ਤਾਜ਼ਾ ਖਬਰਾਂ


ਪ੍ਰਧਾਨ ਮੰਤਰੀ ਮੋਦੀ ਨੇ ਰਾਏਬਰੇਲੀ ਕੋਚ ਫ਼ੈਕਟਰੀ 'ਚ ਬਣੇ 900ਵੇਂ ਕੋਚ ਦਾ ਕੀਤਾ ਉਦਘਾਟਨ
. . .  1 minute ago
ਲਖਨਊ, 16 ਦਸੰਬਰ- ਰਾਏਬਰੇਲੀ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਡਰਨ ਰੇਲ ਕੋਚ ਫ਼ੈਕਟਰੀ ਦਾ ਨਿਰੀਖਣ ਕੀਤਾ ਅਤੇ 900ਵੇਂ ਕੋਚ ਤੇ ਹਮਸਫ਼ਰ ਰੈਕ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ...
ਅਣਪਛਾਤੇ ਵਿਅਕਤੀਆਂ ਨੇ ਨੌਜਵਾਨ 'ਤੇ ਚਲਾਈਆਂ ਗੋਲੀਆਂ, ਗੰਭੀਰ ਜ਼ਖਮੀ
. . .  4 minutes ago
ਚੁਗਾਵਾਂ(ਲੋਪੋਕੇ) 16 ਦਸੰਬਰ, (ਗੁਰਬਿੰਦਰ ਸਿੰਘ ਬਾਗ਼ੀ/ਗੁਰਵਿੰਦਰ ਸਿੰਘ ਕਲਸੀ)- ਪੁਲਿਸ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਆਉਂਦੇ ਪਿੰਡ ਭੁੱਲਰ ਵਿਖੇ ਅੱਜ ਸਵੇਰੇ 8 ਵਜੇ ਦੇ ਕਰੀਬ ਕਾਰ ਸਵਾਰ ਵਿਅਕਤੀਆਂ ਨੇ ਗੋਲੀਆਂ ਚਲਾ ਕੇ ਸੁਖਰਾਜ ਸਿੰਘ ਉਰਫ਼ ਮੌਂਟੀ .....
ਪਹਿਲੀ ਪਾਰੀ 'ਚ ਭਾਰਤ 283 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਮਿਲੀ 43 ਦੌੜਾਂ ਦੀ ਲੀਡ
. . .  46 minutes ago
ਹਰਿਆਣਾ ਨਗਰ ਨਿਗਮ ਚੋਣਾਂ ਦੇ ਲਈ ਵੋਟਿੰਗ ਜਾਰੀ
. . .  53 minutes ago
ਚੰਡੀਗੜ੍ਹ, 16 ਦਸੰਬਰ- ਹਰਿਆਣਾ 'ਚ ਪੰਜ ਨਗਰ ਨਿਗਮ ਅਤੇ ਕਮੇਟੀਆਂ ਲਈ ਸਾਂਤੀ ਪੂਰਵਕ ਵੋਟਿੰਗ ਜਾਰੀ ਹੈ। ਚੋਣ ਅਧਿਅਕਾਰੀਆਂ ਵੱਲੋਂ ਮਿਲੀ ਜਾਣਕਾਰੀ ਦੇ ਅਨੁਸਾਰ, ਵੋਟਾਂ ਸਵੇਰੇ 7 ਵਜੇ ਸ਼ੁਰੂ ਹੋਈਆਂ ਸਨ ਜੋ ਕਿ ਸ਼ਾਮ 4 ਵਜੇ ਤੱਕ ਜਾਰੀ ਰਹਿਣਗੀਆਂ.....
ਸੈਨਿਕ ਸਕੂਲ ਦੇ 6 ਅਧਿਕਾਰੀਆਂ ਖ਼ਿਲਾਫ਼ ਕਈ ਧਰਾਵਾਂ ਤਹਿਤ ਮਾਮਲਾ ਦਰਜ
. . .  53 minutes ago
ਰਾਂਚੀ, 16 ਦਸੰਬਰ- ਸੀ.ਬੀ.ਆਈ ਨੇ ਝਾਰ ਖੰਡ 'ਚ ਸੈਨਿਕ ਸਕੂਲ ਦੇ 6 ਅਧਿਕਾਰੀਆਂ ਦੇ ਖ਼ਿਲਾਫ਼ ਅਪਰਾਧਿਕ ਸਾਜ਼ਿਸ਼, ਧੋਖਾਧੜੀ, ਸਰਕਾਰ ਨੌਕਰੀ ਤੇ ਸਰਕਾਰੀ ਅਹੁਦੇ ਦੀ ਦੁਰਵਰਤੋਂ ਸਮੇਤ ਕਈ ਧਰਾਵਾਂ ਤਹਿਤ ਮੁਕੱਦਮਾ ਦਰਜ ਕੀਤਾ......
ਛੱਤੀਸਗੜ੍ਹ : ਵਿਧਾਇਕ ਦਲ ਦੀ ਬੈਠਕ 'ਚ ਕੀਤਾ ਜਾਵੇਗਾ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ- ਟੀ.ਐਸ. ਸਿੰਘ ਦੇਵ
. . .  51 minutes ago
ਰਾਏਪੁਰ, 16 ਦਸੰਬਰ- ਛੱਤੀਸਗੜ੍ਹ ਦਾ ਮੁੱਖ ਮੰਤਰੀ ਬਣਾਏ ਜਾਣ ਦੇ ਸਵਾਲ 'ਤੇ ਕਾਂਗਰਸ ਨੇਤਾ ਟੀ.ਐਸ. ਸਿੰਘ ਨੇ ਕਿਹਾ ਕਿ ਅੱਜ 12:30 ਵਜੇ ਵਿਧਾਇਕ ਦਲ ਦੀ ਬੈਠਕ ਹੋਵੇਗੀ ਜਿਸ 'ਚ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ ਕੀਤਾ ਜਾਵੇਗਾ.....
ਵਿਜੇ ਦਿਵਸ ਮੌਕੇ ਰੱਖਿਆ ਮੰਤਰੀ ਨੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 16 ਦਸੰਬਰ- ਵਿਜੇ ਦਿਵਸ ਮੌਕੇ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾ ਰਮਨ, ਫੌਜ ਦੇ ਦਫ਼ਤਰ 'ਚ ਉਪ ਮੁਖੀ ਲੈਫਟੀਨੈਂਟ ਜਨਰਲ ਦੇਵਰਾਜ ਅੰਬੂ, ਭਾਰਤੀ ਜਲ ਸੈਨਾ ਮੁਖੀ ਐਡਮਿਰਲ ਸੁਨੀਲ ਲਾਂਬਾ ਅਤੇ ਏਅਰ ਚੀਫ਼ ਮਾਰਸ਼ਲ ਬਿਰੇਂਦਰ ਸਿੰਘ ਧਨੋਆ ਨੇ.....
ਲਖਨਊ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਲਖਨਊ, 16 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਲਖਨਊ ਪਹੁੰਚੇ ਹਨ। ਮੋਦੀ ਅੱਜ ਰਾਏਬਰੇਲੀ ਅਤੇ ਪ੍ਰਯਾਗਰਾਜ 'ਚ ਹੋਣ ਵਾਲੇ ਕਈ ਸਮਾਗਮਾਂ 'ਚ ਸ਼ਾਮਲ ਹੋਣਗੇ.....
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਪਹਿਲੀ ਪਾਰੀ 'ਚ ਲੰਚ ਤੱਕ ਭਾਰਤ 252/7
. . .  about 2 hours ago
ਪ੍ਰਧਾਨ ਮੰਤਰੀ ਮੋਦੀ ਨੇ ਵਿਜੇ ਦਿਵਸ ਮੌਕੇ ਜਵਾਨਾਂ ਨੂੰ ਕੀਤਾ ਯਾਦ
. . .  about 2 hours ago
ਸੋਮਾਲੀਆ 'ਚ ਅਮਰੀਕੀ ਹਮਲੇ 'ਚ ਮਾਰੇ ਗਏ ਅੱਠ ਅੱਤਵਾਦੀ
. . .  about 2 hours ago
ਸੋਨੀਆ ਗਾਂਧੀ ਦੇ ਗੜ੍ਹ ਰਾਏਬਰੇਲੀ ਜਾਣਗੇ ਪ੍ਰਧਾਨ ਮੰਤਰੀ ਮੋਦੀ
. . .  about 3 hours ago
ਭਾਰਤ ਬਨਾਮ ਆਸਟ੍ਰੇਲੀਆ ਦੂਜਾ ਟੈਸਟ ਮੈਚ : ਵਿਰਾਟ ਕੋਹਲੀ ਨੇ ਲਾਇਆ ਟੈਸਟ ਕ੍ਰਿਕਟ ਕੈਰੀਅਰ ਦਾ 25ਵਾਂ ਸੈਂਕੜਾ
. . .  about 3 hours ago
ਅੱਜ ਦਾ ਵਿਚਾਰ
. . .  about 3 hours ago
ਸ਼ਾਹ ਦੀ ਨਾਰਾਜ਼ਗੀ ਜਨਰਲ ਸਕੱਤਰਾਂ 'ਤੇ
. . .  1 day ago
ਕਿਵੇਂ ਕੱਟਿਆ ਜਯੋਤੀਰਾਦਿੱਤਿਆ ਦਾ ਪੱਤਾ
. . .  1 day ago
ਨਾਇਡੂ ਤੋਂ ਕਿਉਂ ਨਾਰਾਜ਼ ਹੈ ਸੋਨੀਆ
. . .  1 day ago
ਸ਼ਿਵਰਾਜ 'ਤੇ ਮਿਹਰਬਾਨ ਸਵਰਾਜ
. . .  1 day ago
ਸਰਕਾਰ ਦੇ ਨਿਸ਼ਾਨੇ 'ਤੇ ਹੁਣ ਨੌਕਰਸ਼ਾਹੀ
. . .  1 day ago

ਮਿਰਚ ਮਸਾਲਾ

- ਤ੍ਰਿਦੀਬ ਰਮਨ
ਪਾਇਲਟ ਦੀ ਉਡਾਣ ਨੂੰ ਰਾਹੁਲ ਨੇ ਕਿਵੇਂ ਲਾਇਆ ਪਾਸੇ
. . .  about 10 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ

Powered by REFLEX