ਤਾਜ਼ਾ ਖਬਰਾਂ


ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 minute ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਮਾਮਲੇ ਸੰਬੰਧੀ ਸਿਰਸਾ ਡੇਰਾ ਮੁਖੀ ਰਾਮ ਰਹੀਮ ਦੇ ਵਕੀਲ ਜੱਜ ਸਾਹਮਣੇ ਆਪਣਾ ਪੱਖ ਰੱਖ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਰਾਮ ਰਹੀਮ ਸਮਾਜ ਸੇਵਾ 'ਚ.....
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  9 minutes ago
ਪੰਚਕੂਲਾ, 17 ਜਨਵਰੀ (ਕੇ.ਐੱਸ. ਰਾਣਾ)- ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ ਕਾਂਡ ਸਬੰਧੀ ਅੱਜ ਸੀ.ਬੀ. ਆਈ. ਕੋਰਟ ਵੱਲੋਂ ਮੁਲਜ਼ਮਾਂ ਨੂੰ ਸਜ਼ਾ ਦਾ ਐਲਾਨ ਕੀਤਾ ਜਾਵੇਗਾ ਇਸ ਮਾਮਲੇ ਸੰਬੰਧੀ ਹੀ ਸੁਨਾਰੀਆ ਜੇਲ੍ਹ 'ਚ ਕੰਪਿਊਟਰ ਅਤੇ ਪ੍ਰਿੰਟਰ .....
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  20 minutes ago
ਪੰਚਕੂਲਾ, 17 ਜਨਵਰੀ (ਕੇ.ਐੱਸ.ਰਾਣਾ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਅਦਾਲਤ 'ਚ ਸੁਣਵਾਈ ਸ਼ੁਰੂ ਹੋ ਗਈ ਹੈ। ਮਾਮਲੇ 'ਚ...
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  40 minutes ago
ਸੰਗਰੂਰ, 17 ਜਨਵਰੀ (ਧੀਰਜ ਪਸ਼ੋਰੀਆ)- ਸੰਗਰੂਰ ਜ਼ਿਲ੍ਹੇ 'ਚ ਦੋ ਵਿਅਕਤੀਆਂ ਨੂੰ ਹੋਰ ਸਵਾਈਨ ਫਲੂ ਨੇ ਆਪਣੀ ਚਪੇਟ 'ਚ ਲੈ ਲਿਆ ਹੈ ਜਿਸ ਨਾਲ ਇਹ ਗਿਣਤੀ ਵੱਧ ਕੇ ਤਿੰਨ ਹੋ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ, ਜ਼ਿਲ੍ਹਾ ਨੋਡਲ ਅਫ਼ਸਰ ਡਾ. ਉਪਾਸਨਾ ....
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  52 minutes ago
ਨਵੀਂ ਦਿੱਲੀ, 17 ਜਨਵਰੀ - ਭਾਜਪਾ ਵੱਲੋਂ ਅੱਜ ਇਹ ਸੂਚਿਤ ਕੀਤਾ ਗਿਆ ਹੈ ਕਿ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਦੀ ਸਿਹਤ 'ਚ ਤੇਜ਼ੀ ਨਾਲ ਸੁਧਾਰ ਹੋ ਰਿਹਾ ਹੈ ਤੇ ਉਨ੍ਹਾਂ...
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  57 minutes ago
ਨਾਭਾ, 17 ਜਨਵਰੀ (ਕਰਮਜੀਤ ਸਿੰਘ) - ਸੀਨੀਅਰ ਐਡਵੋਕੇਟ ਸਰਵਿੰਦਰ ਸਿੰਘ ਗਰੇਵਾਲ , ਰੁਪਿੰਦਰ ਸਿੰਘ ਗਰੇਵਾਲ ਅਤੇ ਗੁਰਪ੍ਰੀਤ ਸਿੰਘ ਗਰੇਵਾਲ ਦੇ ਸਤਿਕਾਰ ਯੋਗ ਪਿਤਾ ਜੀ...
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਨੌਜਵਾਨ ਲੜਕੀਆਂ ਸਮੇਤ 3 ਦੀ ਮੌਤ
. . .  about 1 hour ago
ਮੋਗਾ, 17 ਜਨਵਰੀ (ਗੁਰਤੇਜ ਸਿੰਘ ਬੱਬੀ)- ਅੱਜ ਸਵੇਰੇ ਮੋਗਾ ਕੋਟਕਪੂਰਾ ਬਾਈਪਾਸ 'ਤੇ ਸੰਘਣੀ ਧੁੰਦ ਕਾਰਨ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਲੜਕੀਆਂ ਸਮੇਤ ਤਿੰਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਿਕ, ਸਿੰਘਾਂਵਾਲਾ ਨਿਵਾਸੀ ਅਭਿਸ਼ੇਕ ਸ਼ਰਮਾ (18) ....
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  about 1 hour ago
ਬੈਂਗਲੁਰੂ, 17 ਜਨਵਰੀ - ਕਰਨਾਟਕ ਕਾਂਗਰਸ ਵੱਲੋਂ ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਅੱਜ ਬੈਂਗਲੁਰੂ ਦੀਆਂ ਗਲੀਆਂ 'ਚ ਭਾਜਪਾ ਖ਼ਿਲਾਫ਼ ਪ੍ਰਦਰਸ਼ਨ ਕੀਤਾ...
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  about 1 hour ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  about 1 hour ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  about 1 hour ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  about 1 hour ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  about 1 hour ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 minute ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  about 2 hours ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  about 2 hours ago
ਸਰਪੰਚ ਵੱਲੋਂ ਦਿੱਤੀ ਪਾਰਟੀ ਦੌਰਾਨ ਦੇਸੀ ਸ਼ਰਾਬ ਪੀ ਕੇ ਦੋ ਵਿਅਕਤੀਆਂ ਦੀ ਮੌਤ
. . .  about 2 hours ago
ਦਿੱਲੀ ਕਮੇਟੀ ਦੀਆਂ 19 ਜਨਵਰੀ ਨੂੰ ਹੋਣ ਵਾਲੀਆਂ ਕਾਰਜਕਾਰਨੀ ਚੋਣਾਂ ਨੂੰ ਅਦਾਲਤ 'ਚ ਚੁਨੌਤੀ
. . .  about 2 hours ago
ਸ੍ਰੀ ਹੇਮਕੁੰਟ ਸਾਹਿਬ 'ਚ ਹੋਈ ਤਾਜ਼ਾ ਬਰਫ਼ਬਾਰੀ, ਦੇਖੋ ਤਸਵੀਰਾਂ
. . .  about 2 hours ago
ਸਵਾਈਨ ਫਲੂ ਨਾਲ ਔਰਤ ਦੀ ਹੋਈ ਮੌਤ
. . .  about 3 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਹੋਰਾਂ ਦੀਆਂ ਗ਼ਲਤੀਆਂ ਦੀ ਆਲੋਚਨਾ ਜ਼ਰੂਰ ਕੀਤੀ ਜਾਵੇ ਪਰ ਸਾਨੂੰ ਆਪਣੇ ਵੱਲ ਵੀ ਦੇਖਣਾ ਚਾਹੀਦਾ ਹੈ। -ਜਵਾਹਰ ਲਾਲ ਨਹਿਰੂ


Powered by REFLEX