ਤਾਜ਼ਾ ਖਬਰਾਂ


ਮੁੱਲਾਂਪੁਰ ਪੁਲਿਸ ਨੇ ਮਸਤਗੜ੍ਹ ਗੋਲੀਕਾਂਡ ਦੇ ਚਾਰੇ ਮੁਲਜ਼ਮ 24 ਘੰਟਿਆਂ 'ਚ ਕੀਤੇ ਗ੍ਰਿਫ਼ਤਾਰ
. . .  16 minutes ago
ਮੁੱਲਾਂਪੁਰ ਗਰੀਬਦਾਸ, 19 ਨਵੰਬਰ (ਦਿਲਬਰ ਸਿੰਘ ਖੈਰਪੁਰ) - ਜ਼ਿਲ੍ਹਾ ਪੁਲਿਸ ਮੁਖੀ ਕੁਲਦੀਪ ਸਿੰਘ ਚਾਹਲ ਅਤੇ ਡੀ.ਐਸ.ਪੀ ਗੁਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਥਾਨਿਕ ਪੁਲਿਸ...
ਹਾਦਸੇ 'ਚ ਜ਼ਖਮੀ ਵਿਅਕਤੀ ਦੀ ਮੌਤ ਦੇ ਜ਼ਿੰਮੇਵਾਰ ਨੂੰ ਗ੍ਰਿਫ਼ਤਾਰ ਕਰਾਉਣ ਲਈ ਲੋਕਾਂ ਨੇ ਥਾਣੇ ਦਾ ਕੀਤਾ ਘਿਰਾਓ
. . .  31 minutes ago
ਭਵਾਨੀਗੜ੍ਹ 19 ਨਵੰਬਰ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਫੱਗੂਵਾਲਾ ਵਿਚ 10 ਦਿਨ ਪਹਿਲਾਂ ਹੋਏ ਹਾਦਸੇ ਵਿਚ ਸਤਨਾਮ ਸਿੰਘ ਦੀ ਮੌਤ ਹੋ ਜਾਣ 'ਤੇ ਵੱਖ ਵੱਖ ਜਥੇਬੰਦੀਆਂ ਅਤੇ ਪਰਿਵਾਰਕ ਮੈਂਬਰਾਂ...
ਗ਼ਰੀਬਾਂ ਦੇ ਮਕਾਨਾਂ ਸੰਬੰਧੀ ਅਰਜ਼ੀਆਂ ਰੱਦ ਹੋਣ ਦੀ ਹੋਵੇਗੀ ਜਾਂਚ- ਮਨਪ੍ਰੀਤ ਬਾਦਲ
. . .  47 minutes ago
ਚੰਡੀਗੜ੍ਹ, 19 ਨਵੰਬਰ (ਵਿਕਰਮਜੀਤ ਸਿੰਘ ਮਾਨ)- ਗ਼ਰੀਬਾਂ ਨੂੰ ਮਕਾਨ ਦੇਣ ਸੰਬੰਧੀ ਅਰਜ਼ੀਆਂ ਦੇ ਰੱਦ ਹੋਣ ਦੇ ਮਾਮਲੇ 'ਤੇ ਪੰਜਾਬ ਦੇ ਵਿੱਤ ਮੰਤਰੀ...
ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ ਮਾਮਲੇ 'ਚ ਅਦਾਲਤ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  1 minute ago
ਇਸਲਾਮਾਬਾਦ, 19 ਨਵੰਬਰ- ਇਸਲਾਮਾਬਾਦ ਦੀ ਇੱਕ ਵਿਸ਼ੇਸ਼ ਅਦਾਲਤ ਨੇ ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਜਨਰਲ ਪਰਵੇਜ਼ ਮੁਸ਼ੱਰਫ਼ ਵਿਰੁੱਧ ਦੇਸ਼ ਧ੍ਰੋਹ ਦੇ...
ਮਹਾਰਾਸ਼ਟਰ ਮੁੱਦੇ 'ਤੇ ਸੋਨੀਆ ਗਾਂਧੀ ਨੇ ਪਾਰਟੀ ਨੇਤਾਵਾਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਰਾਜਧਾਨੀ ਦਿੱਲੀ 'ਚ ਅੱਜ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਮਹਾਰਾਸ਼ਟਰ ਦੇ ਸਿਆਸੀ ਹਾਲਾਤ 'ਤੇ ਚਰਚਾ...
ਅੰਮ੍ਰਿਤਸਰ ਪਹੁੰਚੀ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ
. . .  about 1 hour ago
ਅੰਮ੍ਰਿਤਸਰ, 19 ਨਵੰਬਰ (ਰਾਜੇਸ਼ ਕੁਮਾਰ ਸੰਧੂ)- ਮਸ਼ਹੂਰ ਬਾਲੀਵੁੱਡ ਅਦਾਕਾਰਾ ਕ੍ਰਿਸ਼ਮਾ ਕਪੂਰ ਅੱਜ ਅੰਮ੍ਰਿਤਸਰ ਦੇ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚੀ। ਦੱਸਣਯੋਗ ਹੈ ਕਿ...
ਗਾਂਧੀ ਪਰਿਵਾਰ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਦਾ ਮੁੱਦਾ ਲੋਕ ਸਭਾ 'ਚ ਉੱਠਿਆ
. . .  about 2 hours ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਅੱਜ ਲੋਕ ਸਭਾ 'ਚ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ...
ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੇ ਗੁਰਦੁਆਰਾ ਕਿਲ੍ਹਾ ਮੁਬਾਰਕ ਵਿਖੇ ਟੇਕਿਆ ਮੱਥਾ
. . .  about 2 hours ago
ਬਠਿੰਡਾ, 19 ਨਵੰਬਰ (ਨਾਇਬ ਸਿੰਘ ਸਿੱਧੂ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਾਈਕਲ 'ਤੇ 3500 ਕਿਲੋਮੀਟਰ ਦੀ ਯਾਤਰਾ ਕਰਨ ਵਾਲੇ ਦੋ ਪੁਲਿਸ...
ਪੰਜਾਬ 'ਚ ਤਿੰਨ ਆਈ. ਪੀ. ਐੱਸ. ਅਫ਼ਸਰਾਂ ਦੇ ਤਬਾਦਲੇ
. . .  about 2 hours ago
ਕੇਰਲ ਪੁਲਿਸ ਨੇ 12 ਸਾਲਾ ਲੜਕੀ ਨੂੰ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਤੋਂ ਰੋਕਿਆ
. . .  about 2 hours ago
ਭਾਰਤ-ਪਾਕਿਸਤਾਨ ਵਿਚਾਲੇ ਪੋਸਟਲ ਸਰਵਿਸ ਬਹਾਲ
. . .  about 3 hours ago
ਸੜਕ ਕਿਨਾਰਿਓਂ ਮਿਲੀ ਵਿਅਕਤੀ ਦੀ ਲਾਸ਼
. . .  about 3 hours ago
ਕਾਂਗਰਸ-ਐੱਨ. ਸੀ. ਪੀ. ਨੇਤਾਵਾਂ ਵਿਚਾਲੇ ਅੱਜ ਹੋਣ ਵਾਲੀ ਬੈਠਕ ਮੁਲਤਵੀ
. . .  about 3 hours ago
ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  about 3 hours ago
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  about 1 hour ago
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 4 hours ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  about 4 hours ago
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  about 4 hours ago
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  about 4 hours ago
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  1 minute ago
ਹੋਰ ਖ਼ਬਰਾਂ..


Powered by REFLEX