ਤਾਜ਼ਾ ਖਬਰਾਂ


ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ
. . .  31 minutes ago
ਚੰਡੀਗੜ੍ਹ, 23 ਅਪ੍ਰੈਲ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਅੱਧੇ ਦਿਨ ਦੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਾਣਯੋਗ ਸਾਬਕਾ ਮੰਤਰੀ ਮਾਸਟਰ ਹਮੀਰ ਸਿੰਘ ਘੱਗਾ ਲੰਘੇ ਦਿਨ ਅਕਾਲ ਚਲਾਣਾ ਕਰ ਗਏ...
ਉੱਤਰੀ-ਪੱਛਮੀ ਦਿੱਲੀ ਸੀਟ ਤੋਂ ਚੋਣ ਲੜਨਗੇ ਗਾਇਕ ਹੰਸ ਰਾਜ ਹੰਸ
. . .  40 minutes ago
ਨਵੀਂ ਦਿੱਲੀ, 23 ਅਪ੍ਰੈਲ- ਪੰਜਾਬੀ ਗਾਇਕ ਹੰਸ ਰਾਜ ਹੰਸ ਨੂੰ ਭਾਜਪਾ ਨੇ ਅੱਜ ਉੱਤਰੀ-ਪੱਛਮੀ ਦਿੱਲੀ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ। ਹੁਣ ਉਹ ਉੱਤਰੀ-ਪੱਛਮੀ ਦਿੱਲੀ ਤੋਂ ....
ਰਾਜਾ ਵੜਿੰਗ ਨੇ ਬਠਿੰਡਾ 'ਚ ਪਹਿਲੀ ਰੈਲੀ ਨਾਲ ਕੀਤਾ ਚੋਣ ਮੁਹਿੰਮ ਦਾ ਕੀਤਾ ਆਗਾਜ਼
. . .  1 minute ago
ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪਹਿਲੀ ਰੈਲੀ ਨਾਲ ਆਪਣੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਦੱਸ ਦੇਈਏ ਕਿ ਇਸੇ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਨੇ .....
ਭਾਜਪਾ 'ਚ ਸ਼ਾਮਲ ਹੋਏ ਸੰਨੀ ਦਿਓਲ
. . .  about 1 hour ago
ਨਵੀਂ ਦਿੱਲੀ, 23 ਅਪ੍ਰੈਲ- ਬਾਲੀਵੁੱਡ ਅਦਾਕਾਰ ਸੰਨੀ ਦਿਓਲ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਪਾਰਟੀ ਦਫ਼ਤਰ 'ਚ ਕੇਂਦਰੀ ਮੰਤਰੀਆਂ ਨਿਰਮਲਾ ਸੀਤਾਰਮਨ ਅਤੇ ਪਿਊਸ਼ ਗੋਇਲ ਦੀ ਮੌਜੂਦਗੀ...
ਡਾਂਸਰ ਦੀ ਹੱਤਿਆ ਦੇ ਦੋਸ਼ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਖ਼ੁਦਕੁਸ਼ੀ
. . .  about 1 hour ago
ਬਠਿੰਡਾ, 23 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਬੀਤੇ ਦਿਨੀਂ ਬਠਿੰਡਾ 'ਚ ਇੱਕ ਡਾਂਸਰ ਦੇ ਹੋਏ ਕਤਲ ਦੇ ਮਾਮਲੇ 'ਚ ਜੇਲ੍ਹ 'ਚ ਬੰਦ ਦੋਸ਼ੀ ਡਾਂਸਰ ਵਲੋਂ ਅੱਜ ਖ਼ੁਦਕੁਸ਼ੀ ਕਰ ਲਈ ਗਈ। ਦੱਸਿਆ ਜਾ ਰਿਹਾ ਹੈ ਕਿ ਪੂਨਮ ਨਾਮੀ ਉਕਤ ਡਾਂਸਰ ਨੇ ਜੇਲ੍ਹ 'ਚ ਫਾਹਾ ਲੈ ਕੇ...
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਭਾਈ ਲੌਂਗੋਵਾਲ ਨੇ ਰੱਖਿਆ ਯਾਦਗਾਰੀ ਗੇਟ ਦਾ ਨੀਂਹ ਪੱਥਰ
. . .  about 1 hour ago
ਪਟਿਆਲਾ, 23 ਅਪ੍ਰੈਲ (ਧਰਮਿੰਦਰ ਸਿੰਘ ਸਿੱਧੂ, ਅਮਨ)- ਪਟਿਆਲਾ ਵਿਖੇ ਨੌਵੀਂ ਪਾਤਸ਼ਾਹੀ ਗੁਰਦੁਆਰਾ ਦੂਖ-ਨਿਵਾਰਨ ਸਾਹਿਬ ਵਿਖੇ ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਕੱਢਿਆ ਗਿਆ....
ਅਕਾਲੀ-ਭਾਜਪਾ ਉਮੀਦਵਾਰ ਸੁਖਬੀਰ ਬਾਦਲ ਅੱਜ ਅਬੋਹਰ ਤੋਂ ਕਰਨਗੇ ਚੋਣ ਪ੍ਰਚਾਰ ਦੀ ਸ਼ੁਰੂਆਤ
. . .  about 1 hour ago
ਅਬੋਹਰ, 23 ਅਪ੍ਰੈਲ (ਸੁਖਜਿੰਦਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਲੋਕ ਸਭਾ ਹਲਕੇ ਫ਼ਿਰੋਜ਼ਪੁਰ ਤੋਂ ਐਲਾਨੇ ਗਏ ਉਮੀਦਵਾਰ ਸੁਖਬੀਰ ਸਿੰਘ ਬਾਦਲ ਅੱਜ ਅਬੋਹਰ ਵਿਧਾਨ ਸਭਾ ਹਲਕੇ ਤੋਂ ਚੋਣ ਪ੍ਰਚਾਰ ਦੀ ਸ਼ੁਰੂਆਤ ਕਰਨਗੇ। ਬਤੌਰ ਅਕਾਲੀ....
ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ ਸੰਨੀ ਦਿਓਲ
. . .  about 1 hour ago
ਨਵੀਂ ਦਿੱਲੀ, 23 ਅਪ੍ਰੈਲ- ਬਾਲੀਵੁੱਡ ਅਦਾਕਾਰ ਸੰਨੀ ਦਿਓਲ ਜਲਦ ਹੀ ਭਾਜਪਾ 'ਚ ਸ਼ਾਮਲ ਹੋਣਗੇ। ਉਹ ਪੰਜਾਬ ਦੇ ਲੋਕ ਸਭਾ ਹਲਕੇ...
ਉੱਤਰ ਪ੍ਰਦੇਸ਼ : ਭਾਜਪਾ ਵਰਕਰਾਂ ਨੇ ਪੋਲਿੰਗ ਬੂਥ ਅੰਦਰ ਦਾਖਲ ਹੋ ਕੇ ਚੋਣ ਅਧਿਕਾਰੀ ਨਾਲ ਕੀਤੀ ਕੁੱਟਮਾਰ
. . .  about 1 hour ago
ਪੱਛਮੀ ਬੰਗਾਲ 'ਚ ਟੀ. ਐੱਮ. ਸੀ. ਵਰਕਰਾਂ 'ਤੇ ਸੁੱਟਿਆ ਗਿਆ ਦੇਸੀ ਬੰਬ, ਤਿੰਨ ਜ਼ਖ਼ਮੀ
. . .  about 1 hour ago
ਅੰਨਾ ਹਜ਼ਾਰੇ ਨੇ ਪਾਈ ਵੋਟ
. . .  about 2 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਗੌਤਮ ਗੰਭੀਰ ਰੂਪ ਨੇ ਕੱਢਿਆ ਰੋਡ ਸ਼ੋਅ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਨੇ ਪਾਈ ਵੋਟ
. . .  about 2 hours ago
ਈਸਟਰ ਦਾ ਜਸ਼ਨ ਮਨਾ ਰਹੇ ਲੋਕਾਂ 'ਤੇ ਚੜ੍ਹੀ ਗੱਡੀ, 11 ਦੀ ਮੌਤ
. . .  about 2 hours ago
ਲੋਕ ਸਭਾ ਚੋਣਾਂ 2019 : ਸਵੇਰੇ 9.30 ਵਜੇ ਤੱਕ ਛੱਤੀਸਗੜ੍ਹ 'ਚ 12 ਫ਼ੀਸਦੀ ਵੋਟਿੰਗ
. . .  about 3 hours ago
ਲੋਕ ਸਭਾ ਚੋਣਾਂ 2019 : ਉੱਤਰ ਪ੍ਰਦੇਸ਼ ਵਿਚ 9 ਵਜੇ ਤੱਕ 10.24 ਫੀਸਦੀ ਪੋਲਿੰਗ
. . .  about 3 hours ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੇ ਅਹਿਮਦਾਬਾਦ ਵਿਖੇ ਪਾਈ ਵੋਟ
. . .  about 3 hours ago
ਅੱਤਵਾਦ ਦਾ ਹਥਿਆਰ ਆਈ.ਈ.ਡੀ. ਹੈ ਤੇ ਲੋਕਤੰਤਰ ਦੀ ਤਾਕਤ ਵੋਟਰ ਆਈ.ਡੀ. ਹੈ - ਮੋਦੀ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਪਾਈ ਵੋਟ
. . .  about 4 hours ago
ਫ਼ਿਰੋਜ਼ਪੁਰ ਤੋਂ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਹਰਸਿਮਰਤ ਬਾਦਲ ਅਕਾਲੀ ਦਲ ਦੇ ਉਮੀਦਵਾਰ
. . .  about 4 hours ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ


Powered by REFLEX