ਤਾਜ਼ਾ ਖਬਰਾਂ


ਬਰਨਾਲਾ : ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਦੀ ਸੜਕ ਹਾਦਸੇ 'ਚ ਮੌਤ
. . .  19 minutes ago
ਹੰਡਿਆਇਆ, 22 ਜਨਵਰੀ (ਗੁਰਜੀਤ ਸਿੰਘ ਖੁੱਡੀ)- ਬੀਤੀ ਰਾਤ ਬਲਾਕ ਬਰਨਾਲਾ ਦੇ ਪਿੰਡ ਖੁੱਡੀ ਕਲਾ ਦੇ ਨਵੇਂ ਚੁਣੇ ਗਏ ਪੰਚ ਤਰਸੇਮ ਲਾਲ ਦੀ ਸੜਕ ਹਾਦਸੇ 'ਚ ਜ਼ਖਮੀ ਹੋਣ ਉਪਰੰਤ ਲੁਧਿਆਣਾ ਵਿਖੇ ਮੌਤ ਹੋ ਗਈ......
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  18 minutes ago
ਸ੍ਰੀਨਗਰ, 22 ਜਨਵਰੀ- ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਜ਼ੈਨਪੋਰਾ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ। ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਅਜੇ ਵੀ ਚੱਲ...
ਆਈ.ਸੀ.ਸੀ ਪੁਰਸਕਾਰ : ਇਕ ਦਿਨਾ ਅਤੇ ਟੈੱਸਟ 'ਚੋਂ ਕ੍ਰਿਕਟਰ ਆਫ਼ ਦ ਈਅਰ' ਬਣੇ ਵਿਰਾਟ ਕੋਹਲੀ
. . .  14 minutes ago
ਨਵੀਂ ਦਿੱਲੀ, 22 ਜਨਵਰੀ- ਅੰਤਰਰਾਸ਼ਟਰੀ ਕ੍ਰਿਕਟ ਕੌਂਸਲ (ਆਈ.ਸੀ.ਸੀ) ਨੇ ਸਾਲ 2018-19 ਦੇ ਲਈ ਪੁਰਸਕਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਨੂੰ 'ਕ੍ਰਿਕਟਰ ਆਫ਼ ਦ ਈਅਰ' ਦਾ ਪੁਰਸਕਾਰ ਨਾਲ ਨਵਾਜ਼ਿਆ ਗਿਆ ਹੈ। ਇਸ ਦੇ ਨਾਲ .....
1984 ਸਿੱਖ ਕਤਲੇਆਮ ਨਾਲ ਜੁੜੇ ਮਾਮਲੇ 'ਚ ਸੱਜਣ ਕੁਮਾਰ ਵਿਰੁੱਧ ਵਾਰੰਟ ਜਾਰੀ
. . .  33 minutes ago
ਨਵੀਂ ਦਿੱਲੀ, 22 ਜਨਵਰੀ- 1984 ਸਿੱਖ ਕਤਲੇਆਮ ਨਾਲ ਜੁੜੇ ਸੁਲਤਾਨਪੁਰੀ ਕੇਸ 'ਚ ਅੱਜ ਕਾਂਗਰਸ ਦੇ ਸਾਬਕਾ ਨੇਤਾ ਸੱਜਣ ਕੁਮਾਰ ਵਿਰੁੱਧ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 28 ਜਨਵਰੀ ਨੂੰ...
ਆਈ.ਸੀ.ਸੀ. ਵੱਲੋਂ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ, ਵਿਰਾਟ ਕੋਹਲੀ ਸੰਭਾਲਣਗੇ ਦੋਨਾਂ ਟੀਮਾਂ ਦੀ ਕਮਾਨ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਅੰਤਰਰਾਸ਼ਟਰੀ ਕ੍ਰਿਕਟ ਟੀਮ (ਆਈ.ਸੀ.ਸੀ) ਨੇ ਟੈੱਸਟ ਅਤੇ ਇਕ ਦਿਨਾਂ ਟੀਮ ਦਾ ਐਲਾਨ ਕਰ ਦਿੱਤਾ ਹੈ। ਭਾਰਤੀ ਕਪਤਾਨ ਵਿਰਾਟ ਕੋਹਲੀ ਹੁਣ ਇਨ੍ਹਾਂ ਦੋਨਾਂ ਟੀਮਾਂ ਦੀ ਕਮਾਨ ਸੰਭਾਲਣਗੇ, ਜਦਕਿ ਉਨ੍ਹਾਂ ਤੋਂ ਇਲਾਵਾ ਜਸਪ੍ਰੀਤ ਬੁਮਰਾਹ ਨੂੰ ਵੀ .....
ਰਾਜਨਾਥ ਸਿੰਘ ਅੱਜ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕਰਨਗੇ ਉਦਘਾਟਨ
. . .  about 1 hour ago
ਅਟਾਰੀ, 22 ਜਨਵਰੀ (ਰੁਪਿੰਦਰਜੀਤ ਸਿੰਘ ਭਕਨਾ) - ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਬਾਅਦ ਦੁਪਹਿਰ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਉਦਘਾਟਨ ਕਰਨਗੇ। ਉੱਥੇ ਹੀ ਉਹ ਸੰਗਠਿਤ ਜਾਂਚ ਚੌਕੀ ਅਟਾਰੀ 'ਚ ਹੋ ਰਹੇ ਵਿਕਾਸ ਕਾਰਜਾਂ ਦਾ .....
ਬੱਚਿਆ ਨੂੰ ਪ੍ਰਭਾਵਿਤ ਕਰਨ ਲਈ ਆਈ.ਐਸ. ਮਦਰਸਿਆਂ ਦਾ ਕਰ ਰਹੀ ਹੈ ਇਸਤੇਮਾਲ- ਵਸੀਮ ਰਿਜ਼ਵੀ
. . .  about 1 hour ago
ਲਖਨਊ, 22 ਜਨਵਰੀ- ਉੱਤਰ ਪ੍ਰਦੇਸ਼ ਸ਼ੀਆ ਵਕਫ਼ ਬੋਰਡ ਦੇ ਪ੍ਰਧਾਨ ਵਸੀਮ ਰਿਜ਼ਵੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖੀ ਹੈ। ਇਸ ਚਿੱਠੀ 'ਚ ਉਨ੍ਹਾਂ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਦੇਸ਼ ਭਰ 'ਚ ਚੱਲ ਰਹੇ ਮਦਰਸਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ....
ਭਾਰੀ ਮੀਂਹ ਕਾਰਨ ਪਾਣੀ-ਪਾਣੀ ਹੋਈਆਂ ਦਿੱਲੀ ਦੀਆਂ ਸੜਕਾਂ, ਯਾਤਰੀ ਪਰੇਸ਼ਾਨ
. . .  about 1 hour ago
ਨਵੀਂ ਦਿੱਲੀ, 22 ਜਨਵਰੀ- ਰਾਜਧਾਨੀ ਦਿੱਲੀ 'ਚ ਪੈ ਰਹੇ ਲਗਾਤਾਰ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਥਾਂ-ਥਾਂ ਪਾਣੀ ਜਮਾਂ ਹੋ ਜਾਣ ਕਾਰਣ ਕਈ ਇਲਾਕਿਆਂ 'ਚ ਵਾਹਨਾਂ ਦਾ ਭਾਰੀ ਜਾਮ ਵੀ ਦੇਖਣ ਨੂੰ ਵੀ ਮਿਲ ਰਿਹਾ ਹੈ ਜਿਸ ਕਾਰਨ ਲੋਕਾਂ ਨੂੰ ਕਾਫੀ
ਬੱਸ ਦੇ ਖੱਡ 'ਚ ਡਿੱਗਣ ਕਾਰਨ 26 ਲੋਕ ਜ਼ਖਮੀ, 8 ਦੀ ਹਾਲਤ ਗੰਭੀਰ
. . .  about 2 hours ago
ਸੀ.ਬੀ.ਆਈ. ਨਿਰਦੇਸ਼ਕ ਨਾਗੇਸ਼ਵਰ ਰਾਓ ਵੱਲੋਂ 20 ਅਧਿਕਾਰੀਆਂ ਦਾ ਤਬਾਦਲਾ
. . .  about 2 hours ago
ਤੇਲ ਦੇ ਟੈਂਕਰ ਅਤੇ ਬੱਸ ਵਿਚਾਲੇ ਹੋਈ ਜ਼ਬਰਦਸਤ ਟੱਕਰ, 26 ਲੋਕਾਂ ਦੀ ਮੌਤ
. . .  about 3 hours ago
ਭਾਰੀ ਮੀਂਹ ਕਾਰਨ ਸੁਲਤਾਨਪੁਰ ਲੋਧੀ 'ਚ ਜਨਜੀਵਨ ਪ੍ਰਭਾਵਿਤ
. . .  about 3 hours ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 3 hours ago
ਇੰਡੋਨੇਸ਼ੀਆ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਕੈਪੀਟੋਲ 'ਚ ਹਰ ਬੁੱਧਵਾਰ ਹੋਵੇਗੀ ਮੁਫ਼ਤ ਕੈਂਸਰ ਜਾਂਚ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਵਲੋਂ ਅਰਵਿੰਦ ਕੇਜਰੀਵਾਲ ਨੂੰ ਕਰਜ਼ਾ ਮੁਆਫੀ ਸਮਾਗਮ ਲਈ ਸੱਦਾ
. . .  1 day ago
ਤਬਾਦਲੇ ਿਖ਼ਲਾਫ਼ ਸੀ. ਬੀ. ਆਈ. ਅਧਿਕਾਰੀ ਏ. ਕੇ. ਬੱਸੀ ਵਲੋਂ ਸੁਪਰੀਮ ਕੋਰਟ 'ਚ ਪਹੁੰਚ
. . .  1 day ago
ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਦੇ ਬੋਰਡ ਦੀ ਸੋਧ ਨੂੰ ਰੱਦ ਕਰਨ ਲਈ ਗੁਰਮਤਾ ਪਾਸ
. . .  1 day ago
ਚੀਫ਼ ਜਸਟਿਸ ਨੇ ਸੀ. ਬੀ. ਆਈ. ਦੇ ਅੰਤਿ੍ਮ ਮੁਖੀ ਦੀ ਨਿਯੁਕਤੀ ਿਖ਼ਲਾਫ਼ ਸੁਣਵਾਈ ਤੋਂ ਖ਼ੁਦ ਨੂੰ ਕੀਤਾ ਅਲੱਗ
. . .  1 day ago
ਹੋਰ ਖ਼ਬਰਾਂ..
ਿਵਚਾਰ ਪ੍ਰਵਾਹ: ਜੇ ਸਿਆਸਤ, ਧਰਮ ਅਤੇ ਜਾਤ-ਪਾਤ ਦੇ ਫ਼ਰਕਾਂ ਤੇ ਲੁੱਟ-ਖਸੁੱਟ 'ਤੇ ਆਧਾਰਿਤ ਹੋਵੇ ਤਾਂ ਇਸ ਦਾ ਨਤੀਜਾ ਮਾੜਾ ਹੀ ਰਹੇਗਾ। -ਡਾ: ਮਨਮੋਹਨ ਸਿੰਘ


Powered by REFLEX