ਅਮੇਠੀ ਦੌਰੇ 'ਤੇ
. . .  about 2 hours ago
ਰਣਜੀਤ ਸਾਗਰ ਡੈਮ ਦਾ ਪਾਣੀ ਦਾ ਪੱਧਰ ਪਹੁੰਚਿਆ 525 ਮੀਟਰ 'ਤੇ
. . .  about 3 hours ago
ਬਰਸਾਤੀ ਪਾਣੀ 'ਚ ਗੁੱਜਰਾਂ ਦੇ ਕੁੱਲ ਤੇ ਫ਼ਸਲਾਂ ਡੁੱਬੀਆਂ
. . .  about 3 hours ago
ਤਿੰਨ ਮਕਾਨਾਂ ਦੀਆਂ ਛੱਤਾਂ ਡਿਗਣ ਕਾਰਣ ਪਰਿਵਾਰ ਦੇ ਤਿੰਨ ਜੀਅ ਫੱਟੜ
. . .  about 3 hours ago
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਯੈਲੋ ਅਲਰਟ ਜਾਰੀ
. . .  about 4 hours ago
ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਅੱਜ
. . .  about 4 hours ago
ਕੁੱਲੂ-ਮਨਾਲੀ 'ਚ ਭਾਰੀ ਬਰਸਾਤ ਤੋਂ ਬਾਅਦ ਹੜ੍ਹਾਂ ਕਾਰਨ ਭਾਰੀ ਤਬਾਹੀ
. . .  about 4 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਨਵੇਂ-ਨਵੇਂ ਅਰਥਾਂ ਵਿਚ ਫ਼ਿਰਕੂਪੁਣੇ ਦੀ ਵਿਆਖਿਆ ਕਰਨੀ ਹੀ ਵੱਡੀਆਂ ਸਮੱਸਿਆਵਾਂ ਦੀ ਜੜ੍ਹ ਹੈ। -ਬੁਲੇਟ ਏਰਿਕ


Powered by REFLEX