ਤਾਜ਼ਾ ਖਬਰਾਂ


ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ਲਈ ਮੁਲਾਕਾਤ ਸਲਿੱਪ ਦੀ ਲੋੜ ਨੂੰ ਕੀਤਾ ਖ਼ਤਮ
. . .  4 minutes ago
ਅਜਨਾਲਾ ,23 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦਲਵਿੰਦਰਜੀਤ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਸੂਚਿਤ ਕੀਤਾ ਹੈ ਕਿ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕਾਰਡ ਬਣਾਉਣ ...
ਟੀ -20 ਵਿਸ਼ਵ ਕੱਪ : ਸੁਪਰ 8- ਵੇਸ੍ਟਇੰਡੀਜ਼ ਦੇ ਜ਼ਿਮਬਾਵੇ ਖਿਲਾਫ 11 ਓਵਰਾਂ ਤੋਂ ਬਾਅਦ 120/2
. . .  11 minutes ago
ਪ੍ਰਵਾਸੀ ਨੇ ਲੋਹੇ ਦਾ ਪਾਈਪ ਮਾਰ ਕੇ ਮਾਰਿਆ ਆਪਣਾ ਰਿਸ਼ਤੇਦਾਰ, ਪਰਚਾ ਦਰਜ
. . .  19 minutes ago
ਭਵਾਨੀਗੜ੍ਹ, 23 ਫਰਵਰੀ (ਰਣਧੀਰ ਸਿੰਘ ਫੱਗੂਵਾਲਾ, ਲਖਵਿੰਦਰ ਪਾਲ ਗਰਗ)- ਪਿੰਡ ਘਰਾਚੋਂ ਵਿਖੇ ਇਕ ਪ੍ਰਵਾਸੀ ਵਲੋਂ ਆਪਣੇ ਰਿਸ਼ਤੇਦਾਰ ’ਤੇ ਲੋਹੇ ਦੇ ਪਾਈਪ ਨਾਲ ਹਮਲਾ ਕਰ ਦੇਣ ’ਤੇ ਉਸ ਦੀ ਮੌਤ ਹੋ ਜਾਣ...
ਪੰਜਾਬ ਦੀ ਜਵਾਨੀ ਨੂੰ ਲੱਗਿਆ ਗ੍ਰਹਿਣ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  44 minutes ago
ਤਪਾ ਮੰਡੀ, (ਬਰਨਾਲਾ) 23 ਫਰਵਰੀ (ਪ੍ਰਵੀਨ ਗਰਗ)- ਪੰਜਾਬ ਸਰਕਾਰ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਸਫਲ ਬਣਾਉਣ ਲਈ ਭਾਵੇਂ ਦਿਨ ਰਾਤ ਇਕ ਕੀਤਾ ਹੋਇਆ ਹੈ, ਪ੍ਰੰਤੂ ਦੂਜੇ ਪਾਸੇ ਜ਼ਮੀਨੀ...
 
ਮੋਗਾ ’ਚ ਬੱਸ ਰੋਕ ਕੇ ਡਰਾਈਵਰ ਨਾਲ ਕੁੱਟਮਾਰ, ਬਦਮਾਸ਼ ਕੈਸ਼ ਬੈਗ ਖੋਹ ਕੇ ਫਰਾਰ
. . .  57 minutes ago
ਮੋਗਾ, 23 ਫਰਵਰੀ-ਮੋਗਾ- ਬਰਨਾਲਾ ਕੌਮੀ ਸ਼ਾਹ ਮਾਰਗ ਉਤੇ ਅੱਜ ਦੁਪਹਿਰ ਚਿੱਟੇ ਦਿਨ 3.40 ਵਜੇ ਮੋਗਾ ਤੋਂ ਸੰਗਰੂਰ ਜਾ ਰਹੀ ਇੱਕ ਪੀ. ਆਰ. ਟੀ. ਸੀ. ਦੀ ਬੱਸ 13ਵੀ. ਆਈ. 1171 ਜਦੋਂ...
ਰਸ਼ਮਿਕਾ ਮੰਦਾਨਾ ਤੇ ਵਿਜੇ ਦੇਵਰਕੌਂਡਾ ਨੇ ਵਿਆਹ ਦੀ ਕੀਤੀ ਪੁਸ਼ਟੀ, ਵਿਆਹ ਨੂੰ ਨਾਂ ਦਿੱਤਾ ‘ਵਿਰੋਸ਼’
. . .  about 1 hour ago
ਮੁੰਬਈ, 23 ਫਰਵਰੀ- ਸਾਊਥ ਫਿਲਮਾਂ ਦੇ ਸੁਪਰ ਸਟਾਰ ਰਸ਼ਮਿਕਾ ਮੰਦਾਨਾ ਅਤੇ ਵਿਜੇ ਦੇਵਰਕੌਂਡਾ ਵਿਆਹ ਕਰਵਾ ਰਹੇ ਹਨ। ਇਸ ਜੋੜੇ ਨੇ ਹੁਣ ਲੰਬੇ ਸਮੇਂ ਤੋਂ ਚੱਲ ਰਹੇ ਵਿਆਹ ਦੇ...
ਕਠੂਆ ਰੇਲਵੇ ਪੁਲਿਸ ਵਲੋਂ ਨਕਲੀ ਟੀ.ਟੀ. ਈ. ਗ੍ਰਿਫਤਾਰ
. . .  about 1 hour ago
ਪਠਾਨਕੋਟ, 23 ਫਰਵਰੀ (ਵਿਨੋਦ)- ਆਪਣੀ ਚੌਕਸੀ ਅਤੇ ਮੁਸਤੈਦੀ ਦਾ ਪ੍ਰਦਰਸ਼ਨ ਕਰਦੇ ਹੋਏ, ਜੰਮੂ ਡਿਵੀਜ਼ਨ ਦੇ ਟਿਕਟ ਚੈਕਿੰਗ ਸਟਾਫ ਨੇ ਟ੍ਰੇਨ ਨੰਬਰ 12476 (ਸ਼੍ਰੀ ਮਾਤਾ ਵੈਸ਼ਨੋਦੇਵੀ ਕਟੜਾ - ਹਾਪਾ) 'ਤੇ ਗੈਰ-ਕਾਨੂੰਨੀ...
ਪ੍ਰੇਮੀ-ਪ੍ਰੇਮਿਕਾ ਨੇ ਇਕ ਦੂਜੇ 'ਤੇ ਕੀਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ, ਲੜਕੇ ਦੀ ਮੌਤ, ਲੜਕੀ ਹਸਪਤਾਲ ਦਾਖਲ
. . .  about 2 hours ago
ਮੋਗਾ, 23 ਫਰਵਰੀ- ਮੋਗਾ ਦੇ ਬੁੱਕਣ ਵਾਲਾ ਰੋਡ ਉਤੇ ਪ੍ਰੇਮੀ- ਪ੍ਰੇਮਿਕਾ ਦੇ ਵਿਵਾਦ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ 3 ਬੱਚਿਆਂ ਦੀ ਮਾਂ ਪ੍ਰੇਮਿਕਾ ਆਪਣੇ ਪ੍ਰੇਮੀ ਨੂੰ ਮਿਲਣ ਉਸਦੇ ਘਰ ਗਈ...
ਆਪ ਸਰਕਾਰ ਪੰਜਾਬ ਦੀ ਜਨਤਾ ਨਾਲ ਕੀਤਾ ਹਰ ਵਾਅਦਾ ਪੂਰਾ ਕਰਨ ਜਾ ਰਹੀ ਹੈ-ਸੰਧਵਾ
. . .  about 2 hours ago
ਖੇਮਕਰਨ, 23 ਫਰਵਰੀ (ਰਾਕੇਸ਼ ਕੁਮਾਰ ਬਿੱਲਾ)-ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਸਰਹੱਦੀ ਕਸਬਾ ਖੇਮਕਰਨ ਵਿਖੇ ਗੱਲਬਾਤ ਕਰਦਿਆਂ ਦਾਅਵਾ ਕੀਤਾ ਕਿ ਪੰਜਾਬ ਦੀ ਆਪ...
"ਮੇਰੀ ਰਸੋਈ" ਭਗਵੰਤ ਮਾਨ ਸਰਕਾਰ ਦਾ ਬੇਮਿਸਾਲ ਉਪਰਾਲਾ-ਭਰਾਜ
. . .  about 3 hours ago
ਸੰਗਰੂਰ, 23 ਫਰਵਰੀ (ਧੀਰਜ ਪਸੌਰੀਆ)-ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪੰਜਾਬ ਦੇ 40 ਲੱਖ ਪਰਿਵਾਰਾਂ ਲਈ "ਮੇਰੀ ਰਸੋਈ" ਸਕੀਮ ਦੇ ਕੀਤੇ ਐਲਾਨ ਉਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਸੰਗਰੂਰ ਤੋਂ ਵਿਧਾਇਕਾ...
ਕੈਨੇਡਾ ਦੇ ਐਮਪੀ ਟਿਮ ਸਿੰਘ ਉੱਪਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  about 3 hours ago
ਅੰਮ੍ਰਿਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)-ਕੈਨੇਡਾ ਦੇ ਐਮਪੀ ਅਤੇ ਵਿਰੋਧੀ ਧਿਰ ਦੇ ਡਿਪਟੀ ਲੀਡਰ ਸ. ਟਿਮ ਸਿੰਘ ਉੱਪਲ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਨਾਲ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ...
ਏ.ਆਈ. ਸੰਬੰਧੀ ਅੰਤਰਰਾਸ਼ਟਰੀ ਸੰਮੇਲਨ ’ਚ ਸ਼੍ਰੋਮਣੀ ਕਮੇਟੀ ਨੁਮਾਇੰਦਿਆਂ ਨੇ ਕੀਤੀ ਸ਼ਿਰਕਤ
. . .  about 4 hours ago
ਅੰਮ੍ਰਿਤਸਰ, 23 ਫ਼ਰਵਰੀ (ਜਸਵੰਤ ਸਿੰਘ ਜੱਸ)- ਆਰਟੀਫੀਸ਼ਲ ਇੰਟੈਲੀਜੈਂਸ (ਏ.ਆਈ.) ਸੰਬੰਧੀ ਬੀਤੇ ਦਿਨੀਂ ਦਿੱਲੀ ਵਿਖੇ ਹੋਏ ਅੰਤਰਰਾਸ਼ਟਰੀ ਸੰਮੇਲਨ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ....
ਦਿੱਲੀ ਵਿਧਾਨ ਸਭਾ ਤੇ ‘ਆਪ ਨੇਤਾ ਦਿਲੀਪ ਪਾਂਡੇ ਨੂੰ ਆਏ ਧਮਕੀ ਭਰੀ ਈ.ਮੇਲ
. . .  1 minute ago
ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਰਾਸ਼ਟਰਪਤੀ ਭਵਨ ਵਿਖੇ ਕੀਤਾ ਚੱਕਰਵਰਤੀ ਰਾਜਗੋਪਾਲਾਚਾਰੀ ਦੇ ਬੁੱਤ ਦਾ ਉਦਘਾਟਨ
. . .  about 5 hours ago
ਪੰਜਾਬ 'ਚ ਇਸ ਵਾਰ ਨਹੀਂ ਵਧਣਗੀਆਂ ਸ਼ਰਾਬ ਦੀਆਂ ਕੀਮਤਾਂ - ਹਰਪਾਲ ਸਿੰਘ ਚੀਮਾ
. . .  about 4 hours ago
ਪੰਜਾਬ ’ਚ ‘ਮੇਰੀ ਰਸੋਈ’ ਸਕੀਮ ਦਾ ਐਲਾਨ
. . .  about 6 hours ago
ਮੁੱਖ ਮੰਤਰੀ ਭਗਵੰਤ ਮਾਨ ਨੇ ਕੀਤੀ ਟਾਟਾ ਗਰੁੱਪ ਦੇ ਵਫ਼ਦ ਨਾਲ ਮੁਲਾਕਾਤ
. . .  about 7 hours ago
ਪਿਛਲੇ ਕੀਤੇ ਕੰਮਾਂ ਦੀਆਂ ਪੇਮੈਂਟਾਂ ਨਾ ਮਿਲਣ ਕਾਰਨ ਠੇਕੇਦਾਰਾਂ ਨੇ ਨਗਰ ਨਿਗਮ ਦਫ਼ਤਰ ਅੱਗੇ ਲਾਇਆ ਧਰਨਾ
. . .  about 7 hours ago
ਗੁਰਦਾਸਪੁਰ ’ਚ ਕਤਲ ਕੀਤੇ ਪੁਲਿਸ ਜਵਾਨਾਂ ਲਈ ਮੁੱਖ ਮੰਤਰੀ ਪੰਜਾਬ ਵਲੋਂ ਆਰਥਿਕ ਮਦਦ ਦਾ ਐਲਾਨ
. . .  about 8 hours ago
ਸੈਕਟਰ-36 ਦੇ ਪਾਰਕ ਵਿਚ ਵਿਦਿਆਰਥਣ ਦਾ ਕਤਲ
. . .  about 8 hours ago
ਹੋਰ ਖ਼ਬਰਾਂ..

Powered by REFLEX