ਤਾਜ਼ਾ ਖਬਰਾਂ


ਦਿੱਲੀ 'ਚ ਡਿੱਗੀ ਚਾਰ ਮੰਜ਼ਿਲਾ ਇਮਾਰਤ
. . .  7 minutes ago
ਨਵੀਂ ਦਿੱਲੀ, 24 ਜੁਲਾਈ- ਰਾਜਧਾਨੀ ਦਿੱਲੀ ਦੇ ਨਬੀ ਕਰੀਮ ਇਲਾਕੇ 'ਚ ਅੱਜ ਇੱਕ ਚਾਰ ਮੰਜ਼ਿਲਾ ਇਮਾਰਤ ਡਿੱਗ ਪਈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ਨੂੰ ਪਹਿਲਾਂ ਹੀ ਖ਼ਾਲੀ ਕਰਾ ਲਿਆ ਗਿਆ ਸੀ, ਜਿਸ ਕਾਰਨ ਹਾਦਸੇ ਕਿਸੇ ਜਾਨੀ ਨੁਕਸਾਨ ਤੋਂ ਬਚਾਅ...
ਭਾਰੀ ਮੀਂਹ ਦੀ ਚਿਤਾਵਨੀ ਤੋਂ ਬਾਅਦ ਪੰਜਾਬ ਸਰਕਾਰ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਦਾ ਦਿੱਤਾ ਹੁਕਮ
. . .  25 minutes ago
ਚੰਡੀਗੜ੍ਹ, 24 ਜੁਲਾਈ- ਮੌਸਮ ਵਿਭਾਗ ਨੇ ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਇਸ ਨੂੰ ਲੈ ਕੇ ਸੂਬਾ ਸਰਕਾਰ ਨੇ ਜ਼ਿਲ੍ਹਾ ਮੈਜਿਸਟਰੇਟਾਂ ਨੂੰ ਨੋਟਿਸ ਜਾਰੀ ਕਰਕੇ ਪੂਰੀ ਤਰ੍ਹਾਂ ਤਿਆਰ ਰਹਿਣ...
ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ
. . .  33 minutes ago
ਲੁਧਿਆਣਾ, 24 ਜੁਲਾਈ (ਰੁਪੇਸ਼ ਕੁਮਾਰ)- ਪੰਜਾਬ 'ਚ 24 ਤੋਂ 26 ਜੁਲਾਈ ਤੱਕ ਭਾਰੀ ਮੀਂਹ ਦੀ ਸੰਭਾਵਨਾ ਹੈ। ਮੀਂਹ ਕਾਰਨ ਤਾਪਮਾਨ 'ਚ ਗਿਰਾਵਟ ਆਉਣ ਨਾਲ ਇੱਕ ਪਾਸੇ ਜਿੱਥੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ, ਉੱਥੇ ਹੀ ਇਹ ਮੀਂਹ ਫ਼ਸਲਾਂ ਲਈ ਵੀ...
ਭਾਜਪਾ ਨੇਤਾ ਯੇਦੀਯੁਰੱਪਾ ਨੇ ਆਰ. ਐੱਸ. ਐੱਸ. ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 1 hour ago
ਬੈਂਗਲੁਰੂ, 24 ਜੁਲਾਈ- ਬੈਂਗਲੁਰੂ 'ਚ ਭਾਜਪਾ ਨੇਤਾ ਬੀ. ਐੱਸ. ਯੇਦੀਯੁਰੱਪਾ ਨੇ ਚਮਰਾਜਪੇਟ ਦੇ ਆਰ. ਐੱਸ. ਐੱਸ. ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ, ''ਮੈਂ ਇੱਥੇ ਸੰਘ ਪਰਿਵਾਰ ਦੇ ਸੀਨੀਅਰ ਨੇਤਾਵਾਂ ਦਾ...
ਓਡੀਸ਼ਾ 'ਚ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ, 9 ਜ਼ਖ਼ਮੀ
. . .  about 1 hour ago
ਭੁਵਨੇਸ਼ਵਰ, 24 ਜੁਲਾਈ- ਓਡੀਸ਼ਾ ਦੇ ਤਾਲਚੇਰ 'ਚ ਮਹਾਨਦੀ ਕੋਲਡਫਿਲਡਜ਼ ਲਿਮੀਟਡ (ਐੱਮ. ਸੀ. ਐੱਲ.) ਦੀ ਇੱਕ ਕੋਲੇ ਦੀ ਖਾਣ 'ਚ ਜ਼ਮੀਨ ਖਿਸਕਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ, ਜਦਕਿ 9 ਹੋਰ ਜ਼ਖ਼ਮੀ ਗਏ। ਉੱਥੇ ਹੀ ਚਾਰ ਮਜ਼ਦੂਰਾਂ ਦੇ ਖਾਣ 'ਚ ਫਸੇ...
ਵਿਚੋਲਗੀ ਵਾਲੇ ਬਿਆਨ 'ਤੇ ਕਾਂਗਰਸੀ ਸੰਸਦ ਮੈਂਬਰਾਂ ਨੇ ਲੋਕ ਸਭਾ 'ਚੋਂ ਕੀਤਾ ਵਾਕਆਊਟ, ਮੋਦੀ ਕੋਲੋਂ ਮੰਗਿਆ ਜਵਾਬ
. . .  about 1 hour ago
ਨਵੀਂ ਦਿੱਲੀ, 24 ਜੁਲਾਈ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ 'ਤੇ ਵਿਚੋਲਗੀ ਨੂੰ ਲੈ ਕੇ ਦਿੱਤੇ ਬਿਆਨ 'ਤੇ ਅੱਜ ਵੀ ਲੋਕ ਸਭਾ 'ਚ ਵਿਰੋਧੀ ਧਿਰ ਵਲੋਂ ਹੰਗਾਮਾ ਕੀਤਾ ਗਿਆ। ਕਾਂਗਰਸ ਸਮੇਤ ਵਿਰੋਧੀ ਦਲਾਂ ਦੇ ਸੰਸਦ ਮੈਂਬਰਾਂ ਨੇ ਇਸ 'ਤੇ ਪ੍ਰਧਾਨ ਮੰਤਰੀ...
ਪਾਕਿਸਤਾਨੀ ਵਿਦੇਸ਼ ਮੰਤਰਾਲੇ ਨੇ ਭਾਰਤੀ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ
. . .  about 1 hour ago
ਇਸਲਾਮਾਬਾਦ, 24 ਜੁਲਾਈ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਉਲੰਘਣਾ ਕਰਨ ਦਾ ਦੋਸ਼ ਲਾਉਂਦਿਆਂ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆਂ ਨੂੰ...
'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ ਕਮਾਏ 13 ਕਰੋੜ ਰੁਪਏ
. . .  about 2 hours ago
ਐੱਸ. ਏ. ਐੱਸ. ਨਗਰ, 24 ਜੁਲਾਈ (ਨਰਿੰਦਰ ਸਿੰਘ ਝਾਮਪੁਰ)- ਹਾਲ ਹੀ 'ਚ ਰਿਲੀਜ਼ ਹੋਈ ਪਾਲੀਵੁੱਡ ਫ਼ਿਲਮ 'ਅਰਦਾਸ ਕਰਾਂ' ਨੇ ਪਹਿਲੇ ਹਫ਼ਤੇ 'ਚ 13 ਕਰੋੜ ਰੁਪਏ ਤੋਂ ਵੱਧ ਦਾ ਕਾਰੋਬਾਰ ਕੀਤਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ...
ਟਰੰਪ ਦੇ ਵਿਚੋਲਗੀ ਵਾਲੇ ਬਿਆਨ 'ਤੇ ਰਾਜਨਾਥ ਸਿੰਘ ਨੇ ਲੋਕ ਸਭਾ 'ਚ ਦਿੱਤਾ ਜਵਾਬ
. . .  about 2 hours ago
ਪਾਕਿਸਤਾਨ 'ਚ ਹੋਏ ਬੰਬ ਧਮਾਕੇ 'ਚ 2 ਲੋਕਾਂ ਦੀ ਮੌਤ, 25 ਜ਼ਖ਼ਮੀ
. . .  about 2 hours ago
ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਸੁਪਰੀਮ ਕੋਰਟ ਸਖ਼ਤ, ਕੇਂਦਰ, ਸੀ. ਬੀ. ਆਈ. ਅਤੇ ਪੰਜਾਬ ਸਮੇਤ ਪੰਜ ਸੂਬਿਆਂ ਨੂੰ ਭੇਜਿਆ ਨੋਟਿਸ
. . .  about 3 hours ago
ਸੋਨੀਆ ਗਾਂਧੀ ਵਲੋਂ ਅੱਜ ਕਾਂਗਰਸ ਦੇ ਲੋਕ ਸਭਾ ਮੈਂਬਰਾਂ ਨਾਲ ਕੀਤੀ ਜਾਵੇਗੀ ਬੈਠਕ
. . .  about 3 hours ago
ਕਸ਼ਮੀਰ ਮੁੱਦੇ 'ਤੇ ਟਰੰਪ ਦੇ ਬਿਆਨ ਨੂੰ ਲੈ ਕੇ ਲੋਕ ਸਭਾ 'ਚ ਅੱਜ ਵੀ ਹੰਗਾਮਾ
. . .  about 3 hours ago
ਇਮਰਾਨ ਖ਼ਾਨ ਨੇ ਮੰਨਿਆ- ਪਾਕਿਸਤਾਨ 'ਚ ਕਿਰਿਆਸ਼ੀਲ ਸਨ 40 ਅੱਤਵਾਦੀ ਸੰਗਠਨ
. . .  about 3 hours ago
ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਦੁਖੀ ਲੋਕ ਟੈਂਕੀ 'ਤੇ ਚੜ੍ਹੇ
. . .  about 4 hours ago
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 4 hours ago
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  about 4 hours ago
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  about 4 hours ago
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 5 hours ago
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 5 hours ago
ਹੋਰ ਖ਼ਬਰਾਂ..


Powered by REFLEX