ਤਾਜ਼ਾ ਖਬਰਾਂ


ਬੀ.ਐਸ.ਐਫ਼. ਵਲੋਂ ਪਾਕਿਸਤਾਨੀ ਤਸਕਰ ਢੇਰ, ਭਾਰਤ ਅੰਦਰ ਦਾਖ਼ਲ ਹੋਣ ਦੀ ਕਰ ਰਿਹਾ ਸੀ ਕੋਸ਼ਿਸ਼
. . .  11 minutes ago
ਡੇਰਾ ਬਾਬਾ ਨਾਨਕ, 29 ਜਨਵਰੀ (ਹੀਰਾ ਸਿੰਘ ਮਾਂਗਟ)- ਅੱਜ ਸਵੇਰੇ ਡੇਰਾ ਬਾਬਾ ਨਾਨਕ ਨਜ਼ਦੀਕ ਪੈਂਦੀ ਅੰਤਰਰਾਸ਼ਟਰੀ ਸਰਹੱਦ ਘਣੀਏ ਕੇ ਬੇਟ ਵਿਖੇ ਭਾਰਤੀ ਖੇਤਰ ਵਿਚ ਪ੍ਰਵੇਸ਼ ਕਰ ਰਹੇ ਪਾਕਿਸਤਾਨੀ ਘੁਸਪੈਠੀਆਂ....
ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ
. . .  5 minutes ago
ਚੰਡੀਗੜ੍ਹ, 29 ਜਨਵਰੀ (ਸੰਦੀਪ)- ਭਾਜਪਾ ਦੇ ਸੌਰਭ ਜੋਸ਼ੀ ਚੰਡੀਗੜ੍ਹ ਦੇ ਨਵੇਂ ਮੇਅਰ ਬਣ ਗਏ ਹਨ। ਸੌਰਭ ਜੋਸ਼ੀ ਦੇ ਹੱਕ ਵਿਚ 18 ਕੌਂਸਲਰਾਂ ਨੇ ਹੱਥ ਖੜ੍ਹੇ ਕਰ ਉਨ੍ਹਾਂ ਸਮੱਰਥਨ ਦਿੱਤਾ...
ਮਾਮਲਾ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਦਾ: ਅੱਜ ਸ਼੍ਰੋਮਣੀ ਕਮੇਟੀ ਦੇ ਉਪ ਦਫ਼ਤਰ ਪੁੱਜੇਗੀ ਸਿੱਟ ਦੀ ਟੀਮ
. . .  18 minutes ago
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਮਾਮਲੇ ਵਿਚ ਸਿੱਟ ਵਲੋਂ ਅੱਜ ਬਾਅਦ ਦੁਪਹਿਰ ਸ਼੍ਰੋਮਣੀ ਕਮੇਟੀ ਦੇ ਉਪ ਦਫਤਰ ਵਿਖੇ ਪਹੁੰਚ ਕੀਤੀ ਜਾਵੇਗੀ। ਦੱਸ ਦਈਏ ਕਿ...
ਕੋਲੰਬੀਆ ’ਚ ਉਡਾਣ ਭਰਨ ਤੋਂ ਕੁਝ ਮਿੰਟ ਬਾਅਦ ਹੀ ਹਾਦਸਾਗ੍ਰਸਤ ਹੋਇਆ ਜਹਾਜ਼, 15 ਦੀ ਮੌਤ
. . .  25 minutes ago
ਕੋਲੰਬੀਆ, 29 ਜਨਵਰੀ- ਸਥਾਨਕ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਕਿ ਬੀਤੇ ਦਿਨ ਉੱਤਰ-ਪੂਰਬੀ ਕੋਲੰਬੀਆ ਦੇ ਨੌਰਟ ਡੇ ਸੈਂਟੇਂਡਰ ਸੂਬੇ ਦੇ ਇਕ ਪੇਂਡੂ ਖੇਤਰ ਵਿਚ ਇਕ ਜਹਾਜ਼ ਹਾਦਸਾਗ੍ਰਸਤ....
 
ਆਤਮ ਵਿਸ਼ਵਾਸ ਨਾਲ ਭਰਿਆ ਹੈ ਅੱਜ ਦਾ ਭਾਰਤ- ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਬਜਟ ਸੈਸ਼ਨ ਦੇ ਅੱਜ ਦੂਜੇ ਦਿਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਸਦ ਪਹੁੰਚੇ। ਇਸ ਮੌਕੇ ਉਨ੍ਹਾਂ ਬਜਟ ਸੈਸ਼ਨ ’ਤੇ ਸੰਬੋਧਨ ਕੀਤਾ।ਉਨ੍ਹਾਂ ਕਿਹਾ ਕਿ ਇਸ ਸੈਸ਼ਨ...
ਪੰਜਾਬ ਸਿਵਲ ਸਕੱਤਰੇਤ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
. . .  about 1 hour ago
ਚੰਡੀਗੜ੍ਹ, 29 ਜਨਵਰੀ (ਕਪਿਲ ਵਧਵਾ)- ਸੈਕਟਰ- 1 ਸਥਿਤ ਪੰਜਾਬ ਸਿਵਲ ਸਕੱਤਰੇਤ ਨੂੰ ਈ.ਮੇਲ ਜ਼ਰੀਏ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਸੂਚਨਾ ਮਿਲਦੇ ਹੀ ਸੀ.ਆਰ.ਪੀ.ਐਫ਼.....
ਸੰਸਦ ਦੇ ਬਜਟ ਸੈਸ਼ਨ ਦਾ ਅੱਜ ਦੂਜਾ ਦਿਨ, ਪੇਸ਼ ਕੀਤਾ ਜਾਵੇਗਾ ਆਰਥਿਕ ਸਰਵੇਖਣ
. . .  about 1 hour ago
ਨਵੀਂ ਦਿੱਲੀ, 29 ਜਨਵਰੀ- ਅੱਜ 18ਵੀਂ ਲੋਕ ਸਭਾ ਦੇ ਬਜਟ ਸੈਸ਼ਨ ਦਾ ਦੂਜਾ ਦਿਨ ਹੈ। ਵਿੱਤ ਮੰਤਰੀ ਨਿਰਮਲਾ ਸੀਤਾਰਮਨ 1 ਫਰਵਰੀ ਨੂੰ 2026-27 ਦਾ ਬਜਟ ਪੇਸ਼ ਕਰਨਗੇ। ਇਸ ਤੋਂ ਪਹਿਲਾਂ....
ਰਾਜਾਸਾਂਸੀ ਖੇਤਰ ’ਚ ਪਾਕਿਸਤਾਨ ਤੋਂ ਪਹੁੰਚੀ ਨਸ਼ੇ ਦੀ ਵੱਡੀ ਖੇਪ ਬਰਾਮਦ
. . .  about 2 hours ago
ਰਾਜਾਸਾਂਸੀ, (ਅੰਮ੍ਰਿਤਸਰ), 29 ਜਨਵਰੀ (ਹਰਦੀਪ ਸਿੰਘ ਖੀਵਾ)- ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਥਾਣਾ ਰਾਜਾਸਾਂਸੀ ਦੇ ਅਧੀਨ ਆਉਂਦੇ ਪਿੰਡ ਓਠੀਆਂ ਤੋਂ ਇਕ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਕੋਲੋਂ....
ਅੱਜ 11 ਵਜੇ ਕੀਤਾ ਜਾਵੇਗਾ ਅਜੀਤ ਪਵਾਰ ਦਾ ਅੰਤਿਮ ਸੰਸਕਾਰ
. . .  about 2 hours ago
ਮਹਾਰਾਸ਼ਟਰ, 29 ਜਨਵਰੀ - ਮਹਾਰਾਸ਼ਟਰ ਦੇ ਉਪ ਮੁੱਖ ਮੰਤਰੀ ਅਜੀਤ ਪਵਾਰ ਦੀ ਮ੍ਰਿਤਕ ਦੇਹ ਨੂੰ ਪੁਣੇ ਜ਼ਿਲ੍ਹੇ ਦੇ ਬਾਰਾਮਤੀ ਦੇ ਕਾਟੇਵਾੜੀ ਸਥਿਤ ਉਨ੍ਹਾਂ ਦੇ ਨਿਵਾਸ ਸਥਾਨ 'ਤੇ ਲਿਜਾਇਆ ਗਿਆ...
ਘਰੇਲੂ ਝਗੜਾ ਹੋਣ ਕਰਕੇ ਪੰਜਾਬੀ ਮੂਲ ਦੇ ਪਤੀ ਪਤਨੀ ਦੀ ਮੌਤ
. . .  about 3 hours ago
ਕੈਲਗਰੀ, 29 ਜਨਵਰੀ (ਜਸਜੀਤ ਸਿੰਘ ਧਾਮੀ)- ਪੰਜਾਬੀਆਂ ਦੀ ਸੰਘਣੀ ਵਸੋਂ ਵਾਲੇ ਇਲਾਕੇ ਰੈੱਡ ਸਟੋਨ ਪਾਰਕ ਨੌਰਥ ਈਸਟ ਕੈਲਗਰੀ ਵਿਚ ਘਰੇਲੂ ਝਗੜਾ ਹੋਣ ਕਰਕੇ ਪਤੀ ਪਤਨੀ ਦੀ....
⭐ਮਾਣਕ-ਮੋਤੀ⭐
. . .  about 3 hours ago
⭐ਮਾਣਕ-ਮੋਤੀ⭐
ਅਜੀਤ ਪਵਾਰ ਜਹਾਜ਼ ਹਾਦਸਾ: ਫੜਨਵੀਸ ਨੇ ਮਮਤਾ ਬੈਨਰਜੀ 'ਤੇ "ਰਾਜਨੀਤੀ ਵਿਚ ਹੇਠਲੇ ਪੱਧਰ ਤੱਕ ਡਿਗਣ" ਦਾ ਲਗਾਇਆ ਦੋਸ਼
. . .  1 day ago
ਮੁੰਬਈ (ਮਹਾਰਾਸ਼ਟਰ), 28 ਜਨਵਰੀ (ਏਐਨਆਈ): ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ 'ਤੇ "ਰਾਜਨੀਤੀ ਵਿਚ ਹੇਠਲੇ ਪੱਧਰ ਤੱਕ ਡਿਗਣ" ਦਾ ਦੋਸ਼ ਲਗਾਇਆ ...
ਦੀਨਦਿਆਲ ਪੋਰਟ ਅਥਾਰਟੀ ਨੇ ਕਾਂਡਲਾ ਵਿਖੇ 5 ਮੈਗਾਵਾਟ ਗ੍ਰੀਨ ਹਾਈਡ੍ਰੋਜਨ ਪਲਾਂਟ ਲਈ ਸਮਝੌਤੇ 'ਤੇ ਕੀਤੇ ਹਸਤਾਖ਼ਰ
. . .  1 day ago
ਸਾਊਦੀ ਅਰਬ ਨੇ ਪਹਿਲਗਾਮ ਤੇ ਲਾਲ ਕਿਲ੍ਹਾ ਅੱਤਵਾਦੀ ਹਮਲਿਆਂ ਦੀ ਕੀਤੀ ਨਿੰਦਾ
. . .  1 day ago
ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਨਿਊਜ਼ੀਲੈਂਡ ਨੇ ਭਾਰਤ ਨੂੰ 50 ਦੌੜਾਂ ਨਾਲ ਹਰਾਇਆ
. . .  1 day ago
ਪ੍ਰਧਾਨ ਮੰਤਰੀ ਵਲੋਂ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਵਰਚੁਅਲ ਉਦਘਾਟਨ 1 ਫ਼ਰਵਰੀ ਨੂੰ
. . .  1 day ago
ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 10.2 ਓਵਰਾਂ ਤੋਂ ਬਾਅਦ 82/5
. . .  1 day ago
ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 10 ਓਵਰਾਂ ਤੋਂ ਬਾਅਦ 77/4
. . .  1 day ago
ਨਿਊਜ਼ੀਲੈਂਡ ਬਨਾਮ ਭਾਰਤ t-20 ਲੜੀ- ਭਾਰਤ ਦੇ ਨਿਊਜ਼ੀਲੈਂਡ ਖਿਲਾਫ 5 ਓਵਰਾਂ ਤੋਂ ਬਾਅਦ 41/2
. . .  1 day ago
ਦੋਰਾਹਾ ਤੇ ਧੂਰੀ ਰੇਲਵੇ ਓਵਰਬ੍ਰਿਜ ਨੂੰ ਮਿਲੀ ਮਨਜ਼ਰੀ
. . .  1 day ago
ਹੋਰ ਖ਼ਬਰਾਂ..

Powered by REFLEX